14ਵੀਂ ਵਾਰ ਲਗਾਤਾਰ ਜੇਤੂ ਰਹੀ ਕਾਲਜ ਟੀਮ – ਪ੍ਰਿੰ: ਡਾ. ਕਾਹਲੋਂ ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਇੰਟਰ ਕਾਲਜ (ਮੈਨ) ’ਚ ਖਾਲਸਾ ਕਾਲਜ ਦੀ ਟੀਮ ਨੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਕਾਲਜ ਦੀ ਟੀਮ ਨੇ 11 ਸੋਨੇ ਦੇ ਤਗਮੇ ਹਾਸਲ ਕਰਕੇ 14ਵੀਂ ਵਾਰ ਇੰਟਰ ਕਾਲਜ ਬਾਕਸਿੰਗ ਚੈਂਪੀਅਨਸ਼ਿਪ ’ਚ ਜਿੱਤ ਹਾਸਲ …
Read More »ਖੇਡ ਸੰਸਾਰ
ਯੂਨੀਵਰਸਿਟੀ ‘ਚ 54ਵੀਂ ਸਾਲਾਨਾ ਅੰਤਰ-ਕਾਲਜ ਅਥਲੈਟਿਕਸ 14 ਦਸੰਬਰ ਤੋਂ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੀ 54ਵੀਂ ਸਲਾਨਾ ਅੰਤਰ-ਕਾਲਜ ਅਥਲੈਟਿਕਸ ਮੀਟ (ਲੜਕੇ ਤੇ ਲੜਕੀਆਂ) 2024-25 ਦਾ ਆਯੋਜਨ 14 ਤੋਂ 16 ਦਸੰਬਰ 2024 ਤੱਕ ਕਰਵਾਇਆ ਜਾ ਰਿਹਾ ਹੈ। ਡਾ. ਕੰਵਰ ਮਨਦੀਪ ਸਿੰਘ ਡਾਇਰੈਕਟਰ ਸਪੋਰਟਸ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ 20 ਕਿਲੋਮੀਟਰ ਵਾਕ, ਹੈਮਰ ਥਰੋਅ, 100 ਮੀਟਰ ਹੀਟਸ ਅਤੇ ਫਾਈਨਲਜ਼, ਪੋਲ ਵਾਲਟ …
Read More »ਭੀਖੀ ਦੇ ਕਬੱਡੀ ਕੱਪ `ਚ ਹਰਿਆਣੇ ਦੇ ਗੱਭਰੂਆਂ ਦੀ ਝੰਡੀ
ਭੀਖੀ, 12 ਦਸੰਬਰ (ਕਮਲ ਜ਼ਿੰਦਲ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੂਸਰਾ ਦੋ ਰੋਜ਼ਾ ਕਬੱਡੀ ਕੱਪ ਨੈਸ਼ਨਲ ਕਾਲਜ ਭੀਖੀ ਦੇ ਸਟੇਡੀਅਮ ਵਿਖੇ ਕਰਵਾਇਆ ਗਿਆ।ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਟੀਮਾਂ ਨੇ ਭਾਗ ਲਿਆ।ਕਬੱੱਡੀ ਓਪਨ ਤੇ 65 ਕਿਲੋ ਵਜ਼ਨ ਦੇ ਮੁਕਾਬਲੇ ਕਰਵਾਏ ਗਏ।ਕਲੱਬ ਪ੍ਰਧਾਨ ਮਾਇਕਲ ਤੇ ਮੀਤ ਪ੍ਰਧਾਨ ਸਤਗੁਰ ਡੀ.ਪੀ ਨੇ ਦੱਸਿਆ ਕਿ ਇਸ ਕਬੱਡੀ ਕੱਪ …
Read More »ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ ਪਰਗਟ ਰਾਮ ਪਿੰਡ ਕਿਸ਼ਨਗੜ੍ਹ ਫਰਵਾਹੀ ਨੇ ਸਟੇਟ ਲੈਵਲ 68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਮੋਹਾਲੀ ਅੰਡਰ 19 ਏਅਰ ਪਿਸਟਲ 10 ਮੀਟਰ ਵਿਚੋਂ ਟੀਮ ਲੈਵਲ ਤੀਜਾ ਸਥਾਨ ਹਾਸਲ ਕੀਤਾ।ਭੁਪਿੰਦਰਜੀਤ ਨੂੰ ਆਮ ਆਦਮੀ ਪਾਰਟੀ ਦੇ ਆਗੂ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਚੁਸਪਿੰਦਰਬੀਰ ਸਿੰਘ ਚਹਿਲ ਵਲੋਂ ਉਨ੍ਹਾਂ ਦੇ ਘਰ ਪਹੁੰਚ …
Read More »ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਦੀ ਨੈਸ਼ਨਲ ਖੇਡਾਂ ਲਈ ਚੋਣ
ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਜਮਾਤ ਸਤਵੀਂ ਨੇ ਉਮਰ ਵਰਗ-14 ਕਬੱਡੀ ਵਿੱਚ ਸ਼ਲਾਘਾਯੋਗ ਪ੍ਰਦਰਸ਼ਨ ਕਰਦਿਆਂ ਆਪਣੀ ਚੋਣ ਨੈਸ਼ਨਲ ਪੱਧਰ ‘ਤੇ ਸਕੂਲ ਖੇਡਾਂ ਲਈ ਪੱਕੀ ਕਰ ਲਈ ਹੈ।ਮਹਿਕਪ੍ਰੀਤ 10 ਤੋਂ 12 ਦਸੰਬਰ 2024 ਤੱਕ ਮਹਾਰਾਸ਼ਟਰ ਵਿੱਚ ਹੋਣ ਵਾਲੀਆਂ ਉਮਰ ਵਰਗ-14 ਕਬੱਡੀ ਨੈਸ਼ਨਲ ਸਕੂਲ ਖੇਡਾਂ ਵਿੱਚ ਭਾਗ ਲਵੇਗੀ।ਅਕਾਲ ਅਕੈਡਮੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ …
Read More »ਭੁਪਿੰਦਰਜੀਤ ਸ਼ਰਮਾ ਨੇ ਕੋਮੀ ਸਕੂਲ ਖੇਡਾਂ ਵਿੱਚ ਜਿੱਤਿਆ ਚਾਂਦੀ ਦਾ ਤਗਮਾ
ਭੀਖੀ, 10 ਦਸੰਬਰ (ਕਮਲ ਜ਼ਿੰਦਲ) – ਭੀਖੀ ਦੇ ਨੇੜਲੇ ਪਿੰਡ ਸਮਾਓ ਵਿੱਚ ਪੈਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਬਾਰ੍ਹਵੀ ਜਮਾਤ ਦੇ ਹੋਣਹਾਰ ਵਿਦਿਆਰਥੀ ਭੁਪਿੰਦਰਜੀਤ ਸ਼ਰਮਾ ਪੁਤਰ ਪਰਗਟ ਰਾਮ ਪਿੰਡ ਕਿਸ਼ਨਗੜ੍ਹ ਫਰਵਾਹੀ ਨੇ ਸਟੇਟ ਲੈਵਲ 68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਮੋਹਾਲੀ ਅੰਡਰ 19 ਏਅਰ ਪਿਸ਼ਟਲ 10 ਮੀਟਰ ਵਿਚੋਂ ਟੀਮ ਲੈਵਲ ਤੀਜ਼ਾ ਸਥਾਨ ਹਾਸਿਲ ਕੀਤਾ ਅਤੇ 26 ਵੀ ਆਲ ਇੰਡੀਆ ਕੁਮਾਰ ਸੁਰਿੰਦਰਾ …
Read More »ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ 2024-25 ’ਚ ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਹਾਸਲ ਕਰਕੇ ਜ਼ਿਲ੍ਹੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਦੀ ਜਿੱਤ ’ਤੇ …
Read More »ਭੁਪਿੰਦਰਜੀਤ ਸ਼ਰਮਾ ਨੇ ਕੋਮੀ ਸਕੂਲ ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗਮਾ
ਭੀਖੀ, 8 ਦਸੰਬਰ (ਕਮਲ ਜ਼ਿੰਦਲ) – ਭੀਖੀ ਦੇ ਨੇੜਲੇ ਪਿੰਡ ਸਮਾਓ ਵਿੱਚ ਪੈਂਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਬਾਰ੍ਹਵੀ ਜਮਾਤ ਦੇ ਹੋਣਹਾਰ ਵਿਦਿਆਰਥੀ ਭੁਪਿੰਦਰਜੀਤ ਸ਼ਰਮਾ ਪੁੱਤਰ ਪਰਗਟ ਰਾਮ ਪਿੰਡ ਕਿਸ਼ਨਗੜ੍ਹ ਫਰਵਾਹੀ ਨੇ ਸਟੇਟ ਲੈਵਲ 68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਮੋਹਾਲੀ ਅੰਡਰ 19 ਏਅਰ ਪਿਸਟਲ 10 ਮੀਟਰ ਵਿਚੋਂ ਟੀਮ ਪੱਧਰ ‘ਤੇ ਤੀਜਾ ਸਥਾਨ ਹਾਸਿਲ ਕੀਤਾ ਅਤੇ 26 ਵੀ ਆਲ ਇੰਡੀਆ ਕੁਮਾਰ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਸਲਾਨਾ ਖੇਡਾਂ ਕਰਵਾਈਆਂ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ 2 ਤੇ 3 ਦਸੰਬਰ ਨੂੰ ਸਲਾਨਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਵਿੱਚ ਅੰਤਰ ਹਾਊਸ ਮੁਕਾਬਲੇ ਕਰਵਾਏ ਗਏ।ਪ੍ਰੋਗਰਾਮ ਦੀ ਸ਼ੁਰੂਆਤ ਮਾਰਚ ਪਾਸਟ, ਪੀ.ਟੀ ਸੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਨਾਲ ਕੀਤੀ ਗਈ।ਸਟੇਟ ਪੱਧਰ ਨੈਸ਼ਨਲ ਪੱਧਰ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਮੇਂ 100 ਮੀਟਰ 200 ਮੀਟਰ 400 ਮੀਟਰ …
Read More »ਪਰਮਲ ਸਿੰਘ ਤੇ ਗੁਰਪ੍ਰੀਤ ਕੌਰ ਨੇ ਜੁਡੋ ‘ਚ ਜਿੱਤੇ ਕਾਂਸੀ ਦੇ ਤਗਮੇ
ਭੀਖੀ, 4 ਦਸੰਬਰ (ਕਮਲ ਜ਼ਿੰਦਲ) – ਪੰਜਾਬ ਸਰਕਾਰ ਦੁਆਰਾ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਵਿੱਚ ਸਰਕਾਰੀ ਹਾਈ ਸਕੂਲ ਧਲੇਵਾਂ ਦੇ ਵਿਦਿਆਰਥੀਆਂ ਨੇ ਪੂਰੇ ਪੰਜਾਬ ਵਿੱਚੋਂ ਤੀਸਰਾ ਸਥਾਨ ਹਾਸਲ ਕਰ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਮਾਸਟਰ ਮਨੋਜ ਸਿੰਗਲਾ ਨੇ ਦੱਸਿਆ ਕਿ ਸਕੂਲ ਦੇ ਦੋ ਵਿਦਿਆਰਥੀ ਪਰਮਪਾਲ ਸਿੰਘ ਨੌਵੀ ਜਮਾਤ ਅਤੇ ਗੁਰਪ੍ਰੀਤ ਕੌਰ ਅੱਠਵੀਂ ਕਲਾਸ ਨੇ ਜੁਡੋ ਖੇਡਾਂ ‘ਚ ਪੂਰੇ ਪੰਜਾਬ …
Read More »