Thursday, July 30, 2026

ਖੇਡ ਸੰਸਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਓਲੰਪਿਕ ਤਗ਼ਮਾ ਜੇਤੂ ਹਾਕੀ ਖਿਡਾਰੀਆਂ ਦਾ ਸਨਮਾਨ

ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ) – ਪੈਰਿਸ ਓਲੰਪਿਕ 2024 ਵਿੱਚ ਕਾਂਸੇ ਦਾ ਤਗ਼ਮਾ ਜਿੱਤ ਕੇ ਦੇਸ਼ ਵਾਪਸ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੂਚਨਾ ਕੇਂਦਰ ਵਿਖੇ ਹਾਕੀ ਖਿਡਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਿਹਰੀ ਮਾਡਲ, ਧਾਰਮਿਕ ਪੁਸਤਕਾਂ ਅਤੇ ਸਿਰੋਪਾਓ ਦੇ ਕੇ …

Read More »

ਜਿਲ੍ਹਾ ਪੱਧਰੀ ਫੈਂਸਿੰਗ ਖੇਡਾਂ ਵਿੱਚ ਅਕੇਡੀਆ ਵਰਲਡ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 11 ਅਗਸਤ (ਜਗਸੀਰ ਲੌਂਗੋਵਾਲ) – 68ਵੀਆਂ ਪੰਜਾਬ ਸਕੂਲ ਜਿਲ੍ਹਾ ਪੱਧਰੀ ਫੈਂਸਿੰਗ ਮੁਕਾਬਲੇ ਸਪਰਿੰਗ ਡੇਲਜ਼ ਪਬਲਿਕ ਸਕੂਲ ਸੰਗਰੂਰ ਵਿਖੇ ਕਰਾਏ ਗਏ।ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਅਕੇਡੀਆ ਵਰਲਡ ਸਕੂਲ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ।ਪ੍ਰਿੰਸੀਪਲ ਰਣਜੀਤ ਕੌਰ ਅਤੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਦੱਸਿਆ ਕਿ ਤਲਵਾਰਬਾਜ਼ੀ ਮੁਕਾਬਲੇ (ਫੈਂਸਿੰਗ) ’ਚ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ।ਅਕੇਡੀਆ ਵਰਲਡ ਸਕੂਲ ਸੁਨਾਮ ਦੇ 23 ਵਿਦਿਆਰਥੀਆਂ …

Read More »

ਰੱਸਾਕਸੀ ਮੁਕਾਬਲੇ ਵਿੱਚ ਰੱਤੋਕੇ ਸਕੂਲ ਨੂੰ ਮਿਲੇ ਦੋ ਗੋਲਡ ਮੈਡਲ

ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ੋਨ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਜ਼ੋਨ ਪੱਧਰੀ ਰੱਸਾ ਖਿੱਚਣ ਦੇ ਮੁਕਾਬਲੇ ਵਿੱਚ ਜ਼ੋਨ ਲੌਂਗੋਵਾਲ ਦੇ ਬਹੁਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੇ ਭਾਗ ਲਿਆ।ਅੰਡਰ-14 ਉਮਰ ਵਰਗ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਲੜਕੇ ਅਤੇ ਲੜਕੀਆਂ ਨੇ ਖੇਡ ਇੰਚਾਰਜ਼ ਸੁਖਪਾਲ ਸਿੰਘ ਦੀ ਅਗਵਾਈ ਹੇਠ ਮੁਕਾਬਲਿਆਂ ਵਿੱਚ ਸਰਕਾਰੀ …

Read More »

ਐਸ.ਏ.ਐਸ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ‘ਚ ਪ੍ਰਾਪਤ ਕੀਤੇ ਗੋਲਡ ਮੈਡਲ

ਸੰਗਰੂਰ, 8 ਅਗਸਤ (ਜਗਸੀਰ ਲੌਂਗੋਵਾਲ) – ਪੰਜਾਬ ਰਾਜ ਸਕੂਲੀ ਖੇਡਾਂ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਂਦੇ ਹੋਏ ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਜਿੱਤ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ।ਇੰਨਾਂ ਮੁਕਾਬਲਿਆਂ ਦੌਰਾਨ ਜੂਡੋ ਵਿੱਚ ਲੜਕਿਆਂ ਤੇ ਲੜਕੀਆਂ ਨੇ ਅੰਡਰ-14 ਉਮਰ ਵਰਗ ਵਿੱਚ ਭਾਗ ਲੈਂਦੇ ਹੋਏ ਗਗਨਦੀਪ ਕੌਰ, ਨਵਨੀਤ ਕੌਰ, ਜਸਨੂਰ ਕੌਰ, ਮਨਜੋਤ ਕੌਰ ਤੇ ਤਰਨਵੀਰ ਸਿੰਘ ਅੰਡਰ-17 ਵਿੱਚ …

Read More »

ਇੰਟਰ ਅਕੈਡਮੀ ਜ਼ੋਨ ਫੁੱਟਬਾਲ ਟੂਰਨਾਮੈਂਟ ਕਰਵਾਇਆ

ਸੰਗਰੂਰ, 6 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਵਲੋਂ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਇੰਟਰ ਅਕੈਡਮੀ ਜ਼ੋਨ ਫੁੱਟਬਾਲ ਟੂਰਨਾਮੈਂਟ ਅਕਾਲ ਅਕੈਡਮੀ ਸਿਉਨਾ ਪਟਿਆਲਾ ਵਿਖੇ ਕਰਵਾਇਆ ਗਿਆ।ਜਿਸ ਵਿੱਚ ਜ਼ੋਨ ਦੀਆਂ ਸੱਤ ਅਕਾਦਮੀਆਂ ਨੇ ਭਾਗ ਲਿਆ।ਅਕਾਲ ਅਕਾਦਮੀ ਮੂਨਕ ਅਤੇ ਅਕਾਲ ਅਕਾਦਮੀ ਕੌੜੀਵਾੜਾ ‘ਚ ਹੋਏ ਫਾਈਨਲ ਮੁਕਾਬਲੇ ਵਿੱਚ ਅਕਾਲ ਅਕੈਡਮੀ ਮੂਨਕ ਨੇ ਦੋ ਜ਼ੀਰੋ ਨਾਲ ਜਿੱਤ ਪ੍ਰਾਪਤ ਕੀਤੀ।ਇਸ ਸ਼ਾਨਦਾਰ …

Read More »

ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਟੈਗੋਰ ਵਿਦਿਆਲਿਆ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ)- ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ 68ਵੀਆਂ ਜ਼ੋਨ ਖੇਡਾਂ `ਚ ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਲੌਗੋਵਾਲ ਦੀਆਂ ਖਿਡਾਰਣਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੱਲ੍ਹਾਂ ਮਾਰੀਆਂ।ਸਕੂਲ ਪ੍ਰਿੰਸੀਪਲ ਮੈਡਮ ਸ੍ਰੀਮਤੀ ਜਸਵਿੰਦਰ ਕੌਰ, ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਦੱਸਿਆ ਕਿ ਅੰਡਰ-14 ਕਬੱਡੀ ਦੀਆਂ ਕੁੜੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ, ਅੰਡਰ-17 …

Read More »

ਜ਼ੋਨ ਪੱਧਰੀ ਮੁਕਾਬਲਿਆਂ ‘ਚ ਜਿੱਤੇ ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੇ ਵਿਦਿਆਰਥੀ

ਸੰਗਰੂਰ, 2 ਅਗਸਤ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਵਿਦਿਆਰਥੀਆਂ ਨੇ ਚੀਮਾ ਜ਼ੋਨ ਦੇ ਬੈਡਮਿੰਟਨ ਦੇ ਹੋਏ ਮੁਕਾਬਲਿਆਂ ਵਿੱਚ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਚੀਮਾ ਵਿਖੇ ਹੋਏ ਮੁਕਾਬਲਿਆਂ ਵਿੱਚ ਸਕੂਲ ਦੀਆਂ ਅੰਡਰ-14 ਲੜਕੀਆਂ ਨੇ ਜੋਨ ਚੀਮਾ ਵਿਚੋਂ ਦੂਸਰਾ ਸਥਾਨ, ਅੰਡਰ-17 ਸਾਲ ਲੜਕੀਆਂ ਨੇ ਦੂਸਰਾ ਅਤੇ ਅੰਡਰ-19 ਲੜਕੀਆਂ ਨੇ ਦੂਸਰਾ ਸਥਾਨ ਹਾਸਿਲ ਕਰਕੇ ਆਪਣੇ ਮਾਤਾ ਪਿਤਾ …

Read More »

ਡਿਪਟੀ ਕਮਿਸ਼ਨਰ ਵਲੋਂ ਸੀਨੀ. ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਦੇ 3 ਜੇਤੂ ਖਿਡਾਰੀਆਂ ਦਾ ਸਨਮਾਨ

ਸੰਗਰੂਰ, 1 ਅਗਸਤ (ਜਗਸੀਰ ਲੌਂਗੋਵਾਲ) – ਗੋਆ ਵਿਖੇ ਪਿਛਲੇ ਹਫ਼ਤੇ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਆਪਣੀ ਬਿਹਤਰੀਨ ਖੇਡ ਸਦਕਾ ਸੋਨ ਤਗ਼ਮੇ ਤੇ ਕਾਂਸੀ ਤਗ਼ਮਾ ਜਿੱਤਣ ਵਾਲੇ 3 ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਨਮਾਨਿਤ ਕੀਤਾ।ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਚ ਜਸਪ੍ਰੀਤ ਸਿੰਘ ਢੀਂਡਸਾ ਅਤੇ ਜੇਤੂ ਖਿਡਾਰੀਆਂ ਹਰਸ਼ਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਤੇ ਇਸ਼ੂ ਦੀ ਇਸ ਅੀਹਮ ਪ੍ਰਾਪਤੀ ਲਈ ਵਧਾਈ …

Read More »

ਖ਼ਾਲਸਾ ਕਾਲਜ ਦੀ ਖਿਡਾਰਣ ਨੇ ‘ਕਾਮਨਵੈਲਥ ਫ਼ੈਨਸਿੰਗ ਚੈਂਪੀਅਨਸ਼ਿਪ’ ’ਚ ਹਾਸਲ ਕੀਤੇ ਤਗਮੇ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਕ੍ਰਾਈਸਟਚਰਚ (ਨਿਊਜ਼ੀਲੈਂਡ) ਵਿਖੇ ਰਾਸ਼ਟਰ ਮੰਡਲ ਖੇਡਾਂ ‘ਕਾਮਨਵੈਲਥ ਫ਼ੈਨਸਿੰਗ ਚੈਂਪੀਅਨਸ਼ਿਪ’ ’ਚ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਮੈਡਲ ਪ੍ਰਾਪਤ ਕਰਕੇ ਜ਼ਿਲ੍ਹੇ, ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਜਿੱਤ ’ਤੇ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਕਾਲਜ ਦੀ ਵਿਦਿਆਰਥਣ …

Read More »

ਮੰਨੂ ਭਾਕਰ ਨੇ ਓਲਪਿੰਕ ਮੈਡਲ ਜਿੱਤ ਕੇ ਵਧਾਇਆ ਦੇਸ਼ ਦਾ ਮਾਨ – ਡਾ. ਕੁੰਦਰਾ ਥੋਰੀ

ਅੰਮ੍ਰਿਤਸਰ 1 ਅਗਸਤ (ਸੁਖਬੀਰ ਸਿੰਘ) – ਰੈਡ ਕਰਾਸ ਸੁਸਾਇਟੀ ਵਲੋਂ ਟੀ.ਬੀ ਰੋਗੀ ਅਤੇ ਵਿਸ਼ੇਸ਼ ਰੂਪ ਵਿੱਚ ਲੜਕੀਆਂ ਲਈ ਇੱਕ ਸੈਲਫ ਹਾਈਜੀਨ ਕੈਂਪ ਦਾ ਆਯੋਜਨ ਵਰਕਿੰਗ ਵੁਮੈਨ ਹੋਸਟਲ ਵਿਖੇ ਕੀਤਾ ਗਿਆ।ਇਸ ਕੈਂਪ ਵਿੱਚ ਟੀ.ਬੀ ਮਰੀਜਾਂ ਅਤੇ ਬੇਟੀਆਂ ਨੇ ਭਾਗ ਲਿਆ।ਸਮਾਰੋਹ ਵਿੱਚ ਡਾ. ਗਗਨ ਕੁੰਦਰਾ ਥੋਰੀ ਲੇਡੀ ਪ੍ਰਧਾਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੇ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਉਨਾਂ ਨੇ ਬੱਚੀਆਂ …

Read More »