ਅੰਮ੍ਰਿਤਸਰ, 28 ਨਵੰਬਰ (ਰੋਮਿਤ ਸ਼ਰਮਾ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ, ਅੰਮ੍ਰਿਤਸਰ ਦੀ ਅੰਤਰੁ੧੬ ਬਾਸਕਟਬਾਲ ਟੀਮ ਨੇ ਲੁਧਿਆਣਾ ਵਿਖੇ ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ ਵਲੋਂ ਆਯੋਜਿਤ ਐਨ.ਬੀ.ਏ ਬਾਸਕਟਬਾਲ ਮੁਕਾਬਲਿਆਂ ਵਿਚ ਪ੍ਰਥਮ ਸਥਾਨ ਹਾਸਲ ਕਰਕੇ ਸਕੂਲ ਅਤੇ ਅੰਮ੍ਰਿਤਸਰ ਜ਼ਿਲ੍ਹੇ ਦਾ ਨਾਂ ਰੋਸ਼ਨ ਕੀਤਾ। ਇਸ ਮੁਕਾਬਲੇ ਵਿਚ ਪੰਜਾਬ ਤੋਂ ਲਗਭਗ 12 ਟੀਮਾਂ ਨੇ ਸ਼ਿਰਕਤ ਕੀਤੀ ਅਤੇ ਫਾਈਨਲ ਮੁਕਾਬਲੇ ਵਿਚ ਮਾਲ ਰੋਡ …
Read More »ਖੇਡ ਸੰਸਾਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ 16ਵੀਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਖੇਡਾਂ ਆਰੰਭ
ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸ’ਗੂ) ੁ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 16ਵੇਂ ਸਕੂਲ ਮੁਕਾਬਲਿਆਂ ਦਾ ਸ਼ੁਭ ਆਰੰਭ ਅ’ਜ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਹੋਇਆ।ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੁਆਰਾ ਆਯੋਜਿਤ ਇਹਨਾਂ ਮੁਕਾਬਲਿਆਂ ਵਿੱਚ ਸਕੂਲਾਂ ਦੇ 650 ਵਿਦਿਆਰਥੀ ਭਾਗ ਲੈਣਗੇ ਅਤੇ …
Read More »ਖ਼ਾਲਸਾ ਕਾਲਜ ਵੂਮੈਨ ਨੇ ਇੰਟਰ ਕਾਲਜ ਮੁਕਾਬਲੇ ਵਿੱਚ 25 ਤਮਗੇ ਜਿੱਤੇ
ਵਿਦਿਆਰਥਣਾਂ ਹਾਸਲ ਕੀਤੇ ਸੋਨੇ ਦੇ 8, ਚਾਂਦੀ 10 ਅਤੇ ਕਾਂਸੇ ਦੇ 7 ਤਮਗੇ ਅੰਮ੍ਰਿਤਸਰ, 25 ਨਵੰਬਰ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਐਥਲੈਟਿਕਸ ਦੀ ਟੀਮ ਨੇ ਆਪਣੀ ਖੇਡ ਦਾ ਸ਼ਾਨਦਾਰ ਦਾ ਪ੍ਰਦਰਸ਼ਨ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਇੰਟਰ ਕਾਲਜ ਮੁਕਾਬਲੇ ਵਿੱਚ 87 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਕਾਲਜ ਦੀ ਉਕਤ ਟੀਮ ਨੇ ਇਸ ਮੁਕਾਬਲੇ ਵਿੱਚ 8 …
Read More »ਐਸ.ਕੇ.ਬੀ.ਡੀ.ਏ.ਵੀ ਸਕੂਲ ਵਿਚ ਪੰਜ ਰੋਜ਼ਾ ਕ੍ਰਿਕਟ ਕੋਚਿੰਗ ਕੈਂਪ ਲੱਗਾ
ਫਾਜ਼ਿਲਕਾ, 23 ਨਵੰਬਰ (ਵਨੀਤ ਅਰੋੜਾ) – ਇੰਡੀਅਨ ਟੀ-20 ਕ੍ਰਿਕਟ ਫੈਡਰੇਸ਼ਨ ਵੱਲੋਂ ਭਾਰਤ ਪਾਕਿਸਤਾਨ ਅੰਤਰ ਰਾਸ਼ਟਰੀ ਸਰਹੱਦ ‘ਤੇ ਵੱਸੇ ਸ਼ਹਿਰ ਫਾਜ਼ਿਲਕਾ ਵਿਚ ਖੇਡਾਂ ਨੂੰ ਵਧਾਉਣ ਲਈ ਅੰਤਰਰਾਸ਼ਟਰੀ ਕੋਚ ਮੁਤਸਵਾ ਜਿੰਨ੍ਹਾਂ ਨੂੰ ਅਸਟਰੇਲੀਆ ਕ੍ਰਿਕਟ ਸੰਘ ਵੱਲੋਂ ਲੈਵਲ 2 ਦੇ ਕੋਚ ਨਿਯੁੱਕਤ ਕੀਤਾ ਗਿਆ ਹੈ, ਉਨ੍ਹਾਂ ਨੂੰ ਫਾਜ਼ਿਲਕਾ ਵਿਚ ਪੰਜ ਰੋਜਾ ਮੁਫ਼ਤ ਕ੍ਰਿਕਟ ਕੋਚਿੰਗ ਲਗਾਉਣ ਲਈ ਲਿਆਂਦਾ ਗਿਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ …
Read More »ਸ਼ੋ੍ਮਣੀ ਕਮੇਟੀ ਦਾ ਦੂਸਰਾ ਖ਼ਾਲਸਾਈ ਖੇਡ ਉਤਸਵ ਆਰੰਭ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਸਪੋਰਟਸ ਵੱਲੋਂ ਦੂਸਰਾ ਖ਼ਾਲਸਾਈ ਖੇਡ ਉਤਸਵ (ਹਾਈ ਸਕੂਲਜ਼) 2014-15 ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਿਖੇ ਆਰੰਭ ਹੋ ਗਿਆ ਹੈ।ਜਿਸ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ 22 ਹਾਈ ਸਕੂਲਾਂ ਦੇ 1300 ਖਿਡਾਰੀ ਭਾਗ ਲੈ ਰਹੇ ਹਨ।ਇਸ ਖੇਡ ਉਤਸਵ ਦੀ ਰਸਮੀ ਸ਼ੁਰੂਆਤ ਜਥੇਦਾਰ ਅਵਤਾਰ …
Read More »ਡੀ.ਏ.ਵੀ. ਪਬਲਿਕ ਸਕੂਲ ‘ਚ ਸੀ.ਬੀ.ਐਸ.ਈ ਰਾਸ਼ਟਰੀ ਸ਼ਤਰੰਜ ਟੂਰਨਾਮੈਂਟ ਦਾ ਸਮਾਪਨ
ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿੱਚ ਸੀ.ਬੀ.ਐਸ.ਈ. ਦੀ ਰਾਸ਼ਟਰੀ ਸ਼ਤਰੰਜ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਬਹੁਤ ਉਤਸ਼ਾਹ ਅਤੇ ਤਾੜੀਆਂ ਦੀ ਗੂੰਜ ਨਾਲ ਹੋਇਆ। ਮਾਣਯੋਗ ਜੇ.ਪੀ. ਸ਼ੂਰ ਜੀ ਡਾਇਰੈਕਟਰ ਪਬਲਿਕ ਅਤੇ ਮਾਨਤਾਪ੍ਰਾਪਤ ਸਕੂਲ ਡੀ.ਏ.ਵੀ.ਸੀ.ਐਮ.ਸੀ. ਨਵੀਂ ਦਿੱਲੀ ਨੇ ਇਸ ਸਮਾਪਨ ਸਮਾਰੋਹ ਦੀ ਮੁੱਖ ਮਹਿਮਾਨ ਵਜੋਂ ਸ਼ੋਭਾ ਵਧਾਈ। ਟੂਰਨਾਮੈਂਟ ਦਾ ਉਦਘਾਟਨ 19 ਨਵੰਬਰ ਨੂੰ ਸ੍ਰੀ ਪੁਸ਼ਕਰ ਵੋਹਰਾ, …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ 6ਵਾਂ ਖੇਡ ਦਿਵਸ ਅਯੋਜਿਤ
ਚੰਗੀ ਸਿਹਤ ਲਈ ਖੇਡਾਂ ਬਹੁਤ ਜਰੂਰੀ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 22 ਨਵੰਬਰ (ਪ੍ਰੀਤਮ ਸਿੰਘ/ਸੁਖਬੀਰ ਸਿੰਘ) -ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ 6ਵਾਂ ਸਲਾਨਾ ਖੇਡ ਦਿਵਸ ਅਯੋਜਿਤ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਅਰਦਾਸ ਕਰਕੇ ਕੀਤੀ।ਉਪਰੰਤ ਬੱਚਿਆਂ ਨੇ ਬੈਂਡ ਦੀ ਪਰਫੋਰਮੈਂਸ ਦਿਖਾਈ ਅਤੇ ਉਸ ਤੋਂ ਬਾਅਦ ਫਲੈਸ਼ ਕਾਰਡ ਦੌੜ, ਪਿੱਕ ਐਂਡ ਰਨ ਰੇਸ, ਬੋਰੀ ਦੌੜ, ਨਿੰਬੂ ਚਮਚਾ ਦੌੜ, ਖੋ-ਖੋ, ਰੱਸੀ …
Read More »60ਵੀਆਂ ਕੌਮੀ ਸਕੂਲ ਖੇਡਾਂ ਦੌਰਾਨ ਗੁਰਦਾਸਪੁਰ ਜਿਲੇ ਨੇ ਅੰਡਰ 19 ਵਿਚ ਟਰਾਫੀ ਜਿਤ ਕੇ ਕਰਾਈ ਬੱਲੇ-ਬੱਲੇ
ਗੁਰੂ ਨਾਨਕ ਕਾਲਜੀਏਟ ਬਟਾਲਾ, ਧਾਰੋਵਾਲੀ ਤੇ ਤਲਵੰਡੀ ਰਾਮਾ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਬਟਾਲਾ, 22 ਨਵੰਬਰ (ਨਰਿੰਦਰ ਬਰਨਾਲ) – ਖਾਲਸੇ ਦੀ ਜਨਮ-ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਸਕੂਲ ਖੇਡ ਫੈਡਰੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ 13 ਨਵੰਬਰ ਤੋਂ ਕਰਵਾਈਆ ਗਈਆਂ।ਬੀਤੇ ਦਿਨੀ 60ਵੀਆਂ ਕੌਮੀ ਸਕੂਲ ਖੇਡਾਂ ਅੱਜ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈਆਂ।ਇਨ੍ਹਾਂ ਸਕੂਲ ਖੇਡਾਂ ਵਿਚ ਪੰਜਾਬ ਨੇ ਓਵਰ …
Read More »ਐਸ.ਏ ਜੈਨ ਸੀਨੀਅਰ ਸੈਕੰਡਰੀ ਸਕੂਲ ‘ਚ ਬਾਲ ਦਿਵਸ ਮੌਕੇ ਵਾਰਸ਼ਿਕ ਖੇਡ ਦਿਵਸ ਕਰਵਾਇਆ
ਜੰਡਿਆਲਾ ਗੁਰੂ, 21 ਨਵੰਬਰ (ਹਰਿੰਦਰਪਾਲ ਸਿੰਘ)- ਐਸ.ਏ ਜੈਨ ਸੀਨੀਅਰ ਸੈਕੰਡਰੀ ਸਕੂਲ ਵਿਚ ਬਾਲ ਦਿਵਸ ਦੇ ਸਬੰਧ ਵਿਚ ਵਾਰਸ਼ਿਕ ਖੇਡ ਦਿਵਸ ਕਰਵਾਇਆ ਗਿਆ ਅਤੇ ਸਾਇੰਸ ਨਾਲ ਸਬੰਧਤ ਪ੍ਰਦਰਸ਼ਨੀ ਵੀ ਲਗਾਈ ਗਈ।ਇਸ ਮੋਕੇ ਤੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ੍ਰੀ. ਗੁਲਸ਼ਨ ਜੈਨ (ਕਾਉ ਸ਼ਾਹ) ਅਤੇ ਮੈਨੇਜਿੰਗ ਕਮੇਟੀ ਦੇ ਸਾਰੇ ਮੈਂਬਰ ਹਾਜ਼ਿਰ ਸਨ। ਸਕੂਲ ਦੇ ਡਾਇਰੈਕਟਰ ਸ. ਜੋਗਿੰਦਰ ਸਿੰਘ, ਪ੍ਰਿੰਸੀਪਲ ਸ੍ਰੀਮਤੀ ਸੁਨੀਤਾ …
Read More »ਵਿਲੱਖਣ ਹੋਵੇਗਾ ਵਿਸ਼ਵ ਕਬੱਡੀ ਕੱਪ ਦਾ ਉਦਘਾਟਨੀ ਸਮਾਰੋਹ
ਡੀ. ਸੀ ਅਤੇ ਪੁਲਿਸ ਕਮਿਸ਼ਨਰ ਨੇ ਲਿਆ ਕਬੱਡੀ ਕੱਪ ਦੀਆਂ ਤਿਆਰੀਆਂ ਦਾ ਜਾਇਜ਼ਾ ਜਲੰਧਰ, 21 ਨਵੰਬਰ (ਪਰਮਿੰਦਰ ਸਿੰਘ, ਪਵਨਦੀਪ ਸਿੰਘ, ਪਰਮਿੰਦਰ ਸਿੰਘ) – ਪੰਜਵੇਂ ਵਿਸ਼ਵ ਕਬੱਡੀ ਕੱਪ ਦੇ 6 ਦਸੰਬਰ 2014 ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਉਦਘਾਟਨੀ ਸਮਾਰੋਹ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਅਤੇ ਪੁਲਿਸ ਕਮਿਸ਼ਨਰ ਸ੍ਰੀ ਯੁਰਿੰਦਰ ਸਿੰਘ ਹੇਅਰ ਵਲੋਂ ਅੱਜ ਸਟੇਡੀਅਮ ਵਿਖੇ …
Read More »