ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੰਧੂ) – ਸਥਾਨਕ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਚੂੜ੍ਹੀਆਂ ਰੋਡ ਦੀਆਂ ਸੱਤਵੀਂ ਜਮਾਤ ਦੀਆਂ ਦੋ ਰਿਧਮਿਕ ਜਿਮਨਾਸਟਿਕ ਖਿਡਾਰਨਾਂ ਕੁਲਨੂਰ ਕੌਰ ਤੇ ਗੁਰਸੀਰਤ ਕੌਰ ਨੇ ਛੋਟੀ ਉਮਰੇ ਖੇਡ ਖੇਤਰ ਵਿੱਚ ਉਹ ਕਰ ਦਿਖਾਇਆ ਹੈ, ਜੋ ਕਿਸੇ ਵੀ ਖਿਡਾਰੀ ਵਾਸਤੇ ਕਰਨਾ ਸੰਭਵ ਹੀ ਨਹੀਂ।ਅੰਤਰਰਾਸ਼ਟਰੀ ਜਿਮਨਾਸਟਿਕ ਕੋਚ ਮੈਡਮ ਨੀਤੂ ਬਾਲਾ ਦੀਆਂ ਲਾਡਲੀਆਂ ਕੁਲਨੂਰ ਕੌਰ ਤੇ ਗੁਰਸੀਰਤ ਕੌਰ …
Read More »ਖੇਡ ਸੰਸਾਰ
ਰਾਸ਼ਟਮੰਡਲ ਖੇਡਾਂ ਦੇ ਜੇਤੂਆਂ ਨੂੰ ਛੇਤੀ ਦਿੱਤੀ ਜਾਵੇਗੀ ਇਨਾਮੀ ਰਾਸ਼ੀ- ਖੇਡ ਮੰਤਰੀ
ਕਿਹਾ ਹਰ ਸਾਲ ਦਿੱਤੇ ਜਾਣਗੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਡ ਅਤੇ ਨੌਜਵਾਨ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਰਾਸ਼ਟਰਮੰਡਲ ਖੇਡਾਂ ਵਿਚ ਜੇਤੂ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਐਲਾਨੀ ਗਈ ਇਨਾਮੀ ਰਾਸ਼ੀ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਸਾਫਟਬਾਲ ਐਸੋਸੀਏਸ਼ਨ ਵਲੋਂ ਕਰਵਾਏ …
Read More »ਖੇਡ ਵਿਭਾਗ ਵਲੋਂ ਜਿਲ੍ਹੇ `ਚ ਲਗਾਏ ਜਾ ਰਹੇ ਹਨ ਵਿਸ਼ੇਸ਼ ਸਮਰ ਕੈਂਪ – ਜਸਮੀਤ ਕੌਰ
ਪਠਾਨਕੋਟ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਬੱਚਿਆਂ ਨੂੰ ਵਧੀਆ ਸਿਹਤ ਅਤੇ ਉਨ੍ਹਾਂ ਦੇ ਵਿਕਾਸ ਲਈ ਪਠਾਨਕੋਟ ਵਿਖੇ ਹੀ ਵੱਖ ਵੱਖ ਕੋਚਿੰਗ ਸੈਂਟਰਾਂ ‘ਤੇ ਸਮਰ ਕੈਂਪ ਲਗਾਏ ਜਾ ਰਹੇ ਹਨ।ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਸ੍ਰੀਮਤੀ ਜਸਮੀਤ ਕੌਰ ਨੇ ਦਿੰਦਿਆ ਦੱਸਿਆ ਕਿ ਬੱਚਿਆਂ …
Read More »ਖ਼ਾਲਸਾ ਕਾਲਜ ਮੈਨੇਜ਼ਮੈਂਟ ਵਿਖੇ ਹਾਕੀ ਇੰਡੀਆ ਦੇ ਪ੍ਰਧਾਨ ਰਜਿੰਦਰ ਸਿੰਘ ਦਾ ਛੀਨਾ ਨੇ ਕੀਤਾ ਸਨਮਾਨ
ਭਾਰਤ ਦੇ ਸਾਰੇ ਵਿੱਦਿਅਕ ਅਦਾਰਿਆਂ ’ਚ ਸਥਾਪਿਤ ਕੀਤੇ ਜਾ ਰਹੇ ‘ਹਾਕੀ ਵਿੰਗ’ – ਪ੍ਰਧਾਨ ਰਜਿੰਦਰ ਸਿੰਘ ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆਂ ) – ਹਾਕੀ ਇੰਡੀਆ ਦੇ ਨਵਨਿਯੁੱਕਤ ਪ੍ਰਧਾਨ ਰਜਿੰਦਰ ਸਿੰਘ ਦਾ ਖ਼ਾਲਸਾ ਕਾਲਜ ਮੈਨੇਜ਼ਮੈਂਟ ਦਫ਼ਤਰ ਵਿਖੇ ਪੁੱਜਣ ’ਤੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਯਾਦਗਾਰੀ ਚਿੰਨ੍ਹ ਤੇ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ।ਉਨ੍ਹਾਂ ਨੇ …
Read More »ਭਾਰਤੀ ਹਾਕੀ ਪ੍ਰਧਾਨ ਰਜਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਭਾਰਤੀ ਹਾਕੀ ਦੇ ਪ੍ਰਧਾਨ ਰਜਿੰਦਰ ਸਿੰਘ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਦੀ ਪਤਨੀ ਬੀਬੀ ਹਰਜੀਤ ਕੌਰ ਅਤੇ ਸਪੁੱਤਰ ਕਰਨਬੀਰ ਸਿੰਘ ਤੇ ਮਨਮੋਹਿਤ ਸਿੰਘ ਵੀ ਮੌਜੂਦ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਰਜਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਅੰਜਨਾ ਗੁਪਤਾ ਦੀ ਅਗਵਾਈ `ਚ ਕਰਵਾਇਆ ਯੋਗਾ ਪ੍ਰੋਗਰਾਮ
ਅੰਮ੍ਰਿਤਸਰ, 23 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅੰਤਰਰਾਸ਼ਟਰੀ ਯੌਗਾ ਦਿਵਸ ਮੌਕੇ ਪ੍ਰਿੰਸੀਪਲ ਅੰਜਨਾ ਗੁਪਤਾ ਦੀ ਅਗਵਾਈ `ਚ ਯੌਗਾ ਪ੍ਰੌਗਰਾਮ ਕਰਵਾਇਆ ਗਿਆ।ਜਿਸ ਵਿੱਚ 500 ਦੇ ਕਰੀਬ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ।ਇਸ ਸਮੇਂ ਸਕੂਲ ਦੇ ਯੋਗਾ ਅਧਿਆਪਕ ਅਜੇ ਸ਼ਰਮਾ ਨੇ ਅਲੱਗ ਅਲ਼ੱਗ ਤਰਾਂ ਦੇ ਯੋਗਾ ਆਸਨ ਕਰਵਾਏ, ਜਿੰਨਾਂ ਵਿੱਚ ਅਧਵਾਸਨ, ਅਗਨੀਸਤੰਭ ਆਸਨ, ਵਜਰ …
Read More »ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਜਿਲ੍ਹਾ ਪ੍ਰਸਾਸਨ ਨੇ ਮਨਾਇਆ ਵਿਸ਼ਵ ਯੋਗਾ ਦਿਵਸ
ਚੋਥੇ ਵਿਸਵ ਯੋਗ ਦਿਵਸ `ਚ ਐਨ.ਸੀ.ਸੀ ਕੈਡਿਟਾਂ ਤੇ ਸਰਕਾਰੀ ਅਧਿਕਾਰੀਆਂ ਨੇ ਲਿਆ ਭਾਗ ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਸੁਰੂ ਕੀਤੀ ਗਈ ਜਿਸ ਅਧੀਨ ਅੱਜ ਸਥਾਨਕ ਏ.ਬੀ ਕਾਲਜ ਦੀ ਗਰਾਊਂਡ ਵਿਖੇ ਆਯੂਰਵੈਦਿਕ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, 7 ਐਨ.ਸੀ.ਸੀ ਬਟਾਲੀਅਨ ਪੰਜਾਬ, ਪਤੰਜਲੀ ਯੋਗ ਸਮਿਤੀ, ਸ੍ਰੀ.ਸ੍ਰੀ ਰਵੀ ਸੰਕਰ ਸਮਿਤੀ ਅਤੇ …
Read More »`ਮਿਸ਼ਨ ਤੰਦਰੁਸਤ` ਪੰਜਾਬ ਅਧੀਨ ਸਾਰੇ ਕੋਚਿੰਗ ਕੇਂਦਰਾਂ `ਚ ਚੱਲਣਗੇ ਕੰਡੀਸ਼ਨਿੰਗ ਕੈਂਪ
ਕੋਚ ਪੰਜਾਬ ਦੀ ਜਵਾਨੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਾਉਣ ਯੋਗਦਾਨ – ਐਸ.ਡੀ.ਐਮ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਿਹਤਮੰਦ ਕਰਨ ਲਈ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਕਮਲਦੀਪ …
Read More »ਬੱਚਿਆਂ ਨੂੰ ਨਰੋਈ ਸਿਹਤ ਦੇਣ ਲਈ ਖੇਡ ਵਿਭਾਗ ਪਠਾਨਕੋਟ ਨੇ ਕੱਸੀ ਕਮਰ
ਸਵਿਮਿੰਗ, ਕੁਸ਼ਤੀ, ਯੋਗਾ ਤੇ ਹੋਰ ਖੇਡਾਂ ਦੀ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ ਟ੍ਰੇਨਿੰਗ ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਦਾ ਖੇਡ ਵਿਭਾਗ ਪੰਜਾਬ ਸਰਕਾਰ ਦੇ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਾਰਥਕ ਕਰਦਾ ਨਜਰ ਆ ਰਿਹਾ ਹੈ, ਜਿਨ੍ਹਾਂ ਵੱਲੋਂ ਹਰ ਰੋਜ ਬੱਚਿਆਂ ਨੂੰ ਯੋਗਾ, ਸਵੀਮਿੰਗ, ਕੁਸ਼ਤੀ ਅਤੇ ਹੋਰ ਖੇਡਾਂ ਦੀ ਟ੍ਰੇਨਿੰਗ ਦੇ ਕੇ ਤਿਆਰ ਕੀਤਾ ਜਾ ਰਿਹਾ ਹੈ।ਪੰਜਾਬ ਸਰਕਾਰ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਗੜ ਵਿਖੇ ਪੰਦਰਾਂ ਰੋਜਾ ਸਮਰ ਕੈਪ ਸੰਪਨ
ਬਟਾਲਾ, 16 ਜੂਨ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਦੀਆਂ ਹਦਾਇਤਾਂ `ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਗੜ ਵਿਖੇ ਪ੍ਰਿੰਸੀਪਲ ਸ੍ਰੀਮਤੀ ਕਮਲੇਸ਼ ਕੌਰ ਦੀ ਅਗਵਾਂਈ ਵਿਚ ਲੱਗਾ ਪੰਦਰਾ ਰੋਜਾ ਸਮਰ ਕੈਂਪ ਅੱਜ ਸੰਪਨ ਹੋ ਗਿਆ।ਸਕੂਲ ਅਧਿਆਪਕਾਂ ਦੇ ਆਪਸੀ ਸਹਿਯੋਗ ਨਾਲ ਇਸ ਕੈਪ ਵਿਚ ਫੁੱਟਬਾਲ ਦੀ ਤਿਆਰੀ, ਆਰਟ ਕਰਾਫਟ, ਵਾਧੂ ਪਏ ਸਮਾਨ ਦੀ ਸਹੀ ਵਰਤੋ, ਸਮਾਜਿਕ ਬੋਲਚਾਲ, ਤੇ ਭੰਗੜਾ ਨਾਚ ਦੀ …
Read More »