Thursday, November 21, 2024

ਖੇਡ ਸੰਸਾਰ

ਅੰਡਰ-16 ਸਾਲ ਲੜਕੇ/ਲੜਕੀਆਂ ਦੇ ਜਿਲ੍ਹਾ ਪੱਧਰੀ ਬਹੁ ਖੇਡ ਮੁਕਾਬਲੇ ਸੰਪੰਨ

ਅੰਮ੍ਰਿਤਸਰ, 30 ਸਤੰਬਰ (ਗੁਰਚਰਨ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜਿਲ੍ਹਾ ਖੇਡ ਅਫਸਰ ਮੈਡਮ ਹਰਪਾਲਜੀਤ ਕੋਰ ਸੰਧੂ ਜੀ ਦੇ ਪ੍ਰਬੰਧਾ ਹੇਠ ਅੰਡਰ 16 ਸਾਲ ਉਮਰ ਵਰਗ ਲੜਕੇ -ਲੜਕੀਆ ਦੇ ਆਯੋਜਿਤ 2 ਦਿਨਾਂ ਜਿਲ੍ਹਾ ਪੱਧਰੀ ਬਹੁ ਖੇਡ ਮੁਕਾਬਲੇ ਸੰਪਨ ਹੋ ਗਏ? ਇਹਨ੍ਹਾਂ ਖੇਡ ਪ੍ਰਤੀਯੋਗਤਾਵਾ ਦੇ ਦੋਰਾਨ ਮਿਤੀ: 23-24 ਸਤੰਬਰ ਨੂੰ ਅਯੋਜਿਤ ਰਾਜੀਵ ਗਾਂਧੀ ਖੇਲ ਅਭਿਆਨ ਬਲਾਕ ਪੱਧਰੀ ਪੇਂਡੂ ਖੇਡਾਂ ਐਥਲੈਟਿਕਸ, …

Read More »

ਡੀ.ਏ.ਵੀ ਪਬਲਿਕ ਸਕੂਲ ਯੋਗ ਮੁਕਾਬਲਿਆਂ ‘ਚ ਚਮਕਿਆ

ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਨੇ ਨੇ ਓਪਨ ਸਟੇਟ ਲੈਵਲ ਯੋਗ ਮੁਕਾਬਲਿਆਂ ਜੋ ਕਿ ਆਰ.ਡੀ. ਖੋਸਲਾ ਡੀ.ਏ.ਵੀ. ਸਕੂਲ ਬਟਾਲਾ ਵਿੱਚ ਹੋਇਆ ਂਚ ਅਹਿਮ ਪੁਜੀਸ਼ਨਾਂ ਹਾਸਲ ਕੀਤੀਆਂ।ਇਹ ਮੁਕਾਬਲੇ ਪੰਜਾਬ ਯੋਗਾ ਅਤੇ ਖੇਡ ਕੰਨਫਡਰੇਸ਼ਨ ਨੇ ਕਰਵਾਏ ।ਸਕੂਲ ਦੀ ਯੋਗਾ ਟੀਮ ਵਿੱਚ ਅੰਡਰ -14 (ਲੜਕੇ) ਟੀਮ ‘ਚ ਸ਼ਾਮਲ ਆਯੂਸ਼ ਪੁਸ਼ਕਰਨਾ ਜਮਾਤ ਸੱਤਵੀਂ, ਪ੍ਰਨੇ ਕੁਮਾਰ ਜਮਾਤ ਅੱਠਵੀਂ, …

Read More »

ਬਲਾਕ ਪੱਧਰੀ ਖੇਡਾਂ ਵਿੱਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਨੇ ਮਾਰੀਆਂ ਮੱਲਾਂ

ਭਿੱਖੀਵਿੰਡ, 29 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਅਮੀਸ਼ਾਹ ਵਿਖੇ ਕਰਵਾਈਆਂ ਗਈਆਂ ਬਲਾਕ ਪੱਧਰੀ ਖੇਡਾਂ ਵਿੱਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੀ ਖਿਡਾਰਣ ਹਰਮਨਪ੍ਰੀਤ ਕੌਰ ਫਰੰਦੀਪੁਰ ਨੇ ਗੋਲਾ ਸੁੱਟਣ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਦਲਜੀਤ ਸਿੰਘ ਨਾਰਲਾ ਨੇ ਵੀ ਗੋਲਡ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਇਸੇ ਤਰ੍ਹਾਂ ਵਲਟੋਹਾ ਬਲਾਕ ਦੀਆਂ ਖੇਡਾਂ ਵਿੱਚ …

Read More »

ਝਨੇਰ ਟੂਰਨਾਮੈਂਟ ‘ਤੇ ਨੌਜਵਾਨ ਜਾਫੀ ਆਸੂ ਨੇ ਸਕੂਟਰ ਤੇ ਕੀਤਾ ਕਬਜ਼ਾ

ਕੁੱਪ ਕਲਾਂ ਸੰਦੌੜ, 27 ਸਤੰਬਰ (ਹਰਮਿੰਦਰ ਸਿੰਘ ਭੱਟ) – ਪਿੰਡ ਝਨੇਰ ਵਿਖੇ ਸਵ:ਰਮਨਦੀਪ ਸਿੰਘ ਦੀ ਯਾਦ ਵਿੱਚ ਤੀਜਾ ਇੱਕ ਦਿਨਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਸਵ: ਰਮਨਦੀਪ ਦੇ ਪਿਤਾ ਸੁਖਦੇਵ ਸਿੰਘ ਅਤੇ ਰਾਜੇਸ ਸਰਮਾ ਮਨੈਜਰ ਐਚ.ਡੀ.ਐਫ.ਸੀ ਬੈਂਕ ਸੰਦੌੜ ਨੇ ਕੀਤਾ ਕਬੱਡੀ 60 ਕਿਲੋ. ਦਾ ਪਹਿਲਾਂ ਇਨਾਮ ਪਿੰਡ ਝਨੇਰ ਦੂਸਰਾ ਇਨਾਮ ਪਿੰਡ ਦੁਲਮਾ ਦੀ ਟੀਮ ਨੇ ਹਾਸਲ ਕੀਤਾ ।ਕਬੱਡੀ …

Read More »

 ਗੁਰੂ ਨਾਨਕ ਦੇਵ ਯੁਨੀਵਰਸਿਟੀ ਕਾਲਜ ਚੂੰਘ ਜੋਨਲ ਯੁਵਕ ਮੁਕਾਬਲੇ ਵਿੱਚ ਰਿਹਾ ਪਹਿਲੇ ਨੰਬਰ ‘ਤੇ

ਭਿੱਖੀਵਿੰਡ/ ਖਾਲੜਾ, 26 ਸਤੰਬਰ (ਲਖਵਿੰਦਰ ਸਿੰਘ ਗੌਲਣ, ਕੁਲਵਿੰਦਰ ਕੰਬੋਕੇ) – ਜਿਲ੍ਹਾ ਤਰਨਤਾਰਨ ਅਧੀਨ ਪੈਦੇ ਪਿੰਡ ਭਿੱਖੀਵੰਡ ਦੇ ਨੇੜੇ ਪਂੈਦੇ ਗੁਰੁ ਨਾਨਕ ਦੇਵ ਯੁਨੀਵਰਸਿਟੀ ਕਾਲਜ ਚੂੰਘ ਨੇ ਜੋਨਲ ਯੁਵਕ ਮੁਕਾਬਲੇ ਵਿਚ ਪਹਿਲੇ ਨੰਬਰ ‘ਤੇ ਜਿੱਤ ਪ੍ਰਾਪਤ ਕਰਕੇ ਸਮੁੱਚੀ ਟ੍ਰਾਫੀ ਪ੍ਰਾਪਤ ਕੀਤੀ ਹੈ।ਪਿ੍ਰੰਸੀਪਲ ਡਾ. ਮਨਮੋਹਨ ਸਿੰਘ ਗਿੱਲ ਦੀ ਅਗਵਾਈ ਹੇਠ ਜੋਨਲ ਮੁਕਾਬਲੇ ਵਿਚ ਵਿਦਿਆਰਥੀਆ ਨੇ ਆਪਣਾ ਯੋਗਦਾਨ ਪਾ ਕੇ ਜਿੱਤ ਦਾ ਸਿਹਰਾ …

Read More »

ਬਲਾਕ ਪੱਧਰ ਦੀਆਂ ਪੇਂਡੂ ਖੇਡਾਂ ਕਰਵਾਈਆਂ ਗਈਆਂ

ਮਾਲੇਰਕੋਟਲਾ (ਸੰਦੌੜ) 24 ਸਤੰਬਰ (ਹਰਿਮੰਦਰ ਸਿੰਘ ਭੱਟ) – ਸਥਾਨਕ ਡਾ.ਜਾਕਿਰ ਹੁਸੈਨ ਸਟੇਡੀਅਮ ਵਿੱਚ ਜਿਲ੍ਹਾ ਖੇਡ ਅਫਸਰ ਰਵਿੰਦਰ ਸਿੰਘ ਦੀ ਅਗਵਾਈ ਹੇਠ ਤੇ ਭਾਰਤ ਸਰਕਾਰ ਯੂਵਕ ਸੇਵਾਵਾਂ ਵਿਭਾਗ ਦੀ ਰਾਜੀਵ ਗਾਂਧੀ ਖੇਡ ਅਭਿਆਨ ਸਕੀਮ ਅਤੇ ਪੰਜਾਬ ਸਪੋਰਟਸ ਵਿਭਾਗ ਦੇ ਸਹਿਯੋਗ ਨਾਲ ਲੜਕੇ ਅਤੇ ਲੜਕੀਆਂ ਦੀਆਂ ਬਲਾਕ ਪੱਧਰ ਦੀਆਂ ਪੇਂਡੂ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ …

Read More »

ਅੰਤਰ ਕਾਲਜ ਮੈਥੇਮੈਟੀਕ ਡਿਬੇਟ/ਡੈਕਲਾਮੇਸ਼ਣ ਪ੍ਰਤਿਯੋਗਤਾ

ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਬੀ. ਐਸ. ਸੀ. ਨਾਨ ਮੈਡੀਕਲ ਭਾਗ-ਤੀਸਰੇ ਦੀਆਂ ਵਿਦਿਆਰਥਣਾਂ ਆਸ਼ਵੀਨ ਢੀਂਗਰਾ ਤੇ ਸੇਵੀ ਅਟਾਰੀ ਅਤੇ ਨਾਨ ਮੈਡੀਕਲ ਭਾਗ ਪੰਜਵੇਂ ਦੀ ਵਿਦਿਆਰਥਣ ਆਸਥਾ ਅਗਰਵਾਲ ਨੇ ਖਾਲਸਾ ਕਾਲਜ ਵਲੋਂ ਆਯੋਜਿਤ ਅੰਤਰ ਕਾਲਜ ਮੈਥੇਮੈਟੀਕ ਡਿਬੇਟ/ਡੈਕਲਾਮੇਸ਼ਣ ਪ੍ਰਤਿਯੋਗਤਾ ਵਿਚ ਤੀਸਰਾ ਸਥਾਨ ਹਾਸਿਲ ਕੀਤਾ। “ਐਪਲੀਕੇਸ਼ਨ ਆਫ਼ ਮੈਥੇਮੈਟੀਕਸ” ਵਿਸ਼ੇ ‘ਤੇ ਕਰਵਾਏ …

Read More »

ਗੁੱਟ ਵਰਗ ਅੰਡਰ 17 ‘ਚ ਬੈਡਮਿੰਟਨ ਲੜਕੇ ਤੇ ਲੜਕੀਆਂ ਦੀ ਚੋਣ

ਬਿਨਾ ਪੱਖਪਾਤ ਦੇ ਖੇਡਾਂ ਕਰਵਾਉਣੀਆਂ ਸਾਡਾ ਫਰਜ਼ – ਬੂਟਾ ਸਿੰੰਘ ਬੈਂਸ ਬਟਾਲਾ, 21 ਸਤੰਬਰ (ਨਰਿੰਦਰ ਬਰਨਾਲ) – ਵਿਦਿਆਰਥੀਆਂ ਵਿੱਚ ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਹਰਮਨ ਪਿਆਰਤਾ ਤੇ ਅਨੁਸ਼ਾਸ਼ਨ ਪੈਦਾ ਕਰਨ ਲਈ ਜਿਲ੍ਹਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਦੇ ਪ੍ਰਧਾਨ ਸ੍ਰੀ ਅਮਰਦੀਪ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਅਨਿਲ ਸ਼ਰਮਾ, ਏ. ਈ. ਓ ਬੂਟਾ ਸਿੰਘ ਬੈਂਸ ਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਵੱਲੋ ਜਿਲ੍ਹੇ ਭਰ …

Read More »

ਸਰਕਾਰੀ ਹਾਈ ਸਕੂਲ ਅਮਾਮਗੜ੍ਹ ਵਿਖੇ ਸਕੂਲੀ ਖਿਡਾਰੀਆਂ ਦਾ ਸਨਮਾਨ ਸਮਾਰੋਹ ਆਯੋਜਿਤ

ਅਹਿਮਦਗੜ੍ਹ (ਸੰਦੌੜ), 18 ਸਤੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਹਾਈ ਸਕੂਲ ਅਮਾਮਗੜ੍ਹ ਵਿਖੇ ਜੌਨ ਪੱਧਰੀ ਮੁਕਾਬਲੇ ਭੋਗੀਵਾਲ, ਜਿੱਲ੍ਹਾ ਪੱਧਰੀ ਸੁਨਾਮ, ਸੰਗਰੂਰ ਵਿਖੇ ਖੇਡ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਕੂਲ ਦੇ ਖਿਡਾਰੀਆਂ ਦਾ ਸਨਮਾਨ ਸਮਾਰੋਹ ਵਿਸ਼ੇਸ਼ ਕਰ ਕੇ ਸਰਪੰਚ ਕੁਲਵਿੰਦਰ ਸਿੰਘ, ਮੁੱਖ ਅਧਿਆਪਕ ਗੁਰਚਰਨ ਸਿੰਘ ਦੀ ਦੇਖ ਰੇਖ ਹੇਠ ਆਯੋਜਿਤ ਕੀਤਾ ਗਿਆ।ਅੱਵਲ ਅਸਥਾਨ ਪ੍ਰਾਪਤ ਕਰ ਕੇ ਅਗਾਂਹ ਵਿਚ ਹੋਣ ਵਾਲੇ …

Read More »