Thursday, April 16, 2026

ਖੇਡ ਸੰਸਾਰ

ਜਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਨੇ ਕਰਵਾਈ ਸਲਾਨਾ ਸਪੋਰਟਸ ਮੀਟ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਸੰਧੂ) – ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਤਰਨ ਤਾਰਨ ਵੱਲੋਂ ਵੱਖ-ਵੱਖ ਉਮਰ ਵਰਗ ਦੇ ਮਹਿਲਾ-ਪੁਰਸ਼ ਖਿਡਾਰੀਆਂ ਦੀ ਸਲਾਨਾ ਜ਼ਿਲ੍ਹਾ ਐਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ।ਗੁਰੂ ਅਰਜਨ ਦੇਵ ਸਟੇਡੀਅਮ ਦੇ ਸਿੰਥੈਟਿਕ ਟਰੈਕ ਵਿਖੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਦੇ ਪ੍ਰਬੰਧਾ ਹੇਠ ਕਰਵਾਈ ਇਸ ਖੇਡ ਪ੍ਰਤੀਯੋਗਤਾ ਵਿੱਚ ਜ਼ਿਲ੍ਹੇ ਦੇ ਸੈਂਕੜੇ ਖਿਡਾਰੀਆਂ ਨੇ ਉਚੇਚੇ ਤੌਰ ਤੇ ਸ਼ਿਰਕਤ ਕਰਕੇ ਆਪਣੀ ਕਲਾ …

Read More »

57 ਕਿਲੋ ਭਾਰ ਵਰਗ ਜੂਡੋ ਚੈਂਪੀਅਨਸ਼ਿਪ ਨਿਧੀ ਬਾਂਸਲ ਨੇ ਹਾਸਲ ਕੀਤਾ ਪਹਿਲਾ ਸਥਾਨ

ਭੀਖੀ, 24 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – 39ਵੀਂ ਸਬ ਜੂਨੀਅਰ ਜੂਡੋ ਚੈਂਪੀਅਨਸ਼ਿੱਪ ਵਿੱਚ ਕੋਚਿੰਗ ਸੈਂਟਰ ਭੀਖੀ ਦੀ ਖਿਡਾਰਨ ਨਿਧੀ ਬਾਂਸਲ ਨੇ 57 ਕਿਲੋ ਭਾਰ ਵਰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਚੱਲ ਰਹੇ ਕੈਂਪ ਦੌਰਾਨ ਐਨ.ਆਈ.ਐਸ ਜੂਡੋ ਜ਼ਿਲ੍ਹਾ ਕੋਚ ਸ਼ਾਲੂ ਸ਼ਰਮਾ ਨੇ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 21 ਅਗਸਤ ਨੂੰ ਹੋਈ 39ਵੀਂ …

Read More »

ਥਾਈ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ `ਚ ਪੰਜਾਬ ਦੀ ਟੀਮ ਨੇ ਜਿੱਤੇ 14 ਮੈਡਲ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਈ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ 2018 ਪਿਛਲੇ ਦਿਨੀਂ ਗਾਂਧੀ ਨਗਰ ਗੁਜਰਾਤ ਵਿੱਖ ਆਯੋਜਿਤ ਹੋਈ।ਜਿਸ ਵਿੱਚ ਪੰਜਾਬ ਦੇ 26 ਖਿਡਾਰੀਆਂ ਨੇ ਭਾਗ ਲਿਆ। ਪੰਜਾਬ ਥਾਈ ਬਾਕਸਿੰਗ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਇਸ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਕੁੱਲ 18 ਸੂਬਿਆਂ ਦੇ 700 ਖਿਡਾਰੀਆਂ ਨੇ ਭਾਗ ਲਿਆ।ਪੰਜਾਬ ਦੀ ਟੀਮ ਨੇ ਚੰਗਾ ਪ੍ਰਦਰਸ਼ਨ ਕਰਦਿਆਂ …

Read More »

ਮਾਤਾ ਸਾਹਿਬ ਕੌਰ ਕਾਲਜ਼ੀਏਟ ਸਕੂਲ ਦੀ ਗੱਤਕੇ ’ਚ ਝੰਡੀ

ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਪਿੰਡ ਜੱਜਲ ਵਿਖੇ ਕਰਵਾਏ ਗਏ ਬਲਾਕ ਪੱਧਰੀ ਸਕੂਲੀ ਗਤਕਾ ਮੁਕਾਬਲਿਆਂ ਵਿੱਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਗਿਆ। ਅੰਡਰ-19 ਵਰਗ ਵਿੱਚ ਬੇਹਤਰੀਨ ਕਾਰਗੁਜ਼ਾਰੀ ਵਿਖਾਉਂਦਿਆਂ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਟੀਮ ਦੀਆਂ ਮੈਂਬਰ …

Read More »

ਸਕੇਟਿੰਗ ‘ਚ ਯੁਵਰਾਜ ਸਿੰਘ ਨੇ ਆਪਣੇ ਸ਼ਹਿਰ ਦਾ ਕੀਤਾ ਨਾਮ ਰੌਸ਼ਨ

ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਵਾਸੀ ਇੱਕ 8 ਸਾਲਾਂ ਬੱਚੇ ਨੇ ਸਕੇਟਿੰਗ ਗੇਮ ਵਿੱਚ ਸਫਲਤਾ ਹਾਸਿਲ ਕਰਦਿਆਂ ਬਠਿੰਡਾ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।ਤੀਜੀ ਕਲਾਸ ਵਿੱਚ ਪੜਨ ਵਾਲੇ 8 ਸਾਲਾਂ ਯੁਵਰਾਜ ਸਿੰਘ ਯੁਵੀ ਪੁੱਤਰ ਬਲਕਰਨ ਸਿੰਘ ਵਾਸੀ ਬਠਿੰਡਾ ਨੇ ਸਕੇਟਿੰਗ ਦੇ ਆਪਣੇ ਸੌਕ ਰਾਹੀ ਕੋਚ ਬੀਰ ਸਿੰਘ ਦੀ ਸਿਖਲਾਈ ਨਾਲ ਹੁਣ ਤੱਕ ਕਈ ਚੈਪੀਅਨਸ਼ਿਪਾਂ …

Read More »

ਬੀ.ਐਸ.ਸੀ (ਬਾਇਓਟੈਕ ਤੇ ਮੈਡੀਕਲ) ਦੇ ਵਿਦਿਆਰਥੀਆਂ ਦੇੇ ਨਤੀਜੇ ਸ਼ਾਨਦਾਰ

ਬਠਿੰਡਾ, 22 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਸ.ਸੀ (ਬਾਇਓਟੈਕ ਅਤੇ ਮੈਡੀਕਲ) 6ਵਾਂ ਸਮੈਸਟਰ ਦੇ ਅਕਾਦਮਿਕ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।ਵਨੀਤਾ ਨੇ 94.67%, ਜਸ਼ਨਪ੍ਰੀਤ ਕੌਰ ਨੇ 93.11% ਅਤੇ ਜੀਵਨਜੋਤ ਅਰੋੜਾ ਨੇ 92.89% ਅੰਕ ਪਾ੍ਰਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ …

Read More »

ਮਾਸਟਰ ਐਥਲੈਟਿਕਸ ਫੈਡਰੇਸ਼ਨ ਆਫ ਇੰਡੀਆ (ਮਾਫੀ) ਦੇ ਤੀਜੀ ਵਾਰ ਸੰਯੁਕਤ ਬਣੇ ਲਾਲੀ ਔਲਖ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਸੰਧੂ) –  ਖੇਡ ਖੇਤਰ ਦੀ ਜਾਨੀ-ਪਛਾਣੀ ਸ਼ਖਸ਼ੀਅਤ ਤੇ ਉਘੇ ਖੇਡ ਪ੍ਰਮੋਟਰ ਕਾਬਲ ਸਿੰਘ ਲਾਲੀ ਔਲਖ ਨੂੰ ਮਾਸਟਰ ਐਥਲੈਟਿਕਸ ਫੈਡਰੇਸ਼ਨ ਆਫ ਇੰਡੀਆ (ਮਾਫੀ) ਦਾ ਤੀਜੀ ਵਾਰ ਸੰਯੁਕਤ ਸਕੱਤਰ ਨਿਯੁੱਕਤ ਕੀਤਾ ਗਿਆ ਹੈ।ਸੰਯੁਕਤ ਸਕੱਤਰ ਦੇ ਅਹੁੱਦੇ ਦੀ ਹੈਟ੍ਰਿਕ ਬਣਾਉਣ ਸਬੰਧੀ ਕਾਬਲ ਸਿੰਘ ਲਾਲੀ ਔਲਖ ਨੇ ਦੱਸਿਆ ਕਿ ਕਰਨਾਟਕ ਦੇ ਸ਼ਹਿਰ ਬੈਂਗਲੌਰ ਵਿੱਖੇ ਮਾਫੀ ਦੇ ਅਹੁੱਦੇਦਾਰਾਂ ਦੀ ਚੋਣ …

Read More »

ਰਾਸ਼ਟਰ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ ਲਈ ਚੁਣੇ ਗਏ ਸਪਰਿੰਗ ਡੇਲ ਸਕੂਲ ਦੇ ਖਿਡਾਰੀ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਸੰਧੂ) – ਸਥਾਨਕ ਸਪਰਿੰਗ ਡੇਲ ਸੀਨੀਅਰ ਸਕੂਲ ਦੇ ਸ਼ਤਰੰਜ ਖਿਡਾਰੀਆਂ ਨੇ ਰੋਪੜ ਵਿਖੇ ਆਯੋਜਿਤ ਓਪਨ ਸਟੇਟ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਸੋਨੇ, ਚਾਂਦੀ ਅਤੇ ਤਾਂਬੇ ਦੇ ਮੈਡਲ ਜਿੱਤ ਕੇ ਇਕ ਵਾਰੀ ਫਿਰ ਤੋਂ ਆਪਣਾ ਲੋਹਾ ਮਨਵਾਇਆ ਹੈ।ਸਪਰਿੰਗ ਡੇਲ ਸੀਨੀਅਰ ਸਕੂਲ ਦੇ ਇਨ੍ਹਾਂ ਵਿਦਿਆਰਥੀਆਂ ਨੇ ਇਹ ਮੈਡਲ ਜਿੱਤਣ ਲਈ ਹੋਰ ਰਾਜਾਂ ਤੋਂ ਆਏ 80 ਵਿਦਿਆਰਥੀਆਂ ਨਾਲ ਮੁਕਾਬਲਾ ਕੀਤਾ। …

Read More »

ਖਾਲਸਾ ਕਾਲਜ ਦੇ ਵਿਦਿਆਰਥੀ ਨੇ ਏਸ਼ੀਆਈ ਖੇਡਾਂ ’ਚ ਜਿੱਤਿਆ ਚਾਂਦੀ ਦਾ ਤਮਗਾ

ਬੀ.ਏ ਭਾਗ ਪਹਿਲਾ ਦਾ ਵਿਦਿਆਰਥੀ ਹੈ ਲਕਸ਼ੈ ਸ਼ੈਰੋਨ – ਪ੍ਰਿੰ: ਮਹਿਲ ਸਿੰਘ ਅੰਮ੍ਰਿਤਸਰ, 21 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਜਕਾਰਤਾ ਵਿਖੇ ਹੋ ਰਹੀਆਂ ਏਸ਼ੀਆਈ ਖੇਡਾਂ ’ਚ ਖ਼ਾਲਸਾ ਕਾਲਜ ਦੇ ਵਿਦਿਆਰਥੀ ਲਕਸ਼ੈ ਸ਼ੈਰੋਨ ਨੇ ਨਿਸ਼ਾਨੇਬਾਜ਼ੀ ਦੇ ਮੁਕਾਬਲੇ ’ਚ ਚਾਂਦੀ ਦਾ ਤਗਮਾ ਹਾਸਲ ਕਰਕੇ ਕਾਲਜ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।ਸ਼ੂਟਿੰਗ ’ਚ ਮਰਦਾਂ ਦੇ ਟਰੈਪ ਮੁਕਾਬਲੇ ’ਚ ਭਾਰਤੀ ਟੀਮ …

Read More »

ਅੰਮ੍ਰਿਤਸਰ ਐਨ.ਸੀ.ਸੀ ਦਾ ਨੇਵੀ ਵਿੰਗ ਦੇਸ਼ ਭਰ ਵਿਚੋਂ ਮੋਹਰੀ – ਡੀ.ਸੀ ਸੰਘਾ

 ਐਨ.ਸੀ.ਸੀ ਦੀ ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਨੇ ਝੰਡੀ ਦਿਖਾ ਕੇ ਕੀਤਾ ਰਵਾਨਾ ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੈਕੰਡ ਪੰਜਾਬ ਐਨ.ਸੀ.ਸੀ ਨੇਵਲ ਯੂਨਿਟ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੋਬਿੰਦ ਸਾਗਰ ਝੀਲ ਨੰਗਲ ਡੈਮ ਤੱਕ ਕੱਢੀ ਗਈ ਸਾਈਕਲ ਰੈਲੀ ਨੂੰ ਗੋਲਡਨ ਟੈਂਪਲ ਪਲਾਜ਼ੇ ਤੋਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕੀਤਾ।ਰੈਲੀ ਕਰਵਾਉਣ ਲਈ ਕਮਾਡੋਰ ਬੱਲ ਰਾਜੇਸ਼ ਸਿੰਘ ਨੂੰ …

Read More »