Friday, November 22, 2024

ਖੇਡ ਸੰਸਾਰ

ਸਕੂਲ ਖੇਡਾਂ ਵਿੱਚ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਮੁੰਡੇ ਛਾਏ

ਭੀਖੀ, 16 ਅਕਤੂਬਰ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਨੈਸ਼ਨਲ ਕਾਲਜ ਵਿੱਚ ਬਲਾਕ ਪੱਧਰੀ ਸਕੂਲ ਖੇਡਾਂ ਦੇ ਹੋਏ ਵੱਖ-ਵੱਖ ਮੁਕਾਬਲੀਆਂ ਵਿੱਚ ਸਿਲਵਰ ਵਾਟਿਕਾ ਸਕੂਲ ਸਮਾਓ ਦੀਆਂ ਖਿਡਰਾਨਾ ਤੋਂ ਬਾਅਦ ਮੁੰਡਿਆਂ ਦਾ ਪ੍ਰਦਰਸ਼ਨ ਵੀ ਕਾਬਲੇ ਜ਼ਿਕਰ ਰਿਹਾ।ਲੰਬੀ ਛਾਲ ਮੁਕਾਬਲੇ ਦੇ (ਅੰਡਰ-14 ਸਾਲ) ਵਿੱਚ ਰਵਨੀਤ ਸਿੰਘ ਨੇ ਪਹਿਲਾ, (ਅੰਡਰ-17 ਸਾਲ) ਜਗਦੀਪ ਸਿੰਘ ਨੇ ਪਹਿਲਾ ਅਤੇ (ਅੰਡਰ-19 ਸਾਲ) ਹਰਪ੍ਰੀਤ ਸਿੰਘ ਨੇ ਦੂਸਰਾ ਸਥਾਨ …

Read More »

ਸ਼ੂਟਿੰਗ ਮੁਕਾਬਲੇ ’ਚ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਹਾਸਲ ਕੀਤੀ ਹੂੰਝਾਂ ਫ਼ੇਰ ਜਿੱਤ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਰਾਈਫ਼ਲ ਅਤੇ ਪਿਸਟਲ ਟੀਮ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਇੰਟਰ ਕਾਲਜ ਸ਼ੂਟਿੰਗ ਮੁਕਾਬਲੇ ’ਚ ਨਿਸ਼ਾਨੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੂੰਝਾਂ ਫ਼ੇਰ ਜਿੱਤ ਹਾਸਲ ਕਰਕੇ ਟਰਾਫ਼ੀ ’ਤੇ ਕਬਜ਼ਾ ਜਮਾਇਆ। ਰਾਈਫ਼ਲ ’ਚ ਲੜਕਿਆਂ ਦੀ ਟੀਮ ’ਚ ਖ਼ਾਲਸਾ ਕਾਲਜ ਨੇ 1737, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ …

Read More »

ਖ਼ਾਲਸਾ ਕਾਲਜ ਵੂਮੈਨ ਨੇ ਵਾਲੀਵਾਲ ’ਚ ਹਾਸਲ ਕੀਤਾ ਚਾਂਦੀ ਦਾ ਤਮਗਾ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਾਲੀਵਾਲ ਟੀਮ ਦੀਆਂ ਖਿਡਾਰਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਇੰਟਰ ਕਾਲਜ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ਹੈ ਅਤੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਉਕਤ ਟੀਮ ਦੀਆਂ 5 ਵਿਦਿਆਰਥਣਾਂ ਨੂੰ ਇੰਟਰ ’ਵਰਸਿਟੀ ਕੈਂਪ ਲਈ …

Read More »

11ਵੀਂ ਸਬ ਜੂਨੀਅਰ, ਜੂਨੀਅਰ ਤੇ ਸੀਨੀਅਰ ਵੁਸ਼ੂ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸੰਪਨ

ਸਬ ਜੂਨੀਅਰ ਵਰਗ ’ਚ ਭੈਣ-ਭਰਾ ਨੇ ਜਿੱਤੇ ਤਗ਼ਮੇ ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਨਹਿਰੂ ਯੁਵਾ ਕੇਂਦਰ ਬਠਿੰਡਾ ਅਤੇ ਜ਼ਿਲ੍ਹਾ ਵੁਸ਼ੂ ਚੈਂਪੀਅਨਸ਼ਿਪ ਵਲੋਂ ਕਰਵਾਈ ਦੋ ਦਿਨਾਂ 11ਵੀਂ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਜ਼ਿਲ੍ਹਾ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈ ਹੈ।ਜ਼ਿਲ੍ਹਾ ਯੂਥ ਕੋਆਡਰੀਨੇਟਰ ਜਗਜੀਤ ਸਿੰਘ ਮਾਨ ਅਤੇ ਪ੍ਰਦੀਪ ਸ਼ਰਮਾ ਦੀ ਅਗਵਾਈ ਵਾਲੀ ਇਸ ਚੈਂਪੀਅਨਸ਼ਿਪ ਦੇ …

Read More »

ਰੋਟਰੀ ਅੰਮ੍ਰਿਤਸਰ ਦੇ ਮੈਂਬਰਾਂ ਨੇ ਸਿੱਖੇ ਜੋੜਾਂ ਨੂੰ ਸਿਹਤਮੰਦ ਰੱਖਣ ਦੇ ਗੁਰ

ਰੋਬੋਟ ਨਾਲ ਗੋਡੇ ਦੇ ਜੋੜ ਬਦਲਣਾ ਇੱਕ ਕ੍ਰਾਂਤੀਕਾਰੀ ਤਕਨੀਕ – ਡਾ. ਅਵਤਾਰ ਸਿੰਘ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਅਮਨਦੀਪ ਹਸਪਤਾਲ ਵਲੋਂ ਰੋਟਰੀ ਕਲੱਬਾਂ ਨਾਲ ਮਿਲ ਕੇ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਰੋਬੋਟ ਦੀ ਮਦਦ ਨਾਲ ਗੋਡੇ ਬਦਲਣ ਦੀ ਤਕਨੀਕ ‘ਤੇ ਚਾਨਣਾ ਪਾਇਆ ਗਿਆ । ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਦੇ ਚੀਫ਼ ਆਰਥੋਪੇਡਿਕ ਸਰਜਨ ਡਾ. …

Read More »

ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀ ਅਰਪਿੰਦਰ ਸਿੰਘ ਦਾ ਘਰ ਪਰਤਣ ’ਤੇ ਨਿੱਘਾ ਸਵਾਗਤ

ਜਿਲ੍ਹਾ ਪ੍ਰਸਾਸ਼ਨ ਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੇ ਘਰ ਪਹੁੰਚ ਕੇ ‘ਜੀ ਆਇਆਂ’ ਕਿਹਾ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਜਕਾਰਤਾ (ਇੰਡੋਨੇਸ਼ੀਆ) ਵਿਖੇ ਹਾਲ ਹੀ ਵਿਚ ਹੋਈਆਂ ਏਸ਼ੀਅਨ ਖੇਡਾਂ ਵਿਚ ਤੀਹਰੀ ਛਾਲ ਦੇ ਮੁਕਾਬਲੇ ਵਿਚੋਂ ਸੋਨ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਜਿਲ੍ਹੇ ਦੇ ਖਿਡਾਰੀ ਅਰਪਿੰਦਰ ਸਿੰਘ (ਬੌਬੀ ਛੀਨਾ) ਦਾ ਅੱਜ ਆਪਣੇ ਘਰ ਪਿੰਡ …

Read More »

ਸਕੂਲੀ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੰਤ ਕਬੀਰ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਬਲਾਕ ਵਿੱਚ ਜੂਨੀਅਰ ਸਪੋਰਟਸਮੀਟ ਕਾਰਵਾਈ ਗਈ।ਜਿਸ ਵਿਚ ਤੀਜੀ ਕਲਾਸ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਇਸ ਦੀ ਸ਼ੁਰੂਆਤ ਮਾਰਚ ਪਾਸਟ ਰਾਹੀਂ ਕੀਤੀ ਗਈ ਅਤੇ ਬੱਚਿਆਂ ਨੇ ਸਹੁੰ ਚੁੱਕੀ ।ਪੀ.ਟੀ, ਜੰਪਿੰਗ ਰੇਸ, ਲੈਡਰ ਰੇਸ, ਫਰੋਗ ਰੇਸ, ਟੇਬਲ ਰੇਸ, ਪਾਸਸਿੰਗ ਬਾਲ ਰੇਸ ਆਦਿ ਖੇਡਾਂ ਵਿੱਚ …

Read More »

93ਵੀਂ ਸਵ. ਬਲਦੇਵ ਸਿੰਘ ਬਰਾੜ ਯਾਦਗਾਰੀ ਦੋ ਦਿਨਾ ਜੂਨੀਅਰ ਓਪਨ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਅੱਜ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਥਲੈਟਿਕ ਐਸੋਸੀਏਸ਼ਨ ਵੱਲੋਂ ਸਪੋਰਟਸ ਸਕੂਲ ਘੁੱਦਾ ਦੇ ਸਨਥੈਟਿਕ ਟ੍ਰੈਕ ‘ਤੇ ਐਨ.ਆਈ.ਐਸ ਪਟਿਆਲਾ ਖੇਡ ਵਿਭਾਗ, ਪੰਜਾਬ ਇੰਸਟੀਚਿਊਟ ਆਫ ਸਪੋਰਟਸ ਅਤੇ ਮਾਲਵਾ ਸਰੀਰਕ ਸਿੱਖਿਆ ਕਾਲਜ਼ ਪ੍ਰਬੰਧਕਾਂ ਦੀ ਦੇਖ ਰੇਖ ‘ਚ ਸਵ. ਬਲਦੇਵ ਸਿੰਘ ਬਰਾੜ ਯਾਦਗਾਰੀ 93ਵੀਂ ਦੋ ਦਿਨਾ ਜੂਨੀਅਨ ਓਪਨ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਦਾ ਅਯੋਜਨ ਕੀਤਾ ਜਾ ਰਿਹਾ ਹੈ। ਸਥਾਨਕ ਪ੍ਰੈਸ ਕਲੱਬ ਵਿਖੇ …

Read More »

ਨਹਿਰੂ ਕੱਪ ਜਿੱਤ ਕੇ ਪਰਤੀ ਖਾਲਸਾ ਹਾਕੀ ਅਕੈਡਮੀ ਟੀਮ ਦਾ ਸ਼ਾਨਦਾਰ ਸਵਾਗਤ

ਮੈਨੇਜ਼ਮੈਂਟ ਵੱਲੋਂ ਖਿਡਾਰਣਾਂ ਨੂੰ ਦਿੱਤਾ ਜਾਵੇਗਾ ਪੁਰਸਕਾਰ – ਛੀਨਾ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਦਿੱਲੀ ਵਿਖੇ ਪ੍ਰਸਿੱਧ 25ਵਾਂ ਨਹਿਰੂ ਗਰਲਜ਼ ਹਾਕੀ ਟੂਰਨਾਮੈਂਟ ਕੱਪ ਜਿੱਤਣ ਤੋਂ ਬਾਅਦ ਅੱਜ ਇੱਥੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦਫ਼ਤਰ ਵਿਖੇ ਪਹੁੰਚਣ ’ਤੇ ਖਾਲਸਾ ਹਾਕੀ ਅਕਾਦਮੀ ਦੀਆਂ ਖਿਡਾਰਣਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।ਟੀਮ ਨੇ ਸੋਨੀਪਤ (ਹਰਿਆਣਾ) ਦੀ ਸਪੋਰਟਸ ਅਥਾਰਟੀ ਆਫ਼ ਇੰਡੀਆ ਦੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਲਗਾਇਆ ਸਿਹਤ ਜਾਂਚ ਕੈਂਪ

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਰੈੱਡ ਕਰਾਸ ਯੂਨਿਟ ਦੁਆਰਾ ਖਾਲਸਾ ਕਾਲਜ ਆਫ ਫਾਰਮੇਸੀ ਨਾਲ ਮਿਲ ਕੇ ਸਿਹਤ ਜਾਂਚ ਲਈ ‘ਹੈਲਥ ਚੈਕਅਪ ਕੈਂਪ ਲਗਾਇਆ ਗਿਆ।ਵੂਮੈਨ ਕਾਲਜ ਵਿਖੇ ਲਗਾਏ ਗਏ ਇਸ ਕੈਂਪ ’ਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਆਪਣੀ ਸਿਹਤ ਦੀ ਜਾਂਚ ਕਰਵਾਈ।     ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ …

Read More »