Wednesday, July 29, 2026

ਖੇਡ ਸੰਸਾਰ

ਸੂਬਾ ਤਾਇਕਵਾਂਡੋ ਅਕੈਡਮੀ ਦੇ ਖਿਡਾਰੀਆਂ ਨੇ ਵਧਾਇਆ ਸੰਗਰੂਰ ਜਿਲ੍ਹੇ ਦਾ ਮਾਣ

ਸੰਗਰੂਰ, 5 ਜੁਲਾਈ (ਜਗਸੀਰ ਲੌਂਗੋਵਾਲ) – ਸੂਬਾ ਤਾਇਕਵਾਂਡੋ ਅਕੈਡਮੀ ਦੇ ਖਿਡਾਰੀਆਂ ਨੇ ਅਕੈਡਮੀ ਦੇ ਕੋਚ ਵਿਨੋਦ ਕੁਮਾਰ ਦੀ ਅਗਵਾਈ ‘ਚ ਇੰਡੋ-ਭੁਟਾਨ ਇੰਟਰਨੈਸ਼ਨਲ ਕੁੰਗ-ਫੂ-ਵੁਸ਼ ਚੈਂਪੀਅਨਸ਼ਿਪ-2024 ਭੁਟਾਨ, 41ਵੀਂ ਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ ਲਖਨਊ ਅਤੇ 26ਵੀਂ ਪੰਜਾਬ ਸਟੇਟ ਵੁਸ਼ ਚੈਂਪੀਅਨਸ਼ਿਪ ਬੁਢਲਾਡਾ ਵਿਖੇ ਭਾਗ ਲਿਆ।ਜਿਸ ਵਿੱਚ ਅਕੈਡਮੀ ਦੇ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫਸਰ (ਸ) ਸੰਗਰੂਰ ਪ੍ਰੀਤਇੰਦਰ ਘਈ ਵਲੋਂ ਸਾਰੇ ਖਿਡਾਰੀਆਂ ਅਤੇ ਕੋਚ …

Read More »

ਅੰਮ੍ਰਿਤਸਰ ਅੰਡਰ-19 ਨੇ 86 ਦੌੜਾਂ ਨਾਲ ਜਿੱਤਿਆ ਕੁਆਰਟਰ ਫਾਈਨਲ

ਅੰਮ੍ਰਿਤਸਰ ‘ਚ ਕਰਵਾਇਆ ਪੰਜਾਬ ਰਾਜ ਅੰਤਰ ਜਿਲ੍ਹਾ ਟੂਰਨਾਮੈਂਟ 2024 ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਅੰਡਰ-19 ਟੀਮ ਨੇ ਕੁਆਰਟਰ ਫਾਈਨਲ ਜਿੱਤ ਕੇ ਪੰਜਾਬ ਰਾਜ ਅੰਤਰ ਜਿਲ੍ਹਾ ਅੰਡਰ-19 ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਬਠਿੰਡਾ ਨੂੰ 86 ਦੌੜਾਂ ਨਾਲ ਹਰਾ ਦਿੱਤਾ ਹੈ।ਜਮਲੀ ਜਾਣਕਾਰੀ ਅਨੁਸਾਰ ਬਠਿੰਡਾ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅੰਮ੍ਰਿਤਸਰ 240 ਦੇ ਸਕੋਰ …

Read More »

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 ਜੂਨ ਤੱਕ ਜੋਧਪੁਰ ਰਾਜਸਥਾਨ ਵਿਖੇ ਸੀਨੀਅਰ ਲੜਕੇ ਅਤੇ ਸੀਨੀਅਰ ਲੜਕੀਆਂ ਰੋਲਰ ਸਕੇਟਿੰਗ ਹਾਕੀ ਫੈਡਰੇਸ਼ਨ ਕੱਪ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਨੇ ਭਾਗ ਲਿਆ।ਪੰਜਾਬ ਵਲੋਂ ਸੀਨੀਅਰ ਲੜਕੇ ਅਤੇ ਸੀਨੀਅਰ ਲੜਕੀਆਂ ਦੀ ਟੀਮ ਨੇ ਭਾਗ ਲਿਆ।ਪੰਜਾਬ ਸੀਨੀਅਰ ਲੜਕੀਆਂ ਦੀ ਟੀਮ ਨੇ ਕਾਂਸੀ ਅਤੇ ਸੀਨੀਅਰ …

Read More »

ਜਿੰਬਾਬਵੇ ਦੌਰੇ ਲਈ ਭਾਰਤੀ ਕ੍ਰਿਕੇਟ ਟੀਮ ‘ਚ ਅੰਮ੍ਰਿਤਸਰ ਦੇ ਖਿਡਾਰੀ ਅਭਿਸ਼ੇਕ ਸ਼ਰਮਾ ਦੀ ਚੋਣ ‘ਤੇ ਡੀ.ਸੀ ਨੇ ਦਿੱਤੀ ਵਧਾਈ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਹਾਲ ਹੀ ਵਿੱਚ ਜਿੰਬਾਬਵੇ ਦੌਰੇ ਲਈ ਚੁਣੀ ਗਈ ਭਾਰਤੀ ਕ੍ਰਿਕੇਟ ਟੀਮ ਵਿੱਚ ਅੰਮ੍ਰਿਤਸਰ ਦੇ ਖਿਡਾਰੀ ਅਭਿਸ਼ੇਕ ਸ਼ਰਮਾ ਦੀ ਚੋਣ ਭਾਰਤੀ ਕ੍ਰਿਕੇਟ ਕੰਟਰੋਲ ਬੋਰਡ ਵਲੋਂ ਕੀਤੀ ਗਈ ਹੈ।ਅੰਮ੍ਰਿਤਸਰ ਗੇਮਜ਼ ਐਸ਼ਸੀਏਸ਼ਨ ਦੇ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅਭਿਸ਼ੇਕ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ।ਉਨਾਂ ਕਿਹਾ ਕਿ ਸਾਡੇ ਲਈ ਇਹ ਮਾਣ ਵਾਲੀ ਗੱਲ ਹੈ …

Read More »

ਅੰਮ੍ਰਿਤਸਰ ਅੰਡਰ 19 ਨੇ ਪਾਰੀ ਅਤੇ 97 ਦੌੜਾਂ ਨਾਲ ਮੈਚ ਜਿੱਤਿਆ

ਅੰਡਰ 19 ਪੰਜਾਬ ਰਾਜ ਅੰਤਰ ਜਿਲ੍ਹਾ ਟੂਰਨਾਮੈਂਟ 2024 ਅੰਮ੍ਰਿਤਸਰ ਵਿਖੇ ਕਰਵਾਇਆ ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਪੰਜਾਬ ਰਾਜ ਅੰਤਰ ਜਿਲ੍ਹਾ ਅੰਡਰ-19 ਟੂਰਨਾਮੈਂਟ ਦਾ ਲੀਗ ਮੈਚ ਅੰਮ੍ਰਿਤਸਰ ਅੰਡਰ-19 ਟੀਮ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਇੱਕ ਪਾਰੀ ਅਤੇ 97 ਦੌੜਾਂ ਨਾਲ ਹਰਾ ਕੇ ਜਿੱਤ ਲਿਆ।ਮੁਕਤਸਰ ਸਾਹਿਬ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁਕਤਸਰ ਸਾਹਿਬ ਦਾ …

Read More »

ਅੰਮ੍ਰਿਤਸਰ ਅੰਡਰ-19 ਨੇ 15 ਦੌੜਾਂ ਨਾਲ ਜਿੱਤਿਆ ਮੈਚ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਅੰਤਰ ਜਿਲ੍ਹਾ ਅੰਡਰ-19 ਟੂਰਨਾਮੈਂਟ ਦਾ ਲੀਗ ਮੈਚ ਅੰਮ੍ਰਿਤਸਰ ਦੀ ਅੰਡਰ-19 ਟੀਮ ਨੇ ਫਿਰੋਜ਼ਪੁਰ ਨੂੰ 15 ਦੌੜਾਂ ਨਾਲ ਹਰਾ ਕੇ ਜਿੱਤ ਲਿਆ।ਅੰਮ੍ਰਿਤਸਰ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਅੰਮ੍ਰਿਤਸਰ 227 ਦਾ ਸਕੋਰ ਆਲ ਆਊਟ ਹੋ ਗਿਆ।ਵਰਿੰਦਰ ਸਿੰਘ ਲੋਹਟ ਨੇ 85 ਦੌੜਾਂ ਅਤੇ ਰਿਸ਼ਭ ਗੁਪਤਾ ਨੇ 64 ਦੌੜਾਂ …

Read More »

ਯੂਨੀਵਰਸਿਟੀ ਦੇ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਦੇ 7 ਵਿਦਿਆਰਥੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਅਮਨਦੀਪ ਗਰੁੱਪ ਆਫ਼ ਹਸਪਤਾਲ ਦਾ ਕੈਂਪਸ ਪਲੇਸਮੈਂਟ ਡਰਾਈਵ ਆਯੋਜਨ ਕੀਤਾ ਗਿਆ।ਹਸਪਤਾਲ ਦੇ ਗਰੁੁੱਪ ਨੇ ਮਿਆਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਤੋਂ ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ ਅਤੇ ਸ਼੍ਰੀਨਗਰ ਵਿਖੇ ਵੱਖ-ਵੱਖ ਸਥਾਨਾਂ ਲਈ ਮਾਸਟਰਜ਼ ਇਨ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ‘ਚ ਚਮਕਾਇਆ ਸਕੂਲ ਦਾ ਨਾਮ

ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਦ੍ਰਿੜ੍ਹਤਾ ਅਤੇ ਟੀਮਵਰਕ ਨਾਲ ਸ਼ਾਨਦਾਰ ਪ੍ਰਦਰਸ਼ਨ ਲਈ, ਸਨਮਾਨਿਤ ਕਰਨ ਲਈ ਖ਼ਾਸ ਪ੍ਰਾਰਥਨਾ ਸਭਾ ਦਾ ਅਯੋਜਨ ਕੀਤਾ ਗਿਆ । ਫੈਂਸਿੰਗ -1। ਓਪਨ ਨੈਸ਼ਨਲ ਫੈਂਸਿੰਗ ਚੈਂਪੀਅਨਸ਼ਿਪ (ਅੰਡਰ-14 ਗਰੁੱਪ) ਵਿੱਚੋਂ ਅੱਠਵੀਂ ਜਮਾਤ ਦੀ ਮਹਿਕਦੀਪ …

Read More »

ਨੈਸ਼ਨਲ ਬੌਕਸਿੰਗ ਚੈਂਪੀਅਨਸ਼ਿਪ ‘ਚ ਸੋਨੇ ਦਾ ਤਗਮਾ ਜਿੱਤਣ ਵਾਲੀ ਛਵੀ ਸ਼ਰਮਾ ਨੂੰ ਡੀ.ਸੀ ਨੇ ਕੀਤਾ ਸਨਮਾਨਿਤ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ ਦੌਰਾਨ ਬੌਕਸਿੰਗ ਵਿਚੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਬਾਰਵੀਂ ਜਮਾਤ (ਇੰਟਰ ਆਰਟਸ) ਦੀ ਵਿਦਿਆਰਥਣ ਛਵੀ ਸ਼ਰਮਾ ਵਲੋਂ ਸੋਨੇ ਦਾ ਤਗਮਾ ਜਿੱਤਣ ਦੀ ਖੁਸ਼ੀ ਵਿੱਚ ਪ੍ਰਸ਼ਾਸ਼ਨ ਵਲੋਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।ਏ.ਡੀ.ਸੀ ਵਰਜੀਤ ਵਾਲੀਆ, ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ …

Read More »