Thursday, July 30, 2026

ਖੇਡ ਸੰਸਾਰ

ਨਹਿਰੂ ਕੱਪ ਜਿੱਤ ਕੇ ਪਰਤੀ ਖਾਲਸਾ ਹਾਕੀ ਅਕੈਡਮੀ ਟੀਮ ਦਾ ਸ਼ਾਨਦਾਰ ਸਵਾਗਤ

ਮੈਨੇਜ਼ਮੈਂਟ ਵੱਲੋਂ ਖਿਡਾਰਣਾਂ ਨੂੰ ਦਿੱਤਾ ਜਾਵੇਗਾ ਪੁਰਸਕਾਰ – ਛੀਨਾ ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਦਿੱਲੀ ਵਿਖੇ ਪ੍ਰਸਿੱਧ 25ਵਾਂ ਨਹਿਰੂ ਗਰਲਜ਼ ਹਾਕੀ ਟੂਰਨਾਮੈਂਟ ਕੱਪ ਜਿੱਤਣ ਤੋਂ ਬਾਅਦ ਅੱਜ ਇੱਥੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦਫ਼ਤਰ ਵਿਖੇ ਪਹੁੰਚਣ ’ਤੇ ਖਾਲਸਾ ਹਾਕੀ ਅਕਾਦਮੀ ਦੀਆਂ ਖਿਡਾਰਣਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।ਟੀਮ ਨੇ ਸੋਨੀਪਤ (ਹਰਿਆਣਾ) ਦੀ ਸਪੋਰਟਸ ਅਥਾਰਟੀ ਆਫ਼ ਇੰਡੀਆ ਦੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਲਗਾਇਆ ਸਿਹਤ ਜਾਂਚ ਕੈਂਪ

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਰੈੱਡ ਕਰਾਸ ਯੂਨਿਟ ਦੁਆਰਾ ਖਾਲਸਾ ਕਾਲਜ ਆਫ ਫਾਰਮੇਸੀ ਨਾਲ ਮਿਲ ਕੇ ਸਿਹਤ ਜਾਂਚ ਲਈ ‘ਹੈਲਥ ਚੈਕਅਪ ਕੈਂਪ ਲਗਾਇਆ ਗਿਆ।ਵੂਮੈਨ ਕਾਲਜ ਵਿਖੇ ਲਗਾਏ ਗਏ ਇਸ ਕੈਂਪ ’ਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਆਪਣੀ ਸਿਹਤ ਦੀ ਜਾਂਚ ਕਰਵਾਈ।     ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ …

Read More »

ਸਮਰਾਲਾ ਜੋਨ ਦੇ ਅਧਿਆਪਕਾਂ ਵਲੋਂ ਮਾਣਕੀ ਸਕੂਲ ਦੇ ਡੀ.ਪੀ.ਈ ਬੀਰਪਾਲ ਗਿੱਲ ਦਾ ਸਨਮਾਨ

ਸਮਰਾਲਾ, 12 ਅਕਤੂਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕੀ ਦੇ ਡੀ.ਪੀ.ਈ ਬੀਰਪਾਲ ਸਿੰਘ ਗਿੱਲ ਨੂੰ ਉਨ੍ਹਾਂ ਦੀ ਸ਼ਲਾਘਾਯੋਗ ਕਾਰਗੁਜ਼ਾਰੀ ਕਾਰਨ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਮੌਕੇ ‘ਅਧਿਆਪਕ ਵਿਸ਼ੇਸ਼ ਪੁਰਸਕਾਰ’ ਮਿਲਣ ਉਪਰੰਤ ਅੱਜ ਮਾਤਾ ਗੁਰਦੇਵ ਕੌਰ ਸ਼ਾਹੀ ਸਪੋਰਟਸ ਕਾਲਜ ਝਕੜੌਦੀ ਵਿਖੇ ਇੱਕ ਖੇਡ ਸਮਾਗਮ ਦੌਰਾਨ ਸਮਰਾਲਾ ਜੋਨ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਵੱਲੋਂ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ …

Read More »

ਜਿਲਾ ਪੱਧਰੀ ਖੇਡਾਂ `ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਚੜਤ

ਬਟਾਲਾ, 12 ਅਕਤੂਬਰ (ਨਰਿੰਦਰ ਬਰਨਾਲ) – ਸਕੂਲੀ ਸਿਖਿਆ ਦੇ ਨਾਲ ਖੇਡਾਂ ਨੂੰ ਘਰ ਘਰ ਪਹੁੰਚਾਉਣ ਪਹੁੰਚਾਊਣ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਜਿਲਾ ਟੂਰਨਾਮੈਟ ਕਮੇਟੀ ਗੁਰਦਾਸਪੁਰ ਵਲੋਂ ਬੀਤੇ ਦਿਨੀ ਕਰਵਾਏ ਗਏ ਐਥਲੈਟਿਕਸ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ (ਗੁਰਦਾਸਪੁਰ) ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ।ਸਕੂਲ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ, ਗੁਰਮੀਤ ਸਿੰਘ, ਨਰਿੰਦਰ ਸਿੰਘ, ਕੰਵਲਪ੍ਰੀਤ ਕੌਰ, ਰਮਨ …

Read More »

ਗ੍ਰੇਸ ਪਬਲਿਕ ਸਕੂਲ ਦੇ ਸੋਨੂੰ ਕਾਰਤਿਕ ਨੇ ਜਿੱਤਿਆ ਗੋਲਡ ਮੈਡਲ

ਜੰਡਿਆਲਾ ਗੁਰੂ, 11 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਦੇ ਸੋਨੂ ਕਾਰਤਿਕ ਨੇ ਪੰਜਾਬ ਸਟੇਟ ਕਮੇਟੀ ਚੈਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਆਪਣਾ ਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਇਹ ਚੈਪੀਅਨਸ਼ਿਪ ਬੀਤੀ ਦਿਨ ਬਟਾਲਾ ਜ਼ਿਲਾ ਗੁਰਦੁਾਸਪੁਰ ਵਿਖੇ ਉਕੀਨਾਵਾਂ ਗੋਜਰਿਉ ਕਾਮਟੇਡੂ ਕਿਉਚੀਕਾਈ ਐਸੋਸੀਏਸ਼ਨ ਆਫ ਪੰਜਾਬ ਵਲੋਂ ਕਰਵਾਈ ਗਈ।ਉਸ ਵਿਚ ਪੰਜਾਬ ਦੇ ਤੀਕਰੀਬਨ 12 ਜਿਲਿਆਂ ਦੇ …

Read More »

ਜਿਲ੍ਹਾ ਪੱਧਰੀ ਸਕੂਲ ਐਥਲੈਟਿਕ ਮੀਟ ਕਰਵਾਈ

ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਬਲਜੀਤ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਦੀ ਰਹਿਨੁਮਾਈ ਹੇਠ ਜਿਲ੍ਹਾ ਪੱਧਰੀ ਸਕੂਲ ਐਥਲੈਟਿਕ ਮੀਟ ਸਾਲ 2018-19 (14/17/19) ਲੜਕੇ/ ਲੜਕੀਆਂ ਦਾ ਉਦਘਾਟਨ ਗੁਰਪ੍ਰੀਤ ਸਿੰਘ ਜਿਲ੍ਹਾ ਸਹਾਇਕ ਖੇਡਾਂ ਨੇ ਕੀਤਾ।ਅੱਜ ਦੇ ਈਵੈਂਟ ਵਿੱਚ ਵੱਖ ਵੱਖ ਵਰਗਾਂ ਦੇ 500 ਦੇ ਕਰੀਬ ਅਥਲੀਟਾਂ ਨੇ ਭਾਗ ਲਿਆ।ਮੀਟ ਕਰਵਾਉਣ ਲਈ ਜਗਦੀਸ਼ ਕੁਮਾਰ, ਮਨਦੀਪ …

Read More »

ਜ਼ਿਲ੍ਹਾ ਪੱਧਰੀ ਖੇਡਾਂ `ਚ ਪ੍ਰਾਇਮਰੀ ਸਕੂਲ ਘੁਲਾਲ ਨੇ ਮਾਰੀਆਂ ਮੱਲਾਂ

ਓਵਰ ਆਲ ਟਰਾਫੀ ਜਿੱਤਣ `ਚ ਘੁਲਾਲ ਸਕੂਲ ਦਾ ਅਹਿਮ ਯੋਗਦਾਨ ਸ਼ਮਰਾਲਾ, 10 ਅਕਤੂਬਰ (ਪੰਜਾਬ ਪੋਸਟ – ਕੰਗ) – ਇੱਥੋਂ ਨੇੜਲੇ ਪਿੰਡ ਘੁਲਾਲ ਦਾ ਸਰਕਾਰੀ ਪ੍ਰਾਇਮਰੀ ਸਕੂਲ ਜੋ ਕਿ ਆਪਣੀਆਂ ਪ੍ਰਾਪਤੀਆਂ ਕਾਰਨ ਵੱਡਾ ਨਾਮ ਬਣਾ ਚੁੱਕਾ ਹੈ, ਦੇ ਬੱਚਿਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਜਨਮ ਭੂਮੀ ਸਰਾਭਾ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਮੋਹਰੀ ਬਣ ਕੇ ਉਭਰਿਆ। ਇਸ ਸਬੰਧੀ ਜਾਣਕਾਰੀ …

Read More »

ਸੀ.ਬੀ.ਐਸ.ਈ ਬੋਰਡ ਦੀਆਂ ਖੇਡਾਂ ਵਿੱਚ ਸੇਂਟ ਸੋਲਜ਼ਰ ਸਕੂਲ ਦਾ ਪ੍ਰਦਰਸ਼ਨ ਸ਼ਾਨਦਾਰ

ਜੰਡਿਆਲਾ ਗੁਰੂ, 10 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੀ.ਬੀ.ਐਸ.ਈ ਬੋਰਡ ਵਲੋਂ ਇਸ ਸਾਲ ਦੀਆਂ ਨਾਰਥ ਜੋਨ ਦੀਆਂ ਖੇਡਾਂ ਜੰਮੂ ਸਟੀਫਨ ਸਕੂਲ ਇੰਟਰਨੈਸ਼ਨਲ ਵਿੱਚ ਹੋਈਆਂ।ਜਿਸ ਵਿੱਚ ਕਬੱਡੀ ਦੇ ਅਮਡਰ-19 ਦੇ ਮੁਕਾਬਲੇ ਹੋਏ।ਇਸ ਵਿੱਚ ਨਾਰਥ ਜੋਨ ਦੀਆਂ ਲਗਭਗ 100 ਟੀਮਾਂ ਨੇ ਭਾਗ ਲਿਆ।ਸੇਂਟ ਸੋਲਜ਼ਰ ਇਲੀਟ ਕਾਨਵੇਂਟ ਸਕੂਲ ਜੰਡਿਆਲਾ ਗੁਰੂ ਦੀ ਟੀਮ ਨੇ ਅੰਡਰ-19 ਕਬੱਡੀ ਮੁਕਾਬਲੇ ਵਿੱਚ ਦੂਸਰੀ ਪੁਜੀਸ਼ਨ ਹਾਸਿਲ ਕੀਤੀ।ਇਹ …

Read More »

ਜਿਲ੍ਹੇ ਦੇ ਹਰੇਕ ਪਿੰਡ `ਚ ਮਜ਼ਬੂਤ ਕੀਤਾ ਜਾਵੇਗਾ ਖੇਡ ਢਾਂਚਾ – ਸੰਘਾ

ਅੰਡਰ 14 ਉਮਰ ਵਰਗ ਦੇ ਜੇਤੂ ਖਿਡਾਰੀਆਂ ਨੂੰ ਦਿੱਤੇ ਇਨਾਮ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਅੰਡਰ 14 ਸਾਲ ਉਮਰ ਵਰਗ ਦੀਆਂ ਚੱਲ ਰਹੀਆਂ ਜਿਲ੍ਹਾ ਪੱਧਰੀ ਖੇਡਾਂ ਵਿਚ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਪਹੁੰਚੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਹੈ ਕਿ ਉਨਾਂ ਦੀ ਇੱਛਾ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਖੇਡ ਢਾਂਚਾ ਮਜ਼ਬੂਤ ਕਰਨ ਦੀ ਹੈ, ਜਿਸ …

Read More »