ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਅੰਡਰ 14, 18 ਉਮਰ ਵਰਗ ਦੇ ਲੜਕੇ ਲੜਕੀਆਂ ਦੇ ਦੋ ਦਿਨਾਂ ਕੌਮੀ ਪੱਧਰ ਦੀਆਂ ਨੈਸ਼ਨਲ ਚਿਲਡਰਨ ਗੇਮਜ਼ 2016ਅੱਜ ਤੋਂ ਸ਼ੁਰੂ ਹੋ ਗਈਆਂ।ਮੁੱਖ ਆਯੋਜਕ ਇੰਜੀ: ਸੁਖਜਿੰਦਰਪਾਲ ਸਿੰਘ ਤੇ ਉਘੇ ਖੇਡ ਪ੍ਰਮੋਟਰ ਕੋਚ ਗੁਰਜੀਤ ਸਿੰਘ ਦੀ ਅਗਵਾਈ ਵਿਚ ਫੁਟਬਾਲ,ਕਰਾਟੇ, ਹਾਕੀ, ਯੋਗਾ, ਐਥਲੈਟਿਕ, ਕੈਰਮ ਬੋਰਡ, ਕਬੱਡੀ, ਜੁਡੌ, ਵੁਸ਼ੂ, ਖੋ-ਖੋ, ਟੈਨਿਸ, ਨੈਟ ਬਾਲ, ਵਾਲੀਬਾਲ, ਤਾਇਕਵਾਂਡੋ, ਰੱਸਾਕਸ਼ੀ, ਬੇਸਬਾਲ, …
Read More »ਖੇਡ ਸੰਸਾਰ
ਬਲਾਕ ਪੱਧਰੀ ਖੇਡਾਂ ਵਿੱਚ ਪੰਜਗਰਾਈਆਂ ਸਕੂਲ ਦੇ ਖਿਡਾਰੀ ਛਾਏ
ਸੰਦੌੜ, 2 ਦਸੰਬਰ (ਹਰਮਿੰਦਰ ਸਿੰਘ) – ਬਲਾਕ ਸ਼ੇਰਪੁਰ ਦੀਆਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਦੇ ਖਿਡਾਰੀਆਂ ਨੇ ਜਿੱਤਾਂ ਦਰਜ ਕਰਕੇ ਜਿਲ੍ਹਾ ਪੱਧਰੀ ਮੁਕਾਬਲਿਆਂ ਲਈ ਥਾਂ ਬਣਾ ਲਈ ਹੈ।ਸਕੂਲ ਅਧਿਆਪਕ ਰਾਜੇਸ਼ ਰਿਖੀ ਨੇ ਦੱਸਿਆਂ ਕਿ ਇਹਨਾਂ ਖੇਡਾਂ ਵਿੱਚ ਸਕੂਲ ਦੀਆਂ ਕੁੜੀਆਂ ਨੇ ਗੁਰਬਖਸ਼ਪੁਰਾ ਨਾਲ ਸਾਂਝੇ ਰੂਪ ਵਿੱਚ ਖੇਡਦਿਆਂ ਕਬੱਡੀ ਵਿੱਚੋਂ ਦੂਸਰਾ ਸਥਾਨ ਤੇ ਦੌੜ 200 ਮੀਟਰ …
Read More »ਛਤਰ ਹਰਿਆਣਾ ਦੀ ਟੀਮ ਨੇ ਸੰਦੌੜ ਕਬੱਡੀ ਕੱਪ ‘ਤੇ ਕਾਬਜ਼
ਸੰਦੌੜ, 2 ਦਸੰਬਰ (ਹਰਮਿੰਦਰ ਸਿੰਘ) – ਯੰਗ ਸਪੋਰਟਸ ਐਂਡ ਵੈੱਲਫੇਅਰ ਕਲੱਬ ਵੱਲੋਂ ਇਲਾਕਾ ਨਿਵਾਸੀਆਂ ਅਤੇ ਵਿਸ਼ੇਸ਼ ਕਰ ਕੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਸਦਕਾ ਸੰਤ ਬਾਬਾ ਬਲਵੰਤ ਸਿੰਘ ਜੀ ਸਿਧਸਰ ਸਿਹੌੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਰਮਪਿਤ ਕਬੱਡੀ ਕੱਪ ਅਤੇ ਟਰੈਕਟਰ ਟੋਚਨ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਚੇਅਰਮੈਨ ਕੁਲਵੀਰ ਸਿੰਘ ਰਿੰਕਾ ਨੇ ਦੱਸਿਆ …
Read More »ਦੋ ਦਿਨਾ ਜਿਲ੍ਹਾ ਪੱਧਰੀ ਵੇਟਲਿਫਟਿੰਗ ਟੂਰਨਾਮੈਂਟ ਸੰਪੰਨ
ਅੰਮ੍ਰਿਤਸਰ, 29 ਨਵੰਬਰ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਟੂਰਨਾਮੈਂਟ ਕਮੇਟੀ ਵਲੋਂ ਕਰਵਾਏ ਗਏ ਦੋ ਦਿਨਾਂ ਜਿਲ੍ਹਾ ਪੱਧਰੀ ਵੇਟਲਿਫਟਿੰਗ ਟੂਰਨਾਮੈਂਟ ਦੋਰਾਨ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਤੋਂ ਵੱਖ ਵੱਖ ਭਾਰ ਤੇ ਉਮਰ ਵਰਗ ਦੇ ਵੇਟਲਿਫਟਿੰਗ ਖਿਡਾਰੀਆ ਨੇ ਸ਼ਿਰਕਤ ਕੀਤੀ ਤੇ ਆਪਣੇ ਕਲਾ ਦਾ ਪ੍ਰਦਰਸ਼ਨ ਕੀਤਾ।ਇਸ ਖੇਡ ਟੂਰਨਾਮੈਂਟ ਦੋਰਾਨ ਅੰਡਰ 17-19 ਸਾਲ ਉਮਰ ਵਰਗ ਦੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਮਿਆਰੀ ਦੇ ਖਿਡਾਰੀਆ …
Read More »ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਖੇਡ ਦਿਵਸ ਮਨਾਇਆ
ਅੰਮ੍ਰਿਤਸਰ, 23 ਨਵੰਬਰ (ਪ੍ਰੀਤਮ ਸਿੰਘ) – ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਨੇੜੇ ਤਰਨ ਤਾਰਨ ਰੋਡ ਵਿਖੇ ਖੇਡ ਦਿਵਸ ਮਨਾਇਆ ਗਿਆ।ਬੱਚਿਆਂ ਨੇ ਸ਼ਬਦ ਗਾਇਣ ਉੇਪਰੰਤ ਆਏ ਹੋਏ ਮੁੱਖ ਮਹਿਮਾਨ ਸ਼ਰਨਜੀਤ ਸਿੰਘ ਰਜਿਸਟਰਾਰ ਗੁਰੂ ਨਾਨਕ ਯੂਨੀਵਰਸਿਟੀ ਅਤੇ ਵਿਸ਼ੇਸ਼ ਮਹਿਮਾਨਾਂ ਦਾ ਸਕੂਲ ਬੈਂਡ ਨਾਲ ਸਲਾਮੀ ਦੇ ਕੇ ਸਵਾਗਤ ਕੀਤਾ।ਬਾਸਕਿਟ ਬਾਲ, ਵਾਲੀਬਾਲ, 100 ਤੇ 200 …
Read More »ਦੋ ਦਿਨਾਂ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸੰਪਨ
ਫਾਜ਼ਿਲਕਾ, 23 ਨਵੰਬਰ (ਵਿਨੀਤ ਅਰੋੜਾ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਖੇਡ ਮੈਦਾਨ ਵਿਚ ਕਰਵਾਈਆਂ ਗਈਆਂ ਦੋ ਦਿਨਾਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਅੱਜ ਸਮਾਪਤੀ ਹੋਈ। ਦੋ ਦਿਨਾਂ ਵਿਚ ਵੱਖ ਵੱਖ ਖੇਡਾਂ ਵਿਚ ਹਿੱਸਾ ਲੈਕੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਹਰੀ ਚੰਦ ਕੰਬੋਜ ਵੱਲੋਂ ਸਨਮਾਨਿਤ ਕੀਤਾ ਗਿਆ।ਜ਼ਿਲ੍ਹਾ ਖੇਡਾਂ ਦੇ ਇੰਚਾਰਜ਼ ਬੀ.ਪ.ੀਈ.ਓ ਫਾਜ਼ਿਲਕਾ-2 …
Read More »DAV Public School wins One Gold & One Silver in CBSE North Zone- II Skating
Amritsar, November 22 (Punjab Post Bureau)- Two students of DAV Public School Lawrence Road brought laurels to the school by winning one Gold and one Silver Medal in CBSE North Zone II Skating Championship held at BDS School, Ajnala recently. Rahul Rai of Std VIII bagged Gold Medal in 500 mts. race in U – 14 ( Boys) and Alamjot …
Read More »ਕੋਂਫੀ ਸਕੂਲ ਵਿਚ ਸਪੋਰਟਸ ਮੀਟ ਦਾ ਅਯੋਜਨ
ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਕੌਂਫ਼ੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਚ ਸੀਨੀਅਰ ਅਤੇ ਜੂਨੀਅਰ ਵਰਗ ਨੇ ਮਿਲ ਕੇ ਸਪੋਰਟਸ ਮੀਟ ਕਰਵਾਈ। ਸਕੂਲ ਦੇ ਸਾਰਿਆਂ ਵਿਦਿਆਰਥੀਆਂ ਨੂੰ ਚਾਰ ਵਰਗਾਂ ਵਿਚ ਵੰਡਿਆ ਗਿਆ। ਵਰਗ ਏ ਵਿਚ ਜਮਾਤ ਨਰਸਰੀ ਤੋਂ ਜਮਾਤ ਪਹਿਲੀ ਦੇ ਲਈ ਸੈਕ ਰੇਸ, ਸਪੂਨ ਰੇਸ, ਫਰਾਗ ਰੇਸ, ਬੈਲੂਨ ਰੇਸ, ਰਿੰਗ ਬਾਲ, ਟ੍ਰਾਈ ਸਾਇਕਲ ਰੇਸ, ਰਿੰਗ ਇਨ ਐਂਡ …
Read More »ਬਾਲ ਦਿਵਸ ਮੌਕੇ ਵੱਖ ਵੱਖ ਖੇਡਾਂ ਦਾ ਅਯੋਜਨ ਕੀਤਾ
ਫਾਜ਼ਿਲਕਾ, 14 ਨਵੰਬਰ (ਵਿਨੀਤ ਅਰੋੜਾ)- ਡੀਸੀਡੀਏਵੀ ਸਕੂਲ ਫਾਜ਼ਿਲਕਾ ਵਿਚ ਬਾਲ ਦਿਵਸ ਮੌਕੇ ਵੱਖ ਵੱਖ ਸਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਦਾ ਅਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਵੀ.ਕੇ.ਮਿੱਲ, ਮੈਡਮ ਉਰਮਿਲ ਅਤੇ ਮੈਡਮ ਸ਼ਸ਼ੀ ਸ਼ਰਮਾ ਦੀ ਅਗਵਾਈ ਵਿਚ ਹੋਈ। ਮੰਚ ਸੰਚਾਲਨ ਵਿਚ ਮੈਡਮ ਰੇਖਾ ਨੇ ਸਹਿਯੋਗ ਕੀਤਾ। ਪ੍ਰੋਗਰਾਮ ਦੇ ਪਹਿਲੇ ਗੇੜ ਵਿਚ ਅਧਿਆਪਕ ਜਤਿੰਦਰ ਮੋਂਗਾ ਨੇ ਪੰਡਤ ਨਹਿਰੂ ਦੇ ਜੀਵਨ ਤੇ …
Read More »62ਵੀਆਂ 6 ਰੋਜ਼ਾ ਪੰਜਾਬ ਪੱਧਰੀ ਖੋ-ਖੋ ਸਕੂਲ ਖੇਡਾਂ ਸਪੰਨ
ਸੰਦੌੜ, 14 ਨਵੰਬਰ (ਹਰਮਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿੱਖੇ ਜਿਲ੍ਹਾ ਸਿੱਖਿਆ ਅਫਸਰ ਸੰਗਰੂਰ ਮੈਡਮ ਇੰਦੂ ਸਿਮਕ ਦੀ ਅਗਵਾਈ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਖੇਡਾਂ ਗੁਰਮੀਤ ਸਿੰਘ ਅਤੇ ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਦੇ ਪ੍ਰਬੰਧਾਂ ਹੇਠ ਸਵ. ਕੋਚ ਕੁਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਚੱਲ ਰਹੀਆਂ 62ਵੀਆਂ ਛੇ ਰੋਜਾ ਪੰਜਾਬ ਰਾਜ ਪੱਧਰੀ ਖੋ-ਖੋ ਸਕੂਲ ਖੇਡਾਂ(ਅੰਡਰ 19 ਲੜਕੇ ਤੇ ਲੜਕੀਆਂ) …
Read More »
Punjab Post Daily Online Newspaper & Print Media