ਅੰਡਰ-14 ਵਰਗ ਕਬੱਡੀ ਚੈਂਪੀਅਨਸ਼ਿਪ `ਚ ਜ਼ਿਲ੍ਹਾ ਮਾਨਸਾ ਮੋਹਰੀ ਭੀਖੀ, 23 ਨਵੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਦੇ ਵੱਖ-ਵੱਖ ਹਿਸਿਆਂ `ਚ ਅਥਲੈਟਿਕਸ, ਬਾਕਸਿੰਗ, ਬਾਸਕਿਟਬਾਲ, ਕਬੱਡੀ, ਕੁਸ਼ਤੀ ਅਤੇ ਜੁਡੋ ਖੇਡਾਂ ਦੀਆਂ 64ਵੀਆਂ ਸਕੂਲ ਸਟੇਟ ਚੈਂਪੀਅਨਸ਼ਿਪਾਂ ਦੌਰਾਨ ਜ਼ਿਲ੍ਹਾ ਮਾਨਸਾ ਦੇ 14 ਖਿਡਾਰੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ ਹਰਿਆਣਾ `ਚ ਹੋਈ ਆਲ ਇੰਡੀਆ ਇੰਟਰ ਯੂਨੀਵਰਸਿਟੀ ਕੁਸ਼ਤੀ ਚੈਂਪੀਅਨਸ਼ਿਪ ਵੀ ਜ਼ਿਲ੍ਹੇ ਦੇ …
Read More »ਖੇਡ ਸੰਸਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਸਕੂਲ ਜੀ.ਟੀ.ਰੋਡ ਦੇ ਜਸਕਰਨ ਨੇ ਜਿੱਤਿਆ ਸੋਨ ਤਗਮਾ
ਅੰਮ੍ਰਿਤਸਰ, 23 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕਰਨਾਟਕਾ ਵਿੱਚ ਸੀ.ਬੀ.ਐਸ.ਈ ਨੈਸ਼ਨਲ ਵਲੋਂ ਅਯੋਜਿਤ ਡਿਸਕਸ ਥ੍ਰੋ `ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਜਸਕਰਨ ਸੂਰਤ ਸਿੰਘ ਬਾਜਵਾ ਨੇ ਆਪਣੀ ਤਾਕਤ ਦੇ ਜੌਹਰ ਦਿਖਾਉਂਦੇ ਹੋਏ ਡਿਸਕਸ ਥ੍ਰੋ ਦਾ 43 ਮੀਟਰ ਦਾ ਪੁਰਾਣਾ ਰਿਕਾਰਡ ਤੋੜ ਕੇ 54.20 ਮੀਟਰ ਦਾ ਨਵਾਂ ਰਿਕਾਰਡ ਬਣਾ ਕੇ ਸੋਨੇ ਦਾ ਤਗਮਾ ਹਾਸਲ …
Read More »ਸਵ: ਸਰਦੂਲ ਸਿੰਘ ਬੰਡਾਲਾ ਦੀ ਯਾਦ `ਚ ਕ੍ਰਿਕਟ ਟੂਰਰਨਾਮੈਂਟ 25 ਨਵੰਬਰ ਨੂੰ
ਜੰਡਿਆਲਾ ਗੁਰੂ, 23 ਨਵੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਤੋਂ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਜੰਡਿਆਲਾ ਗੁਰੂ ਦੇ ਉਘੇ ਕਾਂਗਰਸੀ ਨੇਤਾ ਸਵ: ਸਰਦੂਲ ਸਿੰਘ ਬੰਡਾਲਾ ਦੀ ਯਾਦ ਵਿੱਚ 25 ਨਵੰਬਰ ਐਤਵਾਰ ਤੋਂ ਜੋਤੀਸਰ ਗਰਾਊਂਡ ਵਿੱਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੋਂਸਲਰ ਭੁਪਿੰਦਰ ਸਿੰਘ ਹੈਪੀ ਨੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਨੇ ਜਿੱਤੀ ਰਾਜ ਪੱਧਰੀ ਅੰਤਰ-ਸਕੂਲ ਓਵਰਆਲ ਟਰਾਫੀ
ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ੇਰੇ ਪੰਜਾਬ ਲਾਲਾ ਲਾਜਪਤ ਰਾਏ ਦੇ ਸ਼ਹੀਦੀ ਦਿਵਸ ਮੌਕੇ ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਰਾਜ ਪੱਧਰੀ ਅੰਤਰ-ਸਕੂਲ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਲਗਭਗ 30 ਸਕੂਲਾਂ ਦੇ 400 ਵਿਦਿਆਰਥੀਆਂ ਨੇ ਸਲੋਗਨ ਲਿਖਣ, ਅੰਗਰੇਜ਼ੀ ਭਾਸ਼ਣ, ਹਿੰਦੀ ਕੁਇਜ਼, ਸਮੂਹ ਗਾਣਾ, ਵਿਅਕਤੀਗਤ ਗਾਣਾ, ਕਵਿਤਾ ਉਚਾਰਨ, ਗਰੁੱਪ ਡਾਂਸ, …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਕਲਾ ਪ੍ਰਤੀਯੋਗਤਾ ਦਾ ਆਯੋਜਨ
ਅੰਮ੍ਰਿਤਸਰ, 21 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਯੂ.ਐਨ.ਈ.ਐਸ.ਸੀ.ਓ ਕਲੱਬ ਅਤੇ ਐਸੋਸੀਏਸ਼ਨ ਦੀ ਕਜ਼ਾਕਿਸਤਾਨ ਨੈਸ਼ਨਲ ਫੈਡਰੇਸ਼ਨ ਅਤੇ ਏਸ਼ੀਅਨ ਪੈਸੇਫਿਕ ਫੈਡਰੇਸ਼ਨ ਦੁਆਰਾ `ਦ ਪਲਾਨੈਟ ਆਫ਼ ਆਰਟ ਅਸਟਾਨਾ ਸਿਟੀ ਆਫ਼ ਪੀਸ` ਕਲਾ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਦੁਆਰਾ ਕੀਤੀ ਗਈ ਚਿੱਤਰਕਾਰੀ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਚੁਣੀ ਗਈ।ਬੱਚਿਆਂ ਦੀ ਰਚਨਾਮਕਤਾ ਅਤੇ ਨਵੀਨਤਾ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇ ਜ਼ਿਲੇ ਪੱਧਰ ਦੀ ਟਾਈਕਵਾਂਡੋ ਚੈਂਪਿਅਨਸ਼ਿਪ ਜਿੱਤੀ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ.ਖਾ.ਦੀ.ਚੈ.ਸੁ) ਦੇ ਹੋਣਹਾਰ ਖਿਡਾਰੀਆਂ ਨੇ ਮਿਲੇਨੀਅਮ ਸਕੂਲ ਵਿਖੇ ਜ਼ਿਲ੍ਹੇ ਪੱਧਰ ਤੇ ਹੋਈ ਟਾਈਕਵਾਂਡੋ ਚੈਂਪਿਅਨਸ਼ਿਪ ਵਿੱਚ ਪਹਿਲੀ ਪੁਜੀਸ਼ਨ ਹਾਸਲ ਕੀਤੀ।ਸਕੂਲ ਦੇ ਪਿ੍ਰੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਉਪਰੋਕਤ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਕੂਲ ਨੂੰ ਇਨ੍ਹਾਂ ਵਿਦਿਆਰਥੀਆਂ `ਤੇ ਮਾਣ ਹੈ ਜਿਨ੍ਹਾਂ ਨੇ ਵਧੀਆ ਖੇਡ ਦਾ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਕਰਾਟੇ ਚੈਂਪੀਅਨਸ਼ਿਪ `ਚ ਜਿੱਤਿਆ ਸਿਲਵਰ ਮੈਡਲ
ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ `ਚ ਚੌਥੀ ਜਮਾਤ ਦੇ ਵਿਦਿਆਰਥੀ ਵਤਸਲ ਕਪੂਰ ਨੇ ਬੈਡਮਿੰਟਨ ਹਾਲ ਅੰਮ੍ਰਿਤਸਰ ਵਿੱਚ ਹੋਈ ਕਰਾਟੇ ਚੈਂਪੀਅਨਸ਼ਿ਼ਪ “ਚੈਂਪੀਅਨਸ਼ਿਪ ਛੋਟੋਕਾਏ ਇੰਟਰ ਕੋਂਟੀਨੈਂਟਲ“ ਵਿੱਚ ਸਿਲਵਰ ਮੈਡਲ ਜਿੱਤਿਆ।ਵਤਸਲ ਕਪੂਰ ਨੇ ਅੰਡਰ-11 ਕੈਟਾਗਰੀ ਵਿੱਚ ਭਾਗ ਲਿਆ ਅਤੇ ਹੋਰ ਅਜਿਹੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇਹ ਮੈਚ ਬਹੁਤ ਹੀ ਰੁਮਾਂਚਿਤ ਰਿਹਾ। …
Read More »ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਦੇ ਬੱਚਿਆਂ ਨੇ ਜਿੱਤੇ ਵੱਖ-ਵੱਖ ਮੁਕਾਬਲੇ
ਜੰਡਿਆਲਾ, 19 ਨਵੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੁਲ਼ ਦੇ ਬੱਚਿਆਂ ਨੇ ਮੁੜ ਇਤਿਹਾਸ ਦੁਹਰਾਉਂਦਿਆਂ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਮੇਲੇ ਵਿੱਚ ਹੂੰਝਾ ਫੇਰ ਜਿੱਤਾਂ ਪ੍ਰਾਪਤ ਕੀਤੀਆਂ ਹਨ।ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਟਰੱਸਟ ਵੱਲੋਂ ਪੰਡਿਤ ਕਿਸ਼ਨ ਦਵੇਸਰ ਜੀ ਦੀ ਅਗਵਾਈ ਵਿੱਚ ਸੇਂਟ ਜੋਨਸ ਸਕੂਲ ਹੁਸ਼ਿਆਰ ਨਗਰ (ਅੰਮ੍ਰਿਤਸਰ) ਵਿੱਚ ਭਾਸ਼ਣ ਅਤੇ ਗੀਤਾਂ ਦੇ ਮੁਕਾਬਲੇ ਕਰਵਾਏ ਗਏ, …
Read More »ਡੀ.ਏ.ਵੀ ਪਬਲਿਕ ਸਕੂਲ ਨੇ ਰਾਜ ਪੱਧਰੀ ਕੁਵਿਜ਼ `ਚ ਹਾਸਲ ਕੀਤਾ ਦੂਸਰਾ ਸਥਾਨ
ਅੰਮ੍ਰਿਤਸਰ, 19 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਰਾਜ ਪੱਧਰ `ਤੇ ਪੰਜਾਬ ਊਰਜਾ ਵਿਕਾਸ ਏਜੰਸੀ ਦੁਆਰਾ ਊਰਜਾ ਬਚਾਅ ਕੁਵਿਜ਼ ਡੀ.ਏ.ਵੀ. ਪਬਲਿਕ ਸਕੂਲ, ਬੀ.ਆਰ.ਐਸ ਨਗਰ ਲੁਧਿਆਣਾ ਵਿਖੇ ਕਰਵਾਇਆ ਗਿਆ ਜਿਸ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਨੇ ਦੂਸਰਾ ਸਥਾਨ ਹਾਸਲ ਕੀਤਾ।ਇਸ ਵਿੱਚ ਪੰਜਾਬ ਦੇ ਕਈ ਸਕੂਲਾਂ ਨੇ ਹਿੱਸਾ ਲਿਆ।ਦੋ ਰਾਊਂਡ ਪੂਰੇ ਹੋਣ ਤੋਂ ਬਾਅਦ ਸਕੂਲ ਟੀਮ ਨੇ ਦੂਸਰਾ ਸਥਾਨ …
Read More »ਤਾਇਕਵਾਂਡੋ `ਚ ਅੱਵਲ ਆਏ ਹਰਜੱਸ ਪਬਲਿਕ ਸਕੂਲ ਦੇ ਬੱਚੇ ਸਨਮਾਨਿਤ
ਸਮਰਾਲਾ, 19 ਨਵੰਬਰ (ਪੰਜਾਬ ਪੋਸਟ- ਕੰਗ) – ਬੀਤੇ ਦਿਨੀਂ ਤਰਨ-ਤਾਰਨ ਵਿਖੇ ਕਰਵਾਈ ਗਈ ਦੂਜੀ ਨੈਸ਼ਨਲ ਤਾਇਕਵਾਂਡੋ ਚੈਪੀਅਨਸ਼ਿਪ-2018 ਵਿਚ ਪੰਜਾਬ ਭਰ ਦੇ ਖਿਡਾਰੀਆਂ ਨੇ ਭਾਗ ਲਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਜੱਸ ਪਬਲਿਕ ਸਕੂਲ ਝੜੌਦੀ ਦੇ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਇਸ ਸਕੂਲ ਦੇ ਬੱਚਿਆਂ ਨੇ ਕੋਚ ਰਕੇਸ਼ ਕੁਮਾਰ ਅਤੇ ਪ੍ਰਿੰਸ ਮੱਟੂ ਦੀ ਮਿਹਨਤ ਸਦਕਾ ਇਸ ਸਕੂਲ ਦਾ ਨਾਮ ਇਲਾਕੇ ਅਤੇ …
Read More »
Punjab Post Daily Online Newspaper & Print Media