ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ 7 ਰੋਜ਼ਾ ਵੱਖ-ਵੱਖ ਖੇਡ ਮੁਕਾਬਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇੰਨ੍ਹਾਂ ਮੁਕਾਬਲਿਆਂ ’ਚ ਖ਼ਾਲਸਾ ਸੰਸਥਾਵਾਂ ਦਰਮਿਆਨ ਕਿ੍ਰਕਿਟ, ਬਾਸਕਟਬਾਲ, ਬੈਡਮਿੰਟਨ, ਵਾਲੀਵਾਲ, ਟੱਗ-ਆਫ-ਵਾਰ ਅਤੇ ਅਥਲੈਟਿਕਸ ਆਦਿ ਨੂੰ ਮੁੱਖ ਰੂਪ ’ਚ ਸ਼ਾਮਿਲ ਕੀਤਾ ਗਿਆ।ਉਕਤ 7 ਰੋਜ਼ਾ ਦੀਵਾਲੀ ਟੂਰਨਾਮੈਂਟ ’ਚ ਗੁਰੂ ਨਾਨਕ ਦੇਵ ਯੁਨੀਵਰਸਿਟੀ …
Read More »ਖੇਡ ਸੰਸਾਰ
ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਤੈਰਾਕੀ ’ਚ ਜਿੱਤਿਆ ਸੋਨੇ ਤੇ ਤਾਂਬੇ ਦਾ ਤਗਮਾ
ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਤੈਰਾਕੀ ਦੇ ਮੁਕਾਬਲਿਆਂ ’ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੋਨੇ, ਚਾਂਦੀ ਅਤੇ ਤਾਂਬੇ ਦਾ ਤਗਮਾ ਹਾਸਲ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਵਿਦਿਆਰਥਣ ਲਵਲੀਨ ਕੌਰ ਅਤੇ ਇਕਰੂਪ ਸਿੰਘ ਨੇ ਫ਼੍ਰੀ ਸਟਾਈਲ ਈਵੈਂਟ ’ਚ ਪਹਿਲਾ ਅਤੇ ਅਰਸ਼ਦ ਤੰਗਾਲਾ ਨੇ ਫ੍ਰੀ ਸਟਾਈਲ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਗੁਰਮਨਜੋਤ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 15 ਨਵੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀਂ ਪੰਜਾਬ ਸਰਕਾਰ ਦੇ ਉਪਰਾਲੇ ਸਦਕਾ ਜਿ਼ਲ੍ਹਾ ਸੰਗਰੂਰ ਦੇ ਸਾਰੇ ਬਲਾਕਾਂ ਦੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਜੀ.ਟੀ.ਬੀ ਸਕੂਲ ਬਰੜਵਾਲ ਧੂਰੀ ਵਿਖੇ ਹੋਈਆਂ।ਇਸ ਵਿੱਚ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਚੌਥੀ ਜਮਾਤ ਦੇ ਵਿਦਿਆਰਥੀ ਗੁਰਮਨਜੋਤ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੌਲਾ ਸਿੰਘ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਬਲਾਕ ਚੀਮਾਂ ਵਲੋਂ ਸ਼ਤਰੰਜ ਵਿੱਚ ਭਾਗ ਲਿਆ। ਇਨ੍ਹਾਂ …
Read More »ਕੈਬਨਿਟ ਮੰਤਰੀ ਈਟੀਓ ਨੇ ਵਿਸ਼ਵ ਕੱਪ ਸੈਮੀਫਾਈਨਲ ਦਾ ਲਾਈਵ ਕ੍ਰਿਕਟ ਮੈਚ ਲੋਕਾਂ ਨਾਲ ਮਿਲ ਕੇ ਦੇਖਿਆ
ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਕ੍ਰਿਕਟ ਵਰਲਡ ਕੱਪ 2023 ਦਾ ਭਾਰਤ ਬਨਾਮ ਨਿਊਜ਼ੀਲੈਂਡ ਦਾ ਪਹਿਲਾ ਸੈਮੀਫਾਈਨਲ ਮੈਚ ਜੰਡਿਆਲਾ ਗੁਰੂ ਦੀ ਦੁਸਹਿਰਾ ਗਰਾਊਂਡ ਵਿਖੇ ਕੈਬਿਨੈਟ ਮੰਤਰੀ ਹਰਭਜਨ ਸਿੰਘ ਨੇ ਸ਼ਹਿਰ ਵਾਸੀਆਂ ਨਾਲ ਮਿਲ ਦੇਖਿਆ ਗਿਆ।ਉਨ੍ਹਾਂ ਪ੍ਰੋਗਰਾਮ ਦਾ ਆਯੋਜਨ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਉਪਰਾਲਾ ਕੀਤਾ । ਈ.ਟੀ.ਓ ਨੇ ਦੱਸਿਆ ਕਿ ਅੱਜ ਭਾਰਤ ਨੂੰ …
Read More »14ਵੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ
ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ) – 14ਵੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਅਕਾਲ ਕਾਲਜ ਆਫ਼ ਫਿਜੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੰਜੀਵ ਸ਼ਰਮਾ, ਉਪ ਜਿਲ੍ਹਾ ਸਿੱਖਿਆ ਅਫਸਰ ਪ੍ਰੀਤਇੰਦਰ ਘਈ, ਪ੍ਰਿੰਸੀਪਲ ਇੰਦੂ ਸਿਮਕ ਦੀ ਪ੍ਰਧਾਨਗੀ ਅਤੇ ਵਰਿੰਦਰ ਸਿੰਘ ਸਟੇਟ ਐਵਾਰਡੀ ਦੀ ਦੇਖਰੇਖ ਹੇਠ ਕਰਵਾਈਆਂ ਗਈਆਂ।ਇਸ ਟੂਰਨਾਮੈਂਟ ਵਿੱਚ ਹਰਤੇਜ ਸਿੰਘ ਸੁਨਾਮ-2, ਗੁਰਮੀਤ ਸਿੰਘ ਸੰਗਰੂਰ-1, ਗੁਰਦਰਸ਼ਨ ਸਿੰਘ ਧੂਰੀ, ਸੱਤਪਾਲ ਸਿੰਘ ਚੀਮਾ, …
Read More »ਰੱਸਾ ਖਿੱਚਣ ਦੇ ਮੁਕਾਬਲੇ ‘ਚ ਰੱਤੋਕੇ ਜਿਲ੍ਹਾ ਪੱਧਰ ‘ਤੇ ਜੇਤੂ ਕਰਾਰ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਿਲ੍ਹਾ ਸੰਗਰੂਰ ਦੀਆਂ ਜਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ੍ਰੀ ਮਸਤੂਆਣਾ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਹਨ।ਇਹਨਾਂ ਵਿੱਚ ਸੰਗਰੂਰ ਦੇ 9 ਬਲਾਕਾਂ ਦੇ ਚੋਟੀ ਦੇ ਖਿਡਾਰੀ ਭਾਗ ਲੈ ਰਹੇ ਹਨ।ਅੱਜ ਰੱਸਾਕਸੀ ਦੇ ਸ਼ਾਨਦਾਰ ਮੁਕਾਬਲਿਆਂ ਵਿੱਚ ਰੱਤੋਕੇ ਸਕੂਲ ਦੀ ਮਜ਼ਬੂਤ ਟੀਮ ਨੇ ਸੰਗਰੂਰ, ਸੁਨਾਮ, ਲਹਿਰਾ, ਮੂਨਕ ਆਦਿ ਟੀਮਾਂ ਨੂੰ ਹਰਾਉਂਦਿਆਂ ਹੋਇਆਂ …
Read More »ਸੀ.ਬੀ.ਐਸ.ਈ ਨੈਸ਼ਨਲ ਸਕੂਲ ਗੇਮਜ਼ ‘ਚ ਹਰਦੀਪ ਸਿੰਘ ਨੇ ਚਮਕਾਇਆ ਸਕੂਲ ਦਾ ਨਾਮ
ਸੰਗਰੂਰ, 10 ਨਵੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਦੇ ਦੇ ਪ੍ਰਿੰਸੀਪਲ ਵਿਕਰਮ ਸ਼ਰਮਾ ਨੇ ਦੱਸਿਆ ਹੈ ਕਿ ਪਿੱਛਲੇ ਦਿਨੀ ਸਕੂਲ ਦੇ ਵਿਦਿਆਰਥੀ ਹਰਦੀਪ ਸਿੰਘ ਨੇ ਸੀ.ਬੀ.ਐਸ.ਈ ਵਲੋਂ ਮਦਰਾਸ ਦੇ ਅਹਿਮਦ ਨਗਰ ਸਥਿਤ ਚਿਤਰਕੂਟ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਏ ਗਏ ਨੈਸ਼ਨਲ ਪੱਧਰ ਦੇ ਜਿਮਨਾਸਟਿਕ ਮੁਕਾਬਲੇ ਵਿੱਚ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪੂਰੇ ਦੇਸ਼ ਵਿਚੋਂ ਚੌਥਾ ਰੈਂਕ ਹਾਸਿਲ ਕਰਕੇ ਸਕੂਲ …
Read More »ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਸ਼ਾਨਦਾਰ ਆਗਾਜ਼
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਆਗਾਜ਼ ਸ੍ਰੀ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅੰਮ੍ਰਿਤਸਰ ਰਾਜੇਸ਼ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅੰਮ੍ਰਿਤਸਰ ਸ੍ਰੀਮਤੀ ਇੰਦੂ ਬਾਲਾ ਮੰਗੋਤਰਾ ਦੀ ਅਗਵਾਈ ਵਿੱਚ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਸਹਾਇਕ ਕਮਿਸ਼ਨਰ (ਜ) ਅੰਮ੍ਰਿਤਸਰ ਵਿਵੇਕ ਮੋਦੀ ਨੇ ਖਿਡਾਰੀਆਂ ਨਾਲ …
Read More »ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਨੇ ਹਾਕੀ ਟੂਰਨਾਮੈਂਟ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਹਾਕੀ ਟੀਮ ਨੇ ਸਵ: ਜਥੇਦਾਰ ਬਾਬਾ ਫੌਜਾ ਸਿੰਘ ਦੀ ਯਾਦ ’ਚ ਕਰਵਾਏ ਗਏ ਹਾਕੀ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ।ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਵ: ਜਥੇਦਾਰ ਬਾਬਾ ਫੌਜਾ ਸਿੰਘ ਦੀ ਯਾਦ ’ਚ ਦੂਜਾ ਹਾਕੀ …
Read More »ਬਾਕਸਿੰਗ ਦੇ ਰਾਜ ਪੱਧਰੀ ਮੁਕਾਬਲੇ ਦੀ ਜੇਤੂ ਹਰਮੀਤ ਕੌਰ ਦਾ ਪਿੰਡ ਰੱਤੋਕੇ ਦੇ ਸਰਕਾਰੀ ਸਕੂਲ ‘ਚ ਸਨਮਾਨ
ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ‘ਚ ਪੜ੍ਹੀ ਵਿਦਿਆਰਥਣ ਹਰਮੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਸੁੱਖ ਸਾਹੋਕੇ ਨੇ ਬਾਕਸਿੰਗ ਦੇ ਅੰਡਰ 14 ਰਾਜ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।ਹਰਮੀਤ ਕੌਰ ਪਹਿਲਾਂ ਵੀ ਕਈ ਮੁਕਾਬਲਿਆਂ ਵਿੱਚ ਨਾਮਨਾ ਖੱਟ ਚੁੱਕੀ ਹੈ।ਸਕੂਲ ਪਹੁੰਚਣ ‘ਤੇ ਹਰਮੀਤ ਕੌਰ ਦਾ …
Read More »