Thursday, April 16, 2026

ਖੇਡ ਸੰਸਾਰ

ਖ਼ਾਲਸਾ ਅਦਾਰਿਆਂ ਦੇ ਵਿਦਿਆਰਥੀਆਂ ਨੇ ਉਜਬੇਕਿਸਤਾਨ ਦੀ ਹੈਂਡਬਾਲ `ਚ ਜਿੱਤੇ ਤਮਗੇ

ਖ਼ਾਲਸਾ ਕਾਲਜ ਨੇ ਅਤੇ ਖ਼ਾਲਸਾ ਸੀ: ਸੈਕੰ: ਸਕੂਲ ਦੇ ਵਿਦਿਆਰਥੀ ਹਾਸਲ ਕੀਤਾ ਨੇ ਜਿੱਤਿਆ 1-1 ਤਗਮਾ ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) –  ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਇਤਿਹਾਸਕ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਉਜਬੇਕਿਸਤਾਨ ਦੇ ਸ਼ਹਿਰ ਤਾਸ਼ਕੰਦ ਵਿਖੇ ਹੈਂਡਬਾਲ ਦੇ ਹੋਏ ਜੂਨੀਅਰ (ਇੰਡਪੈਂਡਿਸ ਕੱਪ) ’ਚ ਭਾਗ ਲੈ ਕੇ …

Read More »

ਸਾਲ 2018-19 ਦੇ ਸੈਸਨ ਦੌੌਰਾਨ ਜਿਲ੍ਹਾ ਪੱਧਰ ਟੂਰਨਾਮੈਂਟ ਕਰਾਉਣ ਦੀਆਂ ਮਿਤੀਆਂ ਜਾਰੀ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟਬਿਊਰੋ) – ਪੰਜਾਬ ਸਰਕਾਰ, ਖੇਡ ਵਿਭਾਗ, ਡਾਇਰੈਕਟਰ ਸਪੋੋਰਟਸ ਪੰਜਾਬ ਸ੍ਰੀਮਤੀ ਅਮ੍ਰਿਤ ਕੌੌਰ ਗਿੱਲ ਅਤੇ ਜ਼ਿਲ੍ਹਾ ਖੇਡ ਅਫਸਰ, ਪਠਾਨਕੋਟ ਸ੍ਰੀਮਤੀ ਜਸਮੀਤ ਕੌੌਰ ਵਲੋੋਂ ਸਾਲ 2018-19 ਦੇ ਸੈਸਨ ਲਈ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪਧਰੀ ਟੂਰਨਾਮੈਂਟ ਅੰਡਰ 14 (ਲੜਕੇ/ਲੜਕੀਆਂ, ਅੰਡਰ 18 (ਲੜਕੇ, ਲੜਕੀਆਂ) ਅਤੇ ਅੰਡਰ 25 (ਮੈਨ/ ਵੂਮੈਨ) ਕਰਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ …

Read More »

ਜਿਲ੍ਹਾ ਪੱਧਰੀ ਓਪਨ ਜਿਲਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ `ਚ ਡੀ.ਏ.ਵੀ ਪਬਲਿਕ ਸਕੂਲ ਅੱਵਲ

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿੱਚ ਕਰਵਾਈ ਗਈ ਜਿਲ੍ਹਾ ਸਕੂਲ ਤੇ ਓਪਨ ਜਿਲ੍ਹਾ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਬਾਜ਼ੀ ਮਾਰੀ ਹੈ। ਅੰਡਰ-12 ਵਰਗ ਵਿੱਚ ਚੌਥੀ ਜਮਾਤ ਦੇ ਲਕਸਿ਼ਤ ਬੰਸਲ ਨੇ 2 ਸੋਨੇ ਦੇ ਤਮਗੇ, ਜਮਾਤ ਛੇਵੀਂ ਦੇ ਅਰਮਾਨ ਸਿੰਘ ਨੇ 1 ਸੋਨੇ ਦਾ ਤਮਗਾ, 1 ਚਾਂਦੀ …

Read More »

ਨਵੇਂ ਆਏ ਜਿਲ੍ਹਾ ਸਿੱਖਿਆ ਅਧਿਕਾਰੀ ਨੇ ਨੰਨ੍ਹੇ ਖਿਡਾਰੀਆਂ ਨੂੰ ਦਿੱਤੀ ਹੱਲਾਸ਼ੇਰੀ

ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਹੋਲੀ ਹਾਰਟ ਹਾਈ ਸਕੂਲ ਮਾਨਸਾ ਖੁਰਦ ਵਿਖੇ ਚੱਲ ਰਹੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦੌਰਾਨ ਨੰਨ੍ਹੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਨਵੇਂ ਆਏ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿ.) ਰਜਿੰਦਰ ਕੌਰ ਨੇ ਕਿਹਾ ਕਿ ਜਿਲ੍ਹੇ ਵਿੱਚ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਖੇਡਾਂ ਨੂੰ ਵੀ ਉਤਸ਼ਾਹਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।ਉਨ੍ਹਾਂ ਕਿਹਾ …

Read More »

ਸਰਕਾਰੀ ਸਕੂਲ ਕੋਟਾਲਾ ਦੀ ਕਬੱਡੀ ਨੈਸ਼ਨਲ ਅੰਡਰ-17 (ਲੜਕੇ) ਨੇ ਜਿੱਤਿਆ ਗੋਲਡ ਮੈਡਲ

ਲਵਰਾਜ ਸਿੰਘ 64ਵੀਆਂ ਨੈਸ਼ਨਲ ਸਕੂਲ ਖੇਡਾਂ ਦੇਵਾਸ (ਮੱਧ ਪ੍ਰਦੇਸ਼) ਲਈ ਰਵਾਨਾ ਸਮਰਾਲਾ, 29 ਸਤੰਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਦੇ ਹੋਣਹਾਰ ਖਿਡਾਰੀਆਂ ਨੇ 64ਵੀਆਂ ਜ਼ਿਲਾ ਲੁਧਿਆਣਾ ਸਕੂਲ ਖੇਡਾਂ ਵਿੱਚ ਕਬੱਡੀ (ਨੈਸ਼ਨਲ ) ਅੰਡਰ-17 ਲੜਕੇ ਨੇ ਪਹਿਲਾ ਸਥਾਨ, ਕਬੱਡੀ ਅੰਡਰ-19 ਲੜਕਿਆਂ ਵਿੱਚ ਚਾਰ ਖਿਡਾਰੀ ਦੂਜਾ ਸਥਾਨ, ਬੈਡਮਿੰਟਨ ਅੰਡਰ-19 ਲੜਕੀਆਂ ਤੀਜਾ ਸਥਾਨ, ਫੁੱਟਬਾਲ ਅੰਡਰ-17 ਲੜਕੀਆਂ ਤੀਜਾ ਸਥਾਨ ਅਤੇ …

Read More »

ਫੁੱਟਬਾਲ ਦੇ ਮੁਕਾਬਲਿਆਂ `ਚ ਕੱਲੋਂ ਅਕੈਡਮੀ ਲੜਕੇ ਤੇ ਰੱਸੀ ਟੱਪਣ `ਚ ਉਭਾ ਬੁਰਜ ਦੀਆਂ ਕੁੜੀਆਂ ਮੋਹਰੀ

ਭੀਖੀ (ਮਾਨਸਾ), 29 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਹੋਲੀ ਹਾਰਟ ਹਾਈ ਸਕੂਲ ਮਾਨਸਾ ਖੁਰਦ ਵਿਖੇ ਸਾਨੋ ਸੌਕਤ ਨਾਲ ਸ਼ੁਰੂ ਹੋਈਆਂ।ਜਿਸ ਦਾ ਉਦਘਾਟਨ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਰਾਮਜੀਤ ਸਿੰਘ ਨੇ ਕੀਤਾ ਅਤੇ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪ੍ਰਦੀਪ ਕੁਮਾਰ ਸਿੰਗਲਾ ਐਡਵੋਕੇਟ ਅਤੇ ਪ੍ਰਧਾਨਗੀ ਬਲਾਕ ਸਿੱਖਿਆ ਅਫ਼ਸਰ ਸਤਵਿੰਦਰ ਕੌਰ, ਹੁਕਮ ਚੰਦ ਡਾਇਰੈਕਟਰ, ਰਾਮ ਚੰਦ ਚੋਰਾਹਾ …

Read More »

ਕੁਲਵਿੰਦਰ ਭੁੱਟਾ ਨੇ ਗੋਲਡੀ ਚਮਕੌਰ ਸਾਹਿਬ ਨੂੰ ਹਰਾ ਕੇ ਜਿੱਤੀ ਪਿੰਡ ਹਰਿਓਂ ਕਲਾਂ ਦੀ ਝੰਡੀ ਦੀ ਕੁਸ਼ਤੀ

ਸਮਰਾਲਾ, 28 ਸਤੰਬਰ (ਪੰਜਾਬ ਪੋਸਟ- ਕੰਗ)  – ਇੱਥੋਂ ਨਜਦੀਕੀ ਪਿੰਡ ਹਰਿਓਂ ਕਲਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਦੰਗਲ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ।ਜਿਸ ਵਿੱਚ 200 ਤੋਂ ਵੱਧ ਪਹਿਲਵਾਨਾਂ ਨੇ ਆਪਣੇ ਕੁਸ਼ਤੀ ਦੇ ਜੌਹਰ ਦਿਖਾਏ ਅਤੇ ਵੱਡੀ ਗਿਣਤੀ ਵਿਚ ਇੱਕਠੇ ਹੋਏ ਦਰਸ਼ਕਾਂ ਤੋਂ ਵਾਹ ਵਾਹ ਖੱਟੀ।ਇਸ ਸਬੰਧੀ …

Read More »

ਖ਼ਾਲਸਾ ਕਾਲਜ ਸੀ: ਸੈਕੰ: ਗਰਲਜ਼ ਸਕੂਲ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਕੱਢੀ ਰੈਲੀ

ਅੰਮ੍ਰਿਤਸਰ, 25 ਸਤੰਬਰ (    ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸ. ਵਿੰਗ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਰੈਲੀ ਕੱਢੀ ਗਈ। ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਹਰੀ ਝੰਡੀ ਦਿਖਾ ਕੇ ਰੈਲੀ ਨੂੰ ਰਵਾਨਾ ਕੀਤਾ, ਜਿਸਦੀ ਅਗਵਾਈ ਬੱਬਲਜੀਤ ਸਿੰਘ ਦੁਆਰਾ ਕੀਤੀ ਗਈ।     ਪ੍ਰਿੰਸੀਪਲ ਨਾਗਪਾਲ ਨੇ ਕਿਹਾ …

Read More »

ਜੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ `ਚ ਬਾਬਾ ਫ਼ਰੀਦ ਸਕੂਲ ਨੇ ਜਿੱਤੀ ਓਵਰਆਲ ਟਰਾਫ਼ੀ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਸਥਾਨਕ ਖੇਡ ਸਟੇਡੀਅਮ ਬਠਿੰਡਾ ਵਿਖੇ ਕਰਵਾਏ ਗਏ ਜੋਨਲ ਪੱਧਰੀ ਐਥਲੇਟਿਕਸ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਜਿੱਤ ਦੇ ਝੰਡੇ ਗੱਡ ਕੇ ਓਵਰਆਲ ਟਰਾਫ਼ੀ ਜਿੱਤ ਲਈ ਹੈ।ਬਠਿੰਡਾ ਜੋਨ-2 ਦੇ ਤਹਿਤ ਇਹਨਾਂ ਐਥਲੇਟਿਕਸ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹਨਾਂ …

Read More »

ਬੀ.ਬੀ.ਕੇ ਕਾਲਜ ਵੁਮੈਨ ਦੀ ਗੱਤਕਾ ਟੀਮ ਨੇ ਜਿੱਤੀ ਅੰਤਰ-ਕਾਲਜ ਯੂਨੀਵਰਸਿਟੀ ਚੈਂਪੀਅਨਸ਼ਿਪ

ਅੰਮ੍ਰਿਤਸਰ, 25 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਗੱਤਕਾ ਟੀਮ ਨੇ ਅੰਤਰ-ਕਾਲਜ ਮੁਕਾਬਲੇ ਵਿੱਚ ਐਸ.ਐਨ.ਕਾਲਜ ਬੰਗਾ, ਹਿੰਦੂ ਕੰਨਿਆ ਕਾਲਜ ਕਪੂਰਥਲਾ, ਐਸ.ਡੀ ਕਾਲਜ ਗੁਰਦਾਸਪੁਰ ਅਤੇ ਖਾਲਸਾ ਕਾਲਜ ਅੰਮ੍ਰਿਤਸਰ ਨੂੰ ਮਾਤ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ ਹੈ। ਇਸ ਆਹਿਮ ਪ੍ਰਾਪਤੀ `ਤੇ ਅਸਿਸਟੈਂਟ ਡਿਪਟੀ ਕਮਿਸ਼ਨਰ ਪੁਲਿਸ ਲਖਬੀਰ ਸਿੰਘ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ …

Read More »