Friday, November 22, 2024

ਖੇਡ ਸੰਸਾਰ

ਖੇਡਾਂ ਨੌਜਵਾਨ ਵਰਗ ਤੇ ਸਮਾਜ ਲਈ ਨਵੀਂ ਤੇ ਨਰੋਈ ਸੋਚ ਪੈਦਾ ਕਰਦੀਆਂ ਹਨ – ਪ੍ਰਿੰ. ਤਰਸਿੱਕਾ

ਚੌਂਕ ਮਹਿਤਾ, 13 ਜੂਨ (ਜੋਗਿੰਦਰ ਸਿੰਘ ਮਾਣਾ) – ਖੇਡਾਂ ਨੌਜ਼ਵਾਨ ਵਰਗ ਤੇ ਸਮਾਜ ਲਈ ਨਵੀਂ ਤੇ ਨਰੋਈ ਸੋਚ ਪੈਦਾ ਕਰਦੀਆਂ ਹਨ।ਇਹ ਸ਼ਬਦ ਪਿੰਡ ਤਰਸਿੱਕਾ ਵਿਖੇ ਵਾਲੀਵਾਲ ਦੇ ਮੈਚਾਂ ਦਾ ਉਦਘਾਟਨ ਕਰਦਿਆਂ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਕਹੇ।ਉਨਾਂ ਕਿਹਾ ਕਿ ਜਿਸ ਤਰ੍ਹਾਂ ਦੀਆਂ ਸਮਾਜਿਕ ਬੁਰਾਈਆਂ ਸਾਡੇ ਸਮਾਜ ਨੂੰ ਚੰਬੜ ਰਹੀਆਂ ਨੇ …

Read More »

ਹਾਕੀ ਖੇਡ ਖੇਤਰ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਹੁੰਦਲ ਪਰਿਵਾਰ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ)- ਅੱਜ ਦੇ ਪਦਾਰਥਵਾਦੀ ਯੁੱਗ ਦੇ ਵਿਚ ਵੀ ਕੁਝ ਪਰਿਵਾਰ ਅਜਿਹੇ ਹੁੰਦੇ ਹਨ ਜੋ ਸਮਾਜ ਲਈ ਇਕ ਪ੍ਰੇਰਨਾ ਸ੍ਰੋਤ ਤੇ ਰੋਸ਼ਨ ਮੁਨਾਰਾ ਹੋ ਨਿਬੜਦੇ ਹਨ।ਉਨ੍ਹਾਂ ਵਿਚੋਂ ਹੀ ਇਕ ਹੈ, ਹਾਕੀ ਖੇਡ ਖੇਤਰ ਨੂੰ ਸਮਰਪਿਤ ਪਾਖਰਪੁਰਾ ਹੁੰਦਲ ਪਰਿਵਾਰ।ਜਿਸ ਨੇ 8 ਰਾਸ਼ਟਰੀ, ਅੰਤਰਾਸ਼ਟਰੀ ਤੇ ਸੂਬਾ ਪੱਧਰੀ ਹਾਕੀ ਖਿਡਾਰੀ ਦਿੱਤੇ ਹਨ ਤੇ ਕੇਂਦਰ ਤੇ ਪੰਜਾਬ ਸਰਕਾਰ ਦੇ ਅਹਿਮ …

Read More »

ਜੀ.ਐਨ.ਡੀ.ਯੂ ਦੀ ਦੇਖ ਰੇਖ ਹੇਠ ਹੋਣਗੀਆਂ 8 ਯੂਨਿਵਰਸਿਟੀ ਪ੍ਰਤੀਯੋਗਿਤਾਵਾਂ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ ਬਿਊਰੋ) – ਦੇਸ਼ ਭਰ ਦੀਆਂ ਯੂਨਿਵਰਸਿਟੀਆਂ ਦੇ ਸਾਂਝੇ ਸੰਗਠਨ ਏਆਈਯੂ ਦੇ ਵਲੋਂ 2016-17 ਦਾ ਆਲ ਇੰਡੀਆ ਇੰਟਰਵਰਸਿਟੀ ਖੇਡਾਂ ਦਾ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਜਿਸ ਮੁਤਾਬਕ ਮਹਿਲਾ-ਪੁਰਸ਼ਾਂ ਦੀ ਲੋਡ ਅਤੇ ਟਰੈਕ ਸਾਇਕਲਿੰਗ ਚੈਂਪੀਅਨਸ਼ਿਪ, ਮਹਿਲਾ-ਪੁਰਸ਼ਾਂ ਦੀ ਫੈਂਸਿੰਗ ਚੈਪੀਅਨਸ਼ਿਪ, ਮਹਿਲਾ-ਪੁਰਸ਼ਾਂ ਦੀ ਪਿਸਟਲ ਸ਼ੂਟਿੰਗ ਅਤੇ .177 ਏਅਰ ਰਾਇਫਲ ਪੀਪ ਸਾਇਟ, ਕਲੇ ਪਿਜਨ ਸ਼ੂਟਿੰਗ ਟਰੈਪ, ਡਬਲ ਟਰੈਪ ਐਂਡ …

Read More »

ਫੁੱਟਬਾਲ ਖਿਡਾਰੀਆਂ ਦਾ 15 ਦਿਨਾਂ ਵਿਸ਼ੇਸ਼ ਸਮਰ ਕੋਚਿੰਗ ਕੈਂਪ ਸ਼ੁਰੂ

ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ ਬਿਊਰੋ) – ਖਾਲਸਾ ਫੁੱਟਬਾਲ ਕਲੱਬ ਰਜਿ: ਦੇ ਵਲੋਂ ਹਰ ਸਾਲ ਦੀ ਲਗਾਇਆ ਜਾਣ ਵਾਲਾ 15 ਦਿਨਾਂ ਸਪੈਸ਼ਲ ਸਮਰ ਕੋਚਿੰਗ ਕੈਂਪ ਅੱਜ ਤੋਂ ਸਥਾਨਕ ਖਾਲਸਾ ਕਾਲਜੀਏਟ ਸੀਨੀ: ਸੈਕੰ: ਸਕੂਲ ਵਿਖੇ ਸ਼ੁਰੂ ਹੋ ਗਿਆ।ਕਲੱਬ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਦੇ ਸਾਂਝੇ ਸਹਿਯੋਗ ਨਾਲ ਫੁੱਟਬਾਲ ਖੇਡ ਖੇਤਰ ਦੇ ਭੀਸ਼ਮ ਪਿਤਾਮਹ ਕੋਚ ਜੋਗਿੰਦਰ ਸਿੰਘ ਮਾਨ ਦੀ ਦੇਖ ਰੇਖ ਹੇਠ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ. ਰੋਡ ਦੀ ਰੋਪ ਸਕਿਪਿੰਗ ਓਪਨ ਡਿਸਟ੍ਰਿਕ ਟੂਰਨਾਮੈਂਟ ‘ਚ ਸ਼ਾਨਦਾਰ ਕਾਰਗੁਜ਼ਾਰੀ

ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ ਸ’ਗੂ) – ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਉ ਮੰਡੀ ਵਿਖੇ ਹੋਏ ਰੋਪ ਸਕਿਪਿੰਗ ਓਪਨ ਡਿਸਟ੍ਰਿਕ ਟੂਰਨਾਮੈਂਟ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਭਾਗ ਲਿਆ।ਜਿਨ੍ਹਾ ਵਿੱਚ ਅੰਡਰ-17 ਵਰਗ ਲੜਕੇ ਅਤੇ ਲੜਕੀਆਂ ਨੇ ਪਹਿਲੀ ਪੁਜੀਸ਼ਨ, ਅੰਡਰ- 14 …

Read More »

ਮੱਲਾਂ ਮਾਰਨ ਵਾਲੇ ਕੁਲਬੀਰ ਦਾ ਹੋਇਆ ਨਿੱਘਾ ਸਵਾਗਤ ਤੇ ਸਨਮਾਨ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਵਿਦਿਅਕ, ਧਾਰਮਿਕ ਤੇ ਸਮਾਜਿਕ ਖੇਤਰਾਂ ‘ਚ ਮੱਲਾਂ ਮਾਰਨ ਵਾਲੇ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਕੁਲਬੀਰ ਸਿੰਘ ਦਾ ਉਸਦੇ ਪਰਿਵਾਰਕ ਮੈਂਬਰਾਂ ਤੇ ਇਲਾਕਾ ਨਿਵਾਸੀਆਂ ਵਲੋਂ ਨਿੱਘਾ ਸਵਾਗਤ ਕਰਨ ਦੇ ਨਾਲ ਨਾਂਲ ਵਿਸ਼ੇਸ਼ ਤੋਰ ਤੇ ਸਨਮਾਨ ਵੀ ਕੀਤਾ ਗਿਆ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਕੁਲਬੀਰ ਸਿੰਘ ਨੇ ਜਿਥੇ ਸੀ.ਬੀ.ਐਸ.ਈ …

Read More »

ਮਹਿਲਾ ਪੁਰਸ਼ਾਂ ਦੀ ਦੋ ਦਿਨਾਂ ਓਪਨ ਡਿਸਟ੍ਰਿਕ ਚੈਸ ਚੈਂਪੀਅਨਸ਼ਿਪ ਸੰਪੰਨ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਜਿਲਾ ਚੈਸ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸਿੰਘ ਦੇ ਬੇਮਿਸਾਲ ਪ੍ਰਬੰਧਾਂ ਹੇਠ ਤੇ ਚੀਫ ਆਰਬੀਟਰ ਅਨੁਜ ਸ਼ਿੰਗਾਰੀ ਦੀ ਦੇਖ ਰੇਖ ਹੇਠ 7 ਸਾਲ ਤੋਂ ਲੈ ਕੇ 25 ਸਾਲ ਉਮਰ ਵਰਗ ਦੇ ਮਹਿਲਾ-ਪੁਰਸ਼ ਖਿਡਾਰੀਆਂ ਦੀ ਦੋ ਦਿਨਾਂ ਓਪਨ ਡਿਸਟ੍ਰਿਕ ਚੈਸ ਚੈਂਪੀਅਨਸ਼ਿਪ 100 ਫੁਟੀ ਰੋਡ ਸੁਲਤਾਨਵਿੰਡ ਰੋਡ ਵਿਖੇ ਸੰਪੰਨ ਹੋ ਗਈ। ਜਿਸ ਦੋਰਾਨ ਸੈਂਕੜੇ ਖਿਡਾਰੀਆਂ ਨੇ …

Read More »

ਖੇਡ ਪ੍ਰਮੋਟਰ ਡੀ.ਐਸ.ਪੀ ਕੁਲਦੀਪ ਸਿੰਘ ਸਨਮਾਨਿਤ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ)- ਸਮੇਂ ਸਮੇਂ ਤੇ ਲੋੜਵੰਦ ਖਿਡਾਰੀਆਂ ਦੀ ਬਾਂਹ ਫੜਨ ਵਾਲੇ ਤੇ ਖੇਡ ਖੇਤਰ ਨੂੰ ਉਤਸ਼ਾਹਿਤ ਕਰਨ ਵਾਲੇ ਇੰਸਪੈਕਟਰ ਤੋਂ ਪਦਉਨਤ ਹੋਏ ਉਘੇ ਖੇਡ ਪ੍ਰਮੋਟਰ, ਡੀ.ਐਸ.ਪੀ ਕੁਲਦੀਪ ਸਿੰਘ ਨੂੰ ਯੰਗ ਸਪੋਰਟਸ ਐਂਡ ਵੈਲਫੇਅਰ ਸੁੁਸਾਇਟੀ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਦੇ ਵਲੋਂ ਅੱਜ ਸਨਮਾਨਿਤ ਕੀਤਾ ਗਿਆ।ਸੁਸਾਇਟੀ ਦੇ ਪ੍ਰਧਾਨ ਸ਼ਾਮ ਸੁੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਸਨਮਾਨਿਤ ਕਰਨ …

Read More »