ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਬੱਡੀ ਖੇਡ ਖੇਤਰ ਨੂੰ ਵਿਸ਼ਵ ਪੱਧਰ ਤੇ ਹੋਰ ਵੀ ਚੁਸਤ-ਦਰੁਸਤ ਬਣਾਉਣ ਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਦੇ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਕਰਵਾਏ ਜਾ ਰਹੇ 6ਵੇਂ ਵਿਸ਼ਵ ਕੱਪ ਕਬੱਡੀ ਦੇ ਅੰਮ੍ਰਿਤਸਰ ਦੇ ਕਸਬਾ ਅਟਾਰੀ ਵਿਖੇ ਸਥਿਤ ਸ਼ਹੀਦ ਦਲਬੀਰ ਸਿੰਘ ਰਣੀਕੇ ਖੇਡ ਸਟੇਡੀਅਮ ਵਿਖੇ 8 ਨਵੰਬਰ ਨੂੰ ਕਰਵਾਏ ਜਾ …
Read More »ਖੇਡ ਸੰਸਾਰ
ਸ਼ੋ੍ਮਣੀ ਕਮੇਟੀ ਵੱਲੋਂ ਤੇਰ੍ਹਵਾਂ ਖ਼ਾਲਸਾਈ ਖੇਡ ਉਤਸਵ 20, 21 ਤੇ 22 ਅਕਤੂਬਰ ਨੂੰ – ਬੇਦੀ
ਅੰਮ੍ਰਿਤਸਰ, 18 ਅਕਤੂਬਰ (ਗੁਰਪ੍ਰੀਤ ਸਿੰਘ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚੇਰੀ ਵਿਦਿਆ ਦੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਦਾ ਤੇਰ੍ਹਵਾਂ ਖ਼ਾਲਸਾਈ ਖੇਡ ਉਤਸਵ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ 20, 21 ਤੇ 22 ਅਕਤੂਬਰ ਨੂੰ ਕਰਵਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ …
Read More »45ਵੀਂ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਵਿਚ ਮਾਲ ਰੋਡ ਸਕੂਲ ਦੀ ਜੇਤੂ ਸ਼ੁਰੂਆਤ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਵਲੋਂ ਕਰਵਾਈ ਗਈ 45ਵੀਂ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ, ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿ) ਸ. ਸਤਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀਮਤੀ ਸੁਦੀਪ ਕੌਰ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਜ਼ਰ ਦੀ ਯੋਗ ਅਗਵਾਈ ਵਿਚ ਸ.ਕੰ.ਸ.ਸਕੂਲ ਸੁਲਤਾਨਵਿੰਡ ਵਿਖੇ ਕਰਵਾਈ ਗਈ।ਇਸ ਤਹਿਸੀਲ ਅੰਮ੍ਰਿਤਸਰ-2 ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਨੈਸ਼ਨਲ ਅਵਾਰਡੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੇ ਉਧਮ ਸਦਕਾ, ਸ੍ਰੀ …
Read More »ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਨੇ ਜਿੱਤੇ 12 ਸੋਨ ਤਗਮੇ
ਚੌਂਕ ਮਹਿਤਾ, 16 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਨਾਮਵਰ ਵਿੱਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਦੇ ਖਿਡਾਰੀਆਂ ਨੇ ਜਲੰਧਰ ਦੇ ਪੁਲਿਸ ਡੀ.ਏ.ਵੀ ਪਬਲਿਕ ਸਕੂਲ ਵਿਖੇ ਸੰਪੰਨ ਹੋਈ ਸੈਂਟਰਲ ਬੋਰਡ ਦੀ ਕਲੱਸਟਰ ਐਥਲੈਟਿਕਸ ਮੀਟ ਵਿੱਚੋਂ 12 ਸੋਨ ਤਗਮੇ ਅਤੇ ਇੱਕ ਕਾਂਸੇ ਦਾ ਤਗਮਾ ਜਿੱਤ …
Read More »ਬੀ.ਬੀ.ਕੇ ਡੀਏਵੀ ਕਾਲਜ ਫਾਰ ਵੂਮੈਨ ਬਾਸਕੇਟਬਾਲ ਚੈਂਪੀਅਨ ਬਣਿਆ
ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ)- ਜੀਐਨਡੀਯੂ ਦੇ ਬਾਸਕੇਟਬਾਲ ਕੋਰਟ ਵਿਖੇ ਸੰਪੰਨ ਹੋਏ ਮਹਿਲਾਵਾਂ ਦੇ ਦੋ ਦਿਨਾਂ ਇੰਟਰਕਾਲਜ ਬਾਸਕੇਟਬਾਲ ਮੁਕਾਬਲਿਆਂ ਦੇ ਦੋਰਾਨ ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਦੀ ਝੰਡੀ ਰਹੀ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ: ਡਾ: ਐਚਐਸ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਮਨਜੀਤ ਸਿੰਘ ਦੀ ਦੇਖ ਰੇਖ ਹੇਠ ਸੰਪੰਨ ਹੋਏ ਇਨ੍ਹਾਂ ਖੇਡ ਮੁਕਾਬਲਿਆਂ ਦੋਰਾਨ ਜੀਐਨਡੀਯੂ ਦੇ ਅਧਿਕਾਰਤ ਖੇਤਰ ਵਿਚ …
Read More »ਵਿਸ਼ਵ ਕਬੱਡੀ ਲੀਗ ਦਾ ਦੂਸਰਾ ਪੜਾਅ ਬਠਿੰਡਾ ‘ਚ ਧੂਮ ਧੜੱਕੇ ਨਾਲ ਆਰੰਭ
ਬਠਿੰਡਾ, 13 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਸ਼ਵ ਕਬੱਡੀ ਲੀਗ ਦਾ ਦੂਸਰਾ ਪੜਾਅ ਅਧਿਨ ਸਰਕਾਰੀ ਰਾਜਿੰਦਰ ਕਾਲਜ ਦੇ ਹਾਕੀ ਸਟੇਡੀਅਮ ਵਿਖੇ ਧੁਮ ਧੜੱਕੇ ਨਾਲ ਸ਼ੁਰੂ ਹੋਇਆ ਹੈ।ਜਿਸ ਦਾ ਉਦਘਾਟਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਕੀਤਾ।ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ, ਜਿਲ੍ਹਾ ਪ੍ਰੀਸਦ ਬਠਿੰਡਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ, ਐਨ.ਆਰ.ਆਈ ਕਮਿਸ਼ਨ ਦੇ ਮੈਂਬਰ …
Read More »ਵਿਸ਼ਵ ਕਬੱਡੀ ਲੀਗ ਦਾ ਦੂਜਾ ਦੌਰ ਅੱਜ ਤੋਂ ਬਠਿੰਡੇ ਵਿੱਚ
ਬਠਿੰਡਾ, 11 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਸ਼ਵ ਕਬੱਡੀ ਲੀਗ (ਸੀਜਨ-2) ਦਾ ਦੂਜਾ ਫੇਸ ਅੱਜ ਤੋਂ ਬਠਿੰਡਾ ਦੇ ਸਰਕਾਰੀ ਰਜਿੰਦਰਾਂ ਕਾਲਜ ਹਾਕੀ ਸਟੇਡੀਅਮ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ।ਵਿਸ਼ਵ ਕਬੱਡੀ ਲੀਗ ਦੇ ਕਮਿਸ਼ਨਰ, ਕਮਲਜੀਤ ਸਿੰਘ ਹੇਅਰ ਅਤੇ ਬਠਿੰਡਾ ਫੇਸ ਦੇ ਲੀਗ ਕੁਆਰਡੀਨੇਟਰ ਸੁਖਮਿੰਦਰ ਸਿੰਘ ਲਾਡੀ ਅਨੁਸਾਰ ਵਿਸ਼ਵ ਕਬੱਡੀ ਲੀਗ (ਸ਼ੀਜਨ-2) ਦਾ ਦੂਜਾ ਦੌਰ 12 ਤੋਂ 17 ਅਕਤੂਬਰ ਤੱਕ …
Read More »Mohammed Ramzan- Man of Series, Anshul Vaishnavi- Best Batsman
Amritsar, October 2 (Punjab Post Bureau)- The Biannual Global Premier League-2016, Season 2, T-10 cricket tournaments saw an impressive display of cricket by various departments of Global Institutes Amritsar (GIA) at its Cricket stadium. In the semifinals the Department of Mech Engineering trounced Department of Polytechnic Diplomas, scoring –109 runs and won the match by 58 runs. In the …
Read More »ਨੌਜਵਾਨ ਦੰਗਲ ਕਮੇਟੀ ਵੱਲੋਂ ਸਲਾਨਾ ਸਵ. ਹਕੂਮਤ ਰਾਏ ਕੁਸ਼ਤੀ ਦੰਗਲ ਦਾ ਆਯੋਜਨ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ ਬਿਊਰੂੋ)- ਅਖਾੜਾ ਗੋਲਬਾਗ ਨੌਜਵਾਨ ਦੰਗਲ ਕਮੇਟੀ ਦੇ ਸਮੂਹਿਕ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਗੋਲ ਬਾਗ ਕੁਸ਼ਤੀ ਸਟੇਡੀਅਮ ਵਿਖੇ ਸਵ. ਸ਼੍ਰੀ ਹਕੁਮਤ ਰਾਏ ਰਿਟਾਰਡ ਜ਼ਿਲ੍ਹਾ ਖੇਡ ਅਫਸਰ ਅਤੇ ਸਵ. ਸ਼੍ਰੀ ਕਵੀ ਕੁਮਾਰ ਪੰਜਾਬ ਪੁਲਿਸ ਦੀ ਯਾਦ ਵਿੱਚ ਕੁਸ਼ਤੀ ਦੰਗਲ ਕਰਵਾਇਆ ਗਿਆ। ਕੁਸ਼ਤੀ ਦੰਗਲ ਦਾ ਉਦਘਾਟਨ ਦਵਿੰਦਰ ਕੁਮਾਰ (ਬੋਬੀ), ਅਸ਼ਵਨੀ ਕੁਮਾਰ (ਅੱਛੀ), ਆਸ਼ੂ ਵਿਸ਼ਾਲ ਲੈਕਚਰਾਰ, ਰਾਕੇਸ਼ ਕਸ਼ਯਪ …
Read More » ਜਿਲਾ ਟੂਰਨਾਮੈਂਟ ਕਮੇਟੀ ਵੱਲੋਂ ਬੈਡਮਿੰਟਨ (ਲੜਕੇ) ਮੁਕਾਬਲੇ ਆਯੋਜਿਤ
ਬਟਾਲਾ, 28 ਸਸਤੰਬਰ (ਨਰਿੰਦਰ ਬਰਨਾਲ)- ਜਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇੇ ਜਿਲਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਵੱਲੋ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਕਰਵਾਏ ਗਏ। ਜਿਲ੍ਹਾ ਸਿਖਿਆ ਅਫਸਰ (ਸ) ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੀ ਅਗਵਾਈ ਵਿਚ ਕਰਵਾਏ ਟੂਰਨਾਮੈਂਟ ਵਿਚ ਉਮਰ ਗੁੱੱਟ-19 (ਲੜਕੇ) ਵਿੱਚ ਗੋਲਡਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਜੇਤੂ ਰਹੇ ਜਦ ਕਿ ਜੀਆ ਲਾਲ ਮਿੱਤਲ ਡੀ ਏ ਵੀ ਸੀਨੀਅਰ ਸੈਕੰਡਰੀ …
Read More »