ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਦੀ ਐਥਲੈਟਿਕਸ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਇੰਟਰ ਕਾਲਜ ਟੂਰਨਾਂਮੈਂਟ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ‘ਇੰਟਰ ਕਾਲਜ ਕਰਾਸ-ਕੰਟਰੀ’ ਟਰਾਫ਼ੀ ਆਪਣੇ ਨਾਂਅ ਕਰ ਲਈ। ਕਾਲਜ ਦੀ ਟੀਮ ਨੇ 24 ਅੰਕ ਹਾਸਲ ਕਰਕੇ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਉਕਤ …
Read More »ਖੇਡ ਸੰਸਾਰ
KCW Team First in GNDU Cross Country
Amritsar, Sept. 27 (Punjab Post Bureau) – The Cross Country Team of Khalsa College for Women ( KCW ) Amritsar brought laurels to the college by achieving first position consecutively for the fifth year with 24 points in Inter College Tournament held at GNDU. Nupinder Kaur, Rajbir Kaur, Mandeep Kaur, Manjit Kaur, Inderjit Kaur and Manjinder Kaur were the members …
Read More »ਰਾਜ ਪੱਧਰੀ ਐਥਲੈਟਿਕਸ ਮੁਕਾਬਲਿਆਂ ਦੇ ਮੋਹਰੀਆਂ ਦਾ ਹੋਇਆ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ ਸੱਗੂ)- ਲੁਧਿਆਣਾ ਵਿਖੇ ਸੰਪੰਨ ਹੋਏ ਰਾਜ ਪੱਧਰੀ ਐਥਲੈਟਿਕਸ ਮੁਕਾਬਲਿਆਂ ਦੇ ਵਿੱਚ ਅਵੱਲ ਰਹਿਣ ਵਾਲੇ ਸਰਹੱਦੀ ਜ਼ਿਲ੍ਹਾ ਤਰਨ ਤਾਰਨ ਤੇ ਅੰਮ੍ਰਿਤਸਰ ਦੇ ਮਹਿਲਾ ਪੁਰਸ਼ ਖਿਡਾਰੀਆਂ ਨੂੰ ਦੋਵਾਂ ਜ਼ਿਲ੍ਹਿਆਂ ਦੀਆਂ ਐਸੋਸੀਏਸ਼ਨਾਂ ਦੇ ਸਮੂਹਿਕ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਸਨਮਾਨਿਤ ਕਰਨ ਦੀ ਰਸਮ ਸੂਬਾ ਐਸੋਸੀਏਸ਼ਨ ਸੈਕਟਰੀ ਕਮਲਪ੍ਰੀਤ ਸਿੰਘ ਬਰਾੜ, ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਤਰਨ …
Read More »ਰੇਨਬੋ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰੱਸਾ-ਕੱਸੀ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ
ਸੰਦੌੜ, 17 ਸਤੰਬਰ (ਹਰਮਿੰਦਰ ਸਿੰਘ ਭੱਟ)- ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਭੋਗੀਵਾਲ ਵਿਖੇ ਹੋਏ ਅੰਡਰ 17-19 ਲੜਕਿਆਂ ਦੇ ਰੱਸਾ-ਕੱਸੀ ਦੇ ਮੁਕਾਬਲਿਆਂ ਵਿਚੋ ਦੋਨੋ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਸਕੂਲ ਪਹੁੰਚਣ ਤੇ ਬੱਚਿਆਂ ਦਾ ਸਕੂਲ ਦੇ ਚੈਅਰਮੈਨ ਨਰਿੰਦਰ ਸਿੰਘ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਸਕੂਲ ਦੇ ਟੀਚਰ ਮਨਦੀਪ ਸ਼ਰਮਾਂ ਨੂੰ ਜਾਂਦਾ …
Read More »ਡੀ.ਏ.ਵੀ.ਪਬਲਿਕ ਸਕੂਲ ਨੇ ਸਟੇਟ ਫੈਂਸਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਦੇ ਨੌਵੀਂ ਜਮਾਤ ਦੀ ਵਿਦਿਆਰਥਣ ਸ਼ੁਭਰੀਤ ਕੌਰ ਸੰਧੂਂ ਨੇ ਂਸਟੇਟ ਫੈਂਸਿੰਗ ਚੈਂਪੀਅਨਸ਼ਿਪਂ ਜੋ ਕਿ ਹਾਲ ਹੀ ਵਿੱਚ ਗੁਰਦਾਸਪੁਰ ਵਿਖੇ ਹੋਈ, ਵਿੱਚ ਸਕੂਲ ਦੀ ਵਿਅਕਤੀਗਤ ਈਵੈਂਟ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ।ਉਸ ਨੇ ਅੰਡਰਸ਼17 ਵਰਗ ਵਿੱਚ ਉਸੇ ਈਵੈਂਟ ਵਿੱਚ ਹਿੱਸਾ ਲੈ ਕੇ ਟੀਮ ਈਵੈਂਟ ਵਿੱਚ ਵੀ ਸਿਲਵਰ ਮੈਡਲ ਜਿੱਤਿਆ, ਜਿਸ ਵਿੱਚ …
Read More »ਪੁਰਸ਼ ਵਰਗ ਵਿੱਚ ਜਲੰਧਰ ਤੇ ਮਹਿਲਾ ਵਰਗ ਵਿੱਚ ਗੁਰਦਾਸਪੁਰ ਬਣੇ ਸਾਫਟਬਾਲ ਚੈਂਪੀਅਨ
ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਪੰਨ ਹੋਈ ਮਹਿਲਾਂ ਪੁਰਸ਼ਾਂ ਦੀ 24ਵੀਂ ਸਟੇਟ ਸਾਫਟਬਾਲ ਚੈਂਪੀਅਨਸ਼ਿਪ ਦੇ ਦੌਰਾਨ ਪੁਰਸ਼ਾਂ ਦੇ ਵਰਗ ਵਿੱਚ ਜਲੰਧਰ ਤੇ ਮਹਿਲਾਵਾਂ ਦੇ ਵਰਗ ਵਿੱਚ ਗੁਰਦਾਸਪੁਰ ਦੀ ਝੰਡੀ ਰਹੀ। ਸਵ. ਕੋਚ ਦਲਜੀਤ ਕੌਰ ਦੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਸਾਫਟਬਾਲ ਐਸੋਸੀਏਸ਼ਨ ਗੁਰਦਾਸਪੁਰ ਦੇ ਵੱਲੋਂ ਸੂਬਾ ਐਸੋਸੀਏਸ਼ਨ ਅਤੇ ਸਹਿਯੋਗ ਫਾਉਂਡੇਸ਼ਨ ਦੇ ਸਹਿਯੋਗ ਨਾਲ ਸੈਕਟਰੀ ਮੈਡਮ …
Read More »ਰੱਸਾਕਸ਼ੀ ਪੁਰਸ਼ ਵਰਗ ਵਿੱਚ ਡੀ.ਏ.ਵੀ ਕਾਲਜ ਅੰਮ੍ਰਿਤਸਰ ਬਣਿਆ ਚੈਂਪੀਅਨ
ਅੰਮ੍ਰਿਤਸਰ, 13 ਸਤੰਬਰ (ਪੰਜਾਬਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ ਸੰਪੰਨ ਹੋਈ ਪੁਰਸ਼ਾਂ ਦੀ ਇੰਟਰਕਾਲਜ ਰੱਸਾਕਸ਼ੀ ਖੇਡ ਪ੍ਰਤੀਯੋਗਤਾ ਦੇ ਦੌਰਾਨ ਡੀ.ਏ.ਵੀ. ਕਾਲਜ ਅੰਮ੍ਰਿਤਸਰ ਦੀ ਟੀਮ ਮੋਹਰੀ ਰਹਿ ਕੇ ਚੈਂਪੀਅਨ ਬਣੀ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋ.. ਡਾ. ਐਚ.ਐਸ. ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਇੰਚਾਰਜ ਕੋਚ ਸ਼ੰਮੀਪ੍ਰੀਤ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਖੇਡ ਪ੍ਰਤੀਯੋਗਤਾ ਦੇ ਦੌਰਾਨ ਜੀਐਨਡੀਯੂ ਦੇ …
Read More »BBK DAV College Lifts GNDU Inter-College Rowing Championship
Amritsar, September 12 (Punjab Post Bureau) – Rowing team of BBK DAV College for Women won GNDU Inter-college Rowing Championship held at Pong Dam Talwara by winning three gold medals and six silver medals. College team gave a splendid show by defeating Khalsa College for Women, Amritsar, S.D. College, Dinanagar and HMV College, Jalandhar. Ms. Kawaljit and Ms. Rajbir won two …
Read More »ਜਿਲ੍ਹਾ ਅਥਲੈਟਿਕ ਐਸੋਸੀਏਸ਼ਨ ਵਲੋਂ ਚੈਪੀਅਨਸ਼ਿਪ ਕਰਵਾਈ ਗਈ – ਕੇ.ਪੀ.ਐਸ ਬਰਾੜ
ਬਠਿੰਡਾ, 12 ਸਤੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿਲ੍ਹਾ ਅਥਲੈਟਿਕ ਐਸੋਸੀਏਸ਼ਨ ਬਠਿੰਡਾ ਵਲੋ ਬਠਿੰਡਾ ਦੇ ਖੇਡ ਸਟੇਡੀਅਮ ਵਿਖ਼ੇ ਅਥਲੈਟਿਕ ਚੈਪੀਅਨਸ਼ਿੱਪ ਕਰਵਾਈ ਗਈ ਜਿਸ ਦਾ ਉਦਘਾਟਨ ਕੇ.ਪੀ.ਐਸ.ਬਰਾੜ ਆਈ.ਆਰ.ਐਸ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਖਿਡਾਰੀਆਂ ਨੂੰ ਖੇਡ ਭਾਵਨਾਂ ਨਾਲ ਖੇਡਣਾ ਚਾਹੀਦਾ ਹੈ ਜਿਸ ਨਾਲ ਜਿਥੇ ਉਹ ਵਧੀਆ ਪ੍ਰਦਰਸ਼ਨ ਕਰ ਸਕਦੇ ਹਨ ਉਥੇ ਇਸ ਨਾਲ ਉਨ੍ਹਾਂ ਦੀ ਖੇਡ ਪ੍ਰਤਿਭਾ ਵਿਚ …
Read More »ਮਹਿਲਾ-ਪੁਰਸ਼ਾਂ ਦੀ ਦੋ ਦਿਨਾਂ ਇੰਟਰਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ ਸੰਪੰਨ
ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਜੀਐਨਡੀਯੂ ਦੇ ਬਹੁ ਮੰਤਵੀ ਇੰਡੋਰ ਸਟੇਡੀਅਮ ਵਿਖੇ ਮਹਿਲਾ-ਪੁਰਸ਼ਾਂ ਦੇ ਸੰਪੰਨ ਹੋਏ ਦੋ ਦਿਨਾਂ ਇੰਟਰ ਕਾਲਜ ਟੇਬਲ ਟੈਨਿਸ ਮੁਕਾਬਲਿਆਂ ਦੇ ਦੋਰਾਨ ਮਹਿਲਾਵਾਂ ਦੇ ਵਰਗ ਵਿਚ ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਤੇ ਪੁਰਸ਼ਾਂ ਦੇ ਵਰਗ ਵਿਚ ਡੀਏਵੀ ਕਾਲਜ ਅੰਮ੍ਰਿਤਸਰ ਮੋਹਰੀ ਰਹਿ ਕੇ ਚੈਂਪੀਅਨ ਬਣੇ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ: ਡਾ: ਐਚਐਚ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ …
Read More »