ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਤਰਨਦੀਪ ਕੌਰ ਨੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹੋਈਆਂ ਜ਼ਿਲ੍ਹਾ-ਪੱਧਰੀ 68ਵੀਆਂ ਪੰਜਾਬ ਸਕੂਲ ਖੇਡਾਂ ਵਿੱਚ ਉਮਰ ਵਰਗ 17 ਵਿਚੋਂ ਉੱਚੀ ਛਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਦੱਸਿਆ …
Read More »ਖੇਡ ਸੰਸਾਰ
ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ
ਭੀਖੀ, 24 ਅਕਤੂਬਰ (ਕਮਲ ਜ਼ਿੰਦਲ) – ਰਤਲਾਮ (ਮੱਧ ਪ੍ਰਦੇਸ਼) ਵਿਖੇ ਹੋਈਆਂ ਵਿੱਦਿਆ ਭਾਰਤੀ ਨੈਸ਼ਨਲ ਖੇਡਾਂ ਵਿੱਚ ਸ਼ਾਮਲ ਸਕੇਟਿੰਗ ਗੇਮ ਵਿੱਚ ਸ੍ਰੀ ਤਾਰਾ ਚੰਦ ਦੇ ਬੱਚਿਆਂ ਨੇ ਪੁਜੀਸ਼ਨਾਂ ਅਤੇ ਮੈਡਲ ਪ੍ਰਾਪਤ ਕੀਤੇ।ਅੰਡਰ-17 (ਮੁੰਡੇ) ਵਿੱਚ ਪ੍ਰੀਤਇੰਦਰ ਸਿੰਘ ਨੇ ਸੋਨੇ, ਅੰਡਰ-19 (ਮੁੰਡੇ) ਵਿੱਚ ਅਰਸ਼ਦੀਪ ਸਿੰਘ ਨੇ ਚਾਂਦੀ, ਅੰਡਰ-14 (ਕੁੜੀਆਂ) ਵਿੱਚ ਮਹਿਕਪ੍ਰੀਤ ਕੌਰ ਨੇ ਚਾਂਦੀ, ਅੰਡਰ-14 (ਮੁੰਡੇ) ਵਿੱਚ ਜਪਨੂਰ ਸਿੰਘ ਨੇ ਕਾਂਸੀ ਅਤੇ ਅੰਡਰ-19 …
Read More »ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ‘ਚ ਟੈਗੋਰ ਵਿਦਿਆਲਿਆ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 23 ਅਕਤੂਬਰ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ 18 ਤੇ 19 ਅਕਤੂਬਰ ਨੂੰ ਹੋਈਆਂ 68ਵੀਆਂ ਅਥਲੈਟਿਕ ਜਿਲ੍ਹਾ ਪੱਧਰੀ ਖੇਡਾਂ ਵਿੱਚ ਟੈਗੋਰ ਵਿਦਿਆਲਿਆ ਲੌਂਗੋਵਾਲ ਦੇ ਅਥਲੀਟਾਂ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ।ਇਸ ਵਿੱਚ ਵੱਖ-ਵੱਖ ਈਵੈਂਟਾਂ ਵਿੱਚ ਅਥਲੀਟਾਂ ਨੇ ਪੁਜੀਸ਼ਨਾਂ ਹਾਸਿਲ ਕੀਤੀਆਂ। ਗੁਰਸੇਵਕ ਸਿੰਘ ਨੇ ਅੰਡਰ-17 ਹੈਮਰ ਥਰੋ ਵਿੱਚ ਦੂਜਾ ਸਥਾਨ ਹਾਸਿਲ ਕੀਤਾ ਤੇ ਸਟੇਟ ਲੈਵਲ ਲਈ ਸਿਲੈਕਸ਼ਨ ਕਰਵਾਈ …
Read More »ਸ਼ਤਰੰਜ ਮੁਕਾਬਲੇ ਵਿੱਚ ਲਿਪਸਾ ਮਿੱਤਲ ਦਾ ਤੀਸਰਾ ਸਥਾਨ
ਸੰਗਰੂਰ, 21 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ (ਸੀ.ਬੀ.ਐਸ.ਈ ਪੈਟਰਨ) ਲੌਂਗੋਵਾਲ ਦੀ ਖਿਡਾਰਨ ਲਿਪਸਾ ਮਿੱਤਲ ਨੇ ਪਿੱਛਲੇ ਦਿਨੀਂ ਮਲੋਰਕੋਟਲਾ ਵਿਖੇ ਹੋਈਆਂ 69ਵੀਆਂ ਪੰਜਾਬ ਸਕੂਲ ਰਾਜ ਪੱਧਰੀ ਖੇਡਾਂ ਵਿੱਚ ਭਾਗ ਲਿਆ ਅਤੇ ਸ਼ਤਰੰਜ (17 ਸਾਲ ਲੜਕੀਆਂ ਦੇ ਵਰਗ ਵਿੱਚ) ਮੁਕਾਬਲੇ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ।ਸਕੂਲ ਮੁਖੀ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਇਸ ਪ੍ਰਿੰਸੀਪਲ ਸੀਮਾ ਠਾਕੁਰ ਨੇ ਖਿਡਾਰਨ ਦਾ …
Read More »ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ਦੌਰਾਨ ਕਬੱਡੀ ਖਿਡਾਰੀਆਂ ਦਾ ਕੀਤਾ ਵਿਸ਼ੇਸ਼ ਸਨਮਾਨ
ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਬਾਬਾ ਵਾਲਮੀਕਿ ਧਰਮਸ਼ਾਲਾਵਾਂ ਪ੍ਰਬੰਧਕ ਕਮੇਟੀ ਚੀਮਾ ਮੰਡੀ ਵਲੋਂ ਵਾਲਮੀਕਿ ਮੰਦਿਰ ਵਿਖੇ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਸਭ ਤੋਂ ਪਹਿਲਾਂ ਭਗਵਾਨ ਵਾਲਮੀਕਿ ਜੀ ਦੀ ਪੂਜਾ ਕੀਤੀ ਗਈ ਅਤੇ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਦੀਪਾ ਨੇ ਪ੍ਰਗਟ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਸਮਾਗਮ ਦੌਰਾਨ …
Read More »ਅਕਾਲ ਅਕੈਡਮੀ ਬੇਨੜਾ ਦੀ ਵਿਦਿਆਰਥਣ ਦੀ ਰਾਜ-ਪੱਧਰੀ ਖੇਡਾਂ ਲਈ ਹੋਈ ਚੋਣ
ਸੰਗਰੂਰ, 16 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਦਾਰੇ ਅਕਾਲ ਅਕੈਡਮੀ ਬੇਨੜਾ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਕੀਸ਼ਵਰ ਕੌਰ ਗਰੇਵਾਲ ਰੋਲਰ ਸਕੇਟਿੰਗ ਫੇਡਰੇਸ਼ਨ ਆਫ ਇੰਡੀਆ ਵਲੋਂ ਸੰਗਰੂਰ ਵਿਖੇ ਕਰਵਾਈ ਗਈ ਸਕੇਟਿੰਗ 1000 ਮੀਟਰ ਦੌੜ ਵਿੱਚ ਇਕ ਸੋਨ ਅਤੇ 500 ਮੀਟਰ ਦੀ ਦੌੜ ਵਿੱਚ ਚਾਂਦੀ ਅਤੇ ਰੋਡ ਰੇਸ ਵਿੱਚ ਇੱਕ ਹੋਰ ਚਾਂਦੀ ਦਾ ਤਗਮਾ ਹਾਸਲ ਕਰਕੇ ਰਾਜ-ਪੱਧਰੀ ਖੇਡਾਂ …
Read More »ਡੀ.ਏ.ਵੀ ਰਾਸ਼ਟਰੀ ਖੇਡਾਂ ਦੇ ਰਾਜ ਪੱਧਰੀ ਮੁਕਾਬਲਿਆਂ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਜਿੱਤੇ ਸੋਨ ਤਗਮੇ
ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸਨਲ ਸਕੂਲ, ਦੀਆਂ 14 ਟੀਮਾਂ ਅਤੇ 33 ਸੋਨੇ ਦੇ ਅਤੇ 37 ਚਾਂਦੀ ਦੇ ਤਗਮੇ ਵਿਜੇਤਾ ਡੀ.ਏ.ਵੀ ਖੇਡਾਂ ਦੀ ਰਾਸ਼ਟਰੀ ਪੱਧਰ ਦੀ ਪ੍ਰਤਿਯੋਗਤਾ ਲਈ ਚੁਣੇ ਗਏ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ‘ਆਰੀਆ ਰਤਨ’ ਡਾ. ਪੂਨਮ ਸੂਰੀ ਪਦਮ ਸ਼੍ਰੀ ਅਲੰਕ੍ਰਿਤ, ਪ੍ਰਧਾਨ ਡੀ.ਏ.ਵੀ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਡਾ. ਵੀ.ਸਿੰਘ …
Read More »ਅਕਾਲ ਅਕੈਡਮੀ ਦੀ ਵਿਦਿਆਰਥਣ ਮਨਜੋਤ ਕੌਰ ਦਾ ਰਾਜ ਪੱਧਰੀ ਫੁੱਟਬਾਲ ਮੁਕਾਬਲੇ ‘ਚ ਤੀਸਰਾ ਸਥਾਨ
ਸੰਗਰੂਰ, 11 ਅਕਤੂਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਤਹਿਤ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਮਨਜੋਤ ਕੌਰ ਪੁੱਤਰੀ ਸਤਪਾਲ ਸਿੰਘ ਨੇ ਸੰਗਰੂਰ ਜ਼ਿਲ੍ਹੇ ਵੱਲੋਂ ਖੇਡਦਿਆਂ ਉਮਰ ਵਰਗ 14 ਸਾਲ ਫੁੱਟਬਾਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।ਹੁਸ਼ਿਆਰਪੁਰ ਵਿਖੇ 6 ਤੋਂ 10 ਅਕਤੂਬਰ ਤੱਕ ਹੋਈਆਂ 68ਵੀਆਂ ਰਾਜ-ਪੱਧਰੀ ਪੰਜਾਬ ਸਕੂਲ ਖੇਡਾਂ ਵਿੱਚ ਅਕਾਲ ਅਕੈਡਮੀ ਦੀ ਇਹ …
Read More »19 ਅਕਤੂਬਰ ਤੋਂ 21 ਨਵੰਬਰ ਤੱਕ ਰਾਜ ਦੇ ਵੱਖ-ਵੱਖ ਜਿਲ੍ਹਿਆਂ ‘ਚ ਹੋਣਗੀਆਂ ਰਾਜ ਪੱਧਰੀ ਖੇਡਾਂ-ਸੁਖਚੈਨ ਸਿੰਘ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ) – ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਜਿਲ੍ਹਿਆਂ ਵਿੱਚ 19 ਅਕਤੂਬਰ ਤੋਂ 21 ਨਵੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ।ਜਿਲ੍ਹਾ ਖੇਡ ਅਫਸਰ ਸੁਖਚੈਨ ਸਿੰਘ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਜਿਲ੍ਹਾ ਅੰਮ੍ਰਿਤਸਰ ਤੋਂ ਖਿਡਾਰੀ ਵੱਖ-ਵੱਖ ਜਿਲ੍ਹਿਆਂ ਵਿੱਚ ਜਾ ਰਹੇ ਹਨ।ਇਹਨਾਂ ਖੇਡਾਂ ਵਿੱਚ ਜਿਨ੍ਹਾਂ ਗੇਮਾਂ ਦੇ ਜਿਲ੍ਹਾ ਪੱਧਰੀ ਟੂਰਨਾਮੈਂਟ ਨਹੀ ਕਰਵਾਏ …
Read More »ਲੋਕ ਸੇਵਾ ਕਲੱੱਬ ਵਲੋਂ ਕਬੱਡੀ ਕੱਪ ਦੌਰਾਨ ਸਮਾਜ ਸੇਵੀ ਪ੍ਰਧਾਨ ਰਾਕੇਸ਼ ਕੁਮਾਰ ਦਾ ਸਨਮਾਨ
ਸੰਗਰੂਰ, 8 ਅਕਤੂਬਰ (ਜਗਸੀਰ ਲੌਂਗੋਵਾਲ ) – ਜਿਲ੍ਹਾ ਸੰਗਰੂਰ ਦੇ ਅਧੀਨ ਆਉਂਦੇ ਪਿੰਡ ਭੁਟਾਲ ਕਲਾਂ ਵਲੋਂ ਬ੍ਰਹਮਲੀਨ ਸੰਤ ਬਾਬਾ ਨਰਾਇਣ ਗਿਰੀ ਜੀ ਮਹਾਰਾਜ ਦੇ ਅਸ਼ੀਰਵਾਦ ਸਦਕਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਤੀਸਰਾ ਕਬੱਡੀ ਕੱਪ ਕਰਵਾਇਆ ਗਿਆ।ਕਲੱਬ ਦੇ ਪ੍ਰਧਾਨ ਅਤੇ ਸਮਾਜ ਸੇਵੀ ਪ੍ਰਿਤਪਾਲ ਸਿੱਧੂ ਭੁਟਾਲ ਨੇ ਦੱਸਿਆ ਕਿ ਕਲੱਬ ਦੇ ਸਰਪ੍ਰਸਤ ਪ੍ਰਸਿੱਧ ਸਮਾਜ ਸੇਵੀ ਗੁਰਬਿੰਦਰ ਸਿੰਘ ਭੁਟਾਲ ਏ.ਡੀ.ਸੀ ਰਿਟਾਇਰਡ ਦੀ …
Read More »