ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਵਿਖੇ ਬਾਲ ਦਿਵਸ `ਤੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਖਾਲਸਾ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਸਕੂਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਬਾਲ ਦਿਵਸ ਮੌਕੇ ਸਮੂਹ ਬੱਚਿਆਂ ਨੂੰ ਸੱਚਾ-ਸੁੱਚਾ ਜੀਵਨ ਬਤੀਤ ਕਰਦਿਆਂ ਪੜ੍ਹਾਈ `ਚ ਅੱਵਲ …
Read More »ਖੇਡ ਸੰਸਾਰ
ਡੀ.ਏ.ਵੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ
ਅੰਮ੍ਰਿਤਸਰ, 14 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ, ਜਿੰਨਾਂ ਦਾ ਮੰਨਣਾ ਸੀ ਕਿ ਬੱਚੇ ਦੇਸ਼ ਦਾ ਭਵਿੱਖ ਹਨ।ਬੱਚਿਆਂ ਦਾ ਇਹ ਦਿਨ ਯਾਦਗਾਰ ਬਨਾਉਣ ਲਈ ਸਕੂਲ ਦੇ ਅਧਿਆਪਕਾਂ ਨੇ ਸਿੱਖਿਆਦਾਇਕ ਗੀਤਾਂ ਅਤੇ …
Read More »19 ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਪ੍ਰਾਇਮਰੀ ਖੇਡਾਂ ਟੁਰਨਾਮੈਂਟ (ਰੂਰਲ)-2018 ਦਾ ਉਦਘਾਟਨ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਵਿਖੇ 19 ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਪ੍ਰਾਇਮਰੀ ਖੇਡਾਂ ਟੁਰਨਾਮੈਂਟ (ਰੂਰਲ)-2018 ਦਾ ਉਦਘਾਟਨ ਕੀਤਾ ਗਿਆ।ਧਨਰਾਜ ਸਿੰਘ ਕਾਰਜਕਾਰੀ ਪ੍ਰਧਾਨ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਮੁੱਖ ਮਹਿਮਾਨ ਵੱਜੋ ਪਧਾਰੇ।ਸਕੂਲ ਦੇ ਮੈਂਬਰ ਇੰਚਾਰਜ਼ ਸੁਰਜੀਤ ਸਿੰਘ, ਇੰਜੀ. ਨਵਦੀਪ ਸਿੰਘ, ਰਣਦੀਪ ਸਿੰਘ ਤੇ ਮੈਡਮ ਪ੍ਰਿੰਸੀਪਲ …
Read More »ਬਾਲ ਦਿਵਸ ਸਬੰਧੀ `ਚ ਅੰਤਰ-ਜਮਾਤ ਨਾਟਕ ਮੁਕਾਬਲਾ
ਅੰਮ੍ਰਿਤਸਰ, 13 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਦੇ ਪ੍ਰਾਇਮਰੀ ਵਿਭਾਗ ਵਿੱਚ ‘ਅੰਤਰ ਜਮਾਤ ਅੰਗਰੇਜ਼ੀ ਨਾਟਕ’ ਮੁਕਾਬਲੇ ਕਰਵਾਏ ਗਏ। ਇਹ ਨਾਟਕ ਮੁਕਾਬਲੇ ਪੰਡਲ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ’ਤੇ ਮਨਾਏ ਜਾਂਦੇ ‘ਬਾਲ ਦਿਵਸ’ ਨੂੰ ਸਮਰਪਿਤ ਸਨ।ਨਾਟਕਾਂ ਦਾ ਮੁੱਖ ਉਦੇਸ਼ ਸਮਾਜਿਕ ਕੁਰੀਤੀਆਂ ਪ੍ਰਤੀ ਵਿਦਿਅਰਥੀਆਂ …
Read More »64ਵੀਆਂ ਪੰਜਾਬ ਜਿਲ੍ਹਾ ਸਕੂਲ ਖੇਡਾਂ – ਕੁਸ਼ਤੀ `ਚ ਪਠਾਨਕੋਟ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਤੀਸਰੇ ਸਥਾਨ `ਤੇ
ਪਠਾਨਕੋਟ, 6 ਨਵੰਬਰ 2018 (ਪੰਜਾਬ ਪੋਸਟ ਬਿਊਰੋ) – 64ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਵਿੱਚ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਨੇ ਕੁਸ਼ਤੀ ਵਿੱਚ ਓਵਰ ਆਲ ਪੰਜਾਬ ਤੀਸਰਾ ਸਥਾਨ ਪ੍ਰਾਪਤ ਕਰ ਕੇ ਜਿਲੇ ਦਾ ਨਾਮ ਰੋਸਨ ਕੀਤਾ ਹੈ।ਜਿਲ੍ਹਾ ਸਿੱਖਿਆ ਅਫਸ਼ਰ ਸੈਕੰਡਰੀ ਰਵਿੰਦਰ ਕੁਮਾਰ ਨੇ ਅਪਣੇ ਦਫਤਰ ਵਿਖੇ ਜੇਤੂ ਖਿਡਾਰੀਆਂ ਨੂੰ ਹਾਰਦਿੱਕ ਸੁਭ-ਕਾਮਨਾਵਾਂ ਦਿੰਦਿਆ ਦਿੱਤੀਆਂ। ਜਿਲ੍ਹਾ ਸਿੰਖਿਆ ਅਫਸ਼ਰ …
Read More »ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਦੇ ਪੰਜਾਬ ਪੱਧਰ ਦੀਆਂ ਖੇਡਾਂ `ਚ ਜੇਤੂ ਖਿਡਾਰੀਆਂ ਦਾ ਸਨਮਾਨ
ਸਮਰਾਲਾ, 6 ਨਵੰਬਰ (ਪੰਜਾਬ ਪੋਸਟ – ਕੰਗ) – ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਪਨ ਹੋਈਆਂ ਪੰਜਾਬ ਰਾਜ ਪੱਧਰੀ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਮੈਡਮ ਰੁਪਿੰਦਰ ਕੌਰ ਬੀ.ਪੀ.ਈ.ਓ ਸਮਰਾਲਾ-2 ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਬਲਵੀਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਲੁਧਿਆਣਾ ਜ਼ਿਲ੍ਹੇ ਦੀ ਨੁਮਾਇੰਦਗੀ ਲਈ ਸ਼ਾਮਲ ਹੋਏ ਵੱਡੇ ਜੱਥੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ …
Read More »ਖ਼ਾਲਸਾ ਕਾਲਜ ਵਿਖੇ ‘10 ਰੋਜ਼ਾ ਅੰਤਰ ਕਾਲਜ ਦੀਵਾਲੀ ਟੂਰਨਾਮੈਂਟ’ ਸੰਪੰਨ
ਖ਼ਾਲਸਾ ਕਾਲਜ ਨੇ ਟੂਰਨਾਮੈਂਟ ’ਚ ਹਾਸਲ ਕੀਤਾ ਪਹਿਲਾਂ ਸਥਾਨ ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪਿਛਲੇ 10 ਦਿਨਾਂ ਤੋਂ ਚਲ ਰਿਹਾ ‘ਦੀਵਾਲੀ ਇੰਟਰ ਕਾਲਜ ਟੂਰਨਾਮੈਂਟ’ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ।ਜਿਸ ’ਚ ਖ਼ਾਲਸਾ ਕਾਲਜ 21 ਅੰਕਾਂ ਨਾਲ ਪਹਿਲੇ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਹੇਰ 17 ਅੰਕਾਂ ਨਾਲ ਦੂਸਰੇ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਤੇ ਖ਼ਾਲਸਾ ਕਾਲਜ …
Read More »ਜੈਵਲਿਨ ਥਰੋਅ ਈਵੈਂਟ `ਚ ਲਹਿਰਾ ਧੂਰਕੋਟ ਨੇ ਸੋਨੇ ਤੇ ਘੁੱਦਾ ਨੇ ਜਿੱਤਿਆ ਚਾਂਦੀ ਦਾ ਤਮਗਾ
ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਖੇਡ ਸਟੇਡੀਅਮ ਵਿੱਚ ਆਖਰੀ ਦਿਨ ਐਥਲੈਟਿਕ ਦੇ ਜੈਵਲਿਨ ਥਰੋਅ ਲੜਕੀਆਂ ਵਿੱਚ ਮਹਿਰਾਜ ਦੀ ਹਰਮਨਦੀਪ ਕੌਰ ਨੇ 13.50 ਮੀਟਰ ਨਾਲ ਸੋਨੇ ਦਾ ਤਮਗਾ, ਤਲਵੰਡੀ ਸਾਬੋ ਦੀ ਨਵਦੀਪ ਕੌਰ ਨੇ 7.60 ਮੀਟਰ ਨਾਲ ਚਾਂਦੀ ਦਾ ਜਦੋਕਿ ਤਲਵੰਡੀ ਸਾਬੋ ਦੀ ਹੀ ਰੁਖਸਾਰ ਸਰੋਆ ਨੇ 6.50 ਮੀਟਰ ਨਾਲ ਕਾਂਸੇ ਦਾ ਤਮਗਾ ਜਿੱਤਿਆ।ਲੜਕਿਆਂ ਦੇ ਜੈਵਲਿਨ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਜਿੱਤੀ ਜੀ.ਐਨ.ਡੀ.ਯੂ ਜ਼ੋਨਲ ਯੂਥ ਫੈਸਟੀਵਲ ਓਵਰਆਲ ਟਰਾਫੀ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਆਪਣੀ ਜਿੱਤ ਨੂੰ ਬਰਕਰਾਰ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜਲੰਧਰ ਵਿਖੇ 1 ਤੋਂ 4 ਨਵੰਬਰ ਤੱਕ ਕਰਵਾਏ ਗਏ ਜ਼ੋਨਲ ਯੂਥ ਫੈਸਟੀਵਲ (ਏ-ਜ਼ੋਨ) ‘ਚ ਓਵਰਆਲ ਚੈਂਪੀਅਨਸ਼ਿਪ ਟਰਾਫੀ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਦਸਿਆ ਕਿ ਕਾਲਜ …
Read More »ਤ੍ਰਿਪਤ ਬਾਜਵਾ ਨੇ ਖੇਡ ਕਲੱਬਾਂ ਨੂੰ ਡੋਪ ਟੈਸਟ ਲਾਗੂ ਕਰਨ ਦਾ ਦਿੱਤਾ ਸੱਦਾ
ਸੰਕਲਪ ਸੰਸਥਾ ਨੂੰ ਸਟੇਡੀਅਮ ਲਈ ਸੌਂਪਿਆ 10 ਲੱਖ ਦਾ ਚੈਕ ਬਟਾਲਾ, 5 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੀਆਂ ਖੇਡ ਕਲੱਬਾਂ ਅਤੇ ਸੰਸਥਾਵਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਖੇਡਾਂ ਨੂੰ ਨਸ਼ਾ ਮੁਕਤ ਕਰਨ ਲਈ ਹਰ ਖੇਡ ਟੂਰਨਾਮੈਂਟ ਮੌਕੇ ਖਿਡਾਰੀਆਂ ਦਾ ਡੋਪ ਟੈਸਟ ਕਰਨ ਦੀ ਪਿਰਤ ਪਾਉਣ।ਬੀਤੀ …
Read More »
Punjab Post Daily Online Newspaper & Print Media