Thursday, April 16, 2026

ਖੇਡ ਸੰਸਾਰ

ਰੋਟਰੀ ਅੰਮ੍ਰਿਤਸਰ ਦੇ ਮੈਂਬਰਾਂ ਨੇ ਸਿੱਖੇ ਜੋੜਾਂ ਨੂੰ ਸਿਹਤਮੰਦ ਰੱਖਣ ਦੇ ਗੁਰ

ਰੋਬੋਟ ਨਾਲ ਗੋਡੇ ਦੇ ਜੋੜ ਬਦਲਣਾ ਇੱਕ ਕ੍ਰਾਂਤੀਕਾਰੀ ਤਕਨੀਕ – ਡਾ. ਅਵਤਾਰ ਸਿੰਘ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਅਮਨਦੀਪ ਹਸਪਤਾਲ ਵਲੋਂ ਰੋਟਰੀ ਕਲੱਬਾਂ ਨਾਲ ਮਿਲ ਕੇ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਰੋਬੋਟ ਦੀ ਮਦਦ ਨਾਲ ਗੋਡੇ ਬਦਲਣ ਦੀ ਤਕਨੀਕ ‘ਤੇ ਚਾਨਣਾ ਪਾਇਆ ਗਿਆ । ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਦੇ ਚੀਫ਼ ਆਰਥੋਪੇਡਿਕ ਸਰਜਨ ਡਾ. …

Read More »

ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀ ਅਰਪਿੰਦਰ ਸਿੰਘ ਦਾ ਘਰ ਪਰਤਣ ’ਤੇ ਨਿੱਘਾ ਸਵਾਗਤ

ਜਿਲ੍ਹਾ ਪ੍ਰਸਾਸ਼ਨ ਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੇ ਘਰ ਪਹੁੰਚ ਕੇ ‘ਜੀ ਆਇਆਂ’ ਕਿਹਾ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਜਕਾਰਤਾ (ਇੰਡੋਨੇਸ਼ੀਆ) ਵਿਖੇ ਹਾਲ ਹੀ ਵਿਚ ਹੋਈਆਂ ਏਸ਼ੀਅਨ ਖੇਡਾਂ ਵਿਚ ਤੀਹਰੀ ਛਾਲ ਦੇ ਮੁਕਾਬਲੇ ਵਿਚੋਂ ਸੋਨ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਜਿਲ੍ਹੇ ਦੇ ਖਿਡਾਰੀ ਅਰਪਿੰਦਰ ਸਿੰਘ (ਬੌਬੀ ਛੀਨਾ) ਦਾ ਅੱਜ ਆਪਣੇ ਘਰ ਪਿੰਡ …

Read More »

ਸਕੂਲੀ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੰਤ ਕਬੀਰ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਬਲਾਕ ਵਿੱਚ ਜੂਨੀਅਰ ਸਪੋਰਟਸਮੀਟ ਕਾਰਵਾਈ ਗਈ।ਜਿਸ ਵਿਚ ਤੀਜੀ ਕਲਾਸ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਇਸ ਦੀ ਸ਼ੁਰੂਆਤ ਮਾਰਚ ਪਾਸਟ ਰਾਹੀਂ ਕੀਤੀ ਗਈ ਅਤੇ ਬੱਚਿਆਂ ਨੇ ਸਹੁੰ ਚੁੱਕੀ ।ਪੀ.ਟੀ, ਜੰਪਿੰਗ ਰੇਸ, ਲੈਡਰ ਰੇਸ, ਫਰੋਗ ਰੇਸ, ਟੇਬਲ ਰੇਸ, ਪਾਸਸਿੰਗ ਬਾਲ ਰੇਸ ਆਦਿ ਖੇਡਾਂ ਵਿੱਚ …

Read More »

93ਵੀਂ ਸਵ. ਬਲਦੇਵ ਸਿੰਘ ਬਰਾੜ ਯਾਦਗਾਰੀ ਦੋ ਦਿਨਾ ਜੂਨੀਅਰ ਓਪਨ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਅੱਜ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਥਲੈਟਿਕ ਐਸੋਸੀਏਸ਼ਨ ਵੱਲੋਂ ਸਪੋਰਟਸ ਸਕੂਲ ਘੁੱਦਾ ਦੇ ਸਨਥੈਟਿਕ ਟ੍ਰੈਕ ‘ਤੇ ਐਨ.ਆਈ.ਐਸ ਪਟਿਆਲਾ ਖੇਡ ਵਿਭਾਗ, ਪੰਜਾਬ ਇੰਸਟੀਚਿਊਟ ਆਫ ਸਪੋਰਟਸ ਅਤੇ ਮਾਲਵਾ ਸਰੀਰਕ ਸਿੱਖਿਆ ਕਾਲਜ਼ ਪ੍ਰਬੰਧਕਾਂ ਦੀ ਦੇਖ ਰੇਖ ‘ਚ ਸਵ. ਬਲਦੇਵ ਸਿੰਘ ਬਰਾੜ ਯਾਦਗਾਰੀ 93ਵੀਂ ਦੋ ਦਿਨਾ ਜੂਨੀਅਨ ਓਪਨ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਦਾ ਅਯੋਜਨ ਕੀਤਾ ਜਾ ਰਿਹਾ ਹੈ। ਸਥਾਨਕ ਪ੍ਰੈਸ ਕਲੱਬ ਵਿਖੇ …

Read More »

ਨਹਿਰੂ ਕੱਪ ਜਿੱਤ ਕੇ ਪਰਤੀ ਖਾਲਸਾ ਹਾਕੀ ਅਕੈਡਮੀ ਟੀਮ ਦਾ ਸ਼ਾਨਦਾਰ ਸਵਾਗਤ

ਮੈਨੇਜ਼ਮੈਂਟ ਵੱਲੋਂ ਖਿਡਾਰਣਾਂ ਨੂੰ ਦਿੱਤਾ ਜਾਵੇਗਾ ਪੁਰਸਕਾਰ – ਛੀਨਾ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਦਿੱਲੀ ਵਿਖੇ ਪ੍ਰਸਿੱਧ 25ਵਾਂ ਨਹਿਰੂ ਗਰਲਜ਼ ਹਾਕੀ ਟੂਰਨਾਮੈਂਟ ਕੱਪ ਜਿੱਤਣ ਤੋਂ ਬਾਅਦ ਅੱਜ ਇੱਥੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦਫ਼ਤਰ ਵਿਖੇ ਪਹੁੰਚਣ ’ਤੇ ਖਾਲਸਾ ਹਾਕੀ ਅਕਾਦਮੀ ਦੀਆਂ ਖਿਡਾਰਣਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।ਟੀਮ ਨੇ ਸੋਨੀਪਤ (ਹਰਿਆਣਾ) ਦੀ ਸਪੋਰਟਸ ਅਥਾਰਟੀ ਆਫ਼ ਇੰਡੀਆ ਦੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਲਗਾਇਆ ਸਿਹਤ ਜਾਂਚ ਕੈਂਪ

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਰੈੱਡ ਕਰਾਸ ਯੂਨਿਟ ਦੁਆਰਾ ਖਾਲਸਾ ਕਾਲਜ ਆਫ ਫਾਰਮੇਸੀ ਨਾਲ ਮਿਲ ਕੇ ਸਿਹਤ ਜਾਂਚ ਲਈ ‘ਹੈਲਥ ਚੈਕਅਪ ਕੈਂਪ ਲਗਾਇਆ ਗਿਆ।ਵੂਮੈਨ ਕਾਲਜ ਵਿਖੇ ਲਗਾਏ ਗਏ ਇਸ ਕੈਂਪ ’ਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਆਪਣੀ ਸਿਹਤ ਦੀ ਜਾਂਚ ਕਰਵਾਈ।     ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ …

Read More »

ਸਮਰਾਲਾ ਜੋਨ ਦੇ ਅਧਿਆਪਕਾਂ ਵਲੋਂ ਮਾਣਕੀ ਸਕੂਲ ਦੇ ਡੀ.ਪੀ.ਈ ਬੀਰਪਾਲ ਗਿੱਲ ਦਾ ਸਨਮਾਨ

ਸਮਰਾਲਾ, 12 ਅਕਤੂਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕੀ ਦੇ ਡੀ.ਪੀ.ਈ ਬੀਰਪਾਲ ਸਿੰਘ ਗਿੱਲ ਨੂੰ ਉਨ੍ਹਾਂ ਦੀ ਸ਼ਲਾਘਾਯੋਗ ਕਾਰਗੁਜ਼ਾਰੀ ਕਾਰਨ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਮੌਕੇ ‘ਅਧਿਆਪਕ ਵਿਸ਼ੇਸ਼ ਪੁਰਸਕਾਰ’ ਮਿਲਣ ਉਪਰੰਤ ਅੱਜ ਮਾਤਾ ਗੁਰਦੇਵ ਕੌਰ ਸ਼ਾਹੀ ਸਪੋਰਟਸ ਕਾਲਜ ਝਕੜੌਦੀ ਵਿਖੇ ਇੱਕ ਖੇਡ ਸਮਾਗਮ ਦੌਰਾਨ ਸਮਰਾਲਾ ਜੋਨ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਵੱਲੋਂ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ …

Read More »

ਜਿਲਾ ਪੱਧਰੀ ਖੇਡਾਂ `ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਚੜਤ

ਬਟਾਲਾ, 12 ਅਕਤੂਬਰ (ਨਰਿੰਦਰ ਬਰਨਾਲ) – ਸਕੂਲੀ ਸਿਖਿਆ ਦੇ ਨਾਲ ਖੇਡਾਂ ਨੂੰ ਘਰ ਘਰ ਪਹੁੰਚਾਉਣ ਪਹੁੰਚਾਊਣ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਜਿਲਾ ਟੂਰਨਾਮੈਟ ਕਮੇਟੀ ਗੁਰਦਾਸਪੁਰ ਵਲੋਂ ਬੀਤੇ ਦਿਨੀ ਕਰਵਾਏ ਗਏ ਐਥਲੈਟਿਕਸ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ (ਗੁਰਦਾਸਪੁਰ) ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ।ਸਕੂਲ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ, ਗੁਰਮੀਤ ਸਿੰਘ, ਨਰਿੰਦਰ ਸਿੰਘ, ਕੰਵਲਪ੍ਰੀਤ ਕੌਰ, ਰਮਨ …

Read More »

ਗ੍ਰੇਸ ਪਬਲਿਕ ਸਕੂਲ ਦੇ ਸੋਨੂੰ ਕਾਰਤਿਕ ਨੇ ਜਿੱਤਿਆ ਗੋਲਡ ਮੈਡਲ

ਜੰਡਿਆਲਾ ਗੁਰੂ, 11 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਦੇ ਸੋਨੂ ਕਾਰਤਿਕ ਨੇ ਪੰਜਾਬ ਸਟੇਟ ਕਮੇਟੀ ਚੈਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਆਪਣਾ ਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਇਹ ਚੈਪੀਅਨਸ਼ਿਪ ਬੀਤੀ ਦਿਨ ਬਟਾਲਾ ਜ਼ਿਲਾ ਗੁਰਦੁਾਸਪੁਰ ਵਿਖੇ ਉਕੀਨਾਵਾਂ ਗੋਜਰਿਉ ਕਾਮਟੇਡੂ ਕਿਉਚੀਕਾਈ ਐਸੋਸੀਏਸ਼ਨ ਆਫ ਪੰਜਾਬ ਵਲੋਂ ਕਰਵਾਈ ਗਈ।ਉਸ ਵਿਚ ਪੰਜਾਬ ਦੇ ਤੀਕਰੀਬਨ 12 ਜਿਲਿਆਂ ਦੇ …

Read More »