ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਹਾਕੀ ਇੰਡੀਆ ਵਲੋਂ ਰੋੜਕਿਲ੍ਹਾ ਵਿਖੇ ਲਗਾਏ ਜਾ ਰਹੇ ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਹਾਕੀ ਕਿੱਟ ਦੇ ਕੇ ਸਨਮਾਨ ਕੀਤਾ ਗਿਆ।ਦੱਸਣਯੋਗ ਹੈ ਕਿ ਹਾਕੀ ਇੰਡੀਆ ਵੱਲੋਂ ਕਰਵਾਏ ਜਾ ਰਹੇ ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਪੰਜਾਬ ਦੇ ਪੰਜ ਖਿਡਾਰੀਆਂ ਦੀ ਚੋਣ …
Read More »ਖੇਡ ਸੰਸਾਰ
ਜਿਲ੍ਹਾ ਕਰਾਟੇ ਚੈਪੀਅਨਸ਼ਿਪ ਕਰਵਾਈ ਗਈ
ਭੀਖੀ, 8 ਅਗਸਤ (ਕਮਲ ਜ਼ਿੰਦਲ) – ਵਾਈਕਿੰਗ ਮਾਰਸ਼ਲ ਆਰਟ ਅਕੈਡਮੀ ਭੀਖੀ ਅਤੇ ਐਮਜੋਰ ਡੂ ਐਸੋਸੀਏਸ਼ਨ ਵਲੋਂ ਰੌਇਲ ਕਾਲਜ ਬੋੜਾਵਾਲ ਵਿਖੇ ਜਿਲ੍ਹਾ ਕਰਾਟੇ ਚੈਪੀਅਨਸ਼ਿਪ ਕਰਵਾਈ ਗਈ।ਜਿਸ ਵਿੱਚ ਮੁੱਖ ਮਹਿਮਾਨ ਡੀ.ਐਸ.ਪੀ ਪ੍ਰਿਤਪਾਲ ਸਿੰਘ ਸਬ ਡਵੀਜ਼ਨ ਬੁਢਲਾਡਾ ਅਤੇ ਮੈਡਮ ਪਰਮਜੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸਾਰੀਆਂ ਟੀਮਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।ਪਹਿਲੀਆਂ ਪੁਜੀਸ਼ਨਾਂ ਵਿੱਚ ਆਏ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਵੀ ਕੀਤਾ …
Read More »ਚੇਅਰਮੈਨ ਤਲਵਾਰ ਨੇ ਸਕੱਤਰੀ ਬਾਗ ‘ਚ ਟਰੱਸਟ ਵਲੋਂ ਬਣਾਏ ਜਾ ਰਹੇ ਸਟੇਡੀਅਮ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾਰ ਵਲੋਂ ਸਕੱਤਰੀ ਬਾਗ ਸਥਿਤ ਨਗਰ ਸੁਧਾਰ ਟਰੱਸਟ ਵਲੋਂ ਕੀਤੇ ਜਾ ਰਹੇ ਨਿਰਮਾਣ ਦਾ ਜਾਇਜ਼ਾ ਲਿਆ।ਚੇਅਰਮੈਨ ਅਸ਼ੋਕ ਤਲਵਾਰ ਦੇ ਨਾੂਲ ਐਸ.ਈ ਪ੍ਰਦੀਪ ਜਾਇਸਵਾਲ ਐਕਸੀਐਨ ਰਵਿੰਦਰ ਕੁਮਾਰ, ਐਕਸੀਐਨ ਬਿਕਰਮ ਸਿੰਘ, ਜੇ.ਈ ਰਾਜਬੀਰ ਸਿੰਘ ਮੌਜ਼ਦ ਸਨ, ਚੇਅਰਮੈਨ ਅਸ਼ੋਕ ਤਲਵਾਰ ਨੇ ਇਨਡੋਰ ਜ਼ਿਮ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ‘ਚ ਕਰਵਾਏ ਗਏ ਵਿਭਾਗੀ ਖੇਡ ਮੁਕਾਬਲੇ
ਭੀਖੀ, 30 ਜੁਲਾਈ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿੱਚ ਮਾਨਸਾ ਵਿਭਾਗ ਦੇ ਚੈਂਸ, ਬੈਡਮਿੰਟਨ ਅਤੇ ਸਕੇਟਿੰਗ ਦੇ ਟੂਰਨਾਮੈਂਟ ਕਰਵਾਏ ਗਏ।ਜਿੰਨਾਂ ਵਿੱਚ ਮਾਨਸਾ ਵਿਭਾਗ ਦੇ 9 ਸਕੂਲਾਂ ਤੋਂ 140 ਵਿਦਿਆਰਥੀਆਂ ਨੇ ਭਾਗ ਲਿਆ।ਟੂਰਨਾਮੈਂਟ ਦਾ ਉਦਘਾਟਨ ਸਕੂਲ ਮੈਨੇਜਮੈਂਟ ਕਮੇਟੀ ਪ੍ਰਧਾਨ ਸਤੀਸ਼ ਕੁਮਾਰ ਨੇ ਕੀਤਾ।ਸਕੇਟਿੰਗ ਅੰਡਰ-14 ਮੁੰਡੇ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਨੇ ਪਹਿਲਾ, ਸ. ਚੇਤਨ …
Read More »ਖ਼ਾਲਸਾ ਕਾਲਜ ਵੁਮੈਨ ਦੀ ਖਿਡਾਰਣ ‘ਮਾਣ ਪੰਜਾਬ ਦਾ ਐਵਾਰਡ’ ਨਾਲ ਸਨਮਾਨਿਤ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਖਿਡਾਰਣ ਰਿੰਪਲ ਕੌਰ ਨੂੰ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜ਼ਿ.) ਅੰਮ੍ਰਿਤਸਰ ਵੱਲੋਂ ‘ਮਾਣ ਪੰਜਾਬ ਦਾ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣ ਰਿੰਪਲ ਕੌਰ ਨੂੰ ਉਕਤ ਐਵਾਰਡ ਮਿਲਣ ’ਤੇ ਮੁਬਾਰਕਬਾਦ ਦਿੱਤੀ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਉੱਚੀ ਛਾਲ ਦੀ ਖਿਡਾਰਣ ਰਿੰਪਲ ਕੌਰ (ਕੌਮੀ ਐਥਲੀਟ) ਨੂੰ ਉਪਰੋਕਤ …
Read More »ਪ੍ਰਾਂਜਲੀ ਬਾਂਸਲ ਦੀ ਰਾਈਫਲ ਸ਼ੂਟਿੰਗ ਜੂਨੀਅਰ ਵਰਲਡ ਚੈਂਪੀਅਨਸ਼ਿਪ ਲਈ ਹੋਈ ਸਿਲੈਕਸ਼ਨ
ਸੰਗਰੂਰ, 21 ਜੁਲਾਈ (ਜਗਸੀਰ ਲੌਂਗੋਵਾਲ) – ਪ੍ਰਾਂਜਲੀ ਬਾਂਸਲ ਜਿਸ ਦੀ ਜੂਨੀਅਰ ਵਰਲਡ ਚੈਂਪੀਅਨਸ਼ਿਪ ਕੋਰੀਆ ਵਿਖੇ ਹੋ ਰਹੇ ਰਾਈਫਲ ਸ਼ੂਟਿੰਗ ਮੁਕਾਬਲੇ ਵਿੱਚ ਭਾਗ ਲੈਣ ਲਈ ਸਿਲੈਕਸ਼ਨ ਹੋਈ ਹੈ ਤੇ ਇਹ ਮੁਕਾਬਲਾ 22 ਜੁਲਾਈ ਨੂੰ ਚੈਂਗਵੋਨ ਕੋਰੀਆ ਵਿਖੇ ਹੋਵੇਗਾ।ਇਸ ਮੁਕਾਬਲੇ ਵਿੱਚ ਦੇਸ਼ਾਂ ਵਿਦੇਸ਼ਾਂ ਵਿਚੋਂ 45 ਦੇਸ਼ਾਂ ਦੇ ਕਰੀਬ ਟੋਪਰ ਬੱਚੇੇ ਭਾਗ ਲੈ ਰਹੇ ਹਨ।ਸਹਾਰਾ ਫਾਊਂਡੇਸ਼ਨ ਦੇ ਮੈਬਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ …
Read More »ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ ਦਾ ਜੂਡੋ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀ ਹਰਸ਼ ਸ਼ਰਮਾ ਨੇ ਤੋਰਨਗੋਲੂ (ਕਰਨਾਟਕਾ) ਵਿਖੇ ‘ਨੈਸ਼ਨਲ ਕੈਡੇਟ ਜੂਡੋ ਚੈਂਪੀਨਸ਼ਿਪ-2023-24’ ’ਚ ਜੂਡੋ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਕਾਂਸੇ ਦਾ ਤਗਮਾ ਪ੍ਰਾਪਤ ਕਰ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਕੌਮਾਂਤਰੀ ਮੁੱਕੇਬਾਜ਼ੀ ’ਚ ਹਾਸਲ ਕੀਤਾ ਕਾਂਸੇ ਦਾ ਤਮਗਾ
4 ਵਿਦਿਆਰਥੀ 20 ਤੋਂ ਨੇਪਾਲ ’ਚ ਕਰਨਗੇ ਬਾਕਸਿੰਗ ਦਾ ਪ੍ਰਦਰਸ਼ਨ – ਪ੍ਰਿੰਸੀਪਲ ਮਹਿਲ ਸਿੰਘ ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਵਿਜੈ ਕੁਮਾਰ ਨੇ ਭਾਰਤੀ ਟੀਮ ਵਲੋਂ ਤਜ਼ਾਕਿਸਤਾਨ (ਅਸਤਾਨਾ) ਵਿਖੇ ਕੌਮਾਂਤਰੀ ਪੱਧਰ ਦੇ ਮੁੱਕੇਬਾਜ਼ੀ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ ਹੈ।ਇਸ ਮੁਕਾਬਲੇ ’ਚ ਭਾਰਤੀ ਟੀਮ ਦੇ 3 ਖਿਡਾਰੀਆਂ ਨੇ ਕਾਂਸੇ ਦਾ …
Read More »23 ਕੌਮੀ ਤੇ ਕੌਮਾਂਤਰੀ ਖਿਡਾਰੀਆਂ ਨੂੰ ਮਿਲੇਗਾ ‘ਮਾਣ ਪੰਜਾਬ ਦਾ ਐਵਾਰਡ’ – ਵਰਮਾਨੀ, ਪ੍ਰਧਾਨ ਮੱਟੂ
ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਮਾਝਾ ਸਪੋਰਟਸ ਪ੍ਰੋਮੋਸ਼ਨ ਐਸੋਸੀਏਸ਼ਨ ਪੰਜਾਬ ਵਲੋਂ 22 ਜੁਲਾਈ ਨੂੰ ਵਿਰਸਾ ਵਿਹਾਰ ਗਾਂਧੀ ਗਰਾਊਂਡ ਅੰਮ੍ਰਿਤਸਰ ਦੇ ਕਰਤਾਰ ਸਿੰਘ ਦੁੱਗਲ ਹਾਲ ਵਿਖ਼ੇ ਹੋਣ ਵਾਲੇ ਰਾਜ-ਪੱਧਰੀ ਇਨਾਮ ਵੰਡ ਸਮਾਰੋਹ ਦਾ ਸੱਦਾ ਪੱਤਰ ਪੰਜਾਬ ਦੇ ਨਾਮਵਰ ਵਕੀਲ ਅਜੈ ਕੁਮਾਰ ਵਰਮਾਨੀ ਨੂੰ ਦੇਣ ਪੁੱਜੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਅਤੇ ਪ੍ਰਸਿੱਧ ਖੇਡ ਪ੍ਰੋਮੋਟਰ ਨੇ ਸਾਂਝੇ ਤੌਰ …
Read More »ਵਾਕੋ ਇੰਡੀਆ ਨੈਸ਼ਨਲ ਕਿਕ ਬਾਕਸਿੰਗ ‘ਚ ਬੀ.ਬੀ.ਕੇ ਡੀ.ਏ.ਵੀ ਕਾਲਜ਼ ਵਿਦਿਆਰਥਣ ਨੇ ਜਿੱਤੇ ਮੈਡਲ
ਅੰਮ੍ਰਿਤਸਰ, 8 ਜੁਲਾਈ (ਸੁਖਬੀਰ ਸਿੰਘ) – ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ 1 ਤੋਂ 5 ਜੁਲਾਈ ਤੱਕ ਹੋਏ ਅੰਤਰਰਾਜ਼ੀ ਵਾਕੋ ਇੰਡੀਆ ਨੈਸ਼ਨਲ ਕਿੱਕ ਬਾਕਸਿੰਗ (WAKO, India National Kickboxing Championship) ਵਿੱਚ ਹਿੱਸਾ ਲੈਣ ਵਾਲੀ ਬੀ.ਬੀ.ਕੇ ਡੀ.ਏ.ਵੀ ਕਾਲਜ਼ ਫਾਰ ਵੁਮੈਨ ਅੰਮ੍ਰਿਤਸਰ ਦੀ ਵਿਦਿਆਰਥਣ ਰੇਨੂੰ ਨੇ ਗੋਲਡ ਤੇ ਕਾਂਸੀ ਮੈਡਲ ਜਿੱਤ ਕੇ ਕਾਲਜ਼ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ ਹੈ।ਰੇਨੂੰ ਦੇ ਪਿਤਾ ਏ.ਐਸ.ਆਈ …
Read More »