Thursday, July 30, 2026

ਖੇਡ ਸੰਸਾਰ

ਸੂਬਾ ਪੱਧਰੀ ਕੋਰੀਓਗ੍ਰਾਫੀ ਮੁਕਾਬਲਿਆਂ ‘ਚ ਹਰੀਪੁਰਾ ਸਕੂਲ ਦੇ ਵਿਦਿਆਰਥੀ ਮੋਹਰੀ ਰਹੇ

ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਵਿਖੇ ਸਕੂਲ ਮੁਖੀ ਪਰਮਜੀਤ ਕੌਰ ਦੀ ਅਗਵਾਈ ਹੇਠ ਸਨਮਾਨ ਸਮਰੋਹ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਸਰਦਾਰ ਗੁਰਮੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੰਗਰੂਰ-1 ਵਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ।ਸਮਾਗਮ ਦੌਰਾਨ ਸਕੂਲ ਦੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਕਾਜਲ, ਜਸ਼ ਸਿੰਘ, ਲਵਲੀਨ ਸਿੰਘ, ਸੀਰਤ, ਯਸ਼ਵਿੰਦਰ ਸਿੰਘ, ਕਮਲਪ੍ਰੀਤ ਕੌਰ, ਅਰਸ਼ਦੀਪ ਕੁਮਾਰ, …

Read More »

ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ ਅੱਜ 3 ਸਤੰਬਰ ਤੋਂ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਖੇਲੋ ਇੰਡੀਆ ਵਿਮੈਨ ਲੀਗ ਰੋਡ ਸਾਈਕਲਿੰਗ ਉੱਤਰੀ ਜ਼ੋਨ ਅੰਮ੍ਰਿਤਸਰ ਵਿਖੇ 3 ਤੋਂ 4 ਸਤੰਬਰ ਤੱਕ ਕਰਵਾਈ ਜਾ ਰਹੀ ਹੈ।ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸੰਯੁਕਤ ਸਕੱਤਰ ਨੀਰਜ਼ ਤੰਵਰ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਦੇਸ਼ ਭਰ ਵਿਚੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਹਿਲਾ ਸਾਈਕਲਿਸਟ ਭਾਗ ਲੈ ਰਹੀਆਂ ਹਨ।ਇਸ ਲੀਗ ਵਿੱਚ ਪੰਜਾਬ, ਹਰਿਆਣਾ, …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ

ਅੰਮ੍ਰਿਤਸਰ, 2 ਸਤੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਨੇ ਰਾਸ਼ਟਰੀ ਖੇਡ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ।ਭਾਰਤ ਸਰਕਾਰ ਦੀ ਫਿਟ ਇੰਡੀਆ ਮੁਹਿੰਮ ਤਹਿਤ ਵੱਖ-ਵੱਖ ਦੇਸੀ ਖੇਡਾਂ ਅਤੇ ਮਨੋਰੰਜ਼ਕ ਗਤੀਵਿਧੀਆਂ ਜਿਵੇਂ ਕਿ ਖੋ-ਖੋ, ਟੱਗ ਆਫ ਵਾਰ, ਸ਼ਤਰੰਜ, ਟੈਨਿਸ ਅਤੇ ਕ੍ਰਿਕੇਟ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਖਿਡਾਰੀਆਂ ਅਤੇ ਐਨ.ਸੀ.ਸੀ ਕੈਡਿਟਾਂ ਨੇ ਹਾਕੀ ਸਟਿਕਸ ਅਤੇ ਭਾਰਤੀ ਰਾਸ਼ਟਰੀ ਝੰਡੇ ਦੀ ਛਾਂ ਹੇਠ …

Read More »

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਉਤਰ ਭਾਰਤ ਖੇਡਾਂ ਵਿੱਚ ਮਾਰੀਆਂ ਮੱਲ੍ਹਾਂ

ਭੀਖੀ, 1 ਸਤੰਬਰ (ਕਮਲ ਜ਼ਿੰਦਲ) – ਸਥਾਨਿਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੈਕੰ. ਭੀਖੀ ਦੇ ਖਿਡਾਰੀਆਂ ਨੇ ਉਤਰ ਖੇਤਰ ਖੇਡ ਮੁਕਾਬਲਿਆ ਵਿੱਚ ਵਧੀਆ ਪੁਜੀਸ਼ਨਾਂ ਹਾਸਲ ਕੀਤੀਆਂ।ਇਹ ਖੇਡਾਂ ਚੁੰਨੀ ਲਾਲ ਸਰਸਵਤੀ ਬਾਲ ਵਿਦਿਆ ਮੰਦਰ ਹਰੀ ਨਗਰ ਨਵੀ ਦਿੱਲੀ ਵਿਖੇ ਹੋਈਆਂ।ਇਨ੍ਹਾਂ ਖੇਡਾਂ ਵਿੱਚ ਸਕੇਟਿੰਗ ‘ਚ ਅੰਡਰ-14 ਵਿੱਚ ਜਪਨੂਰ ਸਿੰਘ ਨੇ 500 ਮੀਟਰ ‘ਚ ਦੂਸਰਾ, 1000 ਮੀਟਰ ‘ਚ ਦੂਸਰਾ ਅਤੇ ਇੱਕ ਲੈਪ …

Read More »

ਵੇਰਕਾ ਬਲਾਕ ਪੱਧਰੀ ਖੇਡਾਂ ਹੁਣ 7 ਸਤੰਬਰ ਤੋਂ ਹੋਣਗੀਆਂ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ 2024’ ਅਧੀਨ ਬਲਾਕ ਪੱਧਰੀ ਖੇਡਾਂ ਪਹਿਲੇ ਫੇਜ਼ ਵਿੱਚ 2 ਤੋਂ 5 ਸਤੰਬਰ ਅਤੇ ਦੂਜੇ ਫੇਜ਼ ਵਿੱਚ 7 ਤੋਂ 10 ਸਤੰਬਰ ਤੱਕ ਵੱਖ-ਵੱਖ ਥਾਵਾਂ ‘ਤੇ ਕਰਵਾਈਆ ਜਾ ਰਹੀਆਂ ਹਨ।ਬਲਾਕ ਵੇਰਕਾ ਵਿੱਚ ਬਲਾਕ ਪੱਧਰੀ ਖੇਡਾਂ ਪਹਿਲੇ ਫੇਜ਼ …

Read More »

ਜਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲਿਆਂ ‘ਚ ਪੀ.ਪੀ.ਐਸ ਚੀਮਾਂ ਦੇ ਬੱਚਿਆਂ ਨੇ ਜਿੱਤੇ ਮੈਡਲ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਜਿਲ੍ਹਾ ਪੱਧਰੀ ਖੇਡਾਂ ਲੜਕੇ ਅੰਡਰ-14,17 ਅਤੇ 19 ਵਰਗ ਦੇ ਸ਼ੂਟਿੰਗ ਮੁਕਾਬਲੇ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਗਏ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਲੜਕੇ ਜਪਨੂਰ ਸਿੰਘ ਨੇ ਪੀਪ ਸਾਇਟ ਰਾਇਫਲ ਵਿੱਚ ਗੋਲਡ ਮੈਡਲ, ਫਤਿਹਵੀਰ ਸਿੰਘ ਤੇ ਸਾਹਿਬਜੋਤ ਸਿੰਘ ਨੇ ਪੀਪ ਸਾਇਟ ਰਾਇਫਲ ਵਿੱਚ ਸਿਲਵਰ ਮੈਡਲ ਅਤੇ ਰਿਹਾਨ ਭੰਮ ਨੇ ਏਅਰ ਪਿਸਟਲ ਵਿੱਚ ਬਰਾਊਂਜ਼ ਮੈਡਲ ਪ੍ਰਾਪਤ ਕਰਕੇ …

Read More »

ਧਾਮੀ ਨੇ ਪੰਜ ਸਾਲ ਦੇ ਤੇਗਬੀਰ ਸਿੰਘ ਨੂੰ ਅਫ਼ਰੀਕਾ ਦੀ ਸਭ ਤੋਂ ਉਚੀ ਚੋਟੀ ਸਰ ਕਰਨ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਸਰ ਕਰਨ ਵਾਲੇ 5 ਸਾਲ ਦੇ ਸਿੱਖ ਬੱਚੇ ਕਾਕਾ ਤੇਗਬੀਰ ਸਿੰਘ ਨੂੰ ਵਧਾਈ ਦਿੱਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਕਾਕਾ ਤੇਗਬੀਰ ਸਿੰਘ ਨੇ ਛੋਟੀ ਉਮਰ ਵਿੱਚ ਅਫ਼ਰੀਕਾ ਦੀ ਮਾਊਂਟ ਕਿਲੀਮੰਜਾਰੋ ਚੋਟੀ ’ਤੇ ਪਹੁੰਚ ਵੱਡੀ ਪ੍ਰਾਪਤੀ ਕੀਤੀ ਹੈ।ਇਸ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਦਾ ਓਲੰਪਿਕ 2024 ਤੋਂ ਵਾਪਸ ਪਰਤਣ `ਤੇ ਨਿੱਘਾ ਸਵਾਗਤ

ਅੰਮ੍ਰਿਤਸਰ, 27 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਆਪਣੇ ਮਾਣਮੱਤੇ ਨਿਸ਼ਾਨੇਬਾਜ਼ਾਂ ਅਸ਼ਵਰਿਆ ਪ੍ਰਤਾਪ ਸਿੰਘ ਤੋਮਰ ਅਤੇ ਸਿਫਤ ਕੌਰ ਸਮਰਾ, ਜਿਨ੍ਹਾਂ ਨੇ ਨਿਸ਼ਾਨੇਬਾਜ਼ੀ ਲਈ ਪੈਰਿਸ ਓਲੰਪਿਕ 2024 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨੁਮਾਇੰਦਗੀ ਕੀਤੀ ਸੀ, ਦਾ ਵਾਪਸ ਪੁੱਜਣ `ਤੇੇ ਨਿੱਘਾ ਸਵਗਾਤ ਕੀਤਾ ਗਿਆ।ਸਰੀਰਕ ਸਿੱਖਿਆ ਵਿਭਾਗ ਦੇ ਦੋਵੇਂ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ `ਤੇ ਯੂਨੀਵਰਸਿਟੀ ਦਾ ਨਾਂ ਰੌਸ਼ਨ …

Read More »

ਪੈਰਾਮਾਊਂਟ ਸਕੂਲ ਲਹਿਰਾ ਦੇ ਬੱਚਿਆਂ ਦੀ ਵੁਸ਼ੂ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – 68ਵੀਆਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਵੁਸ਼ੂ ਖੇਡ ਦੇ ਪਿਛਲੇ ਦਿਨੀਂ ਸਕੂਲ ਆਫ ਐਮੀਨੈਂਸ ਲੋਂਗੋਵਾਲ ਵਿਖੇ ਕਰਵਾਏ ਗਏ ਮੁਕਾਬਲਿਆਂ ਵਿੱਚ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ (ਮੁੰਡੇ, ਕੁੜੀਆਂ) ਨੇ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਦੀ ਦਿਲਨਾਜ਼ ਕੌਰ, ਸ਼ਹਿਨਾਜ਼ ਕੌਰ, ਹਸਰਤਜੋਤ ਕੌਰ, ਹਿਮਾਂਸ਼ੂ ਛਾਬੜਾ, ਮਾਨਿਤ ਗਰਗ ਅਤ ਬਿਕਰਮਪ੍ਰੀਤ ਸਿੰਘ ਚੌਹਾਨ ਨੇ ਅੰਡਰ-17 ਖੇਡਦਿਆਂ …

Read More »

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਦਾ ਫੁੱਟਬਾਲ ਮੁਕਾਬਲੇ `ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 23 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਖਿਡਾਰੀਆਂ ਨੇ ਫੁੱਟਬਾਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਹ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ 68ਵੀਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ ਤਹਿਤ ਹੋਇਆ।ਉਮਰ ਵਰਗ-17 ਦੇ ਖਿਡਾਰੀਆਂ ਰਵਨੀਤ ਸਿੰਘ ਵੜਿੰਗ, ਸੁਖਮਨ ਸਿੰਘ, ਜਸਕਰਨ ਸਿੰਘ, ਬਲਜਿੰਦਰ ਸਿੰਘ ਨੇ ਚੀਮਾ ਜ਼ੋਨ ਅਧੀਨ ਖੇਡਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ …

Read More »