ਭੀਖੀ, 28 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਅਰਜਨਟੀਨਾ ਦੀ ਰਾਜਧਾਨੀ ਬਿਊਨਸ ਆਇਰਸ ਵਿਖੇ ਇਸੇ ਮਹੀਨੇ ਹੋਈਆਂ ਤੀਸਰੀਆਂ ਯੂਥ ਉਲੰਪਿਕਸ ਖੇਡਾਂ ਦੇ ਰੋਇੰਗ ਮੁਕਾਬਲਿਆਂ ਵਿੱਚ 8ਵੇਂ ਸਥਾਨ `ਤੇ ਰਹੇ ਮਾਨਸਾ ਦੇ ਪਿੰਡ ਫੱਤਾ ਮਾਲੋਕਾ ਦੇ ਖਿਡਾਰੀ ਸਤਨਾਮ ਸਿੰਘ ਦਾ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ। ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੱਖੇ ਗਏ ਸੰਖੇਪ ਸਮਾਗਮ ਦੌਰਾਨ …
Read More »ਖੇਡ ਸੰਸਾਰ
ਸਿੱਖਿਆ ਮੰਤਰੀ ਵਲੋਂ ਯੂਥ ਉਲਪਿੰਕ ਜੇਤੂ ਟੀਮ ਦਾ ਸਨਮਾਨ
ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਰਾਜ ਵਿਚ ਸਿੱਖਿਆ ਤੇ ਖੇਡਾਂ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਇਸ ਲਈ ਪਿੰਡਾਂ ਤੇ ਸ਼ਹਿਰਾਂ ਵਿਚ ਸਕੂਲਾਂ ਦਾ ਮੁੱਢਲਾ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ।ਉਕਤ ਸਬਦਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਹਾਲ ਹੀ ਵਿਚ ਅਰਜਨਟੀਨਾ ਵਿਖੇ ਹੋਈ ਯੂਥ ਉਲੰਪਿਕ ਵਿਚ ਭਾਰਤ ਨੂੰ ਹਾਕੀ ਵਿੱਚ ਦੂਸਰਾ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪੱਧਰੀ ਅੰਡਰ-25 ਮੁਕਾਬਲੇ ਸ਼ੁਰੂ
ਅੰਮ੍ਰਿਤਸਰ, 26, ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਜਿਲ੍ਹਾ ਸਪੋਰਟਸ ਅਫਸਰ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪੱਧਰੀ ਟੂਰਨਾਮੈਂਟ ਉਮਰ ਵਰਗ ਅੰ: 25 ਸਾਲ ਮੈਨ-ਵੂਮੈਨ ਦੇੁ ਖੇਡ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ। ਇਹ ਜਾਣਕਾਰੀ ਦਿੰਦਿਆਂ ਗੁਰਲਾਲ ਸਿੰਘ ਰਿਆੜ ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਉਮਰ ਵਰਗ ਅੰ-25 …
Read More »ਡੀ.ਏ.ਵੀ ਪਬਲਿਕ ਸਕੂਲ ਦੇ ਸਕੇਟਰਾਂ ਨੇ ਜਿੱਤੇ 3 ਸੋਨੇ ਤੇ 4 ਚਾਂਦੀ ਦੇ ਤਮਗੇ
ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿਮਘ ਸੱਗੂ) – ਸਥਾਨਕ ਲੋਹਾਰਕਾ ਰੋਡ ਸਥਿਤ ਵਹੀਲ ਸਕੇਟਿੰਗ ਰਿੰਕ ਵਿੱਚ ਓਪਨ ਸਟੇਟ ਸਕੇਟਿੰਗ ਚੈਂਪੀਅਨਸਿ਼ਪ ਦਾ ਅਯੋਜਨ ਕੀਤਾ ਗਿਆ।ਜਿਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਦੋ ਉਚ ਕੋਟੀ ਦੇ ਸਕੇਟਰਾਂ ਨੇ ਭਾਗ ਲਿਆ ਅਤੇ 3 ਸੋਨੇ ਤੇ 4 ਚਾਂਦੀ ਦੇ ਤਮਗੇ ਹਾਸਲ ਕੀਤੇ। ਰਾਹੁਲ ਰਾਏ ਜਮਾਤ ਦੱਸਵੀਂ ਨੇ 2 ਸੋਨੇ ਦੇ ਤਮਗੇ ਤੇ …
Read More »ਡੀ.ਏ.ਵੀ ਕਾਲਜ ਵਿਖੇ ਬਾਲ ਪੇਟਿੰਗ ਮੁਕਾਬਲੇ ਦਾ ਆਯੋਜਨ
ਬਠਿੰਡਾ, 25 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਬਠਿੰਡਾ ਦੇ ਪੋਸਟ ਗਰੈਜ਼ੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਐਸਕੀ ਕਲੱਬ ਵੱਲੋਂ ਪ੍ਰੋ. ਅਨੁਜਾ ਪੁਰੀ ਅਤੇ ਪ੍ਰੋ. ਨੀਤੂ ਦੀ ਅਗਵਾਈ ਹੇਠ ਬਾਲ ਪੇਟਿੰਗ ਪ੍ਰਤੀਯੋਗਿਤਾ ਕਰਵਾਈ ਗਈ, ਜਿਸ ਵਿਚ ਮੋਹਿਤ ਨੇ ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਪ੍ਰੋ. ਵਰੇਸ਼ ਗੁਪਤਾ ਦਾ ਸਵਾਗਤ ਕੀਤਾ।ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ …
Read More »ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਨੇ ਯੂਨੀਵਰਸਿਟੀ ਸ਼ਾਟਪੁੱਟ ਮੁਕਾਬਲੇ `ਚ ਜਿੱਤਿਆ ਸੋਨਾ
ਬਠਿੰਡਾ, 25 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ 16 ਤੋਂ 18 ਅਕਤੂਬਰ ਨੂੰ ਆਯੋਜਿਤ ‘ਸਾਲਾਨਾ ਅੰਤਰ ਕਾਲਜ ਐਥਲੈਟਿਕਸ ਮੀਟ-2018 ’ `ਚ ਬਾਬਾ ਫ਼ਰੀਦ ਕਾਲਜ ਦੇ ਬੀ.ਏ ਤੀਜਾ ਸਾਲ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਸ਼ਾਟਪੁੱਟ ਦੇ ਮੁਕਾਬਲੇ ਵਿੱਚ 17.62 ਮੀਟਰ ਗੋਲਾ ਸੁੱਟ ਕੇ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ ਹੈ।ਇਥੇ …
Read More »ਆਲ ਇੰਡੀਆ ਕ੍ਰਿਕਟ ਲੀਗ ਦੇ ਸੈਮੀਫਾਈਨਲ ਮੁਕਾਬਲੇ ਸ਼ੁਰੂ
ਭੀਖੀ/ਮਾਨਸਾ, 24 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਕ੍ਰਿਕਟ ਐਸੋਸੀਏਸ਼ਨ ਮਾਨਸਾ ਵਲੋਂ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਮਿਸ ਅਪਨੀਤ ਰਾਇਤ ਆਈ.ਏ.ਐਸ ਜੀ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਸਵ: ਬਲਰਾਜ ਸਿੰਘ ਭੂੰਦੜ ਅਤੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਆਲ ਇੰਡੀਆ ਕ੍ਰਿਕਟ ਲੀਗ ਦੇ ਸੈਮੀਫਾਈਨਲ ਮੁਕਾਬਲੇ ਸ਼ੁਰੂ ਹੋਏ।ਲੀਗ ਮੈਚ ਦੌਰਾਨ ਕੈਂਬਰਿਜ ਸਕੂਲ ਅਤੇ ਮਾਨਸ਼ਾਹੀਆ ਇਲੈਵਨ ਦੀਆਂ ਟੀਮਾਂ ਵਿਚਕਾਰ ਬਹੁਤ ਹੀ ਰੌਚਕ ਮੁਕਾਬਲਾ …
Read More »ਝੰਡੀ ਦੀ ਕੁਸ਼ਤੀ `ਚ ਕਮਲਜੀਤ ਡੂਮਛੇੜੀ ਨੇ ਅਮੀਨ ਸੀ.ਆਰ.ਪੀ.ਐਫ ਨੂੰ ਕੀਤਾ ਚਿੱਤ
ਸਮਰਾਲਾ, 23 ਅਕਤੂਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਹੇਡੋਂ ਦੇ ਸਮੂਹ ਨਗਰ ਨਿਵਾਸੀਆਂ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਡੇਰਾ ਸ੍ਰੀ ਬਾਬਾ ਮਨੋਹਰ ਦਾਸ ਵਿਖੇ ਸਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੇਦ ਚੌਧਰੀ, ਟੋਨੀ ਚੌਧਰੀ ਨੇ ਦੱਸਿਆ ਕਿ ਕਿ ਇਸ ਕੁਸ਼ਤੀ ਦੰਗਲ ਵਿੱਚ ਵੱਖ ਵੱਖ ਅਖਾੜਿਆਂ ਦੇ 150 ਦੇ ਕਰੀਬ ਨਾਮੀ ਪਹਿਲਵਾਨਾਂ …
Read More »ਜਨਰਲ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ `ਚ ਜਿਲ੍ਹਾ ਪੱਧਰੀ ਟੂਰਨਾਮੈੈਂਟ
ਹਾਕੀ ਅੰਡਰ 14 ਤੇ 18 ਦੇ ਮੁਕਾਬਲੇ ਸਮਾਪਤ- ਕਬੱਡੀ ਲੜਕੇ ਦੇ ਮੁਕਾਬਲਿਆਂ ਦੀ ਸ਼ੁਰੂਆਤ ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ, ਡਾਇਰੈਕਟਰ ਸਪੋਰਟਸ ਪੰਜਾਬ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਤੰਦਰੁਸਤ ਪੰਜਾਬ ਨੂੰ ਸਮਰਪਿਤ, ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਅਤੇ ਜਨਰਲ ਸ੍ਰ: ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿੱਚ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਜਿੱਤੀ ਜੀ.ਐਨ.ਡੀ.ਯੂ ਇੰਟਰ-ਕਾਲਜ ਟੈਨਿਸ ਚੈਂਪੀਅਨਸ਼ਿਪ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੀ ਟੈਨਿਸ ਟੀਮ ਨੇ ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਵਿੱਖੇ 28 ਤੋਂ 30 ਸਤੰਬਰ ਤੱਕ ਜੀ.ਐਨ.ਡੀ.ਯੂ ਇੰਟਰ ਕਾਲਜ ਟੈਨਿਸ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦਾ ਨਾਂ ਰੋਸ਼ਨ ਕੀਤਾ।ਕਾਲਜ ਟੀਮ ਨੇ ਕੇ.ਐਮ.ਵੀ ਕਾਲਜ ਜਲੰਧਰ ਅਤੇ ਐਚ.ਐਮ.ਵੀ ਕਾਲਜ ਜਲੰਧਰ ਨੂੰ ਹਰਾਂ ਕੇ ਸ਼ਾਨਦਾਰ ਜਿੱਤ ਦਰਜ਼ ਕੀਤੀ ਜੇਤੂ ਟੀਮ ਦੀਆਂ …
Read More »
Punjab Post Daily Online Newspaper & Print Media