Friday, June 12, 2026

ਖੇਡ ਸੰਸਾਰ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੂੰਪੁਰ ਦੇ ਖਿਡਾਰੀਆਂ ਮਾਰੀਆਂ ਅਹਿਮ ਮੱਲ੍ਹਾਂ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ –  ਸੰਧੂ) – ਖੇਡ ਸ਼ੈਸ਼ਨ 2017-18 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੂੰਪੁਰ ਦੇ ਲਈ ਪ੍ਰਾਪਤੀਆਂ ਭਰਿਆ ਰਿਹਾ  ਹੈ।ਇਸ ਦੌਰਾਨ ਸਕੂਲ ਦੇ ਮਹਿਲਾ-ਪੁਰਸ਼ ਖਿਡਾਰੀਆਂ ਨੇ ਹਾਕੀ ਬਾਕਸਿੰਗ ਤੇ ਥ੍ਰੋ-ਬਾਲ ਵਿੱਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।ਛੁੱਟੀਆਂ ਤੋਂ ਬਾਅਦ ਵਾਪਿਸ ਪਰਤੇ ਇਹਨ੍ਹਾਂ ਖਿਡਾਰੀਆਂ ਦਾ ਸਕੂਲ ਦੇ ਪ੍ਰਿੰਸੀਪਲ ਕੰਵਲਜੀਤ ਸਿੰਘ ਤੇ ਹੋਰ ਅਧਿਆਪਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਕੰਵਲਜੀਤ …

Read More »

ਗੁਰੂ ਨਗਰੀ ਤੋਂ ਕ੍ਰਿਕੇਟ ਦਾ ਚਮਕਦਾ ਸਿਤਾਰਾ ਗੁਰਨੂਰ ਸਿੰਘ ਗਿੱਲ

ਗਿੱਲ ਦਾ ਝੁਕਾਅ ਤੇ ਦਿਲਚਸਪੀ ਬਚਪਨ ਤੋਂ ਹੀ ਕ੍ਰਿਕੇਟ ਵਿੱਚ ਰਹੀ – ਭੁਪਿੰਦਰਜੀਤ ਕੌਰ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੰਧੂ) – ਸਕੂਲ ਤੇ ਓੁਪਨ ਪੱਧਰੀ ਕ੍ਰਿਕੇਟ ਟੂਰਨਾਮੈਂਟਾਂ ਦੇ ਵਿੱਚ ਵਧੀਆਂ ਖੇਡ ਪ੍ਰਦਰਸ਼ਨ ਕਰਕੇ ਆਪਣੀ ਕਲਾ ਦਾ ਲੋਹਾ ਮਨਵਾਉਣ ਵਾਲੇ ਜਗਤ ਜ਼ੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ਦੇ ਵਿਦਿਆਰਥੀ ਗੁਰਨੂਰ ਸਿੰਘ ਗਿੱਲ ਦਾ ਸੁਪਨਾ ਕੌਮੀ ਤੇ ਕੌਮਾਂਤਰੀ ਪੱਧਰ `ਤੇ …

Read More »

ਓਪਨ ਤੀਰ ਅੰਦਾਜ਼ੀ (ਆਰਚਰੀ) ਟੂਰਨਾਮੈਂਟ ਲਈ ਖਿਡਾਰੀ ਕਰ ਰਹੇ ਹਨ ਕਰੜਾ ਅਭਿਆਸ

ਦੋਵਾਂ ਵਰਗਾਂ ਵਿੱਚ ਉਨ੍ਹਾਂ ਦੇ ਖਿਡਾਰੀ ਚੈਂਪੀਅਨ ਬਣਨਗੇ – ਬਲਰਾਜ ਸਿੰਘ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ – ਸੰਧੂ) – ਪਟਿਆਲਾ ਦੀ ਪੋਲੋ ਗਰਾਉਂਡ ਵਿਖੇ 14 ਤੋਂ 15 ਜੁਲਾਈ ਤੱਕ ਪੰਜਾਬ ਅਰਚਰੀ ਐਸੋਸੀਏਸ਼ਨ ਵੱਲੋਂ ਪਟਿਆਲਾ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਦੋ ਦਿਨ੍ਹਾਂ ਆਰਚਰੀ ਲੀਗ ਸਟੇਟ-2 ਓੁਪਨ ਤੀਰ ਅੰਦਾਜ਼ੀ (ਆਰਚਰੀ)  ਟੂਰਨਾਮੈਂਟ ਦੇ ਲਈ ਅੰਮ੍ਰਿਤਸਰ ਜ਼ਿਲ੍ਹੇ ਨਾਲ ਸੰਬੰਧਤ …

Read More »

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡ ਵਿਭਾਗ ਨੇ ਜਿਲ੍ਹੇ `ਚ ਸ਼ੁਰੂ ਕੀਤੇ 20 ਕੋਚਿੰਗ ਸੈਂਟਰ

ਸਵੇਰੇ-ਸ਼ਾਮ ਮਾਹਿਰ ਕੋਚ ਦੇ ਰਹੇ ਹਨ ਖੇਡਾਂ ਦੀ ਸਿਖਲਾਈ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਖੇਡ ਵਿਭਾਗ ਵੱਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਤੰਦਰੁਸਤ ਜੀਵਨ ਦੀ ਜਾਚ ਸਿਖਾਉਣ ਅਤੇ ਖੇਡਾਂ ਪ੍ਰਤੀ ਉਤਸ਼ਾਹਿਤ  ਕਰਨ ਲਈ ਜਿਲ੍ਹੇ ਭਰ ਵਿਚ ਸ਼ਹਿਰ ਤੇ ਕਸਬਿਆਂ ਵਿਚ 20 ਕੋਚਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ।ਇਨਾਂ ਕੈਂਪਾਂ ਵਿਚ ਨੌਜਵਾਨਾਂ ਨੂੰ ਸਾਫਟਬਾਲ, ਤੈਰਾਕੀ, ਬਾਕਸਿੰਗ, ਕਬੱਡੀ, ਸਾਈਕਲਿੰਗ, ਫੁੱਟਬਾਲ, …

Read More »

ਜੱਜ ਬਣਨ ਦੀ ਚਾਹਵਾਨ ਹੈੈ ਖਿਡਾਰਣ ਸਿਮਰਨਜੋਤ

ਦੇਸ਼ ਦੀ ਭ੍ਰਿਸ਼ਟ ਪ੍ਰਣਾਲੀ ਤੋਂ ਅੱਕੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੀ ਵਿਦਿਆਰਥਣ ਤੇ ਜਿਮਨਾਸਟਿਕ ਦੀ ਕੌਮੀ ਖਿਡਾਰਨ ਸਿਮਰਨਜੋਤ ਕੌਰ ਨੇ ਬੀ.ਏ.ਐਲ.ਐਲ.ਬੀ ਦੇ ਦੂਸਰਾ ਸਾਲ ਦੇ ਤੀਸਰੇ ਸਮੈਸਟਰ ਵਿੱਚ ਹੀ ਇੱਕ ਪਹੁੰਚੀ ਵਕੀਲ ਬਣਨ ਤੋਂ ਇਲਾਵਾ ਇਨਸਾਫ ਪਸੰਦ ਜੱਜ ਬਣਨ ਦੀ ਇੱਛਾ ਵੀ ਜਾਹਿਰ ਕੀਤੀ ਹੈ।   27 ਨਵੰਬਰ 1998 ਨੂੰ ਮਾਤਾ ਜਸਪਾਲ ਕੌਰ ਦੀ ਕੁੱਖੋਂ ਪਿਤਾ ਸਤਪਾਲ …

Read More »

ਬਾਕਸਿੰਗ ਖੇਡ ਖੇਤਰ ਦਾ ਜਨੂੰਨੀ ਕੋਚ ਬਲਕਾਰ ਸਿੰਘ

ਦੁਨੀਆਂ `ਚ ਆਪਣਾ ਘਰ ਫੂਕ ਕੇ ਤਮਾਸ਼ਾ ਵੇਖਣ ਦੀਆਂ ਉਦਾਹਰਨਾਂ ਬਹੁਤ ਘੱਟ ਮਿਲਦੀਆਂ ਹਨ, ਪਰ ਇਸ ਕਹਾਵਤ ਨੂੰ ਸੱਚ ਕਰ ਰਿਹਾ ਹੈ ਬਾਕਸਿੰਗ ਖੇਡ ਖੇਤਰ ਦਾ ਕੌਮੀ ਬਾਕਸਿੰਗ ਕੋਚ ਬਲਕਾਰ ਸਿੰਘ।6 ਦਸੰਬਰ 1975 ਨੂੰ ਪਿਤਾ ਗੁਰਨਾਮ ਸਿੰਘ ਤੇ ਮਾਤਾ ਸੁਰਿੰਦਰ ਕੌਰ ਦੇ ਘਰ ਦੇ ਵਿਹੜੇ ਦੀ ਰੌਣਕ ਬਣੇ ਬਾਕਸਿੰਗ ਕੋਚ ਬਲਕਾਰ ਸਿੰਘ ਨੂੰ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹਦਿਆਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਮਰ ਕੈਂਪ ਦਾ ਸੰਪਨ

ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂੂ) – ਸਥਾਨਕ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਗਰਮੀਆਂ ਦੀਆਂ ਛੱਟੀਆਂ `ਚ ਆਯੋਜਿਤ ਕੈਂਪ ਦਾ ਅੱਜ ਸਮਾਪਨ ਸਮਾਰੋਹ ਕੀਤਾ ਗਿਆ ।  ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ 3 ਜੂਨ ਤੋਂ ਆਰੰਭ ਹੋਏ ਇਸ …

Read More »

ਅੰਤਰਰਾਸ਼ਟਰੀ ਜੂਨੀਅਰ ਰਿਧਮਿਕ ਜਿਮਨਾਸਟਿਕ ਮੁਕਾਬਲਿਆਂ ਦੀ ਤਿਆਰੀ `ਚ ਜੁੱਟੀਆਂ ਕੁਲਨੂਰ ਤੇ ਗੁਰਸੀਰਤ

ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ- ਸੰਧੂ) – ਸਥਾਨਕ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਚੂੜ੍ਹੀਆਂ ਰੋਡ ਦੀਆਂ ਸੱਤਵੀਂ ਜਮਾਤ ਦੀਆਂ ਦੋ ਰਿਧਮਿਕ ਜਿਮਨਾਸਟਿਕ ਖਿਡਾਰਨਾਂ ਕੁਲਨੂਰ ਕੌਰ ਤੇ ਗੁਰਸੀਰਤ ਕੌਰ ਨੇ ਛੋਟੀ ਉਮਰੇ ਖੇਡ ਖੇਤਰ ਵਿੱਚ ਉਹ ਕਰ ਦਿਖਾਇਆ ਹੈ, ਜੋ ਕਿਸੇ ਵੀ ਖਿਡਾਰੀ ਵਾਸਤੇ ਕਰਨਾ ਸੰਭਵ ਹੀ ਨਹੀਂ।ਅੰਤਰਰਾਸ਼ਟਰੀ ਜਿਮਨਾਸਟਿਕ ਕੋਚ ਮੈਡਮ ਨੀਤੂ ਬਾਲਾ ਦੀਆਂ ਲਾਡਲੀਆਂ ਕੁਲਨੂਰ ਕੌਰ ਤੇ ਗੁਰਸੀਰਤ ਕੌਰ …

Read More »

ਰਾਸ਼ਟਮੰਡਲ ਖੇਡਾਂ ਦੇ ਜੇਤੂਆਂ ਨੂੰ ਛੇਤੀ ਦਿੱਤੀ ਜਾਵੇਗੀ ਇਨਾਮੀ ਰਾਸ਼ੀ- ਖੇਡ ਮੰਤਰੀ

ਕਿਹਾ ਹਰ ਸਾਲ ਦਿੱਤੇ ਜਾਣਗੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਖੇਡ ਅਤੇ ਨੌਜਵਾਨ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਲਾਨ ਕੀਤਾ ਕਿ ਰਾਸ਼ਟਰਮੰਡਲ ਖੇਡਾਂ ਵਿਚ ਜੇਤੂ ਰਹੇ ਪੰਜਾਬ ਦੇ ਖਿਡਾਰੀਆਂ ਨੂੰ ਐਲਾਨੀ ਗਈ ਇਨਾਮੀ ਰਾਸ਼ੀ ਛੇਤੀ ਹੀ ਜਾਰੀ ਕਰ ਦਿੱਤੀ ਜਾਵੇਗੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਸਾਫਟਬਾਲ ਐਸੋਸੀਏਸ਼ਨ ਵਲੋਂ ਕਰਵਾਏ …

Read More »

ਖੇਡ ਵਿਭਾਗ ਵਲੋਂ ਜਿਲ੍ਹੇ `ਚ ਲਗਾਏ ਜਾ ਰਹੇ ਹਨ ਵਿਸ਼ੇਸ਼ ਸਮਰ ਕੈਂਪ – ਜਸਮੀਤ ਕੌਰ

ਪਠਾਨਕੋਟ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਬੱਚਿਆਂ ਨੂੰ ਵਧੀਆ ਸਿਹਤ ਅਤੇ ਉਨ੍ਹਾਂ ਦੇ ਵਿਕਾਸ ਲਈ ਪਠਾਨਕੋਟ ਵਿਖੇ ਹੀ ਵੱਖ ਵੱਖ ਕੋਚਿੰਗ ਸੈਂਟਰਾਂ ‘ਤੇ ਸਮਰ ਕੈਂਪ ਲਗਾਏ ਜਾ ਰਹੇ ਹਨ।ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫਸਰ ਸ੍ਰੀਮਤੀ ਜਸਮੀਤ ਕੌਰ ਨੇ ਦਿੰਦਿਆ ਦੱਸਿਆ ਕਿ ਬੱਚਿਆਂ …

Read More »