Saturday, November 23, 2024

ਖੇਡ ਸੰਸਾਰ

ਸਮਰਾਲਾ ਜੋਨ ਦੇ ਅਧਿਆਪਕਾਂ ਵਲੋਂ ਮਾਣਕੀ ਸਕੂਲ ਦੇ ਡੀ.ਪੀ.ਈ ਬੀਰਪਾਲ ਗਿੱਲ ਦਾ ਸਨਮਾਨ

ਸਮਰਾਲਾ, 12 ਅਕਤੂਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕੀ ਦੇ ਡੀ.ਪੀ.ਈ ਬੀਰਪਾਲ ਸਿੰਘ ਗਿੱਲ ਨੂੰ ਉਨ੍ਹਾਂ ਦੀ ਸ਼ਲਾਘਾਯੋਗ ਕਾਰਗੁਜ਼ਾਰੀ ਕਾਰਨ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਮੌਕੇ ‘ਅਧਿਆਪਕ ਵਿਸ਼ੇਸ਼ ਪੁਰਸਕਾਰ’ ਮਿਲਣ ਉਪਰੰਤ ਅੱਜ ਮਾਤਾ ਗੁਰਦੇਵ ਕੌਰ ਸ਼ਾਹੀ ਸਪੋਰਟਸ ਕਾਲਜ ਝਕੜੌਦੀ ਵਿਖੇ ਇੱਕ ਖੇਡ ਸਮਾਗਮ ਦੌਰਾਨ ਸਮਰਾਲਾ ਜੋਨ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਵੱਲੋਂ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ …

Read More »

ਜਿਲਾ ਪੱਧਰੀ ਖੇਡਾਂ `ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਚੜਤ

ਬਟਾਲਾ, 12 ਅਕਤੂਬਰ (ਨਰਿੰਦਰ ਬਰਨਾਲ) – ਸਕੂਲੀ ਸਿਖਿਆ ਦੇ ਨਾਲ ਖੇਡਾਂ ਨੂੰ ਘਰ ਘਰ ਪਹੁੰਚਾਉਣ ਪਹੁੰਚਾਊਣ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਜਿਲਾ ਟੂਰਨਾਮੈਟ ਕਮੇਟੀ ਗੁਰਦਾਸਪੁਰ ਵਲੋਂ ਬੀਤੇ ਦਿਨੀ ਕਰਵਾਏ ਗਏ ਐਥਲੈਟਿਕਸ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ (ਗੁਰਦਾਸਪੁਰ) ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ।ਸਕੂਲ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ, ਗੁਰਮੀਤ ਸਿੰਘ, ਨਰਿੰਦਰ ਸਿੰਘ, ਕੰਵਲਪ੍ਰੀਤ ਕੌਰ, ਰਮਨ …

Read More »

ਗ੍ਰੇਸ ਪਬਲਿਕ ਸਕੂਲ ਦੇ ਸੋਨੂੰ ਕਾਰਤਿਕ ਨੇ ਜਿੱਤਿਆ ਗੋਲਡ ਮੈਡਲ

ਜੰਡਿਆਲਾ ਗੁਰੂ, 11 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਦੇ ਸੋਨੂ ਕਾਰਤਿਕ ਨੇ ਪੰਜਾਬ ਸਟੇਟ ਕਮੇਟੀ ਚੈਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਆਪਣਾ ਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਇਹ ਚੈਪੀਅਨਸ਼ਿਪ ਬੀਤੀ ਦਿਨ ਬਟਾਲਾ ਜ਼ਿਲਾ ਗੁਰਦੁਾਸਪੁਰ ਵਿਖੇ ਉਕੀਨਾਵਾਂ ਗੋਜਰਿਉ ਕਾਮਟੇਡੂ ਕਿਉਚੀਕਾਈ ਐਸੋਸੀਏਸ਼ਨ ਆਫ ਪੰਜਾਬ ਵਲੋਂ ਕਰਵਾਈ ਗਈ।ਉਸ ਵਿਚ ਪੰਜਾਬ ਦੇ ਤੀਕਰੀਬਨ 12 ਜਿਲਿਆਂ ਦੇ …

Read More »

ਜਿਲ੍ਹਾ ਪੱਧਰੀ ਸਕੂਲ ਐਥਲੈਟਿਕ ਮੀਟ ਕਰਵਾਈ

ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਬਲਜੀਤ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਦੀ ਰਹਿਨੁਮਾਈ ਹੇਠ ਜਿਲ੍ਹਾ ਪੱਧਰੀ ਸਕੂਲ ਐਥਲੈਟਿਕ ਮੀਟ ਸਾਲ 2018-19 (14/17/19) ਲੜਕੇ/ ਲੜਕੀਆਂ ਦਾ ਉਦਘਾਟਨ ਗੁਰਪ੍ਰੀਤ ਸਿੰਘ ਜਿਲ੍ਹਾ ਸਹਾਇਕ ਖੇਡਾਂ ਨੇ ਕੀਤਾ।ਅੱਜ ਦੇ ਈਵੈਂਟ ਵਿੱਚ ਵੱਖ ਵੱਖ ਵਰਗਾਂ ਦੇ 500 ਦੇ ਕਰੀਬ ਅਥਲੀਟਾਂ ਨੇ ਭਾਗ ਲਿਆ।ਮੀਟ ਕਰਵਾਉਣ ਲਈ ਜਗਦੀਸ਼ ਕੁਮਾਰ, ਮਨਦੀਪ …

Read More »

ਜ਼ਿਲ੍ਹਾ ਪੱਧਰੀ ਖੇਡਾਂ `ਚ ਪ੍ਰਾਇਮਰੀ ਸਕੂਲ ਘੁਲਾਲ ਨੇ ਮਾਰੀਆਂ ਮੱਲਾਂ

ਓਵਰ ਆਲ ਟਰਾਫੀ ਜਿੱਤਣ `ਚ ਘੁਲਾਲ ਸਕੂਲ ਦਾ ਅਹਿਮ ਯੋਗਦਾਨ ਸ਼ਮਰਾਲਾ, 10 ਅਕਤੂਬਰ (ਪੰਜਾਬ ਪੋਸਟ – ਕੰਗ) – ਇੱਥੋਂ ਨੇੜਲੇ ਪਿੰਡ ਘੁਲਾਲ ਦਾ ਸਰਕਾਰੀ ਪ੍ਰਾਇਮਰੀ ਸਕੂਲ ਜੋ ਕਿ ਆਪਣੀਆਂ ਪ੍ਰਾਪਤੀਆਂ ਕਾਰਨ ਵੱਡਾ ਨਾਮ ਬਣਾ ਚੁੱਕਾ ਹੈ, ਦੇ ਬੱਚਿਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜਨਮ ਭੂਮੀ ਸਰਾਭਾ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਮੋਹਰੀ ਬਣ ਕੇ ਉਭਰਿਆ। ਇਸ ਸਬੰਧੀ ਜਾਣਕਾਰੀ …

Read More »

ਸੀ.ਬੀ.ਐਸ.ਈ ਬੋਰਡ ਦੀਆਂ ਖੇਡਾਂ ਵਿੱਚ ਸੇਂਟ ਸੋਲਜ਼ਰ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ

ਜੰਡਿਆਲਾ ਗੁਰੂ, 10 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੀ.ਬੀ.ਐਸ.ਈ ਬੋਰਡ ਵਲੋਂ ਇਸ ਸਾਲ ਦੀਆਂ ਨਾਰਥ ਜੋਨ ਦੀਆਂ ਖੇਡਾਂ ਜੰਮੂ ਸਟੀਫਨ ਸਕੂਲ ਇੰਟਰਨੈਸ਼ਨਲ ਵਿੱਚ ਹੋਈਆਂ।ਜਿਸ ਵਿੱਚ ਕਬੱਡੀ ਦੇ ਅਮਡਰ-19 ਦੇ ਮੁਕਾਬਲੇ ਹੋਏ।ਇਸ ਵਿੱਚ ਨਾਰਥ ਜੋਨ ਦੀਆਂ ਲਗਭਗ 100 ਟੀਮਾਂ ਨੇ ਭਾਗ ਲਿਆ।ਸੇਂਟ ਸੋਲਜ਼ਰ ਇਲੀਟ ਕਾਨਵੇਂਟ ਸਕੂਲ ਜੰਡਿਆਲਾ ਗੁਰੂ ਦੀ ਟੀਮ ਨੇ ਅੰਡਰ-19 ਕਬੱਡੀ ਮੁਕਾਬਲੇ ਵਿੱਚ ਦੂਸਰੀ ਪੁਜੀਸ਼ਨ ਹਾਸਿਲ ਕੀਤੀ।ਇਹ …

Read More »

ਜਿਲ੍ਹੇ ਦੇ ਹਰੇਕ ਪਿੰਡ `ਚ ਮਜ਼ਬੂਤ ਕੀਤਾ ਜਾਵੇਗਾ ਖੇਡ ਢਾਂਚਾ – ਸੰਘਾ

ਅੰਡਰ 14 ਉਮਰ ਵਰਗ ਦੇ ਜੇਤੂ ਖਿਡਾਰੀਆਂ ਨੂੰ ਦਿੱਤੇ ਇਨਾਮ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਅੰਡਰ 14 ਸਾਲ ਉਮਰ ਵਰਗ ਦੀਆਂ ਚੱਲ ਰਹੀਆਂ ਜਿਲ੍ਹਾ ਪੱਧਰੀ ਖੇਡਾਂ ਵਿਚ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਪਹੁੰਚੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਹੈ ਕਿ ਉਨਾਂ ਦੀ ਇੱਛਾ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਖੇਡ ਢਾਂਚਾ ਮਜ਼ਬੂਤ ਕਰਨ ਦੀ ਹੈ, ਜਿਸ …

Read More »

ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਅਜਨਾਲਾ ਜੋਨ ਨੇ ਜਿੱਤੀ ਓਵਰ ਆਲ ਟਰਾਫੀ

ਮਾਲ ਰੋਡ ਸਕੂਲ ਵਿਖੇ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲੀ ਖੇਡਾਂ ਦਾ ਇਨਾਮ ਵੰਡ ਸਮਾਗਮ ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਿੱਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸ਼ਮਾ ਰੋਸ਼ਨ ਕਰਕੇ ਸਮਗਾਮ …

Read More »

ਗੁਰੂ ਨਾਨਕ ਪਬਲਿਕ ਸਕੂਲ ਪੇਰੋਂ ਦੇ ਬੱਚਿਆਂ ਦੀ ਖੋ-ਖੋ ਪੰਜਾਬ ਟੀਮ `ਚ ਹੋਈ ਚੋਣ

ਭੀਖੀ/ਮਾਨਸਾ, 8 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿੰਡ ਪੇਰੋਂ ਦੇ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਖੇਡਾਂ ਅੰਡਰ-11 ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖੋ-ਖੋ `ਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡਨ ਮੈਡਲ ਜਿੱਤ ਕੇ ਖਿਡਾਰੀ ਹਰਮਨਜੋਤ ਸਿੰਘ, ਜਸਪ੍ਰੀਤ ਸਿੰਘ, ਗੁਰਸ਼ਰਨਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਸਕੂਲ ਅਤੇ ਪਿੰਡ ਪੇਰੋਂ ਦਾ ਨਾਂ ਰੌਸ਼ਨ ਕੀਤਾ।ਮਾਨਸਾ ਜਿਲ੍ਹੇ ਦੀ ਖੋ-ਖੋ ‘ਚ …

Read More »