Saturday, March 14, 2026

ਖੇਡ ਸੰਸਾਰ

ਜੀ.ਐਨ.ਡੀ.ਯੂ ਦੋ ਦਿਨਾਂ ਸਰਕਲ ਸਟਾਇਲ ਇੰਟਰਕਾਲਜ ਕਬੱਡੀ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ ਲੜਕੇ ਲੜਕੀਆਂ ਦੇ ਦੋ ਦਿਨਾਂ ਸਰਕਲ ਸਟਾਇਲ ਇੰਟਰਕਾਲਜ ਕਬੱਡੀ ਮੁਕਾਬਲੇ ਸ਼ੁਰੂ ਹੋ ਗਏ। ਡਿਪਟੀ ਡਾਇਰੈਕਟਰ ਪ੍ਰੋਫ: ਡਾ: ਐਚਐਸ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਹਰਪ੍ਰੀਤ ਸਿੰਘ ਮੰਨੂੰ ਦੀ ਦੇਖ ਰੇਖ ਹੇਠ ਆਯੌਜਤ ਇਨ੍ਹਾਂ ਨਾਕ ਆਊਟ ਖੇਡ ਮੁਕਾਬਲਿਆਂ ਦਾ ਬੀ ਡਵੀਜ਼ਨ ਦਾ ਮਹਿਲਾਵਾਂ ਦਾ …

Read More »

ਅੰਡਰ-14 ਤੇ 17 ਉਮਰ ਵਰਗ ਦੇ ਲੜਕੇ-ਲੜਕੀਆਂ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲੇ 25 ਤੋਂ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿੳਰੋ)- ਪੰਜਾਬੀ ਸੂਬੇ ਦੇ 50 ਸਾਲ ਪੂਰੇ ਹੋਣ ਨੂੰ ਸਮਰਪਿਤ ਜਿਲ੍ਹਾ ਪੱਧਰੀ ਖੇਡ ਕੰਪੀਟੀਸ਼ਨ (ਲੜਕੇ-ਲੜਕੀਆਂ) ਅੰਡਰ-14 ਅਤੇ 17 ਉਮਰ ਵਰਗ 25-26 ਅਕਤੂਬਰ ਨੂੰ ਆਯੋਜਿਤ ਕੀਤੇ ਜਾਣਗੇ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦੇਦਿਆ ਤੇ ਸ਼ੈਡਿਊਲ ਜਾਰੀ ਕਰਦਿਆ ਜਿਲ੍ਹਾ ਖੇਡ ਅਫਸਰ ਹਰਪਾਲਜੀਤ ਕੌਰ ਸੰਧੂ ਨੇ ਅੱਗੇ ਦੱਸਿਆ ਕਿ ਅੰਡਰ 14 ਸਾਲ ਉਮਰ ਵਰਗ ਲੜਕਿਆ ਦੇ ਬਾਕਸਿੰਗ ਮੁਕਾਾਬਲੇ …

Read More »

ਦਿੱਲੀ ਕਮੇਟੀ ਵੱਲੋਂ ਤਿਲਕ ਨਗਰ ਸਕੂਲ ਵਿੱਚ ਸਪੋਰਟਸ ਅਕੈਡਮੀ ਦਾ ਉਦਘਾਟਨ

ਨਵੀਂ ਦਿੱਲੀ, 20 ਅਕਤੂਬਰ (ਪੰਜਾਬ ਪੋਸਟ ਬਿਊਰੋ)- ਬੱਚਿਆਂ ਨੂੰ ਪੜਾਈ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਕੜੀ ਵਿੱਚ ਹੋਰ ਵਾਧਾ ਹੋਇਆ ਹੈ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ”ਸਚਿਆਰ ਸਪੋਰਟਸ ਅਕੈਡਮੀ” ਦੀ ਸ਼ੁਰੂਆਤ ਕੀਤੀ ਗਈ ਹੈ। ਸਕੂਲੀ ਸਿੱਖਿਆ ਕਾਉਂਸਿਲ ਦੇ ਚੇਅਰਮੈਨ ਅਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ …

Read More »

ਸ਼ੋ੍ਮਣੀ ਕਮੇਟੀ ਨੇ ਹਾਕੀ ਅਕੈਡਮੀਆਂ ਦੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ

ਅੰਮ੍ਰਿਤਸਰ, 19 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬਕਾਲਾ, ਸ੍ਰੀ ਫਤਹਿਗੜ੍ਹ ਸਾਹਿਬ ਤੇ ਫਰੀਦਕੋਟ ਦੀਆਂ ਹਾਕੀ ਅਕੈਡਮੀਆਂ ਦੇ ਖਿਡਾਰੀਆਂ ਨੂੰ ਕੇਵਲ ਸਿੰਘ ਤੇ ਪ੍ਰਤਾਪ ਸਿੰਘ ਵਧੀਕ ਸਕੱਤਰ ਅਤੇ ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ ਨੇ ਸਪੋਰਟਸ ਕਿੱਟਾਂ ਵੰਡੀਆਂ।ਕੇਵਲ ਸਿੰਘ ਵਧੀਕ ਸਕੱਤਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ …

Read More »

6ਵੇਂ ਵਿਸ਼ਵ ਕੱਪ ਕਬੱਡੀ ਦੀਆਂ ਤਿਆਰੀਆ ਨੂੰ ਲੈ ਕੇ ਨੋਡਲ ਅਫਸਰ ਵੱਲੋਂ ਮੀਟਿੰਗਾਂ ਸ਼ੁਰੂ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਬੱਡੀ ਖੇਡ ਖੇਤਰ ਨੂੰ ਵਿਸ਼ਵ ਪੱਧਰ ਤੇ ਹੋਰ ਵੀ ਚੁਸਤ-ਦਰੁਸਤ ਬਣਾਉਣ ਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਦੇ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਕਰਵਾਏ ਜਾ ਰਹੇ 6ਵੇਂ ਵਿਸ਼ਵ ਕੱਪ ਕਬੱਡੀ ਦੇ ਅੰਮ੍ਰਿਤਸਰ ਦੇ ਕਸਬਾ ਅਟਾਰੀ ਵਿਖੇ ਸਥਿਤ ਸ਼ਹੀਦ ਦਲਬੀਰ ਸਿੰਘ ਰਣੀਕੇ ਖੇਡ ਸਟੇਡੀਅਮ ਵਿਖੇ 8 ਨਵੰਬਰ ਨੂੰ ਕਰਵਾਏ ਜਾ …

Read More »

ਸ਼ੋ੍ਮਣੀ ਕਮੇਟੀ ਵੱਲੋਂ ਤੇਰ੍ਹਵਾਂ ਖ਼ਾਲਸਾਈ ਖੇਡ ਉਤਸਵ 20, 21 ਤੇ 22 ਅਕਤੂਬਰ ਨੂੰ – ਬੇਦੀ

ਅੰਮ੍ਰਿਤਸਰ, 18 ਅਕਤੂਬਰ (ਗੁਰਪ੍ਰੀਤ ਸਿੰਘ)  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚੇਰੀ ਵਿਦਿਆ ਦੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਦਾ ਤੇਰ੍ਹਵਾਂ ਖ਼ਾਲਸਾਈ ਖੇਡ ਉਤਸਵ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ 20, 21 ਤੇ 22 ਅਕਤੂਬਰ ਨੂੰ ਕਰਵਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ …

Read More »

45ਵੀਂ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ ਵਿਚ ਮਾਲ ਰੋਡ ਸਕੂਲ ਦੀ ਜੇਤੂ ਸ਼ੁਰੂਆਤ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਵਲੋਂ ਕਰਵਾਈ ਗਈ 45ਵੀਂ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ, ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿ) ਸ. ਸਤਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀਮਤੀ ਸੁਦੀਪ ਕੌਰ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਜ਼ਰ ਦੀ ਯੋਗ ਅਗਵਾਈ ਵਿਚ ਸ.ਕੰ.ਸ.ਸਕੂਲ ਸੁਲਤਾਨਵਿੰਡ ਵਿਖੇ ਕਰਵਾਈ ਗਈ।ਇਸ ਤਹਿਸੀਲ ਅੰਮ੍ਰਿਤਸਰ-2 ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਨੈਸ਼ਨਲ ਅਵਾਰਡੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਦੇ ਉਧਮ ਸਦਕਾ, ਸ੍ਰੀ …

Read More »

ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਨੇ ਜਿੱਤੇ 12 ਸੋਨ ਤਗਮੇ

ਚੌਂਕ ਮਹਿਤਾ, 16 ਅਕਤੂਬਰ (ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਨਾਮਵਰ ਵਿੱਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਦੇ ਖਿਡਾਰੀਆਂ ਨੇ ਜਲੰਧਰ ਦੇ ਪੁਲਿਸ ਡੀ.ਏ.ਵੀ ਪਬਲਿਕ ਸਕੂਲ ਵਿਖੇ ਸੰਪੰਨ ਹੋਈ ਸੈਂਟਰਲ ਬੋਰਡ ਦੀ ਕਲੱਸਟਰ ਐਥਲੈਟਿਕਸ ਮੀਟ ਵਿੱਚੋਂ 12 ਸੋਨ ਤਗਮੇ ਅਤੇ ਇੱਕ ਕਾਂਸੇ ਦਾ ਤਗਮਾ ਜਿੱਤ …

Read More »

ਬੀ.ਬੀ.ਕੇ ਡੀਏਵੀ ਕਾਲਜ ਫਾਰ ਵੂਮੈਨ ਬਾਸਕੇਟਬਾਲ ਚੈਂਪੀਅਨ ਬਣਿਆ

ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ ਬਿਊਰੋ)- ਜੀਐਨਡੀਯੂ ਦੇ ਬਾਸਕੇਟਬਾਲ ਕੋਰਟ ਵਿਖੇ ਸੰਪੰਨ ਹੋਏ ਮਹਿਲਾਵਾਂ ਦੇ ਦੋ ਦਿਨਾਂ ਇੰਟਰਕਾਲਜ ਬਾਸਕੇਟਬਾਲ ਮੁਕਾਬਲਿਆਂ ਦੇ ਦੋਰਾਨ ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਦੀ ਝੰਡੀ ਰਹੀ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ: ਡਾ: ਐਚਐਸ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਚਾਰਜ ਕੋਚ ਮਨਜੀਤ ਸਿੰਘ ਦੀ ਦੇਖ ਰੇਖ ਹੇਠ ਸੰਪੰਨ ਹੋਏ ਇਨ੍ਹਾਂ ਖੇਡ ਮੁਕਾਬਲਿਆਂ ਦੋਰਾਨ ਜੀਐਨਡੀਯੂ ਦੇ ਅਧਿਕਾਰਤ ਖੇਤਰ ਵਿਚ …

Read More »

ਵਿਸ਼ਵ ਕਬੱਡੀ ਲੀਗ ਦਾ ਦੂਸਰਾ ਪੜਾਅ ਬਠਿੰਡਾ ‘ਚ ਧੂਮ ਧੜੱਕੇ ਨਾਲ ਆਰੰਭ

ਬਠਿੰਡਾ, 13 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਸ਼ਵ ਕਬੱਡੀ ਲੀਗ ਦਾ ਦੂਸਰਾ ਪੜਾਅ ਅਧਿਨ ਸਰਕਾਰੀ ਰਾਜਿੰਦਰ ਕਾਲਜ ਦੇ ਹਾਕੀ ਸਟੇਡੀਅਮ ਵਿਖੇ ਧੁਮ ਧੜੱਕੇ ਨਾਲ ਸ਼ੁਰੂ ਹੋਇਆ ਹੈ।ਜਿਸ ਦਾ ਉਦਘਾਟਨ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਕੀਤਾ।ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ, ਜਿਲ੍ਹਾ ਪ੍ਰੀਸਦ ਬਠਿੰਡਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ, ਐਨ.ਆਰ.ਆਈ ਕਮਿਸ਼ਨ ਦੇ ਮੈਂਬਰ …

Read More »