Saturday, February 21, 2026

ਖੇਡ ਸੰਸਾਰ

’10ਵੀ ਇੰਟਰ ਸਕੂਲ ਸਕੇਟਿੰਗ’ 2014 ‘ਚ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਪਹਿਲੇ ਸਥਾਨ ‘ਤੇ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਕਰਵਾਈ ਗਈ ’10ਵੀ ਇੰਟਰ ਸਕੂਲ ਸਕੇਟਿੰਗ ਮੁਕਾਬਲਿਆ’ ਵਿਚ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ  ਮਜੀਠਾ ਬਾਈਪਾਸ ਅੰਮ੍ਰਿਤਸਰ ਨੇ ਜਿੱਤੀ ਓਵਰਆਲ ਟਰਾਫੀ। ਇਨ੍ਹਾਂ ਮੁਕਾਬਲਿਆਂ ਵਿਚ ਮੇਜਬਾਨ ਡੀ.ਪੀ.ਐਸ. ਸਕੂਲ ਰਿਹਾ ਦੂਸਰੇ ਸਥਾਨ ਤੇ ਜਦਕਿ ਇੰਟਰਨੈਸ਼ਨਲ ਫਤਿਹ ਅਕੈਡਮੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ‘ਇੰਟਰ ਸਕੂਲ ਸਕੇਟਿੰਗ ਮੁਕਾਬਲਿਆ 2014’ ਦਾ ਆਯੋਜਨ ਡੀ.ਪੀ.ਐਸ. ਪਬਲਿਕ ਸਕੂਲ ਅੰਮ੍ਰਿਤਸਰ …

Read More »

ਰਾਸ਼ਟਰੀ ਖੇਡਾਂ ਵਿੱਚ ਅੱਵਲ ਆਈਆਂ ਵਿਦਿਆਰਥਣਾਂ ਸਨਮਾਨਿਤ

ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ) – ਦਿੱਲੀ ‘ਚ ਹੋਈਆਂ 59ਵੀਆਂ ਰਾਸ਼ਟਰੀ ਖੇਡਾਂ ਵਿੱਚ ਅਹਿਮ ਪੁਜੀਸ਼ਨਾਂ  ਹਾਸਲ ਕਰਕੇ ਅੱਵਲ ਰਹਿਣ ਵਾਲੀਆਂ ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦਆਿਂ ਤਿੰਨ ਵਿਦਿਆਰਥਣਾਂ ਦਾ ਸਕੂਲ ‘ਚ ਸ਼ਾਨਦਾਰ ਸਵਾਗਤ ਕੀਤਾ ਗਿਆ ਤੇ ਉਨਾਂ ਨੂੰ ਨਕਦ ਇਨਾਮ ਦਿੱਤੇ ਗਏ। ਪ੍ਰਿੰਸੀਪਲ ਤੇ ਕੌਂਸਲਰ ਮੈਡਮ ਰਮਾ ਮਹਾਜਨ ਨੇ ਬੱਚੀਆਂ ਦੀ ਪ੍ਰਾਪਤੀ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਇਸ ਨੂੰ ਸਕੂਲ …

Read More »