ਸੰਦੌੜ, 30 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮੋਗਾ ਵਿਖੇ ਸਬ ਜੂਨੀਅਰ ਸਟੇਟ ਬੈਡਮਿੰਟਨ ਚੈਂਪੀਅਨਸ਼ਿੱਪ ਅੰਡਰ-11, 13 ਤੇ 15 ਸਾਲ ਲੜਕੇ/ਲੜਕੀਆਂ ਆਯੋਜਿਤ ਹੋਈ।ਜਿਸ ਵਿੱਚ ਪੰਜਾਬ ਭਰ `ਚੋਂ ਲਗਭਗ 300 ਖਿਡਾਰੀਆਂ ਨੇ ਭਾਗ ਲਿਆ।ਸਮਾਪਤੀ ਸਮਾਰੋਹ ‘ਚ ਦਿਲਰਾਜ ਸਿੰਘ ਡਿਪਟੀ ਕਮਿਸ਼ਨਰ, ਮੋਗਾ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਉਕਤ ਟੂਰਨਾਮੈਂਟ ‘ਚ ਮਾਲੇਰਕੋਟਲਾ ਦੇ ਖਿਡਾਰੀਆਂ ਨੇ ਵੀ ਸੰਗਰੂਰ ਜਿਲ੍ਹੇ …
Read More »ਖੇਡ ਸੰਸਾਰ
ਖ਼ਾਲਸਾ ਕਾਲਜ ਚਵਿੰਡਾ ਦੇਵੀ ਨੇ ਆਗਾ ਟੈਕਜ਼ੋਨ ਦੀ ਓਵਰਆਲ ਟਰਾਫ਼ੀ ਜਿੱਤੀ
ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ (ਗੁਰਦਾਸਪੁਰ) ਦੇ ਸਾਇੰਸ ਵਿਭਾਗ ਵੱਲੋਂ ਕਰਵਾਏ ਗਏ ‘ਆਗਾਜ਼ ਟੈਕਜ਼ੋਨ ਸਾਇੰਸ ਫੈਸਟ-2-2017’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੈਵਲ-1 ’ਚ ਓਵਰਆਲ ਚੈਂਪੀਅਨ ਟਰਾਫੀ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਸਾਇੰਸ ਫੈਸਟ ’ਚ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਤੋਂ 10 ਦੇ …
Read More »ਕੌਮੀ ਬਾਕਸਿੰਗ ਪ੍ਰਤੀਯੋਗਤਾ `ਚ ਸਰਕਾਰੀ ਸਕੂਲ ਦਾ ਨਾਮ ਰੌਸ਼ਨ ਕਰਨਗੀਆਂ ਦੋ ਵਿਦਿਆਰਥਣਾਂ
ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਹਰਿਆਣਾ ਦੇ ਜ਼ਿਲ੍ਹਾ ਰੋਹਤਕ ਵਿਖੇ 5 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੀ 3 ਦਿਨਾਂ ਰਾਸ਼ਟਰ ਪੱਧਰੀ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਦੇ ਲਈ ਰਾਸ਼ਟਰੀ ਬਾਕਸਿੰਗ ਕੋਚ ਬਲਕਾਰ ਸਿੰਘ ਦੀਆਂ ਲਾਡਲੀਆਂ ਸ਼ਾਗਿਰਦਾਂ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇੇਹਰਟਾ ਦੀਆਂ 2 ਵਿਦਿਆਰਥਣਾਂ ਕੋਮਲਪ੍ਰੀਤ ਕੌਰ ਤੇ ਦੀਕਸ਼ਾ ਦੀ ਚੋਣ ਹੋਈ ਹੈ।ਚੁਣੀਆਂ ਗਈਆਂ ਦੋਨਾਂ ਖਿਡਾਰਣਾਂ ਨੂੰ ਪ੍ਰਿੰਸੀਪਲ ਮਨਮੀਤ …
Read More »ਪਾਵਰ ਲਿਫਟਿੰਗ ’ਚ ਦਿੱਲੀ ਕਮੇਟੀ ਪ੍ਰਧਾਨ ਜੀ.ਕੇ ਨੇ ਜਿੱਤਿਆ ਸੋਨ ਤਮਗਾ
ਨਵੀਂ ਦਿੱਲੀ, 28 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਹੁਣ ਭਲਵਾਨੀ ਅਖਾੜੇ ’ਚ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਵਰਲਡ ਪਾਵਰ ਲਿਫਟਿੰਗ ਦੇ ਦਿੱਲੀ ਵਿਖੇ ਚੱਲ ਰਹੇ ਮੁਕਾਬਲੇ ਦੌਰਾਨ 55 ਤੋਂ 60 ਉਮਰ ਵਰਗ ਦੇ ਮੁਕਾਬਲੇ ’ਚ ਭਾਗ ਲੈਂਦੇ ਹੋਏ ਜੀ.ਕੇ ਨੇ 80 ਕਿਲੋ ਵਜਨ ਨੂੰ ਪਾਵਰਲਿਫਟ ਕਰਕੇ ਇਹ ਮਾਣ …
Read More »18ਵੀਆਂ ਰਾਜ ਪੱਧਰੀ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਖੇਡਾਂ ਦੇ ਮਕਾਬਲੇ ਅਰੰਭ
ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਜਗਦਪ ਸਿੰਘ ਸੱਗੂ) -ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲਾਂ ਦੀਆਂ 18ਵੀਆਂ ਰਾਜ ਪੱਧਰੀ ਅੰਤਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਜ਼ ਖੇਡਾਂ ਤਾਈਕਵਾਂਡੋ, ਚੈਸ, ਟੇਬਲ ਟੈਨਿਸ ਅਤੇ ਰੋਪ ਸਕਿਪਿੰਗ (ਰੱਸੀ ਟੱਪਣ) ਆਦਿ ਖੇਡਾਂ ਦੇ ਮੁਕਾਬਲੇ ਹੋਏ।ਇਸ ਸਮੇਂ ਸੀ.ਬੀ.ਐਸ.ਈ ਦੇ ਰੀਜਨਲ ਅਫਸਰ ਡਾ: ਜੋਜਫ ਅਮੈਨੁਅਲ ਮੁੱਖ ਮਹਿਮਾਨ …
Read More »ਖ਼ਾਲਸਾ ਕਾਲਜ ਦਾ ਅੰਤਰ ਕਾਲਜ ਸ਼ੂਟਿੰਗ ਪ੍ਰਤੀਯੋਗਤਾ ’ਚ ਪਹਿਲਾ ਸਥਾਨ
ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਕਰਵਾਈ ਗਈ ਔਰਤਾਂ-ਮਰਦਾਂ ਦੀ ਅੰਤਰ ਕਾਲਜ ਏਅਰ ਰਾਈਫਲ ਅਤੇ ਏਅਰ ਪਿਸਟਲ ਸ਼ੂਟਿੰਗ ਪ੍ਰਤੀਯੋਗਤਾ ’ਚ ਆਪਣੇ ਨਿਸ਼ਾਨੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ’ਵਰਸਿਟੀ ’ਚ ਉਕਤ ਮੁਕਾਬਲੇ ਦੌਰਾਨ ਰਾਈਫ਼ਲ ’ਚ ਖ਼ਾਲਸਾ ਕਾਲਜ ਦੀ ਟੀਮ ਨੇ 1715 ਅੰਕਾਂ ਨਾਲ ਪਹਿਲਾਂ, 1706 …
Read More »18ਵੇਂ ਚੀਫ ਖਾਲਸਾ ਦੀਵਾਨ ਖੇਡ ਟੂਰਨਾਮੈਂਟ ਦਾ ਸ਼ਾਨਦਾਰ ਸਮਾਰੋਹ ਆਯੋਜਿਤ
ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਜਗਦਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੀ ਸਰਪਰਸਤੀ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਅਠਾਰਵੀਂ ਸੀ.ਕੇ.ਡੀ ਖੇਡ ਟੂਰਨਾਮੈਂਟ ਦਾ ਆਰੰਭਕ ਸਮਾਰੋਹ 26 ਅਕਤੂਬਰ 2017 ਨੂੰ ਕੀਤਾ ਗਿਆ।ਜਿਸ ਵਿਚ ਡੀ.ਈ.ਟੀ.ਸੀ ਹਰਿੰਦਰਪਾਲ ਸਿੰਘ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ।ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਬੱਚਿਆਂ …
Read More »ਬਾਕਸਿੰਗ ਵੱਖ-ਵੱਖ ਵਰਗਾਂ ’ਚ ਵਿਦਿਆਰਥੀਆਂ ਨੇ ਜਿੱਤੇ 21 ਸੋਨੇ ਦੇ ਤਮਗੇ : ਪ੍ਰਿੰ: ਭੰਗੂ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ ਜ਼ਿਲ੍ਹਾ ਸਕੂਲ ਅੰਡਰ-14, 17 ਅਤੇ 19 ਬਾਕਸਿੰਗ (ਲੜਕੇ) ’ਚ ਸਕੂਲ ਦੇ ਵਿਦਿਆਰਥੀਆਂ ਨੇ 14 ਸਾਲਾਂ ਤੋਂ ਲਗਾਤਾਰ ਜਿੱਤ ਹਾਸਲ ਕਰਕੇ ਆਪਣੀ ਸਰਦਾਰੀ ਕਾਇਮ ਕੀਤੀ।4 ਦਿਨ ਤੱਕ ਚਲੇ ਇਸ ਮੁਕਾਬਲੇ ’ਚ ਜ਼ਿਲ੍ਹੇ ਦੀਆਂ 10 ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਬਾਕਸਿੰਗ ਦੀ ਇਸ ਸ਼ਾਨਦਾਰ …
Read More »ਖਾਲਸਾ ਕਾਲਜ ਵੂਮੈਨ ਨੇ ‘ਇੰਟਰ ਕਾਲਜ ਕਰਾਸ-ਕੰਟਰੀ’ ’ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 26 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਦੀ ਕਰਾਸ ਕੰਟਰੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਇੰਟਰ ਕਾਲਜ ਟੂਰਨਾਂਮੈਂਟ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਟੀਮ ਨੇ ਟੂਰਨਾਮੈਂਟ ’ਚ 22 ਪੁਆਇੰਟ ਨਾਲ ਲਗਾਤਾਰ 6ਵੇਂ ਸਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਕਾਲਜ …
Read More »6ਵੀਆਂ ਬਾਸਕਿਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਵੱਖ-ਵੱਖ ਟੀਮਾਂ ਦੇ ਮੁਕਾਬਲੇ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) ਬਾਸਕਟਬਾਲ ਲੜਕੀਆਂ ਅੰਡਰ-14 ਗਰੁੱਪ ਅੰਤਰ ਜ਼ਿਲ੍ਹਾ ਟੂਰਨਾਮੈਂਟ ਸ.ਕੰ.ਸ.ਸ.ਸਕੂਲ ਮਾਲ ਰੋਡ ਵਿਖੇ ਦੂਜੇ ਦਿਨ ਵੱਖ-ਵੱਖ ਟੀਮਾਂ ਦੇ ਮੁਕਾਬਲੇ ਹੋਏ।ਇਥੇ ਹੋ ਰਹੇ ਮੁਕਾਬਲਿਆਂ ਦਾ ਜਾਇਜ਼ਾ ਲੈਂਦਿਆਂ ਸਥਾਨਕ ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਸਿ.ਸੈ.) ਰਜੇਸ਼ ਸ਼ਰਮਾ ਨੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੀਆਂ ਟੀਮਾਂ ਨਾਲ ਜਾਣ ਪਛਾਣ ਕੀਤੀ ਅਤੇ ਖਿਡਾਰਣਾਂ ਨੂੰ ਖੇਡ ਭਾਵਨਾ ਨਾਲ ਮੈਦਾਨ ਵਿੱਚ ਉਤਰਣ ਦੀ ਪੇ੍ਰਰਣਾ ਦਿੱਤੀ।ਪ੍ਰਿੰਸੀਪਲ …
Read More »