Wednesday, July 22, 2026

ਖੇਡ ਸੰਸਾਰ

ਪੰਜਾਬ ਖੇਡ ਵਿਭਾਗ ਦੇ ਸਾਲ 2018-19 ਦੇ ਟਰਾਇਲ ਸ਼ੁਰੂ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋੋਰਟਸ ਪੰਜਾਬ ਸ੍ਰੀਮਤੀ ਅੰਮਿ੍ਰਤ ਕੌੋਰ ਗਿੱਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਜਿਲ੍ਹਾ ਅੰਮਿ੍ਰਤਸਰ ਵਿੱਚ ਅਲੱਗ ਅਲੱਗ ਸਥਾਨਾਂ `ਤੇ ਵੱਖ-ਵੱਖ ਖੇਡਾਂ ਦੇ ਖਿਡਾਰੀਆਂ ਨੰੂ ਸਪੋੋਰਟਸ ਵਿੰਗ ਸਕੂਲਾਂ ਸਾਲ 2018-19 ਦੇ ਸੈਸ਼ਨ ਵਿੱਚ ਦਾਖਲ ਕਰਨ ਹਿੱਤ ਟਰਾਇਲ ਲੈਣੇ ਸ਼ੁਰੂ ਹੋੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ ਗੁਰਲਾਲ …

Read More »

ਮਹਿਤਾ-ਨੰਗਲ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ

 ਬਾਬਾ ਹਰਨਾਮ ਸਿੰਘ ਖਾਲਸਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਟੇਡੀਅਮ ‘ਚ ਲਾਏ ਬੂਟੇ ਚੌਕ ਮਹਿਤਾ, 29 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਮਾਝੇ ਦਾ ਸਿਰਮੌਰ ਸਾਲਾਨਾ ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ-ਨੰਗਲ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ, ਸੰਤ ਕਰਤਾਰ …

Read More »

ਖੇਡਾਂ ’ਚ ਆਤਮ ਪਬਲਿਕ ਸਕੂਲ ਦੇ ਬੱਚਿਆਂ ਨੇ ਦਿਖਾਏ ਰੌਚਿਕ ਮੁਕਾਬਲੇ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ’ਚ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਸ਼ੇਸ਼ ਤੌਰ ਤੇ ਪ੍ਰਮੁੱਖ ਨੇਤਰ ਸਰਜਨ ਡਾ. ਚਰਨ ਕਮਲ ਸਿੰਘ, ਡਾ. ਜਸਜੀਤ ਕੌਰ, ਦੀਪ ਦੇਵਿੰੰਦਰ ਸਿੰਘ, ਕੌਂਸਲਰ ਪ੍ਰਮੋਦ ਬਬਲਾ, ਕੌਂਸਲਰ ਸੁਰਿੰਦਰ ਕੁਮਾਰ ਛਿੰਦਾ, ਡਾ. ਜਗਦੀਸ਼ ਸਚਦੇਵਾ, ਰਵਿੰਦਰ ਕੁਮਾਰ ਸ਼ਰਮਾ ਅਤੇ ਵਿਜੇ ਵਰਮਾ ਆਦਿ ਮਹਿਮਾਨਾਂ ਨੇ ਸ਼ਿਰਕਤ …

Read More »

ਖ਼ਾਲਸਾ ਕਾਲਜ ਹਾਕੀ ਟੀਮ ਨੇ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਦੀ ਹਾਕੀ ਵੂਮੈਨ (ਇਨ ਡੋਰ) ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਇੰਟਰ ਕਾਲਜ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਦੀ ਟੀਮ ਨੇ ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੂਮੈਨ ਜਲੰਧਰ ਨੂੰ 5-10 ਦੇ ਫ਼ਰਕ ਨਾਲ ਫ਼ਾਈਨਲ ਮੁਕਾਬਲੇ ’ਚ …

Read More »

ਆਲ ਇੰਡੀਆ ਇੰਟਰ-ਯੂਨੀਵਰਸਿਟੀ ਟੱਗ ਆਫ ਵਾਰ (ਰੱਸਾਕਸੀ) ਚੈਂਪੀਅਨਸ਼ਿਪ 25 ਤੋਂ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟੱਗ ਆਫ ਵਾਰ (ਰੱਸਾਕਸੀ) ਪੁਰਸ਼ ਤੇ ਇਸਤਰੀਆਂ ਚੈਂਪੀਅਨਸ਼ਿਪ ਮਿਤੀ 25 ਤੋਂ 29 ਜਨਵਰੀ 2018 ਤਕ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਈ ਜਾ ਰਹੀ ਹੈ।ਖੇਡ ਡਾਇਰੈਕਟਰ, ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ 40 ਟੀਮਾਂ ਦੇ 500 ਖਿਡਾਰੀ ਭਾਗ ਲੈਣਗੇ।

Read More »

ਖੇਡ ਵਿਭਾਗ ਪੰਜਾਬ ਵਲੋੋ ਖਿਡਾਰੀਆਂ ਦੇ ਦੋ ਦਿਨਾ ਦਾਖਲਾ ਟਰਾਇਲ 29 ਤੇ 30 ਜਨਵਰੀ ਨੂੰ -ਰਿਆੜ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋ  2018-19 ਦੇ ਸੈਸ਼ਨ ਲਈ ਸਪੋਰਟਸ ਵਿੰਗ ਸਕੂਲਜ ( ਰੈਜੀਡੈਸ਼ਲ ਅਤੇ  ਡੇ-ਸਕਾਲਰ) ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ ਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 29 ਤੋਂ 30 ਜਨਵਰੀ ਤੱਕ ਅਤੇ ਤੈਰਾਕੀ (ਲੜਕੇ-ਲੜਕੀਆਂ) ਦੇ ਟਰਾਇਲ 9 ਅਪ੍ਰੈਲ ਨੂੰ ਕਰਵਾਉਣ ਦਾ ਫੈਸਲਾ …

Read More »

ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਵਰਸਿਟੀ ਫੈਂਸਿੰਗ ਚੈਂਪੀਅਨਸ਼ਿਪ ਜਿੱਤੀ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅੱਜ ਇਥੇ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ (ਏ.ਟੀ) ਵੱਲੋਂ ਯੂਨੀਵਰਸਿਟੀ ਕੈਂਪਸ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਕਰਵਾਈ ਜਾ ਰਹੀ ਆਲ ਇੰਡੀਆ ਇੰਟਰਵਰਸਿਟੀ ਫੈਂਸਿੰਗ (ਪੁਰਸ਼) ਚੈਂਪੀਅਨਸ਼ਿਪ ਜਿੱਤ ਲਈ ਹੈ।ਇਹ ਚੈਂਪੀਅਨਸ਼ਿਪ ਅੱਜ ਇਥੇ ਕੈਂਪਸ ਵਿਖੇ ਸੰਪੰਨ ਹੋ ਗਈ ਅਤੇ ਇਸ ਵਿਚ 400 ਤੋਂ ਵੱਧ ਖਿਡਾਰੀਆਂ ਨੇ ਭਾਗ …

Read More »

ਸੰਤ ਕਰਤਾਰ ਸਿੰਘ ਖਾਲਸਾ ਯਾਦਗਾਰੀ ਕਬੱਡੀ ਕੱਪ ਮਹਿਤਾ ਨੰਗਲ ਦਾ ਪੋਸਟਰ ਜਾਰੀ

ਚੌਂਕ ਮਹਿਤਾ, 19 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਥਾਨਕ ਬਰੇਵ ਕੈ. ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿਖੇ ਖੇਡੇ ਜਾ ਰਹੇ ਸੰਤ ਕਰਤਾਰ ਸਿੰਘ ਖਾਲਸਾ ਜੀ ਯਾਦਗਾਰੀ ਕਬੱਡੀ ਕੱਪ ਦਾ ਪੋਸਟਰ ਅੱਜ ਇੱਥੇ ਇਲਾਕੇ ਦੀਆਂ ਨਾਮਵਾਰ ਹਸਤੀਆਂ ਦੀ ਹਾਜ਼ਰੀ ‘ਚ ਜਾਰੀ ਕੀਤਾ ਗਿਆ।ਇਸ ਸਮੇ ਸੰਤ ਕਰਤਾਰ ਸਿੰਘ ਖਾਲਸਾ ਸਪੋਰਟਸ ਐਂਡ ਵੈਲਫੇਅਰ ਕਲੱਬ ਮਹਿਤਾ ਨੰਗਲ ਦੇ ਪ੍ਰਧਾਨ ਮਨਜੋਤ ਸਿੰਘ ਰੰਧਾਵਾ ਮਲਕ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ ਕਿੱਕ ਬਾਕਸਿੰਗ ਖਿਡਾਰੀ ਰਾਸ਼ਟਰੀ ਸਕੂਲ ਖੇਡਾਂ ’ਚ ਅੱਵਲ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਕਿੱਕ ਬਾਕਸਿੰਗ ਖਿਡਾਰੀ ਨੇ ਰਾਸ਼ਟਰੀ ਸਕੂਲ ਖੇਡਾਂ ਅੰਡਰ-14 ਸਾਲ 55 ਕਿਲੋ ਭਾਰ ਵਰਗ ’ਚ ਚਾਂਦੀ ਦਾ ਤਮਗਾ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥੀ ਦੀ ਉਕਤ ਜਿੱਤ ’ਤੇ ਇਸ ਦੌਰਾਨ ਕੌਂਸਲ ਦੇ ਆਨਰੇਰੀ ਸੈਕਟਰੀ …

Read More »

ਖ਼ਾਲਸਾ ਗਰਲਜ਼ ਸੀ: ਸੈਕੰ: ਸਕੂਲ ਦੀ ਸਾਫਟਬਾਲ ਮੁਕਾਬਲਿਆਂ ’ਚ ਜੇਤੂ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 62ਵੀਆਂ ਪੰਜਾਬ ਸਕੂਲ ਸਟੇਟ ਸਾਫ਼ਟਬਾਲ ਮੁਕਾਬਲੇ ਤਹਿਤ ਖੇਡ ਦਾ ਸ਼ਾਨਦਾਰ ਕਰਕੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਨਾਗਪਾਲ ਨੇ ਵਿਦਿਆਰਥਣਾਂ ਨੂੰ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ …

Read More »