ਅੰਮ੍ਰਿਤਸਰ, 1 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਗਤ ਪੂਰਨ ਸਿੰਘ ਪਿੰਗਲਵਾੜਾ ਅੰਮ੍ਰਿਤਸਰ ਦੇ ਸਪੈਸ਼ਲ ਸਕੂਲ ਆਫ ਐਜੂਕੇਸ਼ਨ ਦੀ 10 ਸਾਲਾ ਲੜਕੀ ਡੋਲੀ ਵੱਲੋਂ ਵਰਲਡ ਸਪੈਸ਼ਲ ਓਲੰਪਿਕ ਖੇਡਾਂ 2015 ਵਿੱਚ ਅਮਰੀਕਾ ਦੇ ਸ਼ਹਿਰ ਲਾਸ ਏਂਜਲਸ ਵਿੱਚ ਹੋਈ ਪਾਵਰ ਲਿਫਟਿੰਗ ਖੇਡ (ਸਕਾਟ ਲਿਫਟਿੰਗ ਐਂਡ ਬੈਂਚ ਪਰੈਸ) ਵਿੱਚ ਅਹਿਮ ਮੱਲਾਂ ਮਾਰਦਿਆਂ ਕਾਂਸੀ ਦੇ ਮੈਡਲ ਜਿੱਤਣ ਤੇ ਵਧਾਈ ਦਿੱਤੀ …
Read More »ਖੇਡ ਸੰਸਾਰ
ਬੀ. ਬੀ. ਕੇ. ਡੀ. ਏ. ਵੀ ਕਾਲਜ ਵੂਮੈਨ ਨੇ ਫੈਡਰੇਸ਼ਨ ਕੱਪ ਵਿਚੋਂ ਪੰਜ ਗੋਲਡ ਮੈਡਲ ਜਿੱਤੇ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ ਸੱਗੂ) – ਕਾਲਜ ਦੇ ਹੈਂਡਬਾਲ ਖਿਡਾਰਨਾਂ ਮਿਸ. ਬਿਮਲਾ, ਰਮਨਪ੍ਰੀਤ ਕੌਰ, ਅਮਨਜੋਤ ਕੌਰ, ਸੰਦੀਪ ਕੌਰ ਅਤੇ ਮੀਨਾ ਨੇ ਫੈਡਰੇਸ਼ਨ ਕੱਪ ਵਿੱਚੋਂ ਗੋਲਡ ਮੈਡਲ ਜਿੱਤੇ ਜੋ ਕਿ ਗੁਡੋਰ ਏ.ਪੀ ਦੁਆਰਾ 12 ਤੋਂ 15 ਜੁਲਾਈ 2015 ਵਿਚ ਆਯੋਜਿਤ ਕੀਤਾ ਗਿਆ।ਕੁੱਲ ਅੱਠ ਟੀਮਾਂ ਨੇ ਹੈਂਡਬਾਲ ਫੈਡਰੇਸ਼ਨ ਕੱਪ ਵਿਚ ਭਾਗ ਲਿਆ।ਖਿਡਾਰਨਾਂ ਨੂੰ ਮੈਡਲ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ।ਪੰਜਾਬ …
Read More »ਡੀ.ਏ.ਵੀ ਪਬਲਿਕ ਸਕੂਲ ਵਿੱਚ ਹਾਸਪਿਟੈਲਿਟੀ ਮੈਨੇਜਮੈਂਟ ਅਤੇ ਯੰਗ ਸ਼ੈਫ ਪ੍ਰਤੀਯੋਗਤਾ ਆਯੋਜਿਤ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ ਸੱਗੂ) – ਯੰਗ ਸ਼ੈਫ ਇੰਡੀਆ ਸਕੂਲਜ਼ 2015 ਪ੍ਰਤੀਯੋਗਤਾ ਜਿਸ ਦਾ ਪਹਿਲਾ ਰਾਊਂਡ ਆਈ.ਆਈ.ਐਚ. ਐਮ., ਨਵੀਂ ਦਿੱਲੀ ਵੱਲੋਂ ਆਯੋਜਿਤ ਕੀਤਾ ਗਿਆ ਸੀ, 28 ਜੁਲਾਈ 2015 ਨੂੰ ਹੋਇਆ।ਇਸ ਦੇ ਨਾਲ ਹਾਸਪਿਟੈਲਿਟੀ ਮੈਨੇਜਮੈਂਟ ਕੈਰੀਅਰ ਕਾਊਂਸਲਿੰਗ ਵਰਕਸ਼ਾਪ 29 ਜਲਾਈ 2015 ਨੂੰ ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿੱਚ ਲਗਾਈ ਗਈ। ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਫੂਡ ਪ੍ਰੋਡਕਸ਼ਨ ਕੋਰਸ ਦੇ 23 …
Read More »ਬੀ. ਬੀ. ਕੇ. ਡੀ. ਏ. ਵੀ ਕਾਲਜ ਵੂਮੈਨ ਨੇ ਜਿੱਤੀ 65ਵੀਂ ਸੀਨੀਅਰ ਸਟੇਟ ਬਾਸਕਿਟਬਾਲ ਚੈਂਪੀਅਨਸ਼ਿਪ
ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੀ ਬਾਸਕਿਟਬਾਲ ਟੀਮ ਨੇ 65ਵੀਂ ਸੀਨੀਅਰ ਸਟੇਟ ਬਾਸਕਿਟਬਾਲ ਚੈਂਪੀਅਨਸ਼ਿਪ ਜੋ ਕਿ 17 ਤੋਂ 20 ਜੁਲਾਈ ਤੱਕ ਲਵਲੀ ਯੂਨੀਵਰਸਿਟੀ ਵਿੱਚ ਕਰਵਾਈ ਗਈ ਵਿੱਚ ਭਾਗ ਲਿਆ। 22 ਸਾਲਾਂ ਬਾਅਦ ਅੰਮ੍ਰਿਤਸਰ ਦੀ ਟੀਮ ਨੇ ਬਾਸਕਿਟਬਾਲ ਦੇ ਸੀਨੀਅਰ ਸਟੇਟ ਦੇ ਮੁਕਾਬਲੇ ਵਿੱਚ ਜੇਤੂ ਸਥਾਨ ਹਾਸਿਲ ਕੀਤਾ।ਅੰਮ੍ਰਿਤਸਰ ਦੀ ਟੀਮ …
Read More »ਬੀ. ਬੀ. ਕੇ. ਡੀ. ਏ. ਵੀ. ਕਾਲਜ ਵੂਮੈਨ ਦੀ ਕੋਮਲਪ੍ਰੀਤ ਕੌਰ ਖੇਡ ਵਿਭਾਗ ਪੰਜਾਬ ਦੁਆਰਾ ਨਕਦ ਰਾਸ਼ੀ ਨਾਲ ਸਨਮਾਨਿਤ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ ਸੱਗੂ) – ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਖੇਡ ਵਿਭਾਗ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਕੇਰਲਾ ਵਿਖੇ ਹੋਈਆਂ 35ਵੀਂ ਰਾਸ਼ਟਰੀ ਖੇਡਾਂ ਜੋ ਕਿ 31 ਜਨਵਰੀ ਤੋਂ 14 ਫਰਵਰੀ 2015 ਤੱਕ ਸਨ, ਵਿਚ ਆਰਚਰੀ ਖੇਡ ਮੁਕਾਬਲੇ ਵਿਚ ਚਾਂਦੀ ਦਾ ਤਗ਼ਮਾ ਜਿੱਤ ਕੇ ਕਾਲਜ ਦਾ ਮਾਣ ਵਧਾਇਆ। ਜਲੰਧਰ ਦੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਪੰਜਾਬ ਖੇਡ ਵਿਭਾਗ ਵਲੋਂ 16 ਜੁਲਾਈ …
Read More »ਖਿਡਾਰਣ ਅਮਨਪ੍ਰੀਤ ਕੌਰ ਦਾ ਆਕਲੀਆ ਕਾਲਜ ਵਲੋਂ ਨਿੱਘਾ ਸਵਾਗਤ
ਮੁੱਖ ਮੰਤਰੀ ਵਲੋਂ ਦਿੱਤਾ ਗਿਆ ਸੀ ਇੱਕ ਲੱਖ ਰੁਪੈ ਦਾ ਚੈਕ ਬਠਿੰਡਾ, 24 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਮਾਲਵੇ ਦੇ ਮਸ਼ਹੂਰ ਆਕਲੀਆ ਗਰੁੱਪ ਆਫ਼ ਇੰਸਟੀਚਿਊਨਜ਼ ਦੇ ਫ਼ਿਜੀਕਲ ਕਾਲਜ ਦੀ ਲੈਕਚਰਾਰ ਅਤੇ ਇੰਡੀਆ ਲੈਵਲ ਦੀ ਬੌਕਸਿੰਗ ਖਿਡਾਰਨ ਅਮਨਪ੍ਰੀਤ ਕੌਰ ਦਾ ਅੱਜ ਕਾਲਜ ਕੈਂਪਸ ਵਿੱਖੇ ਪਹੁੰਚਣ ਤੇ ਕਾਲਜ ਦੀ ਮੈਨੇਜਮੈਂਟ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ, ਅਮਨਪ੍ਰੀਤ ਕੌਰ ਨੂੰ ਪੰਜਾਬ ਸਰਕਾਰ …
Read More »ਬਾਬਾ ਮਰਾਣਾ ਜੀ ਦਾ ਸਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ
ਖਾਲੜਾ, 11 ਜੁਲਾਈ (ਰਣਬੀਰ ਸਿੰਘ, ਲਖਵਿੰਦਰ ਸਿੰਘ ਗੋਲਣ) – ਕਸਬਾ ਖਾਲੜਾ ਵਿਖੇ ਬਾਬਾ ਮਰਾਣਾ ਜੀ ਦਾ ਸਲਾਨਾ ਜੋੜ ਮੇਲਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ।ਮੇਲੇ ਦੌਰਾਨ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ।ਜਿਸ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥੇ ਪਹੁੰਚੇ।ਸਭਰਾ ਦੇ ਢਾਡੀ ਤੇ ਕਵੀਸ਼ਰ ਜਥੇ ਭਾਈ ਦੇਸਾ ਸਿੰਘ ਦਲੇਰ ਨੇ …
Read More »ਨਵਜੋਤ ਚਾਨਾ ਦਾ ਹੁਸ਼ਿਆਰਪੁਰ ਪਹੁੰਚਣ ‘ਤੇ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵੱਲੋਂ ਸਨਮਾਨ
ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਅਮਰੀਕਾ ਦੇ ਸ਼ਹਿਰ ਬਰਜੀਨੀਆ ਵਿਖੇ 27 ਜੂਨ ਤੋਂ 5 ਜੁਲਾਈ ਤੱਕ ਹੋਈਆਂ ਵਿਸ਼ਵ ਪੁਲਿਸ ਖੇਡਾਂ ਦੇ 60 ਕਿੱਲੋ ਭਾਰ ਵਰਗ ਵਿੱਚ ਗੋਲਡ ਮੈਡਲ ਜਿੱਤ ਕੇ ਆਉਣ ਵਾਲੇ ਨਵਜੋਤ ਚਾਨਾ ਦਾ ਅੱਜ ਹੁਸ਼ਿਆਰਪੁਰ ਵਿਖੇ ਪਹੁੰਚਣ ‘ਤੇ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵੱਲੋਂ ਇਨਡੋਰ ਸਟੇਡੀਅਮ ਵਿਖੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿੱਚ ਐਸ.ਪੀ. ਨਰੇਸ਼ ਡੋਗਰਾ ਵਿਸ਼ੇਸ਼ ਤੌਰ …
Read More »ਨੌਜਵਾਨਾਂ ਦੀ ਊਰਜਾ ਸ਼ਕਤੀ ਨੂੰ ਉਸਾਰੂ ਪਾਸੇ ਲਾਉਣ ਲਈ ਖੇਡਾਂ ਦਾ ਅਹਿਮ ਰੋਲ – ਜਸਪਾਲ ‘ਮੰਡੇਰ’
ਹੁਸ਼ਿਆਰਪੁਰ, 8 ਜੁਲਾਈ (ਸਤਵਿੰਦਰ ਸਿੰਘ) – ਗ੍ਰਾਮ ਪੰਚਾਇਤ ਅਤੇ ਨੌਜਵਾਨ ਸਭਾ ਵੱਲੋਂ ਪਿੰਡ ਪੰਡੋਰੀ ਬੀਬੀ ਵਿਖੇ ਚੌਥਾ ਸਾਈਂ ਖਾਕੀ ਸ਼ਾਹ ਯਾਦਗਾਰੀ ਕ੍ਰਿਕਟ ਕੱਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜ਼ਿਲੇ ਭਰ ਤੋਂ 40 ਚੋਟੀ ਦੀਆਂ ਟੀਮਾਂ ਨੇ ਭਾਗ ਲਿਆ।20 ਦਿਨ ਚੱਲੇ ਇਸ ਕ੍ਰਿਕਟ ਟੂਰਨਾਮੈਂਟ ਦੇ ਸਮਾਪਨ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਇਲਾਕੇ ਦੇ ਉੱਘੇ ਸਮਾਜ ਸੇਵੀ ਸ.ਜਸਪਾਲ ਸਿੰਘ ‘ਮੰਡੇਰ’ ਪੰਡੋਰੀ ਬੀਬੀ ਨੇ …
Read More »ਥਾਣਾ ਇੰਚਾਰਜ ਅਮਰੀਕ ਸਿੰਘ ਨੇ ਡਾਨ ਕਲੱਬ ਦੇ ਨੌਜਵਾਨਾਂ ਨੂੰ ਵੰਡੇ ਇਨਾਮ
ਅੰਮ੍ਰਿਤਸਰ, 29 ਜੂਨ (ਗੁਰਚਰਨ ਸਿੰਘ) – ਡਾਨ ਜਿੰਮ ਸੁਲਤਾਨਵਿੰਡ ਰੋਡ ਵਿਖੇ ਬੈਂਚ ਪ੍ਰੈਸ ਅਤੇ ਆਰਮਜ਼ ਰੈਸਲਿੰਗ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵੱਡੀ ਗਿਣਤੀ ‘ਚ ਨੋਜਵਾਨਾਂ ਨੇ ਹਿੱਸਾ ਲਿਆ।ਲੋਅਰ ਵੇਟ ਵਿੱਚ ਜਤਿਨ ਅਤੇ ਅੱਪਰ ਵੇਟ ਵਿੱਚ ਗੁਰਪ੍ਰੀਤ ਸਿੰਘ ਜਦਕਿ ਓਪਨ ਵਿੱਚ ਜਗੀਰ ਸਿੰਘ ਨੇ ਪਹਿਲੇ ਸਥਾਨ ਹਾਸਲ ਕੀਤੇ। ਮੁਕਾਬਲਿਆਂ ਦੇ ਜੇਤੂਆਂ ਨੂੰ ਵਿਸ਼ੇਸ਼ ਤੌਰ ‘ਤੇ ਪੁੱਜੇ ਥਾਣਾ ਗੇਟ ਹਕੀਮਾਂ ਦੇ ਇੰਚਾਰਜ ਸ੍ਰ. …
Read More »