ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਏ.ਪੀ.ਐਲ (ਅਮਨਦੀਪ ਪ੍ਰੀਮੀਅਰ ਲੀਗ)-2018 ਕ੍ਰਿਕੇਟ ਲੀਗ ਦੇ ਚੌਥੇ ਦਿਨ ਪੂਲ ਬੀ ਦੇ ਸ਼ੁਰੂ ਹੋਏ ਮੈਚਾਂ ਦੌਰਾਨ ਦੋ ਮੈਚ ਹੋਏ ਦੋਵੇਂ ਹੀ ਮੁਕਾਬਲੇ ਬਹੁਤ ਹੀ ਰੌਚਕ ਰਹੇ।ਪਹਿਲੇ ਮੈਚ ‘ਚ ਮੁਕਾਬਲਾ ਐਫ.ਸੀ.ਆਈ ਅਤੇ ਅਤੇ ਕਿਸ਼ਨਗੰਜ ਜਿਮਖਾਨਾ ਦਿੱਲੀ ਦਰਮਿਆਨ ਹੋਇਆ।ਕਿਸ਼ਨਗੰਜ ਜਿਮਖਾਨਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਨਿਰਧਾਰਿਤ 20 ਓਵਰਾਂ …
Read More »ਖੇਡ ਸੰਸਾਰ
ਚੈਂਪੀਅਨ ਬਣੀ ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਸਾਇਕਲਿੰਗ ਟੀਮ
ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਟਾਰੀ ਰੋਡ ਵਿਖੇ ਹੋਈ ਜੀ.ਐਨ.ਡੀ.ਯੂ ਇੰਟਰਨੈਸ਼ਨਲ ਕਾਲਜ ਰੋਡ ਸਾਇਕਲਿੰਗ ਚੈਂਪੀਅਨਸ਼ਿਪ ਵਿੱਚ ਜਿੱਤ ਹਾਸਲ ਕੀਤੀ ਹੈ।ਕਾਲਜ ਟੀਮ ਨੇ ਇਸ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਚ.ਐਮ.ਵੀ ਕਾਲਜ ਜਲੰਧਰ ਅਤੇ ਜੀ.ਐਨ.ਡੀ.ਯੂ ਕੈਂਪਸ ਨੂੰ ਹਰਾਇਆ ਅਤੇ ਵੱਖ-ਵੱਖ ਮੁਕਾਬਲਿਆਂ ਵਿਚ 4 ਗੋਲਡ, ਸਿਲਵਰ ਅਤੇ ਦੋ ਬ੍ਰੋਜ਼ ਮੈਡਲ ਨਾਲ ਚੈਂਪੀਅਨਸ਼ਿਪ ਜਿੱਤੀ।ਇਸ ਜਿੱਤ ਦੇ ਨਾਲ …
Read More »ਸਰਕਾਰੀ ਆਈ.ਟੀ.ਆਈ ਬਟਾਲਾ ਵਿਖੇ ਹੋਏ ਜੋਨਲ ਪੱਧਰ ਦੇ ਖੇਡ ਮੁਕਾਬਲੇ
ਪਠਾਨਕੋਟ, 14 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰੀ ਆਈ.ਟੀ.ਆਈ ਬਟਾਲਾ ਵਿਖੇ ਜੋਨਲ ਪੱਧਰ ਦੀਆਂ ਖੇਡਾਂ ਦੇ ਮੁਕਾਬਲਿਆਂ ਦੇ ਫਾਈਨਲ ਮੁਕਾਬਲਿਆਂ ਦੌਰਾਨ ਵਾਲੀਬਾਲ ਦੇ ਮੁਕਾਬਲੇ ਵਿੱਚ ਸਰਕਾਰੀ ਆਈ.ਟੀ.ਆਈ ਪਠਾਨਕੋਟ ਦੇ ਸਿੱਖਿਆਰਥੀਆਂ ਨੇ ਸਰਕਾਰੀ ਆਈ.ਟੀ.ਆਈ ਬਟਾਲਾ ਨੂੰ ਹਰਾ ਕੇ ਫਾਈਨਲ ਦੀ ਟਰਾਫ਼ੀ ’ਤੇ ਕਬਜਾ ਜਮਾਇਆ।ਪ੍ਰਿੰਸੀਪਲ ਇੰਜੀ: ਹਰੀਸ਼ ਮੋਹਨ ਸਰਕਾਰੀ ਆਈ.ਟੀ.ਆਈ (ਲੜਕੇ) ਪਠਾਨਕੋਟ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਦੇ ਨਾਲ-ਨਾਲ ਆਈ.ਟੀ.ਆਈ ਪਠਾਨਕੋਟ …
Read More »ਖਾਲਸਾ ਕਾਲਜ ਇੰਜ. ਐਂਡ ਟੈਕਨੋਲੋਜੀ ਵਿਖੇ ‘ਟੈਕ ਫ਼ੈਸਟ ਊਰਜਾ-2018’ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨੋਲੋਜੀ, ਰਣਜੀਤ ਐਵੀਨਿਊ ਵਿਖੇ ‘ਟੈਕ ਫ਼ੈਸਟ ਊਰਜਾ-2018’ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ’ਚ ਮੁੱਖ ਮਹਿਮਾਨ ਵਜੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਿਰਕਤ ਕਰਦਿਆਂ ਆਪਣੇ ਭਾਸ਼ਣ ’ਚ ਤਕਨੀਕੀ ਸਿੱਖਿਆ ਦੀ ਉਸਤਤ ਕਰਦੇ ਹੋਏ ਫੈਕਲਟੀ ਅਤੇ ਵਿਦਿਆਰਥੀਆਂ ਵਲੋਂ ਕੀਤੇ ਇਸ …
Read More »ਏ.ਪੀ.ਐਲ-2018 ਟਰਾਫ਼ੀ – ਤੀਜੇ ਦਿਨ ਏ.ਸੀ.ਏ ਅਤੇ ਆਰ.ਆਰ ਸਪੋਰਟਸ ਨੇ ਦਰਜ਼ ਕੀਤੀਆਂ ਜਿੱਤਾਂ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਏ.ਪੀ.ਐਲ (ਅਮਨਦੀਪ ਪ੍ਰੀਮੀਅਰ ਲੀਗ)-2018 ਕ੍ਰਿਕੇਟ ਲੀਗ ਦੇ ਤੀਜੇ ਦਿਨ ਦੋ ਬਹੁਤ ਹੀ ਜ਼ਬਰਦਸਤ ਮੈਚ ਹੋਏ ਪਹਿਲੇ ਮੈਚ ‘ਚ ਮੁਕਾਬਲਾ ਆਰ.ਆਰ ਸਪੋਰਟਸ, ਦਿੱਲੀ ਅਤੇ ਹਰਭਜਨ ਅਕੈਡਮੀ, ਜਲੰਧਰ ਦਰਮਿਆਨ ਹੋਇਆ ਜਿਸ ‘ਚ ਆਰ.ਆਰ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕੀਤੀ ਹਰਭਜਨ ਅਕੈਡਮੀ ਨਿਰਧਾਰਿਤ 20 ਓਵਰਾਂ ‘ਚ ਪਰਗਟ ਸਿੰਘ ਦੀਆਂ 22 ਗੇਂਦਾਂ ‘ਤੇ 54 …
Read More »ਖ਼ਾਲਸਾ ਕਾਲਜ ਵੂਮੈਨ ਨੇ ਯੂਥ ਫ਼ੈਸਟੀਵਲ ਦੀਆਂ 15 ਵੰਨਗੀਆਂ ’ਚ ਜਿੱਤੇ ਇਨਾਮ
ਅੰਮ੍ਰਿਤਸਰ 14 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਜਿੱਥੇ ਪ੍ਰੀਖਿਆ ’ਚ ਸ਼ਾਨਦਾਰ ਹਾਸਲ ਕਰਨ ਰਹੀਆਂ ਹਨ, ਉਥੇ ਸੱਭਿਆਚਾਰਕ ਗਤੀਵਿਧੀਆਂ ’ਚ ਆਪਣੇ ਹੁਨਰ ਦਾ ਸ਼ਾਨਦਾਰ ਮੁਜ਼ਾਹਰਾ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਰਹੀਆਂ ਹਨ।ਇਸੇ ਲੜੀ ਨੂੰ ਅਗਾਂਹ ਵਧਾਉਂਦਿਆਂ ਤੀਸਰੇ ‘ਯੂਥ ਫ਼ੈਸਟੀਵਲ ਆਫ਼ ਖ਼ਾਲਸਾ ਕਾਲਜਸ’ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਵੱਖ-ਵੱਖ …
Read More »ਏ.ਪੀ.ਐਲ-2018 ਟਰਾਫ਼ੀ – ਦੂਜੇ ਦਿਨ ਐਫ.ਸੀ.ਸੀ ਤੇ ਏ.ਸੀ.ਏ ਦੀ ਰਹੀ ਝੰਡੀ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਏਪੀਐਲ (ਅਮਨਦੀਪ ਪ੍ਰੀਮੀਅਰ ਲੀਗ)-2018 ਕ੍ਰਿਕੇਟ ਲੀਗ ਦੇ ਦੂਜੇ ਦਿਨ ਦੋ ਮੈਚ ਹੋਏ ਪਹਿਲੇ ਮੈਚ ‘ਚ ਮੁਕਾਬਲਾ ਫ੍ਰੈਂਡਜ਼ ਕ੍ਰਿਕੇਟ ਕਲੱਬ (ਐਫਸੀਸੀ), ਦਿੱਲੀ ਅਤੇ ਹਰਭਜਨ ਅਕੈਡਮੀ, ਜਲੰਧਰ ਦਰਮਿਆਨ ਖੇਡਿਆ ਗਿਆ ਜਿਸ ‘ਚ ਐਫਸੀਸੀ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕੀਤੀ ਹਰਭਜਨ ਅਕੈਡਮੀ ਨਿਰਧਾਰਿਤ 20 ਓਵਰਾਂ ‘ਚ 154 ਦੌੜਾਂ ਹੀ ਬਣਾ ਸਕੀ ਜਿਸ ‘ਚ ਨਿਖਿਲ ਚੌਧਰੀ ਦੇ …
Read More »ਬਾਬਾ ਫ਼ਰੀਦ ਬੀ.ਐਡ ਕਾਲਜ ’ਚ 11ਵੀਂ ਸਲਾਨਾ ਐਥਲੈਟਿਕ-ਮੀਟ ਕਰਵਾਈ
ਬਠਿੰਡਾ, 14 ਮਾਰਚ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿਘ ਜੱਸੀ) – ਬਾਬਾ ਫ਼ਰੀਦ ਆਫ਼ ਐਜ਼ੂਕੇਸ਼ਨ ਵਿਖੇ ਕਾਲਜ ਦੀ ਗਿਆਰਵੀਂ ਸਲਾਨਾ ਐਥਲੈਟਿਕ-ਮੀਟ ਕਰਵਾਈ ਗਈ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।ਸਭ ਤੋਂ ਪਹਿਲਾਂ ਕਾਲਜ ਦੇ ਵਾਇਸ-ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸੁਆਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਐਥਲੈਟਿਕ ਮੀਟ `ਚ ਸਕਾਰਾਤਮਕ ਨਜ਼ਰੀਏ ਨਾਲ ਭਾਗ ਲੈਣ ਲਈ ਪ੍ਰੇਰਿਤ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ‘ਸ਼ੂਟਿੰਗ ਵਿਸ਼ਵ ਕੱਪ’ ’ਚ ਜਿੱਤਿਆ ਸੋਨ ਤਮਗ਼ਾ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਮੈਕਸੀਕੋ ਵਿਖੇ ਚਲ ਰਹੇ ਵਿਸ਼ਵ ਨਿਸ਼ਾਨੇਬਾਜ਼ੀ ਕੱਪ ’ਚ ਇਕ ਨਵਾਂ ਇਤਿਹਾਸ ਸਿਰਜਿਆ ਹੈ।ਉਸ ਨੇ 50 ਮੀਟਰ ਰਾਈਫ਼ਲ ਮੁਕਾਬਲਿਆਂ ਵਿੱਚ ਭਾਰਤ ਦੀ ਝੋਲੀ ’ਚ ਸੋਨੇ ਦਾ ਤਮਗ਼ਾ ਜਿੱਤ ਕੇ ਪਾਉਂਦਿਆ ਕਾਲਜ ਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ …
Read More »ਅਮਨਦੀਪ ਪ੍ਰੀਮੀਅਰ ਲੀਗ (ਏ.ਪੀ.ਐਲ)-2018 ਕ੍ਰਿਕੇਟ ਲੀਗ ਆਰੰਭ
ਨਵਜੋਤ ਸਿੰਘ ਸਿੱਧੂ ਨੇ ਸਿੱਕਾ ਉਛਾਲ ਕੇ ਕੀਤਾ ਉਦਘਾਟਨ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਅਮਨਦੀਪ ਪ੍ਰੀਮੀਅਰ ਲੀਗ (ਏ.ਪੀ.ਐਲ)-2018 ਕ੍ਰਿਕੇਟ ਲੀਗ ਦਾ ਅੱਜ ਪੂਰੀ ਧੂਮ-ਧਾਮ ਨਾਲ ਅਮਨਦੀਪ ਕ੍ਰਿਕੇਟ ਸਟੇਡੀਅਮ ਨੇੜੇ ਤਾਰਾਂ ਵਾਲਾ ਪੁੱਲ ਸ਼ੁਭਆਰੰਭ ਹੋਇਆ।ਇਸ ਟੂਰਨਾਮੈਂਟ ‘ਚ ਦੇਸ਼ ਭਰ ਤੋਂ 8 ਟੀਮਾਂ ਭਾਗ ਲੈ ਰਹੀਆਂ ਹਨ ।ਅੱਜ ਬਾਅਦ ਦੁਪਹਿਰ ਨਵਜੋਤ ਸਿੰਘ ਸਿੱਧੂ ਮੰਤਰੀ ਸਥਾਨਕ ਸਰਕਾਰਾਂ, ਜੋ ਕਿ ਖੁਦ ਵੀ ਸਾਬਕਾ ਅੰਤਰਰਾਸ਼ਟਰੀ …
Read More »
Punjab Post Daily Online Newspaper & Print Media