Thursday, April 16, 2026

ਖੇਡ ਸੰਸਾਰ

ਜਨਰਲ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ `ਚ ਜਿਲ੍ਹਾ ਪੱਧਰੀ ਟੂਰਨਾਮੈੈਂਟ

ਹਾਕੀ ਅੰਡਰ 14 ਤੇ 18 ਦੇ ਮੁਕਾਬਲੇ ਸਮਾਪਤ- ਕਬੱਡੀ ਲੜਕੇ ਦੇ ਮੁਕਾਬਲਿਆਂ ਦੀ ਸ਼ੁਰੂਆਤ     ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ, ਡਾਇਰੈਕਟਰ ਸਪੋਰਟਸ ਪੰਜਾਬ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਤੰਦਰੁਸਤ ਪੰਜਾਬ ਨੂੰ ਸਮਰਪਿਤ, ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਅਤੇ ਜਨਰਲ ਸ੍ਰ: ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਵਿੱਚ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਜਿੱਤੀ ਜੀ.ਐਨ.ਡੀ.ਯੂ ਇੰਟਰ-ਕਾਲਜ ਟੈਨਿਸ ਚੈਂਪੀਅਨਸ਼ਿਪ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੀ ਟੈਨਿਸ ਟੀਮ ਨੇ ਗੁਰੂ ਨਾਨਕ ਦੇਵ ਯੁਨੀਵਰਸਿਟੀ ਅੰਮ੍ਰਿਤਸਰ ਵਿੱਖੇ 28 ਤੋਂ 30 ਸਤੰਬਰ ਤੱਕ ਜੀ.ਐਨ.ਡੀ.ਯੂ ਇੰਟਰ ਕਾਲਜ ਟੈਨਿਸ ਚੈਂਪੀਅਨਸ਼ਿਪ ਜਿੱਤ ਕੇ ਕਾਲਜ ਦਾ ਨਾਂ ਰੋਸ਼ਨ ਕੀਤਾ।ਕਾਲਜ ਟੀਮ ਨੇ ਕੇ.ਐਮ.ਵੀ ਕਾਲਜ ਜਲੰਧਰ ਅਤੇ ਐਚ.ਐਮ.ਵੀ ਕਾਲਜ ਜਲੰਧਰ ਨੂੰ ਹਰਾਂ ਕੇ ਸ਼ਾਨਦਾਰ ਜਿੱਤ ਦਰਜ਼ ਕੀਤੀ ਜੇਤੂ ਟੀਮ ਦੀਆਂ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਕੋਟਾਲਾ ਨੇ 64ਵੀਆਂ ਪੰਜਾਬ ਸਕੂਲ ਖੇਡਾਂ `ਚ ਜਿੱਤਿਆ ਸੋਨ ਤਗਮਾ

ਖੇਡ ਪ੍ਰਾਪਤੀਆਂ ਤੋਂ ਖੁਸ਼ ਗੁਪਤਦਾਨੀ ਨੇ ਖਿਡਾਰੀਆਂ ਨੂੰ ਦਾਨ ਦਿੱਤੇ 51000/- ਰੁਪਏ ਸਮਰਾਲਾ, 22 ਅਕਤੂਬਰ (ਪੰਜਾਬ ਪੋਸਟ- ਕੰਗ) -ਪ੍ਰਿੰਸੀਪਲ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਦੇ ਖਿਡਾਰੀਆਂ ਨੇ ਪਿਛਲੀਆਂ ਪ੍ਰਾਪਤੀਆਂ ਨੂੰ ਬਰਕਰਾਰ ਰੱਖਦੇ ਹੋਏ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਫਾਜਿਲਕਾ ਵਿਖੇ ਹੋਈਆਂ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ `ਚ ਨਾਮਨਾ ਖੱਟਦੇ ਹੋਏ ਸਕੂਲ ਨੂੰ ਉੱਚ ਬੁਲੰਦੀਆਂ ਤੇ …

Read More »

ਖਾਲਸਾ ਹਾਕੀ ਟੀਮ ਦੇ ਖਿਡਾਰੀ ਰੀਤ ਨੇ ਪ੍ਰਧਾਨ ਮੰਤਰੀ ਤੋਂ ਹਾਸਲ ਕੀਤਾ ਚਾਂਦੀ ਦਾ ਤਮਗਾ

ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ)-ਸਥਾਨਕ ਖਾਲਸਾ ਹਾਕੀ ਟੀਮ ਦੀ ਖਿਡਾਰਣ ਰੀਤ ਨੇ ਬੀਤੇ ਦਿਨੀਂ ਨੀਦਰਲੈਂਡਜ਼ ’ਚ ਆਯੋਜਿਤ ਹੋਏ ਯੂਥ ਓਲੰਪਿਕ ’ਚ ਸ਼ਾਨਦਾਰ ਕਾਰਗੁਜ਼ਾਰੀ ਸਮੇਤ ਵੱਖ-ਵੱਖ ਸਫਲਤਾਵਾਂ ਦਰਜ ਕਰਵਾਕੇ ਭਾਰਤੀ ਹਾਕੀ ਟੀਮ ਦੇ ਨਾਲ ਵਾਪਸ ਪੁੱਜੀ ਹੈ।ਟੀਮ ਦਾ ਅੱਜ ਦਿੱਲੀ ਵਿਖੇ ਪੁੱਜਣ ’ਤੇ ਢੋਲ ਦੇ ਡੱਗੇ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ।     ਇਸ ਉਪਰੰਤ ਭਾਰਤੀ ਹਾਕੀ ਟੀਮ (ਲੜਕੀਆਂ) …

Read More »

ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਦੋ ਅਥਲੀਟ ਸੂਬਾ ਪੱਧਰੀ ਖੇਡਾਂ ਲਈ ਚੁਣੇ ਗਏ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਲੁਧਿਆਣਾ ਵਿਖੇ 22 ਅਕਤੂਬਰ ਤੋਂ ਸ਼ੁਰੂ ਹੋ ਰਹੇ 64ਵੇ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਅਥਲੈਟਿਕ ਮੀਟ ਵਿੱਚ ਨੇੜਲੇ ਪਿੰਡ ਸਮਾਂੳ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਦੋ ਅਥਲੀਟ ਹਿੱਸਾ ਲੈਣ ਲਈ ਚੁਣੇ ਗਏ ਹਨ।ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਬੰਧਕ ਰਿਸਵ ਸਿੰਗਲਾ ਨੇ ਦੱਸਿਆ ਕਿ ਮਾਨਸਾ ਦੇ ਬਹੁਮੰਤਵੀ ਸਟੇਡੀਅਮ ਵਿੱਚ ਹੋਏ ਜਿਲ੍ਹਾ ਪੱਧਰੀ ਮੁਕਾਬਲਿਆਂ …

Read More »

ਜਿਲ੍ਹਾ ਪੱਧਰੀ ਜੁਡੋ ਖੇਡ `ਚ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਭੀਖੀ, 19 ਅਕਤੂਬਰ (ਕਮਲ ਜਿੰਦਲ) ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਹੋਈਆਂ ਜਿਲਾ ਪੱਧਰੀ ਵਿਭਾਗੀ ਖੇਡਾਂ ਵਿਚੋਂ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ (ਮਾਨਸਾ) ਦੇ ਵਿਦਿਆਰਥੀਆਂ ਵੱਲੋਂ ਜੁਡੋ ਖੇਡ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ।ਇਸ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-14 ਗਰੁੱਪ ਵਿੱਚ ਭਾਗ ਲਿਆ ਜਿਸ ਵਿੱਚੋਂ ਜਸ਼ਨਦੀਪ ਸਿੰਘ ਨੇ ਪਹਿਲਾ ਸਥਾਨ, ਬੱਬੂ ਸਿੰਘ ਨੇ ਦੁਜਾ ਅਤੇ ਹਰਜਿੰਦਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਪ੍ਰਾਪਤੀ …

Read More »

ਐਸ.ਪੀ ਮੇਜਰ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ `ਚ ਭਾਗ ਲੈਣ ਲਈ ਕੀਤਾ ਪ੍ਰੇਰਿਤ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) –  ਖੇਡ ਵਿਭਾਗ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਸਾਲ 2018-19 ਦੇ ਸੈਸ਼ਨ ਦੌਰਾਨ ਅੰਡਰ-18 ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ (ਲੜਕੇ/ਲੜਕੀਆਂ) ਦਾ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਵਿਖੇ ਸ਼ਾਨਦਾਰ ਆਗਾਜ਼ ਹੋਇਆ।ਇਸ ਜ਼ਿਲ੍ਹਾ ਪੱਧਰੀ ਖੇਡ ਮੇਲੇ ਨੂੰ ਸ਼ੁਰੂ ਕਰਨ ਦਾ ਐਲਾਨ ਐਸ.ਪੀ ਮਾਨਸਾ ਮੇਜਰ ਸਿੰਘ ਨੇ ਕੀਤਾ।ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ …

Read More »

ਮਾਨਸਾ `ਚ ਬਣਾਏ ਜਾਣਗੇ 150 ਖੇਡ ਮੈਦਾਨ – ਡਿਪਟੀ ਕਮਿਸ਼ਨਰ

ਭੀਖੀ/ਮਾਨਸਾ, 21 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਿਹਤਰੀਨ ਮਨੁੱਖੀ ਵਿਕਾਸ ਦਾ ਟੀਚਾ ਹਾਸਲ ਕਰਨ ਲਈ ਪੰਜਾਬ ਸਰਕਾਰ ਵਲੋਂ ਉਲੀਕੇ `ਮਿਸ਼ਨ ਤੰਦਰੁਸਤ ਪੰਜਾਬ` ਤਹਿਤ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਮਾਨਸਾ ਵਿੱਚ ਖ਼ਾਲੀ ਤੇ ਪੰਚਾਇਤੀ ਥਾਵਾਂ `ਤੇ 150 ਖੇਡ ਮੈਦਾਨ ਬਣਾਏ ਜਾਣਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੀਤੀ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪੱਧਰੀ ਖੇਡ ਮੁਕਾਬਲੇ ਸੰਪਨ

ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਉਮਰ ਵਰਗ ਅੰਡਰ 18 ਦੇ ਲੜਕੇ-ਲੜਕੀਆਂ ਦੇ ਖੇਡ ਮੁਕਾਬਲਿਆਂ ਦਾ ਤੀਸਰਾ ਅਤੇ ਆਖਰੀ ਦਿਨ ਬਹੁਤ ਦਿਲਚਸਪ ਰਿਹਾ।      ਇਹ ਜਾਣਕਾਰੀ ਦਿੰਦਿਆ ਗੁਰਲਾਲ ਸਿੰਘ ਰਿਆੜ ਜਿਲ੍ਹਾ ਸਪੋਰਟਸ ਅਫਸਰ ਨੇ ਦੱਸਿਆ ਕਿ ਬਾਸਕਟਬਾਲ ਮੁਕਾਬਲਿਆਂ ਦੇ ਤੀਸਰੇੇ ਅਤੇ ਆਖਰੀ ਦਿਨ ਬਾਸਕਟ ਬਾਲ ਕੋਰਟ ਕੰਪਨੀ ਬਾਗ ਵਿਖੇ ਕੰਵਰਮਨਦੀਪ …

Read More »

ਹੇਡੋਂ ਦੇ ਖੇਡ ਮੇਲੇ ’ਚ ਕਬੱਡੀ ਓਪਨ ਵਿੱਚ ਧਨੌਰੀ ਦੀ ਟੀਮ ਨੇ ਖਿੱਲਰੀਆਂ (ਦੋਆਬਾ) ਨੂੰ ਚਟਾਈ ਧੂੜ

ਸਮਰਾਲਾ, 18 ਅਕਤੂਬਰ:(ਪੰਜਾਬ ਪੋਸਟ- ਕੰਗ) – ਇੱਥੋਂ ਨੇੜਲੇ ਪਿੰਡ ਹੇਡੋਂ ਡੇਰਾ ਸ੍ਰੀ ਬਾਬਾ ਮਨੋਹਰ ਦਾਸ ਵਿਖੇ ਖੁੱਲਰ ਪਰਿਵਾਰ, ਯੰਗ ਗਨ ਗਰੁੱਪ ਜਪਾਨ,  ਸਮੂਹ ਨਗਰ ਨਿਵਾਸੀਆਂ  ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸਵ: ਜੈਪਾਲ ਖੁੱਲਰ ਤੇ ਸਵ: ਸ੍ਰੀਮਤੀ ਸੁਨੀਤਾ ਖੁੱਲਰ ਦੀ ਯਾਦ ਨੂੰ ਸਮਰਪਿਤ 51ਵਾਂ ਵਿਸ਼ਾਲ ਕਬੱਡੀ ਕੱਪ ਅਤੇ ਵਿਸ਼ਾਲ ਦੰਗਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਮੇਸ਼ ਖੁੱਲਰ ਬੱਲੀ …

Read More »