Friday, November 22, 2024

ਖੇਡ ਸੰਸਾਰ

ਬੋਰਡ ਦੇ ਤਿੰਨ ਦਿਨਾਂ ਖੇਤਰ ਪੱਧਰੀ ਵਿਦਿਅਕ ਮੁਕਾਬਲੇ ਅੱਜ ਤੋਂ

ਫਾਜ਼ਿਲਕਾ, 23 ਅਕਤੂਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੀ ਗਈ ਸੂਚਨਾ ਅਨੁਸਾਰ ਚਾਰ ਖੇਤਰਾਂ ਪਟਿਆਲਾ, ਬਠਿੰਡਾ, ਜਲੰਧਰ, ਅੰਮਿ੍ਤਸਰ ਵਿਚ ਖੇਤਰ ਪੱਧਰੀ ਸਹਿ  ਅਕਾਦਮਿਕ ਵਿਦਿਅਕ ਮੁਕਾਬਲੇ ਅੱਜ ਸ਼ੁਰੂ ਹੋ ਰਹੇ ਹਨ।ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 24 ਅਕਤੂਬਰ ਨੂੰ ਪ੍ਰਾਇਮਰੀ ਵਰਗ, 25 ਅਕਤੂਬਰ ਨੂੰ ਮਿਡਲ ਵਰਗ ਅਤੇ 26 ਅਕਤੂਬਰ ਨੂੰ ਸੈਕੰਡਰੀ ਵਰਗ ਮੁਕਾਬਲੇ ਕਰਵਾਏ ਜਾ …

Read More »

ਗੋਲਡਨ ਐਵੀਨਿਊ ਸਕੂਲ ਦੀਆਂ ਖਿਡਾਰਣਾਂ ਨੇ ਖੱੱਟਿਆ ਨਾਮਣਾ

ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂੁ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੀਆਂ ਹੋਣਹਾਰ ਖਿਡਾਰਣਾ ਨੇ ਜ਼ਿਲ੍ਹਾ ਪੱਧਰ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਿਵਾਲਾ ਵਿਖੇ ਕਰਵਾਏ ਗਏ ਟੂਰਨਾਮੈਂਟ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਰਮਨਪ੍ਰੀਤ ਕੌਰ, ਹਰਜਸਪ੍ਰੀਤ ਕੌਰ, ਜਸਲੀਨ ਕੌਰ ਤੇ ਸੁਰਭੀ ਖਿਡਾਰਣਾਂ ਸੂਬਾ ਪੱਧਰ ਦੇ ਟੂਰਨਾਮੈਂਟ ਲਈ ਚੁਣੀਆਂ ਗਈਆਂ।ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਅਤੇ ਮੈਂਬਰ ਇੰਚਾਰਜ …

Read More »

ਅੰਡਰ 19 ਲੜਕਿਆਂ ਦੀ ਹਾਕੀ ਟੀਮ ਦਾ ਸੀ.ਬੀ.ਐਸ.ਈ ਨਾਰਥ ਵੈਸਟ ਜ਼ੋਨ ਹਾਕੀ ਟੂਰਨਾਮੈਂਟ ‘ਚ ਅੱਵਲ

ਚੌਂਕ ਮਹਿਤਾ, 18 ਅਕਤੂਬਰ (ਪੰਜਾਬ ਪੋਸਟ – ਜੋਗਿੰਦਰ ਸਿੰਘ ਮਾਣਾ) – ਸਤਿਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਸੰਤ ਬਾਬਾ ਠਾਕੁਰ ਸਿੰਘ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ …

Read More »

18ਵੀਆਂ ਚੀਫ਼ ਖਾਲਸਾ ਦੀਵਾਨ ਪ੍ਰਾਇਮਰੀ ਟੁਰਨਾਮੈਂਟ (ਅਰਬਨ)-2017 ਖੇਡਾਂ ਦਾ ਸੰਪਨ

ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਵਿਖੇ 18ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਪ੍ਰਾਇਮਰੀ ਖੇਡਾਂ ਟੁਰਨਾਮੈਂਟ (ਅਰਬਨ)-2017 ਦਾ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਦਿਨ ਮੁੱਖ-ਮਹਿਮਾਨ ਦੇ ਵਜੋਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਪਧਾਰੇ।ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦੇ ਆਨਰੇਰੀ ਸੱਕਤਰ ਨਰਿੰਦਰ ਸਿੰਘ …

Read More »

ਸਕੇਅ ਮਾਰਸ਼ਲ ਆਰਟ ਲੜਕੀਆਂ ਦੇ ਮੁਕਾਬਲੇ ’ਚ ਘੁਲਾਲ ਸਕੂਲ ਬਣਿਆ ਚੈਂਪੀਅਨ

ਸਮਰਾਲਾ 15 ਅਕਤੂਬਰ (ਪੰਜਾਬ ਪੋਸਟ- ਕੰਗ)- ਜਿਲਾ ਪੱਧਰੀ ਖੇਡਾਂ ਇੱਥੋਂ ਨਜਦੀਕ ਮਾਤਾ ਗੁਰਦੇਵ ਕੌਰ ਮੈਮੋਰੀਅਲ ਸ਼ਾਹੀ ਸਪੋਰਟਸ ਕਾਲਜ ਵਿਖੇ ਡੀ.ਈ.ਓ ਐਲੀਮੈਂਟਰੀ ਮੈਡਮ ਜਸਪ੍ਰੀਤ ਕੌਰ ਦੀ ਅਗਵਾਈ ਹੇਠ ਅਤੇ  ਮੈਡਮ ਡਿੰਪਲ ਮਦਾਨ ਡਿਪਟੀ ਡੀ.ਈ.ਓ ਅਤੇ ਮੈਡਮ ਕੰਵਲਜੀਤ ਕੌਰ ਜ਼ਿਲਾ ਖੇਡ ਇੰਚਾਰਜ ਦੀ ਰਹਿਨਮਾਈ ਹੇਠ ਕਰਵਾਈਆਂ ਗਈਆਂ।ਇਨਾਂ ਖੇਡਾਂ ਵਿੱਚ ਘੁਲਾਲ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਸਕੇਅ ਮਾਰਸ਼ਲ ਆਰਟ ਵਿੱਚ 3 …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਹੈਂਡਬਾਲ ’ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੈਂਡ ਬਾਲ ਦੇ ਇੰਟਰ ਕਾਲਜ ਮੁਕਾਬਲੇ ’ਚ ਹਿੱਸਾ ਲੈਂਦਿਆਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।ਉਕਤ ਮੁਕਾਬਲਿਆਂ ਦੌਰਾਨ ਕਾਲਜ ਦੀਆਂ ਖਿਡਾਰਨਾਂ, ਜੋ ਕਿ 2010 ਤੋਂ ਲਗਾਤਾਰ ਜਿੱਤਦੀਆਂ ਆ ਰਹੀਆਂ ਹਨ, ਨੇ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀ ਟੀਮ ਨੂੰ ਕਰਾਰੀ ਹਾਰ …

Read More »

ਖੇਡ ਵਿੰਗਾਂ ਦੇ ਖਿਡਾਰੀਆਂ ਨੂੰ ਰਿਫੈਰਸ਼ਮੈਂਟ ਮਿਲਣੀ ਸ਼ੁਰੂ- ਰਿਆੜ

ਅੰਮਿ੍ਤਸਰ, 12 ਅਕਤੂਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਖੇਡ ਵਿਭਾਗ ਵੱਲੋਂ ਚਲਾਏ ਜਾਂਦੇ ਖੇਡ ਵਿੰਗ, ਜੋ ਕਿ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਐਕਡਮੀਆਂ ਵਿਚ ਚੱਲਦੇ ਹਨ, ਵਿਚ ਖੇਡਦੇ ਬੱਚਿਆਂ ਨੂੰ ਰਿਫਰੈਸ਼ਮੈਂਟ ਮਿਲਣੀ ਸ਼ੁਰੂ ਹੋ ਗਈ ਹੈ।ਇਹ ਜਾਣਕਾਰੀ ਦਿੰਦੇ ਜਿਲਾ ਖੇਡ ਅਧਿਕਾਰੀ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਇਹ ਰਿਫਰੈਸ਼ਮੈਂਟ ਪਿਛਲੇ ਕਾਫੀ ਸਮੇਂ ਤੋਂ ਬਿਲਾਂ ਦੀ ਅਦਾਇਗੀ ਨਾ ਹੋਣ ਰੁਕੀ ਪਈ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਨਿਸ਼ਾਨੇਬਾਜ਼ੀ ’ਚ ਜਿੱਤਿਆ ਸੋਨ ਤਮਗਾ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ  ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਐਨ. ਸੀ. ਸੀ. ਨੇਵਲ ਵਿੰਗ ਦੇ ਵਿਦਿਆਰਥੀਆਂ ਨੇ ਕਰਵਰ ਕਰਨਾਟਕਾ ’ਚ ਨੇਵਲ ਬੇਸ ਵਿਖੇ ਆਯੋਜਿਤ ਆਲ ਇੰਡੀਆ ਨੇਵਲ ਕੈਂਪ ’ਚ ਹਿੱਸਾ ਲਿਆ।ਜਿਸ ’ਚ ਸੀਨੀਅਰ ਡਿਵੀਜ਼ਨ ਦੇ ਇਕ ਕੈਡਿਟ ਬੀ.ਏ ਸਮੈਸਟਰ-3 ਦੇ ਵਿਦਿਆਰਥੀ ਸੁਖਬੀਰ ਸਿੰਘ ਨੇ ਫ਼ਾਈਰਿੰਗ ਮੁਕਾਬਲੇ ’ਚ ਸੋਨੇ ਦਾ ਤਮਗਾ ਜਿੱਤਿਆ ਅਤੇ ਸੀਮਨਸ਼ਿਪ ’ਚ ਵੱਖ-ਵੱਖ ਪ੍ਰੋਗਰਾਮਾਂ ’ਚ …

Read More »

ਨਾਰਥ ਜੋਨ ਐਥਲੈਟਿਕਸ ਚੈਂਪੀਅਨਸ਼ਿਪ 2017 ਨੂੰ ਲੈ ਕੇ ਅਹਿਮ ਵਿਚਾਰਾਂ

ਅੰਮਿ੍ਤਸਰ, 11 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਵਿੱਤਰ ਨਗਰ ਤਰਨ ਤਾਰਨ ਦੇ ਗੁਰੂ ਅਰਜਨ ਦੇਵ ਸਿੰਥੈਟਿਕ ਐਥਲੈਟਿਕਸ ਟ੍ਰੈਕ ਵਿਖੇ 14 ਅਕਤੂਬਰ ਤੋਂ ਲੈ ਕੇ 15 ਅਕਤੂਬਰ ਤੱਕ ਕਰਵਾਈ ਜਾ ਰਹੀ 2 ਦਿਨਾਂ ਰਾਸ਼ਟਰ ਪੱਧਰੀ ਨਾਰਥ ਜੋਨ ਐਥਲੈਟਿਕਸ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਐਥਲੈਟਿਕਸ ਐਸੋਸੀਏਸ਼ਨ ਦੇ ਸੂਬਾ ਤੇ ਜ਼ਿਲ੍ਹਾ ਇਕਾਈ ਅਹੁੱਦੇਦਾਰਾਂ ਤੇ ਮੈਂਬਰਾਂ ਦੀ ਇੱਕ ਜ਼ਰੂਰੀ ਮੀਟਿੰਗ …

Read More »

63ਵੀਆਂ ਹਾਕੀ ਅੰਡਰ 17 ਲੜਕੇ/ਲੜਕੀਆਂ ਦੀਆਂ ਖੇਡਾਂ ਦਾ ਉਦਘਾਟਨ

ਬਠਿੰਡਾ, 10 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਹਾਕੀ ਸਟੇਡੀਅਮ ਰਾਜਿੰਦਰਾ ਕਾਲਜ ਬਠਿੰਡਾ ਵਿਖੇ 63 ਵੀਆਂ ਪੰਜਾਬ ਸਕੂਲ ਅੰਤਰ ਜਿਲਾ ਖੇਡਾਂ ਹਾਕੀ ਅੰਡਰ 17 ਲੜਕੇ/ਲੜਕੀਆਂ 2017-18 ਦਾ ਅਗਾਜ ਮੁੱਖ ਮਹਿਮਾਨ ਦੀਪਰਵਾ ਲਾਕਰਾ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਖੇਡਾਂ ਦਾ ਝੰਡਾ ਲਹਿਰਾ ਕੇ ਉਦਘਾਟਨ ਕੀਤਾ।ਉਹਨਾਂ ਨੇ ਆਪਣੇ ਸੰਦੇਸ਼ ਦੌਰਾਨ ਖਿਡਾਰੀਆਂ ਨੂੰ  ਜਿੱਤ ਤੇ ਹਾਰ ਤੋਂ ਉੱਪਰ ਉਠ ਕੇ ਖੇਡ …

Read More »