Friday, November 22, 2024

ਖੇਡ ਸੰਸਾਰ

700 ਤੋਂ ਵੱਧ ਖਿਡਾਰੀਆਂ ਦਾ 2 ਕਰੋੜ ਨਕਦ ਤੇ ਟਰਾਫੀਆਂ ਨਾਲ ਸਨਮਾਨ

1000 ਖਿਡਾਰੀਆਂ ਨੂੰ ਸਲਾਨਾ ਮਿਲੇਗਾ ਪ੍ਰਤੀ ਖਿਡਾਰੀ ਪੰਜ ਲੱਖ ਵਜੀਫਾ – ਭਟਨਾਗਰ ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲੇ, ਭਾਰਤ ਸਰਕਾਰ ਦੇ ਸਕੱਤਰ ਰਾਹੁਲ ਭਟਨਾਗਰ ਆਈ.ਏ.ਐਸ ਨੇ ਕਿਹਾ ਹੈ ਕਿ ਸਿਹਤਮੰਦ ਸਮਾਜ ਦੀ ਉਸਾਰੀ ਲਈ ਭਾਰਤ ਸਰਕਾਰ ਖੇਡੋ ਇੰਡੀਆ ਪ੍ਰੋਗਰਾਮ ਤਹਿਤ ਲਿਆਂਦੀ ਗਈ ਖੇਡ ਨੀਤੀ ਰਾਹੀਂ ਦੇਸ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁਲਤ …

Read More »

ਯੂਨੀਵਰਸਿਟੀ ਦਾ 48ਵਾਂ ਸਾਲਾਨਾ ਖੇਡ ਇਨਾਮ ਵੰਡ ਸਮਾਗਮ ਅੱਜ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 48ਵਾਂ ਸਾਲਾਨਾ ਖੇਡ ਇਨਾਮ ਵੰਡ ਸਮਾਗਮ 2017-2018 ਅੱਜ 11 ਮਈ ਨੂੰ ਦਸਮੇਸ਼ ਆਡੀਟੋਰੀਅਮ ਵਿਚ ਹੋਵੇਗਾ।ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲੇ, ਭਾਰਤ ਸਰਕਾਰ ਦੇ ਸਕੱਤਰ ਰਾਹੁਲ ਭਟਨਾਗਰ ਆਈ.ਏ.ਐਸ ਮੁੱਖ ਮਹਿਮਾਨ ਅਤੇ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਨਵੀਂ ਦਿੱਲੀ ਦੇ ਜਾਇੰਟ ਸਕੱਤਰ ਡਾ. ਗੁਰਦੀਪ ਸਿੰਘ ਵਿਸ਼ੇਸ਼ ਮਹਿਮਾਨ ਹੋਣੇਗੇ।ਵਾਈਸ ਚਾਂਸਲਰ ਪ੍ਰੋਫੈਸਰ …

Read More »

ਸ਼੍ਰੋਮਣੀ ਕਮੇਟੀ ਹਾਕੀ ਅਕੈਡਮੀਆਂ ਦੇ ਚੋਣ ਟਰਾਇਲ ਲਈ 450 ਪੁੱਜੇ ਖਿਡਾਰੀ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਹਾਕੀ ਅਕੈਡਮੀਆਂ ਵਿਚ ਖਿਡਾਰੀਆਂ ਦੀ ਚੋਣ ਲਈ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਟਰਾਇਲ ਆਰੰਭ ਹੋਏ, ਜੋ 11 ਮਈ ਤੱਕ ਚੱਲਣਗੇ।ਟਰਾਇਲ ਦੇਣ ਲਈ ਪੰਜਾਬ ਭਰ ’ਚੋਂ  450 ਖਿਡਾਰੀਆਂ ਨੇ ਹਿੱਸਾ ਲਿਆ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸਪੋਰਟਸ ਕੇਵਲ ਸਿੰਘ ਗਿੱਲ ਤੇ ਬੁਲਾਰੇ ਦਿਲਜੀਤ ਸਿੰਘ ਬੇਦੀ …

Read More »

ਸਿਖਿਆ ਮੰਤਰੀ ਸੋਨੀ ਨੇ ਓਪਨ ਰਾਸ਼ਟਰੀ ਯੂਥ ਐਂਡ ਸਪੋਰਟਸ ਡਿਵੈਲਪਮੈਂਟ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ ਬਿਊਰੋ) – ਸਕੂਲ ਸਿਖਿਆ ਅਤੇ ਵਾਤਾਵਰਨ ਮੰਤਰੀ ਓ.ਪੀ ਸੋਨੀ ਨੇ ਯੂਥ ਐਂਡ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਵਲੋਂ ਸਥਾਨਕ ਗੋਲਬਾਗ ਵਿਖੇ ਆਯੋਜਿਤ ਓਪਨ ਰਾਸ਼ਟਰੀ ਯੂਥ ਐਂਡ ਸਪੋਰਟਸ ਡਿਵੈਲਪਮੈਂਟ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ।ਸੋਨੀ ਨਾਲ ਸੀਨੀਅਰ ਐਡਵੋਕੇਟ ਰਾਜੀਵ ਭਗਤ, ਸੁਮਿਤ ਖੰਨਾ ਹਿਊਮਨ ਰਾਈਟਸ ਐਂਡ ਐਂਟੀ-ਕੁਰੱਪਸ਼ਨ ਐਸੋਸੀਏਸ਼ਨ, ਗੌਰਵ ਚੋਪੜਾ, ਅਭਿਲਾਸ਼ ਕੁਮਾਰ, ਕਰਮਜੀਤ ਸਿੰਘ, ਮਨਜੀਤ ਕੌਰ ਅਤੇ ਐਸੋਸੀਏਸ਼ਨ ਦੇ ਪ੍ਰਤੀਨਿਧੀ ਵੀ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ ਸਾਫ਼ਟਬਾਲ ਮੁਕਾਬਲੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਫ਼ਲਤਾ ਨੂੰ ਛੂਹ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਧਾਰੀਵਾਲ ਵਿਖੇ ਹੋਏ ਜ਼ਿਲ੍ਹਾ ਪੱਧਰ ਸਾਫ਼ਟਬਾਲ ਮੁਕਾਬਲੇ ’ਚ ਆਪਣੀ ਖੇਡ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ।     ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਉਕਤ ਟੀਮ ਨੂੰ …

Read More »

ਟੀ-10 ਕ੍ਰਿਕਟ ਟੂਰਨਾਮੈਂਟ `ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਰਿਹਾ ਜੇਤੂ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਪੀ.ਐਸ ਸਕੂਲ ਵਲੋਂ 12 ਸਾਲ ਤੋਂ ਘੱਟ ਉਮਰ ਗਰੁੱਪ ਦੇ ਵਿਦਿਆਰਥੀਆਂ ਦਾ ਟੀ-10 ਟੂਰਨਾਮੈਂਟ ਕਰਵਾਇਆ ਗਿਆ।ਜਿਸ ਦੌਰਾਨ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਕ੍ਰਿਕਟ ਟੀਮ ਨੇ ਡੀ.ਪੀ.ਐਸ ਸਕੂਲ ਦੀ ਟੀਮ ਨੂੰ ਹਰਾ ਕੇ ਫਾਈਨਲ `ਚ ਆਪਣੀ ਜਗਾ ਬਣਾਈ ਅਤੇ ਰਯਾਨ ਇੰਟਰਨੈਸ਼ਨਲ ਸਕੂਲ ਨਾਲ ਹੋਏ ਫਾਈਨਲ ਮੈਚ ਵਿੱਚ ਜਿੱਤ ਹਾਸਲ ਕਰ ਕੇ ਸਕੂਲ …

Read More »

ਕਾਂਸੀ ਦਾ ਤਗਮਾ ਜੇਤੂ ਨਵਜੀਤ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਕੀਤਾ ਸ਼ੁਕਰਾਨਾ

ਸ਼੍ਰੋਮਣੀ ਕਮੇਟੀ ਵਿਖੇ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਆਸਟ੍ਰੇਲੀਆ ਦੇ ਸ਼ਹਿਰ ਗੋਲਡ ਕੋਸਟ ਵਿਖੇ ਹੋਈਆਂ ਰਾਸ਼ਟਰ ਮੰਡਲ ਖੇਡਾਂ ਵਿਚ ਐਥਲੈਟਿਕਸ ਦੇ ਡਿਸਕਸ ਥਰੋ ਮੁਕਾਬਲੇ ’ਚ ਕਾਂਸੀ ਦਾ ਤਗਮਾ ਪ੍ਰਾਪਤ ਕਰਨ ਵਾਲੀ ਅੰਮ੍ਰਿਤਸਰ ਨਿਵਾਸੀ ਨਵਜੀਤ ਕੌਰ ਨੇ ਅੱਜ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਸ੍ਰੀ ਦਰਬਾਰ …

Read More »

ਪਹਿਲੀਆਂ ਨੈਸ਼ਨਲ ਮਾਸਟਰਜ਼ ਗੇਮਜ਼ ’ਚ ਸਮਰਾਲਾ ਦੀ ਹੋਈ ਬੱਲੇ ਬੱਲੇ

ਸਮਰਾਲਾ, 16 ਅਪ੍ਰੈਲ (ਪੰਜਾਬ ਪੋਸਟ- ਕੰਗ) –  ਪਹਿਲੀਆਂ ਨੈਸ਼ਨਲ ਗੇਮਜ਼ ਜੋ ਬੀਤੇ ਦਿਨੀ ਚੰਡੀਗੜ੍ਹ ਵਿਖੇ ਸਮਾਪਤ ਹੋਈਆਂ।ਜਿਸ ਵਿੱਚ ਦੇਸ਼ ਭਰ ਤੋਂ 30 ਸਾਲ ਤੋਂ ਲੈ ਕੇ 85 ਸਾਲ ਦੇ ਉਮਰ ਵਰਗ ਤੱਕ ਦੇ ਮਾਸਟਰਜ਼ ਖਿਡਾਰੀਆਂ ਦੇ ਐਥਲੈਟਿਕਸ ਈਵੈਂਟਸ ਕਰਵਾਏ ਗਏ ਬੜੇ।ਇਨ੍ਹਾਂ ਖੇਡਾਂ ਵਿੱਚ ਸਮਰਾਲਾ ਇਲਾਕੇ ਦੇ ਖਿਡਾਰੀਆਂ ਨੇ ਵੀ ਭਾਗ ਲੈ ਕੇ ਅਹਿਮ ਪ੍ਰਾਪਤੀਆਂ ਕੀਤੀਆਂ।ਖੇਡਾਂ ਵਿੱਚ 70 ਪਲੱਸ ਗਰੁੱਪ ਵਿੱਚ …

Read More »

ਗੱਤਕਾ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਤੇ ਕੁਰਹਿਤਾਂ ਤੋੋਂ ਦੂਰ ਰੱਖਣ ਲਈ ਜਰੂਰੀ – ਅਵਤਾਰ ਸਿੰਘ

ਇਸਮਾ ਵੱਲੋਂ ਖਾਲਸਾ ਸਾਜਨਾ ਦਿਵਸ ਮੌਕੇ ਵਿਰਸਾ ਸੰਭਾਲ ਗਤਕਾ ਮੁਕਾਬਲੇ ਤਲਵੰਡੀ ਸਾਬੋ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ 57ਵਾਂ ਵਿਰਸਾ ਸੰਭਾਲ ਗਤਕਾ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਜਿਲ੍ਹੇ ਦੀਆਂ 10 ਚੋਟੀ ਦੀਆਂ ਗੱਤਕਾ ਟੀਮਾਂ ਨੇ ਆਪਣੀ …

Read More »

ਯੂਨੀਵਰਸਿਟੀ ਵਿਖੇ ਨੈਸ਼ਨਲ ਜ਼ੋਨਲ ਰਗਬੀ ਚੈਂਪੀਅਨਸ਼ਿਪ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨੈਸ਼ਨਲ ਜ਼ੋਨਲ 15 ਰਗਬੀ ਚੈਂਪੀਅਨਸ਼ਿਪ ਦੇ ਅੱਜ ਦੂਜੇ ਦਿਨ ਲੜਕਿਆਂ ਦੇ ਮੁਕਾਬਲੇ ਵਿਚ ਈਸਟ ਜ਼ੋਨ ਨੇ ਸੈਂਟਰਲ ਜ਼ੋਨ ਨੂੰ ਇਕ ਤਰਫਾ ਵਿਚ 87-0 ਨਾਲ ਹਰਾਇਆ। ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲੇ ਵਿਚ ਸੈਂਟਰਲ ਜ਼ੋਨ ਨੇ ਸਾਊਥ ਜ਼ੋਨ ਨੂੰ 32-0 ਨਾਲ ਹਰਾਇਆ ਜਦੋਂਕਿ ਨਾਰਥ ਜ਼ੋਨ ਨੇ ਈਸਟ ਜ਼ੋਨ …

Read More »