ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ- ਜਗਦੀਪ ਸਿੰੰਘ ਸੱਗੂ) – ਕਿੱਕ ਬਾਕਸਿੰਗ ਅਸੋਸੀਏਸ਼ਨ ਵਲੋਂ ਕੌਮੀ ਖੇਡ ਦਿਵਸ ਮੌਕੇ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਚੈਪੀਅਨ ਕਾਲਜ ਦੇ ਪ੍ਰਿੰਸੀਪਲ ਹੋਣ ਅਤੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਅਹਿਮ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ।ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਰਾਜ ਦੇਵ ਅਤੇ ਸੰਗਠਨ ਸਕੱਤਰ ਬਲਜਿੰਦਰ ਸਿੰਘ ਮੱਟੂ ਵਲੋਂ …
Read More »ਖੇਡ ਸੰਸਾਰ
ਰਾਸ਼ਟਰੀ ਖੇਡ ਦਿਵਸ ਮੌਕੇ ਬਠਿੰਡਾ ਜਿਲ੍ਹੇ ’ਚ ਮੈਰਾਥਨ ਦੌੜ
ਹਾਕੀ ਦੇ ਸ਼ਅ ਮੈਚ `ਚ ਮੇਜਰ ਧਿਆਨ ਚੰਦ ਇਲੈਵਨ ਦੀ ਟੀਮ ਜੇਤੂ ਬਠਿੰਡਾ, 30 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿੱਚ ਹਾਕੀ ਦੇ ਜਾਦੂਗਰ ਪਦਮ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ‘ਪੜੋ-ਪੰਜਾਬ, ਖੇਡੋ-ਪੰਜਾਬ’ ਮੁਹਿੰਮ ਤਹਿਤ ਮੈਰਾਥਨ ਦੌੜ ਬਠਿੰਡਾ ਜ਼ਿਲ੍ਹੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਵਿਚ …
Read More »ਸਰਕਾਰੀ ਰਜਿੰਦਰਾ ਕਾਲਜ਼ ਵਿਖੇ ਖੇਡ ਦਿਵਸ ਮੌਕੇ ਹੋਏ ਖੇਡ ਮੁਕਾਬਲੇ
ਬਠਿੰਡਾ, 30 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਹਾਕੀ ਦੇ ਜਾਦੂਗਰ ਉਲੰਪੀਅਨ ਸਟਾਰ ਮੇਜਰ ਧਿਆਨ ਚੰਦ ਦੀ ਯਾਦ ‘ਚ ਖੇਡ ਦਿਵਸ ਮੌਕੇ ਸਰਕਾਰੀ ਰਜਿੰਦਰਾ ਕਾਲਜ਼ ਵਿਖੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਖੇਡ ਮੁਕਾਬਲੇ ਕਰਵਾਏ ਗਏ।ਪਰਮਜੀਤ ਸਿੰਘ ਗਿੱਲ ਐਸ.ਐਸ.ਪੀ ਵਿਜੀਲੈਂਸ ਮੁੱਖ ਮਹਿਮਾਨ ਅਤੇ ਅੰਤਰਰਾਸ਼ਟਰੀ ਕਬੱਡੀ ਕੋਚ ਹਰਜਿੰਦਰ ਸਿੰਘ ਜਿੰਦਾ ਵਿਸੇਸ਼ ਮਹਿਮਾਨ ਵਜੋਂ ਪਹੰੁਚੇ।ਕਾਲਜ਼ ਦੇ ਸਰੀਰਕ ਸਿੱਖਿਆ ਵਿਭਾਗ ਦੇ ਵਿਦਿਆਰਥੀਆਂ ਅਤੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਨਾਇਆ ਕੌਮੀ ਖੇਡ ਦਿਵਸ
2019 ਤੋਂ ਸਲੇਬਸ ਘੱਟ ਅਤੇ ਸ਼ਰੀਰਕ ਸਿੱਖਿਆ ਜਿਆਦਾ – ਡਾ. ਧਰਮਵੀਰ ਸਿੰਘ ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਵਿਖੇ ਖੇਡ ਸੁਪਰਵਾਈਜ਼ਰ ਸ੍ਰੀਮਤੀ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿੱਚ ਹਾਕੀ ਦੇ ਮਹਾਨ ਖਿਡਾਰੀ ਮੇਜਰ ‘ਧਿਆਨ ਚੰਦ’ ਦੇ ਜਨਮ ਦਿਨ ਨੂੰ ਸਮਰਪਿਤ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ।ਸਕੂਲ ੇ ਪ੍ਰਿੰਸੀਪਲ/ ਡਾਇਰੈਕਟਰ ਡਾ. ਧਰਮਵੀਰ ਸਿੰਘ …
Read More »ਮੇਜਰ ਧਿਆਨ ਚੰਦ ਨੂੰ ਸਮਰਪਿਤ ਮੈਰਾਥਨ ’ਚ ਐਨਮ ਸੰਧੂ ਦੀ ਝੋਲੀ ਪਿਆ ਸੋਨ ਤਮਗਾ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੰਧੂ) – ਨਾਮਵਰ ਹਾਕੀ ਖਿਡਾਰੀ ਸਵ. ਮੇਜਰ ਧਿਆਨ ਚੰਦ ਦਾ ਜਨਮ ਦਿਵਸ ਕੌਮੀ ਖੇਡ ਦਿਵਸ ਵਜੋਂ ਮਨਾਉਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਪ੍ਰਿੰਸੀਪਲ ਮਨਮੀਤ ਕੌਰ ਦੀ ਦੇਖ-ਰੇਖ ਹੇਠ ਇਕ ਪ੍ਰਭਾਵਸ਼ਾਲੀ ਖੇਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆ ਤੇ ਖਿਡਾਰੀਆਂ ਨੇ ਸ਼ਿਰਕਤ ਕਰ ਕੇ ਮੇਜਰ ਧਿਆਨ ਚੰਦ ਨੂੰ ਯਾਦ ਕੀਤਾ। ਪ੍ਰਿੰਸੀਪਲ ਮਨਮੀਤ …
Read More »ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਮਨਾਇਆ ਕੌਮੀ ਖੇਡ ਦਿਵਸ
ਸਮਰਾਲਾ, 29 ਅਗਸਤ (ਪੰਜਾਬ ਪੋਟ- ਕੰਗ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪੰਜਾਬ ਸਰਕਾਰ ਦੇ ‘ਪੜ੍ਹੋ ਪੰਜਾਬ- ਪੜ੍ਹਾਓ ਪੰਜਾਬ’ ਤਹਿਤ ਹਾਕੀ ਦੇ ਜਾਦੂਗਰ (ਓਲੰਪੀਅਨ ਹਾਕੀ ਖਿਡਾਰੀ) ਪਦਮਸ਼੍ਰੀ ਮੇਜਰ ਧਿਆਨ ਚੰਦ ਨੂੰ ਸਮਰਪਿਤ ਕੌਮੀ ਖੇਡ ਦਿਵਸ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਦਿਵਸ ਦੀ ਸ਼ੁਰੂਆਤ ਸਵੇਰੇ 8 ਵਜੇ ਮੈਰਾਥਨ ਦੌੜ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ ਮਨਾਇਆ ਮੇਜਰ ਧਿਆਨ ਚੰਦ ਦਾ 113ਵਾਂ ਜਨਮ ਦਿਨ
ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਨਾਮਵਰ ਹਾਕੀ ਖਿਡਾਰੀ ਮੇਜ਼ਰ ਧਿਆਨ ਚੰਦ ਦਾ 113ਵਾਂ ਜਨਮ ਦਿਹਾੜਾ ਤੇ ਨੇਸ਼ਨਲ ਖੇਡ ਦਿਵਸ ਬੜੀ ਸ਼ਾਨੌ-ਸ਼ੌਕਤ ਨਾਲ ਮਨਾਇਆ ਗਿਆ।ਸਰੀਰਕ ਸਿਖਿਆ ਵਿਭਾਗ ਵਲੋਂ ਕਰਵਾਏ ਗਏ ਇਸ ਪ੍ਰੋਰਾਮ ਦੌਰਾਨ ਭਾਰਤ ਦੇ ਨਾਮਵਰ ਹਾਕੀ ਖਿਡਾਰੀ ਮੇਜ਼ਰ ਧਿਆਨ ਚੰਦ ਬਾਰੇ ਖਿਡਾਰਨਾਂ ਨੂੰ ਜਾਣਕਾਰੀ ਦਿੱਤੀ।ਸੁਦਰਸ਼ਨ ਕਪੂਰ ਚੇਅਰਮੈਨ ਲੋਕਲ ਮੈਨਜਿੰਗ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਕਰਵਾਈਆਂ ਵਿਰਾਸਤੀ ਖੇਡਾਂ
ਬਟਾਲਾ, 29 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਸਕੱਤਰ ਕ੍ਰਿਸਨ ਕੁਮਾਰ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਵਿਰਾਸਤੀ ਖੇਡਾਂ ਕਰਵਾਉਣ ਦੇ ਜਾਰੀ ਹੋਏ ਪੱਤਰ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੇ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਤੇ ਸਮੁੱਚੇ ਸਟਾਫ ਦੇ ਸਹਿਯੋਗ ਨਾਲ ਸਕੂਲ ਵਿਖੇ ਵਿਰਾਸਤੀ ਖੇਡਾਂ ਕਰਵਾਈਆਂ ਗਈਆਂ ਇਹਨਾਂ ਵਿਰਾਸਤੀ ਖੇਡਾਂ ਬਾਰੇ ਪ੍ਰਿੰਸੀਪਲ ਨੇ ਦੱਸਿਆ …
Read More »ਮਾਲਵਾ ਕਾਲਜ ਦੇ ਪੁਰਾਣੇ ਐਥਲੀਟ ਤੇਜਿੰਦਰਪਾਲ ਨੇ ਏਸ਼ੀਅਨ ਖੇਡਾਂ ‘ਚ ਜਿੱਤਿਆ ਗੋਲਡ ਮੈਡਲ
ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਮਾਲਵਾ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪੁਰਾਣੇ ਐਥਲੀਟ ਤੇਜਿੰਦਰਪਾਲ ਸਿੰਘ ਤੂਰ ਵਲੋਂ ਜਕਾਰਤਾ ਇੰਡੋਨੇਸ਼ੀਆਂ ਦੀਆਂ ਏਸ਼ੀਅਨ ਖੇਡਾਂ ‘ਚ 20.75 ਮੀਟਰ ਗੋਲਾ ਸੁੱਟ ਕੇ ਨਵਾਂ ਕੀਰਤੀਮਾਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਭਾਰਤ ਦੀ ਝੋਲੀ ਪਾਇਆ ਹੈ, ਉਥੇ ਹੀ ਬਠਿੰਡਾ ਸ਼ਹਿਰ ਦੇ ਮਾਲਵਾ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਇਥੇ ਜ਼ਿਕਰਯੋਗ ਇਹ ਹੈ …
Read More »ਸਰਕਾਰੀ ਸਮਾਰਟ ਸਕੂਲ ਰੁਪਾਲੋਂ ਦਾ ਜੋਨਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ
ਸਮਰਾਲਾ, 27 ਅਗਸਤ (ਪੰਜਾਬ ਪੋਸਟ- ਕੰਗ) – ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਦੇ ਬੱਚਿਆਂ ਨੇ ਜੋਨਲ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੈਡਲਾਂ ਦਾ ਮੀਂਹ ਵਰ੍ਹਾ ਦਿੱਤਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਧਰਮ ਸਿੰਘ ਵੋਕੇਸ਼ਨਲ ਮਾਸਟਰ ਨੇ ਦੱਸਿਆ ਕਿ ਸਰਕਲ ਕਬੱਡੀ (ਲੜਕੇ) ਅੰਡਰ 19 ਗੋਲਡ ਮੈਡਲ, ਅੰਡਰ 17 (ਲੜ੍ਹਕੀਆਂ) ਨੇ ਗੋਲਡ ਮੈਡਲ, ਖੋ-ਖੋ (ਲੜਕੇ) ਅੰਡਰ-19 ਸਿਲਵਰ ਮੈਡਲ, ਹਾਕੀ ਅੰਡਰ 19 …
Read More »
Punjab Post Daily Online Newspaper & Print Media