ਗੁਰੂ ਨਾਨਕ ਕਾਲਜੀਏਟ ਬਟਾਲਾ, ਧਾਰੋਵਾਲੀ ਤੇ ਤਲਵੰਡੀ ਰਾਮਾ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਬਟਾਲਾ, 22 ਨਵੰਬਰ (ਨਰਿੰਦਰ ਬਰਨਾਲ) – ਖਾਲਸੇ ਦੀ ਜਨਮ-ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਸਕੂਲ ਖੇਡ ਫੈਡਰੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ 13 ਨਵੰਬਰ ਤੋਂ ਕਰਵਾਈਆ ਗਈਆਂ।ਬੀਤੇ ਦਿਨੀ 60ਵੀਆਂ ਕੌਮੀ ਸਕੂਲ ਖੇਡਾਂ ਅੱਜ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈਆਂ।ਇਨ੍ਹਾਂ ਸਕੂਲ ਖੇਡਾਂ ਵਿਚ ਪੰਜਾਬ ਨੇ ਓਵਰ …
Read More »ਖੇਡ ਸੰਸਾਰ
ਐਸ.ਏ ਜੈਨ ਸੀਨੀਅਰ ਸੈਕੰਡਰੀ ਸਕੂਲ ‘ਚ ਬਾਲ ਦਿਵਸ ਮੌਕੇ ਵਾਰਸ਼ਿਕ ਖੇਡ ਦਿਵਸ ਕਰਵਾਇਆ
ਜੰਡਿਆਲਾ ਗੁਰੂ, 21 ਨਵੰਬਰ (ਹਰਿੰਦਰਪਾਲ ਸਿੰਘ)- ਐਸ.ਏ ਜੈਨ ਸੀਨੀਅਰ ਸੈਕੰਡਰੀ ਸਕੂਲ ਵਿਚ ਬਾਲ ਦਿਵਸ ਦੇ ਸਬੰਧ ਵਿਚ ਵਾਰਸ਼ਿਕ ਖੇਡ ਦਿਵਸ ਕਰਵਾਇਆ ਗਿਆ ਅਤੇ ਸਾਇੰਸ ਨਾਲ ਸਬੰਧਤ ਪ੍ਰਦਰਸ਼ਨੀ ਵੀ ਲਗਾਈ ਗਈ।ਇਸ ਮੋਕੇ ਤੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਸ੍ਰੀ. ਗੁਲਸ਼ਨ ਜੈਨ (ਕਾਉ ਸ਼ਾਹ) ਅਤੇ ਮੈਨੇਜਿੰਗ ਕਮੇਟੀ ਦੇ ਸਾਰੇ ਮੈਂਬਰ ਹਾਜ਼ਿਰ ਸਨ। ਸਕੂਲ ਦੇ ਡਾਇਰੈਕਟਰ ਸ. ਜੋਗਿੰਦਰ ਸਿੰਘ, ਪ੍ਰਿੰਸੀਪਲ ਸ੍ਰੀਮਤੀ ਸੁਨੀਤਾ …
Read More »ਵਿਲੱਖਣ ਹੋਵੇਗਾ ਵਿਸ਼ਵ ਕਬੱਡੀ ਕੱਪ ਦਾ ਉਦਘਾਟਨੀ ਸਮਾਰੋਹ
ਡੀ. ਸੀ ਅਤੇ ਪੁਲਿਸ ਕਮਿਸ਼ਨਰ ਨੇ ਲਿਆ ਕਬੱਡੀ ਕੱਪ ਦੀਆਂ ਤਿਆਰੀਆਂ ਦਾ ਜਾਇਜ਼ਾ ਜਲੰਧਰ, 21 ਨਵੰਬਰ (ਪਰਮਿੰਦਰ ਸਿੰਘ, ਪਵਨਦੀਪ ਸਿੰਘ, ਪਰਮਿੰਦਰ ਸਿੰਘ) – ਪੰਜਵੇਂ ਵਿਸ਼ਵ ਕਬੱਡੀ ਕੱਪ ਦੇ 6 ਦਸੰਬਰ 2014 ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਉਦਘਾਟਨੀ ਸਮਾਰੋਹ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਅਤੇ ਪੁਲਿਸ ਕਮਿਸ਼ਨਰ ਸ੍ਰੀ ਯੁਰਿੰਦਰ ਸਿੰਘ ਹੇਅਰ ਵਲੋਂ ਅੱਜ ਸਟੇਡੀਅਮ ਵਿਖੇ …
Read More » ਡੀ.ਏੇ.ਵੀ. ਪਬਲਿਕ ਸਕੂਲ ਵਿਖੇ ਚਾਰ ਰੋਜ਼ਾ ਸੀ.ਬੀ.ਐਸ.ਈ. ਰਾਸ਼ਟਰੀ ਚੈਸ ਟੂਰਨਾਮੈਂਟ
ਅੰਮ੍ਰਿਤਸਰ, 19 ਨਵੰਬਰ (ਜਗਦੀਫ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਵਿਖੇ ਆਰਿਆ ਰਤਨ ਸ਼੍ਰੀ ਪੂਨਮ ਸੂਰੀ ਜੀ (ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ., ਨਵੀਂ ਦਿੱਲੀ), ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ (ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ) ਅਤੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਸੁਚੱਜੀ ਅਗਵਾਈ ਹੇਠ ਚਾਰ ਰੋਜ਼ਾ (19.11.14 ਟੋ 22.11.14) ਸੀ.ਬੀ.ਐਸ.ਈ. ਚੈਸ ਟੂਰਨਾਮੈਂਟ (ਅੰਡਰ 14 ਅਤੇ ਅੰਡਰ 19) ਦਾ …
Read More »ਖ਼ਾਲਸਾ ਕਾਲਜ ਵੂਮੈਨ ਦੀ ਜਿਮਨਾਸਟਿਕ ਟੀਮ ਦਾ ਪਹਿਲਾ ਸਥਾਨ – ਹਾਸਲ ਕੀਤੇ 6 ਸੋਨ ਤਮਗੇ
ਅੰਮ੍ਰਿਤਸਰ, 17 ਨਵੰਬਰ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਜਿਮਨਾਸਟਿਕ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਇੰਟਰ ਕਾਲਜ ਮੁਕਾਬਲੇ ਵਿੱਚ 150 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਵਿੱਚ ਕਾਲਜ ਦੀ ਟੀਮ ਨੇ 6 ਸੋਨੇ ਦੇ ਤਮਗੇ ਜਿੱਤੇ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਇਸ ਸਫ਼ਲਤਾ ‘ਤੇ ਖੁਸ਼ੀ ਪ੍ਰਗਟਾਉਂਦਿਆ ਕਿਹਾ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 2 ਦਿਨਾਂ ਹਾਕੀ ਟੂਰਨਾਂਮੈਂਟ ਦਾ ਸ: ਮਜੀਠੀਆ ਨੇ ਕੀਤਾ ਉਦਘਾਟਨ
ਚਵਿੰਡਾ ਦੇਵੀ, 17 ਨਵੰਬਰ (ਪੱਤਰ ਪ੍ਰੇਰਕ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਆਦਿ ਪੰਜਾਬ ਦੀਆਂ ਚਿਰਾਂ ਤੋਂ ਲਟਕਦੀਆਂ ਆਉਂਦੀਆਂ ਮੰਗਾਂ ਦੀ ਵਕਾਲਤ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਪੰਜਾਬ ਦੇ ਮਸਲੇ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੰਟਰ-ਯੂਨੀਵਰਸਿਟੀ ਟਰੈਕ ਸਾਇਕਲਿੰਗ ਚੈਂਪੀਅਨਸ਼ਿਪ ਜਿੱਤੀ
ਅੰਮ੍ਰਿਤਸਰ, 17 ਨਵੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਬੀਤੇ ਦਿਨੀ ਯੂਨੀਵਰਸਿਟੀ ਕੈਂਪਸ ਦੇ ਵੈਲੋਡਰੋਮ ਸਟੇਡੀਅਮ ਵਿਖੇ ਸੰਪੰਨ ਹੋਈ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟਰੈਕ ਸਾਇਕਲਿੰਗ (ਇਸਤਰੀ ਅਤੇ ਪੁਰਸ਼ ਦੋਵੇਂ ਵਰਗਾਂ ਦੀ) ਚੈਂਪੀਅਨਸ਼ਿਪ ਜਿੱਤ ਲਈ ਹੈ। ਨਿਰਦੇਸ਼ਕ ਖੋਜ, ਡਾ. ਟੀ.ਐਸ. ਬੇਨੀਪਾਲ ਨੇ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ। ਡਾ. ਐਚ.ਐਸ. ਰੰਧਾਵਾ, ਡਿਪਟੀ ਡਾਇਰੈਕਟਰ ਖੇਡਾਂ …
Read More »ਭਾਰਤੀ ਸਾਈਕਲਿੰਗ ਟੀਮ ਕਰੇਗੀ ਉਲੰਪਿਕ ਵਾਸਤੇ ਕੁਆਈਫਾਈ ਜੀ. ਕੇ
ਨਵੀਂ ਦਿੱਲੀ, 17 ਨਵੰਬਰ (ਅੰਮ੍ਰਿਤ ਲਾਲ ਮੰਨਣ)- ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਇਥੇ ਦੇ ਚੈਮਸਫੋਰਡ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ 2016 ਦੇ ਰੀਓ ਉਲੰਪਿਕ ਨੂੰ ਕੁਆਲੀਫਾਈ ਕਰਨ ਵਾਸਤੇ ਕਰਵਾਈ ਜਾ ਰਹੀ ਟੈ੍ਰਕ ਏਸ਼ੀਆ ਕੱਪ 2014 ਵਿਚ ਭਾਗ ਲੈ ਰਹੀਆਂ ਟੀਮਾਂ ਦੀਆਂ ਤਿਆਰੀਆਂ ਅਤੇ ਫੈਡਰੇਸ਼ਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ …
Read More »ਆਲ ਇੰਡੀਆ ਇੰਟਰ-ਯੂਨੀਵਰਸਿਟੀ ਟਰੈਕ ਸਾਇਕਲਿੰਗ (ਇਸਤਰੀ ਪੁਰਸ਼) ਚੈਂਪੀਅਨਸ਼ਿਪ ਸ਼ੁਰੂ
ਅੰਮ੍ਰਿਤਸਰ, 14 ਨਵੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਤੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟਰੈਕ ਸਾਇਕਲਿੰਗ (ਇਸਤਰੀ ਪੁਰਸ਼) ਚੈਂਪੀਅਨਸ਼ਿਪ ਯੂਨੀਵਰਸਿਟੀ ਕੈਂਪਸ ਦੇ ਵੈਲੋਡਰੋਮ ਸਟੇਡੀਅਮ ਵਿਖੇ ਸ਼ੁਰੂ ਹੋ ਗਈ ਜੋ ਕਿ 16 ਨਵੰਬਰ ਤਕ ਚੱਲੇਗੀ। ਡਾ. ਐਚ.ਐਸ. ਰੰਧਾਵਾ, ਡਿਪਟੀ ਡਾਇਰੈਕਟਰ ਖੇਡਾਂ ਤੇ ਮੁਖੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਭਾਰਤ ਦੀਆਂ ਵੱਖ-ਵੱਖ 40 ਯੂਨੀਵਰਸਿਟੀਆਂ ਤੋਂ 400 ਖਿਡਾਰੀ ਭਾਗ ਲੈ …
Read More »ਖ਼ਾਲਸਾ ਕਾਲਜ ਵੂਮੈਨ ਦੀ ਨਵਜੀਤ ਢਿੱਲੋਂ ਨੇ ਸੋਨੇ ਤੇ ਚਾਂਦੀ ਦਾ ਤਮਗਾ ਹਾਸਲ ਕੀਤਾ
ਅੰਮ੍ਰਿਤਸਰ, 10 ਨਵੰਬਰ (ਪ੍ਰੀਤਮ ਸਿੰਘ) – ਅੰਤਰਰਾਸ਼ਟੀ ਪੱਧਰ ਦੀ ਐਥਲੀਟ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨਵਜੀਤ ਕੌਰ ਢਿੱਲੋਂ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਤੇ ਚਾਂਦੀ ਦਾ ਤਮਗਾ ਜਿੱਤ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਬੀ. ਏ. ਤੀਜਾ ਸਾਲ ਦੀ ਵਿਦਿਆਰਥਣ ਢਿੱਲੋਂ ਨੇ ਨਵੀਂ ਦਿੱਲੀ ਵਿੱਚ ਆਯੋਜਿਤ ਨੈਸ਼ਨਲ ਅਸੇਪਨ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ 55.43 ਮੀਟਰ ਡਿਸਕਸ …
Read More »
Punjab Post Daily Online Newspaper & Print Media