ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ ਬਿਊਰੋ) -ਬੀਤੇ ਦਿਨੀ ਅਚਾਨਕ ਚਲਾਣਾ ਕਰ ਗਏ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਜੁਡੋ ਖਿਡਾਰੀ 37 ਸਾਲਾ ਸੰਦੀਪ ਸਿੰਘ ਗੁਰਾਇਆ ਨਮਿਤ ਉਨ੍ਹਾਂ ਦੇ ਗ੍ਰਹਿ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਵਿਖੇ ਪਾਉਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਭਾਈ ਵੀਰ ਸਿੰਘ ਹਾਲ ਵਿਖੇ ਆਯੋਜਿਤ ਕੀਤਾ ਗਿਆ।ਰਾਗੀ ਜੱਥਿਆਂ ਦੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ …
Read More »ਖੇਡ ਸੰਸਾਰ
ਬਾਕਸਿੰਗ ਮੁਕਾਬਲਿਆਂ ‘ਚ ਛੇਹਰਟਾ ਤੇ ਮਾਲ ਰੋਡ ਸਕੂਲ ਦੀਆਂ ਖਿਡਾਰਣਾ ਚੈਂਪੀਅਨ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ ਬਿਊਰੋ)- ਅੰਡਰ-17 ਸਾਲ ਤੇ 19 ਸਾਲ ਉਮਰ ਵਰਗ ਦੀਆਂ ਲੜਕੀਆਂ ਦੀ 2 ਦਿਨਾਂ ਬਾਕਸਿੰਗ ਚੈਂਪੀਅਨਸ਼ਿਪ ਸੰਪੰਨ ਹੋ ਗਈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾਂ ਵਿਖੇ ਸੰਪੰਨ ਹੋਏ ਇਨ੍ਹਾਂ ਖੇਡ ਮੁਕਾਬਲਿਆਂ ਅੰਡਰ-17 ਸਾਲ ਉਮਰ ਵਰਗ ਦੇ ਵਿੱਚ ਛੇਹਰਟਾ ਸਕੂਲ ਤੇ ਅੰਡਰ-19 ਸਾਲ ਉਮਰ ਵਰਗ ਦੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਮੋਹਰੀ ਰਹਿ ਕੇ ਚੈਂਪੀਅਨ ਬਣਿਆ।ਡੀ.ਈ.ਪੀ …
Read More »ਯੋਗਾ ਮੁਕਾਬਲਿਆਂ ਵਿਚ ਦੇਸ ਰਾਜ ਹੈਰੀਟੇਜ਼ ਸਕੂਲ ਦੀ ਝੰਡੀ
ਬਟਾਲਾ, 31 ਅਗਸਤ (ਨਰਿੰਦਰ ਬਰਨਾਲ)- ਇਲਾਕੇ ਵਿਚ ਮੰਨੀ ਪ੍ਰਮੰਨੀ ਸੰਸਥਾ ਡੀ.ਆਰ.ਹੈਰੀਟੇਜ਼ ਪਬਲਿਕ ਸਕੂਲ ਅਲੀਵਾਲ ਰੋਡ ਨੇ ਆਰ.ਡੀ.ਖੋਸਲਾ ਸਕੂਲ ਵਿਚ ਹੋਏ ਇੰਟਰ-ਸਕੂਲ ਮੁਕਾਬਲਿਆਂ ਵਿਚ ਅੰਡਰ 14 ਲੜਕਿਆਂ ਦੀ ਟੀਮ ਨੇ ਪਹਿਲਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ, ਜਦਕਿ ਅੰਡਰ -16 ਲੜਕੀਆਂ ਦੀ ਟੀਮ ਨੇ ਵੀ ਤੀਸਰਾ ਸਥਾਨ ਪ੍ਰਾਪਤ ਕੀਤਾ।ਇਹਨਾ ਵਿਦਿਆਰਥੀਆਂ ਦੀ ਜਿੱਤ ਤੋ ਖੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਕਿਹਾ …
Read More »ਕੌਮੀ ਖੇਡ ਦਿਵਸ ਮੋਕੇ ਮੈਡਮ ਸਵੀਟੀ ਬਾਲਾ ਦਾ ਹੋਇਆ ਸਨਮਾਨ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ)- ਰਾਸ਼ਟਰੀ ਖੇਡ ਹਾਕੀ ਦੇ ਅੰਤਰਰਾਸ਼ਟਰੀ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਹਾੜੇ ਰਾਸ਼ਟਰੀ ਖੇਡ ਦਿਵਸ ਮੋਕੇ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀ ਸਰੀਰਕ ਸਿੱਖਿਆ ਵਿਭਾਗ ਮੁੱਖੀ ਮੈਡਮ ਸਵੀਟੀ ਬਾਲਾ ਨੂੰ ਵਿਸ਼ੇਸ਼ ਤੋਰ ‘ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਦੀ ਰਸਮ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਰਜਿ: ਦੇ ਜਨਰਲ ਸਕੱਤਰ ਕੋਚ ਬਲਦੇਵ ਰਾਜ ਦੇਵ ਤੇ …
Read More »ਮਹਿਲਾ-ਪੁਰਸ਼ਾਂ ਦੇ ਵਰਗ ਵਿੱਚ ਖਾਲਸਾ ਕਾਲਜ ਬਣਿਆ ਗਤਕਾ ਚੈਂਪੀਅਨ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁ-ਮੰਤਵੀ ਇਨਡੋਰ ਸਟੇਡੀਅਮ ਵਿਖੇ ਮਹਿਲਾ-ਪੁਰਸ਼ਾਂ ਦੀ ਦੋ ਦਿਨਾਂ ਇੰਟਰ ਕਾਲਜ ਗਤਕਾ ਪ੍ਰਤੀਯੋਗਿਤਾ ਸੰਪੰਨ ਹੋ ਗਈ। ਜਿਸ ਦੋਰਾਨ ਮਹਿਲਾ-ਪੁਰਸ਼ਾਂ ਦੇ ਦੋਨਾਂ ਵਰਗਾਂ ਵਿਚ ਖਾਲਸਾ ਕਾਲਜ ਅੰਮ੍ਰਿਤਸਰ ਦੀ ਝੰਡੀ ਰਹੀ। ਡਿਪਟੀ ਡਾਇਰੈਕਟਰ ਸਪੋਰਟਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਇੰਚਾਰਜ ਕੋਚ ਹਰਪ੍ਰੀਤ ਸਿੰਘ ਮੰਨੂੰ ਦੀ ਦੇਖ ਰੇਖ ਹੇਠ ਦੋ ਦਿਨ ਚੱਲੇ ਇਨ੍ਹਾਂ ਖੇਡ …
Read More »ਕੇ.ਵੀ-1 ਵਿਖੇ ਕੇ.ਵੀ.ਐਸ ਜੰਮੂ ਰਿਜ਼ਨ ਦੀਆਂ ਦੋ ਦਿਨਾਂ 47ਵੀਆਂ ਖੇਡਾਂ ਸ਼ੁਰੂ
ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ)- ਕੇ.ਵੀ.ਐਸ ਜੰਮੂ ਰੀਜ਼ਨ ਦੇ ਅਧਿਕਾਰਤ ਖੇਤਰ ਵਿਚ ਆਉਂਦੇ ਵੱਖ ਵੱਖ ਕੇਂਦਰੀ ਵਿਦਿਆਲਿਆ ਦੇ 47ਵੇਂ ਦੋ ਦਿਨਾਂ ਜੁਡੋ, ਮੁੱਕੇਬਾਜੀ, ਤੈਰਾਕੀ ਤੇ ਤੀਰ ਅੰਦਾਜੀ ਖੇਡ ਮੁਕਾਬਲੇ ਕੇਵੀ-1 ਸਦਰ ਕੈਂਟ ਅੰਮ੍ਰਿਤਸਰ ਵਿਖੇ ਸ਼ੁਰੂ ਹੋ ਗਏ। ਪ੍ਰਿੰ: ਕੁਸੁਮ ਮਲਹੋਤਰਾ ਦੇ ਬੇਮਿਸਾਲ ਪ੍ਰਬੰਧਾਂ ਤੇ ਪੀਈਟੀ ਸੁਖਵਿੰਦਰ ਸਿੰਘ ਦੀ ਦੇਖ ਰੇਖ ਹੇਠ ਆਯੋਜਤ ਦੋ ਦਿਨਾਂ ਇਨ੍ਹਾਂ ਖੇਡ ਮੁਕਾਬਲਿਆਂ ਦੋਰਾਨ 23 …
Read More » ਖੇਡ ਦਿਵਸ ਮੌਕੇ ਫੁੱਟਬਾਲ ਟੂਰਨਾਮੈਟ ਆਯੋਜਿਤ
ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਤੇ ਜਿਲ੍ਹਾ ਖੇਡ ਦਫਤਰ ਦੇ ਵੱਲੋ ਡੀਐਸਓ ਮੈਡਮ ਹਰਪਾਲਜੀਤ ਕੌਰ ਸੰਧੂ ਦੇ ਬੇਮਿਸਾਲ ਪ੍ਰਬੰਧਾ ਹੇਠ ਰਾਸ਼ਟਰੀ ਖੇਡ ਹਾਕੀ ਦੇ ਵਿਸ਼ਵ ਨਾਇਕ ਮੇਜਰ ਧਿਆਨ ਚੰਦ ਦੇ ਜਨਮ ਦਿਨ ਤੇ ਹੋ ਰਹੇ ਦੇਸ਼ ਵਿਆਪੀ ਸਮਾਗਮਾਂ ਦੇ ਚੱਲਦਿਆਂ ਜੀ ਐਨ ਡੀ ਯੂ ਦੇ ਬਹੁਖੇਡ ਮੈਦਾਨ ਵਿਖੇ ਮਹਿਲਾਂ-ਪੁਰਸ਼ਾ ਦੇ ਜਿਲ੍ਹਾਂ …
Read More »ਸੰਤ ਬਾਬਾ ਮਾਹੀ ਸਿੰਘ ਪਬਲਿਕ ਸਕੂਲ ਤੋਲਾ ਨੰਗਲ ਦੀ ਕਬੱਡੀ ਟੀਮ ਪਹਿਲੇ ਸਥਾਨ ‘ਤੇ ਰਹੀ
ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲਾ ਸਕੂਲ ਖੇਡਾਂ ਵਿੱਚ ਸੰਤ ਬਾਬਾ ਮਾਹੀ ਸਿੰਘ ਪਬਲਿਕ ਸਕੂਲ ਤੋਲਾ ਨੰਗਲ ਦੀ ਲੜਕੀਆਂ ਦੀ ਕਬਡੀ ਨੈਸ਼ਨਲ ਟੀਮ ਨੇ ਜ਼ਿਲੇ ਭਰ ਚੋਂ ਪਹਿਲਾ ਸਥਾਨ ਪਰਾਪਤ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਕਬੱਡੀ ਨੈਸ਼ਨਲ ਦੇ ਕਨਵੀਨਰ ਕੋਚ ਬਲਵਾਨ ਸਿੱੰਘ ਦੀ ਦੇਖ ਰੇਖ ਹੇਠ ਹੋਏ ਮੁਕਾਬਲਿਆਂ ਵਿੱਚ ਤੋਲਾ ਨੰਗਲ ਦੀ ਟੀਮ ਨੇ ਸਰਕਾਰੀ ਸਕੈਡਰੀ …
Read More »ਸ਼੍ਰੀ ਗੁਰੂ ਅਰਜਨ ਦੇਵ ਸਕੂਲ ਬੰਡਾਲਾ ਬਣਿਆ ਵਾਲੀਬਾਲ ਚੈਂਪੀਅਨ
ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਅੰਡਰ 17 ਸਾਲ ਉਮਰ ਵਰਗ ਦੀਆਂ ਲੜਕੀਆਂ ਦਾ ਤਿੰਨ ਦਿਨਾਂ ਜਿਲ੍ਹਾ ਪੱਧਰੀ ਸਕੂਲਜ਼ ਵਾਲੀਬਾਲ ਟੂਰਨਾਮੈਂਟ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸੰਪੰਨ ਹੋ ਗਿਆ।ਜਿਸ ਦੋਰਾਨ ਸ਼੍ਰੀ ਗੁਰੂ ਅਰਜਨ ਦੇਵ ਸਕੂਲ ਨਵਾਂ ਪਿੰਡ ਬੰਡਾਲਾ ਦੀ ਟੀਮ ਮੋਹਰੀ ਰਹਿ ਕੇ ਚੈਂਪੀਅਨ ਬਣੀ। ਜਿਲ੍ਹਾ ਏ.ਈ.ਯੂ ਕੁਲਜਿੰਦਰ ਸਿੰਘ ਮੱਲੀ ਦੀ ਦੇਖ ਰੇਖ ਹੇਠ ਆਯੌਜਤ ਇਸ ਟੂਰਨਾਮੈਂਟ ਦੋਰਾਨ ਅਸ਼ੋਕ …
Read More »ਪੰਜਾਬ ਸਟੇਟ ਓਪਨ ਰੈਕਿੰਗ ਟੇਬਲ ਟੈਨਿਸ ਟੂਰਨਾਮੈਂਟ ਦਾ ਐਮ. ਪੀ. ਸ਼ਵੇਤ ਮਲਿਕ ਵਲੋਂ ਉਦਘਾਟਨ
ਅੰਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਅਜ ਸਥਾਨਕ ਗੋਲ ਬਾਗ ਵਿਖੇ 3 ਦਿਨੀ ਵਜੀਰ ਸਿੰਘ ਮਦਾਨ ਮੈਮੋਰੀਅਲ ਦੂਸਰਾ ਪੰਜਾਬ ਸਟੇਟ ਓਪਨ ਰੈਕਿੰਗ ਟੇਬਲ ਟੈਨਿਸ ਟੂਰਨਾਮੈਂਟ ਪ੍ਰਧਾਨ ਅਨੂਦੀਪ ਸਿੰਘ ਮਦਾਨ ਦੀ ਅਗਵਾਈ ਵਿਚ ਕਰਵਾਇਆ ਗਿਆ। ਇਸ ਟੂਰਨਾਮੈਂਟ ਦੀ ਸ਼ੁਰੂਆਤ ਮੌਕੇ ਉਦਘਾਟਨ ਐਮ. ਪੀ. ਸ਼ਵੇਤ ਮਲਿਕ ਨੇ ਕੀਤਾ ਜਦਕਿ ਸਮਾਗਮ ਦੀ ਪ੍ਰਧਾਨਗੀ ਅਕਾਲੀ ਦਲ ਵਪਾਰ ਵਿੰਗ …
Read More »
Punjab Post Daily Online Newspaper & Print Media