ਪਠਾਨਕੋਟ, 6 ਨਵੰਬਰ 2018 (ਪੰਜਾਬ ਪੋਸਟ ਬਿਊਰੋ) – 64ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਵਿੱਚ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਨੇ ਕੁਸ਼ਤੀ ਵਿੱਚ ਓਵਰ ਆਲ ਪੰਜਾਬ ਤੀਸਰਾ ਸਥਾਨ ਪ੍ਰਾਪਤ ਕਰ ਕੇ ਜਿਲੇ ਦਾ ਨਾਮ ਰੋਸਨ ਕੀਤਾ ਹੈ।ਜਿਲ੍ਹਾ ਸਿੱਖਿਆ ਅਫਸ਼ਰ ਸੈਕੰਡਰੀ ਰਵਿੰਦਰ ਕੁਮਾਰ ਨੇ ਅਪਣੇ ਦਫਤਰ ਵਿਖੇ ਜੇਤੂ ਖਿਡਾਰੀਆਂ ਨੂੰ ਹਾਰਦਿੱਕ ਸੁਭ-ਕਾਮਨਾਵਾਂ ਦਿੰਦਿਆ ਦਿੱਤੀਆਂ। ਜਿਲ੍ਹਾ ਸਿੰਖਿਆ ਅਫਸ਼ਰ …
Read More »ਖੇਡ ਸੰਸਾਰ
ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਦੇ ਪੰਜਾਬ ਪੱਧਰ ਦੀਆਂ ਖੇਡਾਂ `ਚ ਜੇਤੂ ਖਿਡਾਰੀਆਂ ਦਾ ਸਨਮਾਨ
ਸਮਰਾਲਾ, 6 ਨਵੰਬਰ (ਪੰਜਾਬ ਪੋਸਟ – ਕੰਗ) – ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਪਨ ਹੋਈਆਂ ਪੰਜਾਬ ਰਾਜ ਪੱਧਰੀ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਮੈਡਮ ਰੁਪਿੰਦਰ ਕੌਰ ਬੀ.ਪੀ.ਈ.ਓ ਸਮਰਾਲਾ-2 ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ:) ਬਲਵੀਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਲੁਧਿਆਣਾ ਜ਼ਿਲ੍ਹੇ ਦੀ ਨੁਮਾਇੰਦਗੀ ਲਈ ਸ਼ਾਮਲ ਹੋਏ ਵੱਡੇ ਜੱਥੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ …
Read More »ਖ਼ਾਲਸਾ ਕਾਲਜ ਵਿਖੇ ‘10 ਰੋਜ਼ਾ ਅੰਤਰ ਕਾਲਜ ਦੀਵਾਲੀ ਟੂਰਨਾਮੈਂਟ’ ਸੰਪੰਨ
ਖ਼ਾਲਸਾ ਕਾਲਜ ਨੇ ਟੂਰਨਾਮੈਂਟ ’ਚ ਹਾਸਲ ਕੀਤਾ ਪਹਿਲਾਂ ਸਥਾਨ ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪਿਛਲੇ 10 ਦਿਨਾਂ ਤੋਂ ਚਲ ਰਿਹਾ ‘ਦੀਵਾਲੀ ਇੰਟਰ ਕਾਲਜ ਟੂਰਨਾਮੈਂਟ’ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ।ਜਿਸ ’ਚ ਖ਼ਾਲਸਾ ਕਾਲਜ 21 ਅੰਕਾਂ ਨਾਲ ਪਹਿਲੇ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਹੇਰ 17 ਅੰਕਾਂ ਨਾਲ ਦੂਸਰੇ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਤੇ ਖ਼ਾਲਸਾ ਕਾਲਜ …
Read More »ਜੈਵਲਿਨ ਥਰੋਅ ਈਵੈਂਟ `ਚ ਲਹਿਰਾ ਧੂਰਕੋਟ ਨੇ ਸੋਨੇ ਤੇ ਘੁੱਦਾ ਨੇ ਜਿੱਤਿਆ ਚਾਂਦੀ ਦਾ ਤਮਗਾ
ਬਠਿੰਡਾ, 5 ਨਵੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਖੇਡ ਸਟੇਡੀਅਮ ਵਿੱਚ ਆਖਰੀ ਦਿਨ ਐਥਲੈਟਿਕ ਦੇ ਜੈਵਲਿਨ ਥਰੋਅ ਲੜਕੀਆਂ ਵਿੱਚ ਮਹਿਰਾਜ ਦੀ ਹਰਮਨਦੀਪ ਕੌਰ ਨੇ 13.50 ਮੀਟਰ ਨਾਲ ਸੋਨੇ ਦਾ ਤਮਗਾ, ਤਲਵੰਡੀ ਸਾਬੋ ਦੀ ਨਵਦੀਪ ਕੌਰ ਨੇ 7.60 ਮੀਟਰ ਨਾਲ ਚਾਂਦੀ ਦਾ ਜਦੋਕਿ ਤਲਵੰਡੀ ਸਾਬੋ ਦੀ ਹੀ ਰੁਖਸਾਰ ਸਰੋਆ ਨੇ 6.50 ਮੀਟਰ ਨਾਲ ਕਾਂਸੇ ਦਾ ਤਮਗਾ ਜਿੱਤਿਆ।ਲੜਕਿਆਂ ਦੇ ਜੈਵਲਿਨ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਜਿੱਤੀ ਜੀ.ਐਨ.ਡੀ.ਯੂ ਜ਼ੋਨਲ ਯੂਥ ਫੈਸਟੀਵਲ ਓਵਰਆਲ ਟਰਾਫੀ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਆਪਣੀ ਜਿੱਤ ਨੂੰ ਬਰਕਰਾਰ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਜਲੰਧਰ ਵਿਖੇ 1 ਤੋਂ 4 ਨਵੰਬਰ ਤੱਕ ਕਰਵਾਏ ਗਏ ਜ਼ੋਨਲ ਯੂਥ ਫੈਸਟੀਵਲ (ਏ-ਜ਼ੋਨ) ‘ਚ ਓਵਰਆਲ ਚੈਂਪੀਅਨਸ਼ਿਪ ਟਰਾਫੀ ਹਾਸਲ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਦਸਿਆ ਕਿ ਕਾਲਜ …
Read More »ਤ੍ਰਿਪਤ ਬਾਜਵਾ ਨੇ ਖੇਡ ਕਲੱਬਾਂ ਨੂੰ ਡੋਪ ਟੈਸਟ ਲਾਗੂ ਕਰਨ ਦਾ ਦਿੱਤਾ ਸੱਦਾ
ਸੰਕਲਪ ਸੰਸਥਾ ਨੂੰ ਸਟੇਡੀਅਮ ਲਈ ਸੌਂਪਿਆ 10 ਲੱਖ ਦਾ ਚੈਕ ਬਟਾਲਾ, 5 ਨਵੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੀਆਂ ਖੇਡ ਕਲੱਬਾਂ ਅਤੇ ਸੰਸਥਾਵਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਖੇਡਾਂ ਨੂੰ ਨਸ਼ਾ ਮੁਕਤ ਕਰਨ ਲਈ ਹਰ ਖੇਡ ਟੂਰਨਾਮੈਂਟ ਮੌਕੇ ਖਿਡਾਰੀਆਂ ਦਾ ਡੋਪ ਟੈਸਟ ਕਰਨ ਦੀ ਪਿਰਤ ਪਾਉਣ।ਬੀਤੀ …
Read More »ਪੰਜਾਬ ਰਾਜ ਅੰਤਰ ਜਿਲ੍ਹਾ ਖੇਡਾਂ ’ਚ ਜੇਤੂ ਬੱਚਿਆਂ ਦਾ ਸਮਰਾਲਾ ਪੁੱਜਣ `ਤੇ ਸਵਾਗਤ
ਸਮਰਾਲਾ, 3 ਨਵੰਬਰ (ਪੰਜਾਬ ਪੋਸਟ – ਕੰਗ) – ਬੀਤੇ ਦਿਨੀਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਅੰਮ੍ਰਿਤਸਰ ਸਾਹਿਬ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ।ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹਾ ਲੁਧਿਆਣਾ ਦੀ ਪੂਰੀ ਤਰ੍ਹਾਂ ਚੜ੍ਹਤ ਰਹੀ।ਲੁਧਿਆਣਾ ਜ਼ਿਲ੍ਹਾ ਦੀਆਂ ਪ੍ਰਾਪਤੀਆਂ ਵਿੱਚ ਬਲਾਕ ਸਮਰਾਲਾ-2 ਦੇ ਵੱਖ-ਵੱਖ ਸਕੂਲਾਂ ਦਾ ਵੱਡਮੁੱਲਾ ਯੋਗਦਾਨ ਰਿਹਾ। ਸਮਰਾਲਾ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ, ਹੇਡੋਂ, ਕੋਟਲਾ ਸ਼ਮਸ਼ਪੁਰ, ਚਹਿਲਾਂ, ਮੁੱਤੋਂ, ਘੁਲਾਲ, ਨੀਲੋਂ …
Read More »ਭਾਰਤੀ ਵੂਮੈਨ ਹਾਕੀ ਟੀਮ ਦੇ ਕੋਚ ਐਰਿਕ ਵੋਲਿੰਕ ਤੇ ਕਪਤਾਨ ਰਾਣੀ ਰਾਮਪਾਲ ਵਲੋਂ ਖ਼ਾਲਸਾ ਹਾਕੀ ਅਕਾਦਮੀ ਦਾ ਦੌਰਾ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਮਹਿਲਾ ਹਾਕੀ ਟੀਮ ਦੇ ਕੋਚ ਐਰਿਕ ਵੋਲਿੰਕ ਅਤੇ ਕਪਤਾਨ ਰਾਣੀ ਰਾਮਪਾਲ ਨੇ ਅੱਜ ਖ਼ਾਲਸਾ ਹਾਕੀ ਅਕਾਦਮੀ ਵਿਖੇ ਆਪਣੀ ਫ਼ੇਰੀ ਦੌਰਾਨ ਭਾਰਤੀ ਹਾਕੀ ਦੇ ਉਜਵਲ ਭਵਿੱਖ ਦੀ ਗੱਲ ਕਰਦਿਆਂ ਖਿਡਾਰੀਆਂ ਦੀ ਕਾਬਲੀਅਤ ਦਿਹਾਤੀ ਪੱਧਰ ’ਤੇ ਵਾਚਨ ਦੀ ਗੱਲ ਕਹੀ।ਉਨ੍ਹਾਂ ਕਿਹਾ ਕਿ ਦੇਸ਼ ਦੀ ਹਾਕੀ ਆਉਣ ਵਾਲੇ ਸਮੇਂ ’ਚ ਚਰਮਸੀਮਾ ਵੱਲ …
Read More »ਖੇਤਰ ਪੱਧਰ ਦੇ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ 13, 14 ਅਤੇ 15 ਨਵੰਬਰ ਨੂੰ
ਅੰਮ੍ਰਿਤਸਰ, 2 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਮਣੀਆਂ) – ਅੰਮ੍ਰਿਤਸਰ ਖੇਤਰ ਨਾਲ ਸਬੰਧਤ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲੇ 13, 14 ਅਤੇ 15 ਨਵੰਬਰ ਨੂੰ ਹੋਣਗੇ।ਇਹਨਾਂ ਵਿੱਦਿਅਕ ਮੁਕਾਬਲਿਆਂ ਦੇ ਇੰਚਾਰਜ ਬੋਰਡ ਅਧਿਕਾਰੀ ਸ੍ਰੀਮਤੀ ਰਜਿੰਦਰ ਚੌਹਾਨ ਨੇ ਦੱਸਿਆ ਕਿ ਇਕਾਂਗੀ, ਗੱਤਕਾ, ਸੁੰਦਰ ਲਿਖਾਈ, ਚਿੱਤਰਕਲਾ, ਭੰਗੜਾ, ਸੋਲੋ ਡਾਂਸ ਅਤੇ ਸਹੀ ਸ਼ਬਦ ਜੋੜ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ …
Read More »ਖੇਡਾਂ ਸਾਨੂੰ ਨਸ਼ੇ ਤੋਂ ਦੂਰ ਕਰ ਕੇ ਨੌਜਵਾਨਾਂ ਲਈ ਏਕਤਾ ਤੇ ਅਨੁਸਾਸ਼ਨ ਦਾ ਰਾਹ ਦਸੇਰਾ ਬਣਦੀਆਂ ਹਨ – ਸੋਨੀ
ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਤੀਸਰਾ ਇੰਟਰਨੈਸ਼ਨਲ ਕਰਾਟੇ ਟੂਰਨਾਮੈਂਟ ਗੋਲਬਾਗ ਵਿਖੇ 26 ਅਕਤੂਬਰ ਤੋਂ 28 ਅਕਤੂਬਰ ਤੱਕ ਛੋਟੋਕੈਨ ਕਰਾਟੇ ਡੂ ਇੰਟਰਨੈਸ਼ਨਲ ਯੂਰਪੀਨ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਇਆ ਗਿਆ ਸੀ ਜਿਸ ਵਿੱਚ ਵੱਖ-ਵੱਖ ਰਾਜਾਂ ਦੇ 1000 ਖਿਡਾਰੀਆਂ ਨੇ ਭਾਗ ਲਿਆ।ਓਮ ਪ੍ਰਕਾਸ਼ ਸੋਨੀ ਸਿਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸੋਨੀ ਨੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ …
Read More »
Punjab Post Daily Online Newspaper & Print Media