ਅੰਮ੍ਰਿਤਸਰ, 4 ਫਰਵਰੀ (ਪੰਜਾਬ ਪੋਸਟ- ਸੰਧੂ) – ਰੋਕਿਟਬਾਲ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਏ.ਡੀ.ਸੀ.ਪੀ ਸਿਟੀ-2 ਅੰਮ੍ਰਿਤਸਰ ਲਖਬੀਰ ਸਿੰਘ ਪੀ.ਪੀ.ਐਸ ਅਤੇ ਜਨਰਲ ਸਕੱਤਰ ਪਿ੍ਰੰ. ਬਲਵਿੰਦਰ ਸਿੰਘ ਦੇ ਨਿਰਦੇਸ਼ਾਂ `ਤੇ ਸਟੇਟ ਰੋਕਿਟਬਾਲ ਐਸੋਸੀਏਸ਼ਨ ਪੰਜਾਬ ਵੱਲੋਂ ਪਹਿਲੀ ਰੋਕਿਟਬਾਲ ਫੈਡਰੇਸ਼ਨ ਕੱਪ (19 ਸਾਲ ਤੋਂ ਘੱਟ ਉਮਰ ਵਰਗ ਵਿੱਚ) ਲੜਕੇ-ਲੜਕੀਆਂ ਦੀ ਚੈਂਪੀਅਨਸ਼ਿਪ ਬਾਬਾ ਬਕਾਲਾ ਵਿਖੇ ਕਰਵਾਈ ਗਈ।ਜਿਸ ਦਾ ਉਦਘਾਟਨ ਹਾਕੀ ਦੇ ਵਲਡ ਕੱਪ ਭਾਰਤੀ ਟੀਮ …
Read More »ਖੇਡ ਸੰਸਾਰ
ਪ੍ਰਧਾਨ ਮੰਤਰੀ ਨੇ ਅੰਡਰ-19 ਵਿਸ਼ਵ ਕ੍ਰਿਕਟ ਕੱਪ ਜਿੱਤਣ `ਤੇ ਟੀਮ ਇੰਡੀਆ ਨੂੰ ਦਿੱਤੀ ਵਧਾਈ
ਨਵੀਂ ਦਿੱਲੀ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਡਰ-19 ਵਿਸ਼ਵ ਕੱਪ ਜਿੱਤਣ ਉੱਤੇ ਟੀਮ ਇੰਡੀਆ ਦੇ ਨੌਜਵਾਨ ਕ੍ਰਿਕਟਰਾਂ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਨੌਜਵਾਨ ਕ੍ਰਿਕਟਰਾਂ ਦੀ ਸ਼ਾਨਦਾਰ ਪ੍ਰਾਪਤੀ ਉੱਤੇ ਪੂਰੀ ਤਰ੍ਹਾਂ ਖੁਸ਼ ਹਾਂ।ਅੰਡਰ-19 ਵਿਸ਼ਵ ਕੱਪ ਜਿੱਤਣ `ਤੇ ਉਨ੍ਹਾਂ ਨੂੰ ਢੇਰ ਸਾਰੀਆਂ ਵਧਾਈਆਂ। ਇਸ ਸ਼ਾਨਦਾਰ ਜਿੱਤ ਨੇ ਹਰੇਕ ਭਾਰਤ ਵਾਸੀ ਨੂੰ ਮਾਣਮੱਤਾ …
Read More »ਸ਼ਹਿਬਾਜ਼ ਸੰਧੂ ਦੀ ਪਹਿਲੀ ਬਰਸੀ ਨੂੰ ਸਮਰਪਿਤ ਫੁੱਟਬਾਲ ਪ੍ਰਦਰਸ਼ਨੀ ਮੈਚ ਕਰਵਾਇਆ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਸਟੇਡੀਅਮ ਦੇ ਫੁੱਟਬਾਲ ਮੈਦਾਨ `ਚ ਸ਼ਹਿਬਾਜ਼ ਸਿੰਘ ਸੰਧੂ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਪਹਿਲਾਂ ਸ਼ਹਿਬਾਜ਼ ਸਿੰਘ ਸੰਧੂ ਯਾਦਗਾਰੀ ਫੁੱਟਬਾਲ ਦਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ।ਲੜਕਿਆਂ ਦੇ ਅੰਡਰ 17 ਉਮਰ ਵਰਗ `ਚ ਕਰਵਾਇਆ ਗਿਆ ਇਹ ਪ੍ਰਦਰਸ਼ਨੀ ਫੁੱਟਬਾਲ ਮੈਚ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅਤੇ ਖਾਲਸਾ ਕਾਲਜ ਪਬਲਿਕ ਸਕੂਲ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ।ਬੇਹਦ …
Read More »ਸਪੋਰਟਸ ਵਿੰਗ ਸਕੂਲਾਂ `ਚ ਸਾਲ 2018-19 ਦੇ ਸੈਸ਼ਨ ਵਿੱਚ ਦਾਖਲੇ ਲਈ ਟ੍ਰਾਇਲ ਸਮਾਪਤ
ਪਠਾਨਕੋਟ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਆਈ.ਏ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਜਗਾ ’ਤੇ ਅਲੱਗ-ਅਲੱਗ ਖੇਡਾਂ ਦੇ ਖਿਡਾਰੀਆਂ ਤੇ ਖਿਡਾਰਣਾਂ ਨੂੰ ਸਪੋਰਟਸ ਵਿੰਗ ਸਕੂਲਾਂ ਵਿੱਚ ਸਾਲ 2018-19 ਦੇ ਸੈਸ਼ਨ ਲਈ ਦਾਖਲ ਕਰਨ ਹਿੱਤ ਟ੍ਰਾਇਲ ਸਮਾਪਤ ਹੋ ਗਏ ਹਨ।ਇਹ ਜਾਣਕਾਰੀ ਸ਼੍ਰੀਮਤੀ ਜਸਮੀਤ ਕੌਰ ਜ਼ਿਲ੍ਹਾ ਖੇਡ ਅਫ਼ਸਰ …
Read More »ਪੰਜਾਬ ਖੇਡ ਵਿਭਾਗ ਦੇ ਸਾਲ 2018-19 ਦੇ ਟਰਾਇਲ ਸ਼ੁਰੂ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋੋਰਟਸ ਪੰਜਾਬ ਸ੍ਰੀਮਤੀ ਅੰਮਿ੍ਰਤ ਕੌੋਰ ਗਿੱਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਜਿਲ੍ਹਾ ਅੰਮਿ੍ਰਤਸਰ ਵਿੱਚ ਅਲੱਗ ਅਲੱਗ ਸਥਾਨਾਂ `ਤੇ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੰੂ ਸਪੋੋਰਟਸ ਵਿੰਗ ਸਕੂਲਾਂ ਸਾਲ 2018-19 ਦੇ ਸੈਸ਼ਨ ਵਿੱਚ ਦਾਖਲ ਕਰਨ ਹਿੱਤ ਟਰਾਇਲ ਲੈਣੇ ਸ਼ੁਰੂ ਹੋੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਗੁਰਲਾਲ …
Read More »ਮਹਿਤਾ-ਨੰਗਲ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ
ਬਾਬਾ ਹਰਨਾਮ ਸਿੰਘ ਖਾਲਸਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਟੇਡੀਅਮ ‘ਚ ਲਾਏ ਬੂਟੇ ਚੌਕ ਮਹਿਤਾ, 29 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਮਾਝੇ ਦਾ ਸਿਰਮੌਰ ਸਾਲਾਨਾ ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ-ਨੰਗਲ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ, ਸੰਤ ਕਰਤਾਰ …
Read More »ਖੇਡਾਂ ’ਚ ਆਤਮ ਪਬਲਿਕ ਸਕੂਲ ਦੇ ਬੱਚਿਆਂ ਨੇ ਦਿਖਾਏ ਰੌਚਿਕ ਮੁਕਾਬਲੇ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ’ਚ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਪ੍ਰਮੁੱਖ ਨੇਤਰ ਸਰਜਨ ਡਾ. ਚਰਨ ਕਮਲ ਸਿੰਘ, ਡਾ. ਜਸਜੀਤ ਕੌਰ, ਦੀਪ ਦੇਵਿੰੰਦਰ ਸਿੰਘ, ਕੌਂਸਲਰ ਪ੍ਰਮੋਦ ਬਬਲਾ, ਕੌਂਸਲਰ ਸੁਰਿੰਦਰ ਕੁਮਾਰ ਛਿੰਦਾ, ਡਾ. ਜਗਦੀਸ਼ ਸਚਦੇਵਾ, ਰਵਿੰਦਰ ਕੁਮਾਰ ਸ਼ਰਮਾ ਅਤੇ ਵਿਜੇ ਵਰਮਾ ਆਦਿ ਮਹਿਮਾਨਾਂ ਨੇ ਸ਼ਿਰਕਤ …
Read More »ਖ਼ਾਲਸਾ ਕਾਲਜ ਹਾਕੀ ਟੀਮ ਨੇ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੀ ਹਾਕੀ ਵੂਮੈਨ (ਇਨ ਡੋਰ) ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਇੰਟਰ ਕਾਲਜ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਦੀ ਟੀਮ ਨੇ ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੂਮੈਨ ਜਲੰਧਰ ਨੂੰ 5-10 ਦੇ ਫ਼ਰਕ ਨਾਲ ਫ਼ਾਈਨਲ ਮੁਕਾਬਲੇ ’ਚ …
Read More »ਆਲ ਇੰਡੀਆ ਇੰਟਰ-ਯੂਨੀਵਰਸਿਟੀ ਟੱਗ ਆਫ ਵਾਰ (ਰੱਸਾਕਸੀ) ਚੈਂਪੀਅਨਸ਼ਿਪ 25 ਤੋਂ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟੱਗ ਆਫ ਵਾਰ (ਰੱਸਾਕਸੀ) ਪੁਰਸ਼ ਤੇ ਇਸਤਰੀਆਂ ਚੈਂਪੀਅਨਸ਼ਿਪ ਮਿਤੀ 25 ਤੋਂ 29 ਜਨਵਰੀ 2018 ਤਕ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਈ ਜਾ ਰਹੀ ਹੈ।ਖੇਡ ਡਾਇਰੈਕਟਰ, ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ 40 ਟੀਮਾਂ ਦੇ 500 ਖਿਡਾਰੀ ਭਾਗ ਲੈਣਗੇ।
Read More »ਖੇਡ ਵਿਭਾਗ ਪੰਜਾਬ ਵਲੋੋ ਖਿਡਾਰੀਆਂ ਦੇ ਦੋ ਦਿਨਾ ਦਾਖਲਾ ਟਰਾਇਲ 29 ਤੇ 30 ਜਨਵਰੀ ਨੂੰ -ਰਿਆੜ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋ 2018-19 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਜ ( ਰੈਜੀਡੈਸ਼ਲ ਅਤੇ ਡੇ-ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ ਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 29 ਤੋਂ 30 ਜਨਵਰੀ ਤੱਕ ਅਤੇ ਤੈਰਾਕੀ (ਲੜਕੇ-ਲੜਕੀਆਂ) ਦੇ ਟਰਾਇਲ 9 ਅਪ੍ਰੈਲ ਨੂੰ ਕਰਵਾਉਣ ਦਾ ਫੈਸਲਾ …
Read More »
Punjab Post Daily Online Newspaper & Print Media