Sunday, July 5, 2026

ਖੇਡ ਸੰਸਾਰ

ਜਿਲਾ੍ ਪੱਧਰੀ ਖੇਡ ਕੈਲੰਡਰ 10 ਤਰੀਕ ਨੂੰ ਜਾਰੀ ਹੋਵੇਗਾ

ਬਟਾਲਾ, 10 ਅਕਤੂਬਰ (ਨਰਿੰਦਰ ਬਰਨਾਲ) –    ਜਿਲਾ੍ਹ ਗੁਰਦਾਸਪੁਰ ਵਿਚ ੬੭ਵੀਆਂ ਮਿਡਲ, ਹਾਈ ਤੇ ਸੰਕੈਡਰੀ ਸਕੂਲ ਜਿਲ੍ਹਾ ਪੱਧਰੀ ਟੂਰਨਾਮੈਟ ਖੇਡਾਂ ਬੜੇ ਹੀ ਅਨਸਾਸਨ ਮਈ ਤਰੀਕੇ ਨਾਲ ਕਰਵਾਈਆਂ ਜਾ ਰਹੀਆਂ ਹਨ, ਜੋਨ ਪੱਧਰੀ ਖੇਡਾਂ ਦੀ ਸਮਾਪਤੀ ਤੋ ਬਾਅਦ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾਣੀਆਂ ।ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸੁਪਰ ਤੇ ਪ੍ਰਧਾਨ ੬੭ ਵੀਆਂ ਜਿਲ੍ਹਾ ਟੂਰਨਾਮੈਟ ਕਮੇਟੀ ਸ੍ਰੀ ਅਮਰਦੀਪ ਸਿੰਘ ਸੈਣੀ ਨੇ ਦੱਸਿਆ ਕਿ …

Read More »

ਸਵ: ਕਰਤਾਰ ਸਿੰਘ ਬੱਤਰਾ ਦੀ ਯਾਦ ਵਿੱਚ 15ਵੇਂ ਵਿਸ਼ਵ ਕੁਸ਼ਤੀ ਮੁਕਾਬਲੇ 12 ਅਕਤੂਬਰ ਨੂੰ -ਪਰਮਜੀਤ ਬੱਤਰਾ

ਅੰਮ੍ਰਿਤਸਰ, 9 ਅਕਤੂਬਰ (ਸਾਜਨ ਮਹਿਰਾ) – ਅੰਮ੍ਰਿਤਸਰ ਸ਼ਹਿਰ ਦੇ ਪ੍ਰਮੂਖ ਸਮਾਜਸੇਵੀ ਸਵ:  ਕਰਤਾਰ ਸਿੰਘ ਬੱਤਰਾ ਦੀ ਯਾਦ ਵਿੱਚ 12 ਅਕਤੂਬ ਨੂੰ ਗੋਲਬਾਗ ਕੁਸ਼ਤੀ ਸਟੇਡੀਅਮ ਵਿਖੇ ਵਿਸ਼ਵ ਵਿਆਪੀ ਕੁਸ਼ਤੀ ਮੁਕਾਬਲੇ ਪਰਮਜੀਤ ਸਿੰਘ ਬੱਤਰਾ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਹਨ।ਪ੍ਰੈਸ ਕਾਂਨਫ੍ਰੰਸ ਦੌਰਾਨ ਪਰਮਜੀਤ ਸਿੰਘ ਬੱਤਰਾ ਨੇ ਗੱਲਬਾਤ ਕਰਦਿਆ ਕਿਹਾ ਕਿ ਮੋਜੂਦਾ ਦੋਰ ਵਿੱਚ ਕੁਸ਼ਤੀ ਖੇਡ ਨੂੰ ਕੋਈ ਵੀ ਪ੍ਰੋਤਸ਼ਾਹਨ ਨਹੀਂ ਦਿੱਤਾ …

Read More »

ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਅਰਸ਼ਦੀਪ ਨੇ ਹਾਸਲ ਕੀਤਾ ਚਾਂਦੀ ਦਾ ਤਮਗਾ

ਅੰਮ੍ਰਿਤਸਰ, 8 ਅਕਤੂਬਰ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਸੰਗਰੂਰ ਵਿਖੇ ’89ਵੀਂ ਓਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ’ ਮੌਕੇ ਜੈਵਲਿਨ ਥਰੋ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਅਰਸ਼ਦੀਪ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਦੱਸਿਆ ਕਿ ਵਿਦਿਆਰਥੀ ਨੇ ਇਹ …

Read More »

ਖ਼ਾਲਸਾ ਕਾਲਜ ਵਿੱਚ 11 ਤੋਂ 3 ਰੋਜ਼ਾ ‘ਦੀਵਾਲੀ ਟੂਰਨਾਮੈਂਟ’ ਵਿੱਚ ਹੋਣਗੇ ਵਿਸ਼ੇਸ਼ ਮੁਕਾਬਲੇ

ਅੰਮ੍ਰਿਤਸਰ, 8 ਅਕਤੂਬਰ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਵਿਖੇ ਦੀਵਾਲੀ ਤਿਉਹਾਰ ਨੂੰ ਸਮਰਪਿਤ ਹਾਕੀ ਅਤੇ ਹੈਂਡਬਾਲ ਦੇ 3 ਰੋਜ਼ਾ ਵਿਸ਼ੇਸ਼ ਮੁਕਾਬਲੇ 11 ਤੋਂ 13 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਜਿਸਦਾ ਉਦਘਾਟਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਵਿਭਾਗ ਦੇ ਡਾਇਰੈਕਟਰ ਡਾ. ਐੱਚ. ਐੱਸ. ਰੰਧਾਵਾ ਤੇ 13 ਅਕਤੂਬਰ ਟੂਰਨਾਮੈਂਟ ਦੀ ਸਮਾਪਤੀ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ …

Read More »

ਜਿਲਾ੍ ਪੱਧਰੀ ਖੇਡ ਕੈਲੰਡਰ 10 ਤਰੀਕ ਨੂੰ ਜਾਰੀ ਹੋਵੇਗਾ

ਬਟਾਲਾ, 8 ਅਕਤੂਬਰ (ਨਰਿੰਦਰ ਬਰਨਾਲ) – ਜਿਲਾ੍ ਗੁਰਦਾਸਪੁਰ ਵਿਚ ੬੭ ਵੀਆਂ ਮਿਡਲ ਹਾਈ ਤੇ ਸੰਕੈਡਰੀ ਸਕੂਲ  ਜਿਲ੍ਹਾ ਪੱਧਰੀ  ਟੂਰਨਾਮੈਟ ਖੇਡਾਂ ਬੜੇ ਹੀ ਅਨਸਾਸਨ ਮਈ ਤਰੀਕੇ ਨਾਲ ਕਰਵਾਈਆਂ ਜਾ ਰਹੀਆਂ ਹਨ, ਜੋਨ ਪੱਧਰੀ ਖੇਡਾਂ ਦੀ ਸਮਾਪਤੀ ਤੋ ਬਾਅਦ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾਣੀਆਂ।ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸੁਪਰ ਤੇ ਪ੍ਰਧਾਨ 67  ਵੀਆਂ ਜਿਲ੍ਹਾ ਟੂਰਨਾਮੈਟ ਕਮੇਟੀ ਸ੍ਰੀ ਅਮਰਦੀਪ ਸਿੰਘ ਸੈਣੀ ਨੇ ਦੱਸਿਆ ਕਿ …

Read More »

 ਏਸ਼ੀਅਨ ਖੇਡਾਂ ਵਿੱਚ ਚਾਂਦੀ ਦਾ ਤਮਗਾ ਜੇਤੂ ਖੁਸ਼ਬੀਰ ਕੌਰ ਦਾ ਖ਼ਾਲਸਾ ਕਾਲਜ ਵੂਮੈਨ ਵਿੱਚ ਸ਼ਾਨਦਾਰ ਸਵਾਗਤ

ਗਰੀਬੀ ਅਤੇ ਸੱਟ ਦੇ ਬਾਵਜੂਵ ਵੀ ਨਹੀਂ ਮੰਨੀ ਹਾਰ – ਖੁਸ਼ਬੀਰ ਅੰਮ੍ਰਿਤਸਰ, 6 ਅਕਤੂਬਰ (ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਪ੍ਰਸਿੱਧ ਐਥਲੀਟ ਖੁਸ਼ਬੀਰ ਕੌਰ ਜਿਸਨੇ ਕੋਰੀਆ ਵਿੱਚ ਹੋਈਆਂ ਏਸ਼ੀਅਨ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਦੇਸ਼ ਦਾ ਦੁਨੀਆ ਵਿੱਚ ਨਾਂ ਰੌਸ਼ਨ ਕੀਤਾ, ਨੂੰ ਕਾਲਜ ਦੇ ਵਿਹੜੇ ਵਿੱਚ ਪੁੱਜਣ ‘ਤੇ ਅੱਜ ਨਿੱਘਾ ਸਵਾਗਤ ਕੀਤਾ ਗਿਆ।ਉਸ ਦੀਆਂ ਸਾਥਣਾਂ, ਅਧਿਆਪਕਾਂ ਤੇ …

Read More »

ਇੰਡੋ ਨੇਪਾਲ ਟੀ-20 ਸੀਰੀਜ ਲਈ ਇੰਡੀਆ ਟੀਮ ਨੂੰ ਸ਼ੁਭ ਕਾਮਨਾਵਾਂ ਦੇ ਕੇ ਕੀਤਾ ਰਵਾਨਾ

ਫਾਜਿਲਕਾ, 5 ਅਕਤੂਬਰ (ਵਿਨੀਤ ਅਰੋੜਾ) – ਇੰਟਰਨੇਸ਼ਨਲ ਟੀ-20 ਕ੍ਰਿਕੇਟ ਫੈਡਰੇਸ਼ਨ ਯੂਐਸਏ  ਦੇ ਸਹਿਯੋਗ ਨਾਲ ਨੇਪਾਲ ਟੀ-20 ਕ੍ਰਿਕੇਟ ਫੈਡਰੇਸ਼ਨ  ਵੱਲੋਂ ਨੇਪਾਲ  ਦੇ ਕਾਠਮੰਡੂ ਵਿੱਚ 11 ਅਕਤੂਬਰ ਤੋਂ 15 ਅਕਤੂਬਰ ਤੱਕ ਕਰਵਾਈ ਜਾ ਰਹੀ ਅੰਡਰ-17 ਟੀ-20 ਕ੍ਰਿਕੇਟ ਸੀਰੀਜ ਵਿੱਚ ਇੰਡਿਅਨ ਟੀ-20 ਕ੍ਰਿਕੇਟ ਫੈਡਰੇਸ਼ਨ ਦੇ ਸਹਿਯੋਗ ਨਾਲ ਪੰਜਾਬ ਤੋਂ ਅੰਡਰ – 17 ਦੀ ਦੋ ਟੀਮਾਂ ਭਾਗ ਲੈਣ ਲਈ ਜਾ ਰਹੀਆਂ ਹਨ।ਇਸ ਸਬੰਧੀ ਜਾਣਕਾਰੀ …

Read More »

ਹਾਕੀ ‘ਚ ਗੋਲਡ ਜਿੱਤ ਕੇ ਜੱਦੀ ਪਿੰਡ ਮੀਕੇ ਪੁੱਜੇ ਖਿਡਾਰੀ ਰਮਨਦੀਪ ਸਿੰਘ ਦਾ ਭਰਵਾਂ ਸਵਾਗਤ

ਪਿੰਡ ਵਾਲਿਆਂ ਤੇ ਦੇਸ ਵਾਸੀਆਂ ਦੇ ਪਿਆਰ ਦਾ ਹਮੇਸ਼ਾਂ ਕਰਜ਼ਦਾਰ ਰਹਾਂਗਾ -ਰਮਨਦੀਪ ਸਿੰਘ ਬਟਾਲਾ, 5 ਅਕਤੂਬਰ (ਨਰਿੰਦਰ ਬਰਨਾਲ )- ਏਸ਼ੀਆਈ ਖੇਡਾਂ ‘ਚ ਸੋਨ ਤਮਗਾ ਜਿੱਤਣ ਤੋਂ ਬਆਦ ਆਪਣੇ ਪਿੰਡ ਮੀਕੇ ਪਹੁੰਚੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਰਮਨਦੀਪ ਸਿੰਘ ਦਾ ਪਿੰਡ ਅਤੇ ਇਲਾਕਾ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਰਮਨਦੀਪ ਸਿੰਘ ਦੇ ਪਰਿਵਾਰਕ ਮੈਂਬਰ ਜਿਨ੍ਹਾਂ ‘ਚ ਉਸਦੀ ਮਾਤਾ ਹਰਜਿੰਦਰ …

Read More »

 ਜਥੇਦਾਰ ਅਵਤਾਰ ਸਿੰਘ ਨੇ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਵਾਲੀ ਹਾਕੀ ਟੀਮ ਨੂੰ ਵਧਾਈ ਦਿੱਤੀ

ਹਾਕੀ ਦੀ ਖੇਡ ਨੂੰ ਸੁਰਜੀਤ ਕਰਨ ਲਈ ਸ਼ੋ੍ਰਮਣੀ ਕਮੇਟੀ ਕਰ ਰਹੀ ਹੈ ਸਿੱਖ ਖਿਡਾਰੀਆਂ ਨੂੰ ਉਤਸ਼ਾਹਿਤੁ ਜਥੇਦਾਰ ਅਵਤਾਰ ਸਿੰਘ ਅੰਮ੍ਰਿਤਸਰ, 4 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਖਣੀ ਕੋਰੀਆ ਦੇ ਸ਼ਹਿਰ ਇੰਚਿਓਨ ਵਿਖੇ ਚੱਲ ਰਹੀਆਂ ਏਸ਼ੀਆਈ ਖੇਡਾਂ ‘ਚ ਭਾਰਤੀ ਹਾਕੀ ਖਿਡਾਰੀਆਂ ਵੱਲੋਂ ਸੋਨ ਤਗਮਾ ਜਿੱਤਣ ਤੇ ਵਧਾਈ ਦਿੱਤੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ …

Read More »

11ਵੀਂ ਇੰਟਰ ਸਕੂਲ ਐਥਲੈਟਿਕਸ ਚੈਪੀਅਨਸ਼ਿੱਪ 6 ਨੂੰ – ਮੱਟੂ

ਅੰਮ੍ਰਿਤਸਰ, 4 ਅਕਤੂਬਰ (ਪ੍ਰੀਤਮ ਸਿੰਘ)-  ਪੰਜਾਬ ਦੀ ਨਾਮਵਰ ਖੇਡ ਸੰਸਥਾਂ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾ ਇਸ ਵਰ੍ਹੇ 11ਵੀਂ ਇੰਟਰ ਸਕੂਲ ਐਥਲੈਟਿਕਸ ਚੈਪੀਅਨਸ਼ਿੱਪ ਕੈਬ੍ਰਿਜ ਇੰਟਰਨੈਸ਼ਨਲ ਸਕੂਲ ਵਿਖੇ 6 ਤੋਂ 7 ਅਕਤੂਬਰ ਤੱਕ ਕਰਵਾਈ ਜਾ ਰਹੀ ਹੈ।ਇਹਨਾ ਖੇਡਾਂ ਵਿੱਚ ਅੰਡਰ-7 ਸਾਲ 80 ਮੀਟਰ, ਅੰਡਰ-8 ਸਾਲ 100 …

Read More »