Friday, December 20, 2024

ਖੇਡ ਸੰਸਾਰ

ਹਾਕੀ ਦੇ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਬੱਚਿਆਂ ਨੇ ਜਿੱਤੇ ਗੋਲਡ ਮੈਡਲ

ਸੰਗਰੂਰ, 28 ਸਤੰਬਰ (ਜਗਸੀਰ ਲੌਂਗੋਵਾਲ) – ਸੈਂਟਰ ਪੱਧਰੀ ਖੇਡਾਂ ਦੇ ਹਾਕੀ ਖੇਡ ਮੁਕਾਬਲੇ ਜੋ ਕੇ ਸਰਕਾਰੀ ਪ੍ਰਾਇਮਰੀ ਸਕੂਲ, ਚੀਮਾਂ ਵਿੱਚ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ ਅਤੇ ਇਹ ਮੁਕਾਬਲੇ ਸੈਂਟਰ ਹੈਡ ਦਲਜੀਤ ਸਿੰਘ ਚੀਮਾਂ (ਸਰਕਾਰੀ ਪ੍ਰਾਇਮਰੀ ਸਕੂਲ, ਮਾਨਾਪੱਤੀ-ਚੀਮਾ) ਦੀ ਨਿਗਰਾਨੀ ਹੇਠ ਕਰਵਾਏ ਗਏ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਦੇ ਬੱਚਿਆਂ ਨੇ ਹਾਕੀ ਮੁਕਾਬਲਿਆਂ, ਜਿਸ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਏਸ਼ੀਅਨ ਗੇਮਜ਼ ’ਚ ਦਿਵਾਇਆ ਟੀਮ ਗੋਲਡ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀ ਦਿਵਿਆਂਸ਼ ਸਿੰਘ ਪਨਵਰ ਨੇ ਚੀਨ ਵਿਖੇ 23 ਸਤੰਬਰ ਤੋਂ 8 ਅਕਤੂਬਰ ਤੱਕ ਕਰਵਾਈਆਂ ਜਾ ਰਹੀਆਂ ਏਸ਼ੀਅਨ ਗੇਮਜ਼-2023 ’ਚ ਨਿਸ਼ਾਨੇਬਾਜ਼ੀ (ਸ਼ੂਟਿੰਗ) ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟੀਮ ਗੋਲਡ ਹਾਸਲ ਕਰਕੇ ਕਾਲਜ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾ ਰੌਸ਼ਨ ਕੀਤਾ ਹੈ।ਜ਼ਿਕਰਯੋਗ ਹੈ ਕਿ ਬੀਤੇ ਸਮੇਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਪਲੇਅਰ ਦਿਵਿਆਂਸ਼ …

Read More »

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬੱਚਿਆਂ ਨੂੰ ਵੰਡੇ ਇਨਾਮ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਸੈਂਟਰ ਜੰਡਿਆਲਾ ਗੁਰੂ ਦੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀਆਂ ਸੈਂਟਰ ਪੱਧਰੀ ਖੇਡਾਂ ਕਰਵਾਈਆਂ ਗਈਆਂ।ਜਿਨ੍ਹਾਂ ਵਿੱਚ ਕਬੱਡੀ, ਫੁੱਟਬਾਲ, ਖੋ-ਖੋ, ਦੌੜਾਂ, ਲੰਬੀ ਛਾਲ, ਕੁਸ਼ਤੀ, ਯੋਗਾ, ਬੈਡਮਿੰਟਨ, ਸ਼ਤਰੰਜ, ਗੋਲਾ ਸੁੱਟਣਾ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਗਏ।ਇਨਾਮ ਵੰਡ ਸਮਾਰੋਹ ਦੁਸਹਿਰਾ ਗਰਾਊਂਡ ਜੰਡਿਆਲਾ ਗੁਰੂ ਵਿਖੇ ਕਰਵਾਇਆ ਗਿਆ।ਮੁੱਖ ਮਹਿਮਾਨ ਦੇ ਤੌਰ ‘ਤੇ ਹਰਭਜਨ ਸਿੰਘ ਈ.ਟੀ.ੳ ਕੈਬਨਿਟ ਮੰਤਰੀ ਪੰਜਾਬ, …

Read More »

‘ਖੇਡਾਂ ਵਤਨ ਪੰਜਾਬ ਦੀਆਂ’ 2023 ਅਧੀਨ ਜਿਲ੍ਹਾ ਪੱਧਰੀ ਟੂਰਨਾਂਮੈਂਟ ਦਾ ਪਹਿਲਾ ਦਿਨ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ, ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਜਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਵੱਖ ਵੱਖ ਖੇਡ ਸਥਾਨਾਂ ‘ਤੇ 26-09-2023 ਤੋਂ 05-10-2023 ਤੱਕ ਹੋ ਰਹੀ ਹੈ। ਜਿਲ੍ਹਾ ਖੇਡ ਅਫ਼ਸਰ ਅੰਮ੍ਰਿਤਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੱਧਰ ‘ਤੇ ਅੰ-14,17,21, 21 ਤੋ 30, 31 ਤੋਂ 40 ਉਮਰ ਵਰਗ ਵਿੱਚ ਕੁੱਲ 11 ਬਾਸਕਿਟਬਾਲ, ਫੁੱਟਬਾਲ, ਹੈਂਡਬਾਲ, …

Read More »

ਜਿਲ੍ਹਾ ਪੱਧਰ ਟੂਰਨਾਮੈਂਟਾਂ ਦੀਆਂ ਤਿਆਰੀਆਂ ਦੀ ਹੋਈ ਸ਼ੁਰੂਆਤ

ਟੂਰਨਾਮੈਟ ਦੀ ਆਫਲਾਈਨ ਐਂਟਰੀ ਖੇਡ ਸਥਾਨ ‘ਤੇ ਸਵੇਰੇ 11:00 ਵਜੇ ਤੱਕ ਹੀ ਲਈ ਜਾਵੇਗੀ ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।ਇਸ ਖੇਡ ਮੇਲੇ ਵਿੱਚ ਵੱਖ-ਵੱਖ ਪੱਧਰਾਂ ਦੇ ਮੁਕਾਬਲੇ ਕਰਵਾਏ ਜਾਣਗੇ।ਸੁਖਚੈਨ ਸਿੰਘ ਨੇ ਦੱਸਿਆ …

Read More »

ਅਕੈਡਿਮਿਕ, ਸਪੋਰਟਸ ਅਤੇ ਕਲਰਚਰਲ ਪ੍ਰੋਗਰਾਮ 17,18,19 ਨਵੰਬਰ 2023 ਨੂੰ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਸਥਾਪਨਾ ਉਪਰੰਤ 100 ਸਾਲ ਮੁਕੰਮਲ ਹੋਣ ‘ਤੇ ਇਸ ਕਾਲਜ ਵਿਖੇ 2023 ਵਿਚ 100 ਸਾਲਾ ਪਰਵ ਮਨਾਇਆ ਜਾ ਰਿਹਾ ਹੈ ਜਿਸ ਵਿਚ ਸਾਲ 2023 ਦੌਰਾਨ ਵੱਖ-ਵੱਖ ਅਕੈਡਿਮਿਕ, ਸਪੋਰਟਸ ਅਤੇ ਕਲਰਚਰਲ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਪ੍ਰੋਗਰਾਮਾਂ ਦੇ ਤਹਿਤ ਮਿਤੀ 17,18,19 ਨਵੰਬਰ 2023 ਨੂੰ ਫਾਈਨਲ  Centennial Celebration ਪ੍ਰੋਗਰਾਮ ਦਾ ਆਯੋਜਨ …

Read More »

ਏਸ਼ੀਆਈ ਖੇਡਾਂ ‘ਚ ਚਾਂਦੀ ਤਮਗਾ ਜਿੱਤਣ ਵਾਲੀ ਭਾਰਤੀ ਰੋਇੰਗ ਟੀਮ ਦੇ ਖਿਡਾਰੀ ਜਸਵਿੰਦਰ ਸਿੰਘ ਨੂੰ ਦਿੱਤੀ ਮੁਬਾਰਕਬਾਦ

ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਚੀਨ ਦੇ ਹਾਂਗਜੂ ਵਿੱਚ ਆਰੰਭ ਹੋਈਆਂ ਏਸ਼ੀਆਈ ਖੇਡਾਂ ਤਹਿਤ ਹੋਏ ਰੋਇੰਗ ਮੁਕਾਬਲਿਆਂ ਵਿੱਚ ਭਾਰਤੀ ਪੁਰਸ਼ਾਂ ਦੀ ਟੀਮ ਨੇ ਕੌਕਸਡ 8 ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ।ਖੁਸ਼ੀ ਦੀ ਗੱਲ ਇਹ ਹੈ ਕਿ ਇਸ ਟੀਮ ਵਿੱਚ ਪੰਜਾਬ ਦੇ ਦੋ ਖਿਡਾਰੀ ਜਸਵਿੰਦਰ ਸਿੰਘ (ਸੰਗਰੂਰ) ਅਤੇ ਚਰਨਜੀਤ ਸਿੰਘ (ਬਠਿੰਡਾ) ਸ਼ਾਮਲ ਹਨ।ਡਿਪਟੀ ਕਮਿਸ਼਼ਨਰ ਜਤਿੰਦਰ ਜੋਰਵਾਲ ਨੇ ਟੀਮ ਵਿੱਚ ਸ਼ਾਮਲ …

Read More »

ਜਿਲ੍ਹਾ ਪੱਧਰ ਟੂਰਨਾਂਮੈਟਾਂ ਦੀਆਂ ਤਿਆਰੀਆਂ ਦੀ ਹੋਈ ਸ਼ੁਰੂਆਤ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।ਇਸ ਖੇਡ ਮੇਲੇ ਵਿੱਚ ਵੱਖ-ਵੱਖ ਪੱਧਰ ਦੇ ਮੁਕਾਬਲੇ ਕਰਵਾਏ ਜਾਣਗੇ।ਸੁਖਚੈਨ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੱਧਰ ‘ਤੇ ਅੰ-14,17,21, 21 ਤੋ 30, 31 ਤੋਂ 40 ਉਮਰ ਵਰਗ ਵਿੱਚ …

Read More »

67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਫ੍ਰੀ ਸਟਾਈਲ ਕੁਸ਼ਤੀ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – 67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਫ੍ਰੀ ਸਟਾਈਲ ਕੁਸ਼ਤੀ ਮੁਕਾਬਲੇ 14 ਸਤੰਬਰ 2023 ਤੋਂ ਸ਼ੁਰੂ ਕਰਵਾਏ ਗਏ।ਜਿਸ ਵਿੱਚ ਅੰਡਰ-14 ਅਤੇ ਅੰਡਰ-17 ਦੇ ਲੜਕੇ, ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ।ਜ਼ਿਲਾ ਸਿੱਖਿਆ ਅਫਸਰ ਸੁਸ਼ੀਲ ਕੁਮਾਰ, ਸਿੱਖਿਆ ਅਫਸਰ ਬਲਰਾਜ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਆਸ਼ੂ ਵਿਸ਼ਾਲ ਵਲੋਂ ਸਟੇਡੀਅਮ ਦਾ ਦੌਰਾ ਕੀਤਾ ਗਿਆ।ਮੁੱਖ ਅਫਸਰਾਂ ਵਲੋਂ ਟੂਰਨਾਮੈਂਟ ਦੇ ਸਾਰੇ …

Read More »

ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਅਤੇ ਯੂ.ਐਸ.ਐਫ.ਐਸ ਨੇ ਜਿੱਤੇ ਅੰਤਰ-ਵਿਭਾਗੀ ਕੈਰਮ ਮੁਕਾਬਲੇ

ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗੀ ਕੈਰਮ (ਲੜਕੇ/ਲੜਕੀਆਂ) ਟੂਰਨਾਮੈਂਟ ਯੂਨੀਵਰਸਿਟੀ ਕੈਂਪਸ ਵਿੱਚ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।ਇਹ ਟੂਰਨਾਮੈਂਟ ਯੂਨੀਵਰਸਿਟੀ ਦੇ ਕੈਂਪਸ ਸਪੋਰਟਸ: ਡੀਨ ਸਟੂਡੈਂਟਸ ਵੈਲਫੇਅਰ ਸਰਕਾਰ ਵੱਲੋਂ ਫਿਟ ਇੰਡੀਆ ਪ੍ਰੋਗਰਾਮ ਤਹਿਤ ਆਯੋਜਿਤ ਕੀਤਾ ਗਿਆ। ਇੰਚਾਰਜ਼ ਯੁਵਕ ਭਲਾਈ ਅਤੇ ਕੈਂਪਸ ਸਪੋਰਟਸ ਟੀਚਰ ਇੰਚਾਰਜ ਡਾ. ਅਮਨਦੀਪ ਸਿੰਘ ਨੇ …

Read More »