ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ)- ਜਿਲ੍ਹੇ ਦੀ ਨਾਮਵਰ ਸਿੱਖਿਆ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਭੋਪਾਲ (ਮੱਧ ਪ੍ਰਦੇਸ਼) ਵਿਖੇ ਚੱਲ ਰਹੀਆਂ ਕੌਮੀ ਸਕੂਲ ਖੇਡਾਂ ‘ਚ ਗੋਲਾ ਸੁੱਟਣ ਮੁਕਾਬਲੇ ਵਿੱਚ 14.66 ਮੀਟਰ ਦੀ ਦੂਰੀ ‘ਤੇ ਗੋਲਾ ਸੁੱਟ ਕੇ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਚਮਕਾਇਆ ਹੈ।ਜਸ਼ਨਦੀਪ ਕੌਰ ਦੀ ਸ਼ਾਨਦਾਰ ਪ੍ਰਾਪਤੀ ਤੇ …
Read More »ਖੇਡ ਸੰਸਾਰ
ਗਹਿਲੇਵਾਲ ਵਿਖੇ ਕਬੂਤਰਬਾਜ਼ੀ ਮੁਕਾਬਲਾ 18 ਜੂਨ ਨੂੰ
ਫਰਿੱਜ਼, ਕੂਲਰ ਤੇ ਪੱਖਾ ਦਿੱਤੇ ਜਾਣਗੇ ਇਨਾਮ – ਲਾਡੀ ਸਮਰਾਲਾ, 14 ਜੂਨ (ਇੰਦਰਜੀਤ ਸਿੰਘ ਕੰਗ) – ਇੱਥੋਂ ਨੇੜਲੇ ਪਿੰਡ ਗਹਿਲੇਵਾਲ ਵਿਖੇ ਕਬੂਤਰਬਾਜ਼ੀ ਮੁਕਾਬਲਾ 18 ਜੂਨ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।ਯੂਥ ਆਗੂ ਗੁਰਪ੍ਰੀਤ ਸਿੰਘ ਲਾਡੀ ਗਹਿਲੇਵਾਲ ਨੇ ਦੱਸਿਆ ਕਿ ਇਸ ਇੱਕ ਦਿਨਾਂ ਮੁਕਾਬਲੇ ਵਿੱਚ ਕਬੂਤਰ ਸਵੇਰੇ 7.00 ਵਜੇ ਛੱਡੇ ਜਾਣਗੇ, ਜੋ ਸ਼ਾਮ 7.00 ਵਜੇ ਤੱਕ ਉਡਣਗੇ।ਮੁਕਾਬਲੇ ਵਿੱਚ ਭਾਗ ਲੈਣ …
Read More »ਅੰਮ੍ਰਿਤਸਰ ‘ਚ ਮਹਿਲਾ ਫੁੱਟਬਾਲ ਦਾ ਮਹਾਂਕੁੰਭ ਅੱਜ ਤੋਂ – ਤਿਆਰੀਆਂ ਮੁਕੰਮਲ
ਵੱਖ-ਵੱਖ ਰਾਜਾਂ ਦੀਆਂ 12 ਮਹਿਲਾ ਟੀਮਾਂ ਦਰਮਿਆਨ ਹੋਣਗੇ ਮੁਕਾਬਲੇ- ਪ੍ਰਧਾਨ ਔਲਖ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਅੰਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਪਹਿਲੀ ਵਾਰ ਕਰਵਾਈ ਜਾ ਰਹੀ 27ਵੀਂ ਹੀਰੋ ਸੀਨੀਅਰ ਵੁਮੈਨ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਦਾ ਆਗਾਜ਼ ਅੱਜ ਸਥਾਨਕ ਗੁਰੂ ਨਾਨਕ ਖੇਡ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਣ ਜਾ ਰਿਹਾ ਹੈ, ਜਿਸ ਦੀਆਂ …
Read More »ਪੰਜਾਬ ਦੀਆਂ ਰੌਕਿਟਬਾਲ ਟੀਮਾਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 13 ਜੁਨ (ਸੁਖਬੀਰ ਸਿੰਘ) – ਏ.ਆਈ.ਜੀ ਐਨਕਾਊਂਟਰ ਇੰਟੈਲੀਜੈਂਸ ਕਮ ਪ੍ਰਧਾਨ ਰੌਕਿਟਬਾਲ ਐਸੋਸੀਏਸ਼ਨ ਆਫ ਇੰਡੀਆ ਲਖਬੀਰ ਸਿੰਘ ਪੀ.ਪੀ.ਐਸ ਦੇ ਆਦੇਸ਼ ਅਨੁਸਾਰ ਪਰਮਜੀਤ ਸਿੰਘ ਵਿਰਦੀ ਪ੍ਰਧਾਨ ਸਟੇਟ ਰੌਕਿਟਬਾਲ ਐਸੋਸੀਏਸ਼ਨ ਪੰਜਾਬ ਵਲੋਂ 10ਵੀਂ ਨੌਰਥ ਜ਼ੋਨ ਰੌਕਿਟਬਾਲ ਚੈਂਪੀਅਨਸ਼ਿਪ ਕਰਵਾਈ ਗਈ।ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਪੱਟੀ ਵਿਖੇ ਹੋਈ ਚੈਂਪਅਿਨਸ਼ਿਪ ਵਿੱਚ ਪੰਜਾਬ ਦੀਆਂ ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਖਿਡਾਰੀਆਂ ਦੇ …
Read More »ਕੈਬਨਿਟ ਮੰਤਰੀ ਈ.ਟੀ.ਓ ਨੇ ਖਿਲਚੀਆਂ ਜ਼ੋਨ ਦੇ ਸਕੂਲਾਂ ਦੇ ਖਿਡਾਰੀਆਂ ਨੂੰ ਵੰਡੀਆਂ ਕਿੱਟਾਂ
ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਸੂਬੇ ਵਿੱਚ ਖੇਡਾਂ ਨੂੰ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਲੱਖਾਂ ਰੁਪਏ ਦੀ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕਰ ਰਹੀ ਹੈ ਤਾਂ ਜੋ ਖਿਡਾਰੀ ਆਪਣੇ ਜਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਕੌਮਾਂਤਰੀ ਪੱਧਰ ਤੇ ਰੌਸ਼ਨ ਕਰ ਸਕਣ। ਕੈਬਨਿਟ ਮੰਤਰੀ …
Read More »ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਰਿੰਪਲ ਕੌਰ ਨੇ ਉਚੀ ਛਾਲ ‘ਚ ਹਾਸਲ ਕੀਤਾ ਗੋਲਡ ਮੈਡਲ
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਰਿੰਪਲ ਕੌਰ ਨੇ ਸਕੂਲ ਨੈਸ਼ਨਲ ਖੇਡਾਂ ਅਥਲੈਟਿਕਸ ’ਚ ਉਚੀ ਛਾਲ ਨਾਲ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ …
Read More »ਅੰਤਰਰਾਸ਼ਟਰੀ ਕ੍ਰਿਕੇਟਰ ਬਨਣ ਦਾ ਇੱਛੁਕ ਹੈ – ਸ਼ੁਭਮ ਗਰੋਵਰ
ਆਸਟ੍ਰੇਲੀਆ ਦੇ ਸਿਡਨੀ ਵਿੱਚ 5ਵੀਂ ਕਲਾਸ ਦੇ ਹੈ ਵਿਦਿਆਰਥੀ ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਰਾਸ਼ਟਰਪਤੀ ਪੁਰਸਕਾਰ ਪ੍ਰਾਪਤ ਡਾ. ਸਵਰਾਜ ਗਰੋਵਰ ਦਾ 10 ਸਾਲ ਦਾ ਪੋਤਰਾ ਸ਼ੁਭਮ ਗਰੋਵਰ ਸ਼ਾਨਦਾਰ ਉਚਾਈਆਂ ਹਾਸਲ ਕਰ ਚੁੱਕਾ ਹੈ।ਉਹ ਆਸਟ੍ਰੇਲੀਆ ਦੇ ਅਟਾਰਮਨ ਪਬਲਿਕ ਸਕੂਲ ਸਿਡਨੀ ਵਿੱਚ 5ਵੀਂ ਕਲਾਸ ਦਾ ਵਿਦਿਆਰਥੀ ਹੈ।ਡਾ. ਸਵਰਾਜ ਗਰੋਵਰ ਦਾ ਕਹਿਣਾ ਹੈ ਕਿ ਸ਼ੁਭਮ ਦਾ ਸੁਪਨਾ ਅੰਤਰਰਾਸ਼ਟਰੀ ਕ੍ਰਿਕੇਟਰ ਬਨਣਾ ਹੈ।ਕ੍ਰਿਕੇਟ ਵਿੱਚ …
Read More »ਘਰਖਣਾ ਕ੍ਰਿਕਟ ਕੱਪ ‘ਤੇ ਨੌਲੜੀ ਦੇ ਗੱਭਰੂਆਂ ਨੇ ਕੀਤਾ ਕਬਜ਼ਾ
ਮਾ. ਹਰਮਨਦੀਪ ਸਿੰਘ ਮੰਡ ਨੇ ਖਿਡਾਰੀਆਂ ਨੂੰ ਸਵ. ਮਾਤਾ ਮਨਜੀਤ ਕੌਰ ਦੀ ਯਾਦ ‘ਚ ਬੂਟੇ ਵੰਡੇ ਸਮਰਾਲਾ, 7 ਜੂਨ (ਇੰਦਰਜੀਤ ਸਿੰਘ ਕੰਗ) – ਮਾਨ ਸਪੋਰਟਸ ਐਡ ਵੈਲਫੇਅਰ ਕਲੱਬ ਘਰਖਣਾ ਵੱਲੋਂ ਨਗਰ ਪੰਚਾਇਤ ਅਤੇ ਸਮੂਹ ਨਿਵਾਸੀਆਂ ਦੇ ਸਹਿਯੋਗ ਦੇ ਨਾਲ 11ਵਾਂ ਸ਼ਾਨਦਾਰ ਕ੍ਰਿਕਟ ਕੱਪ ਕਰਵਾਇਆ ਗਿਆ।ਕਲੱਬ ਦੇ ਪ੍ਰਧਾਨ ਮਨਵੀਰ ਸਿੰਘ ਮਾਨ ਅਤੇ ਸੀਨੀ: ਮੀਤ ਪ੍ਰਧਾਨ ਰਾਜਵਿੰਦਰ ਸਿੰਘ ਮਾਨ ਨੇ ਦੱਸਿਆ ਕਿ …
Read More »ਨਹਿਰੂ ਯੁਵਾ ਕੇਂਦਰ ਵੱਲੋਂ ਵਿਸ਼ਵ ਵਾਤਾਰਵਣ ਦਿਵਸ ਤਹਿਤ ਪੇਟਿੰਗ ਮੁਕਾਬਲੇ
ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਇੰਸਟੀਚਿਊਟ ਆਫ਼ ਗਾਰਮੈਂਟ ਟੈਕਨਾਲੋਜੀ ਹਾਲ ਗੇਟ ਵਿਖੇ ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਵਲੋਂ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੌਰਾਨ ਸਹੁੰ ਚੁੱਕ, ਪੇਂਟਿੰਗ ਮੁਕਾਬਲੇ, ਭਾਸ਼ਣ ਅਤੇ ਸੈਮੀਨਾਰ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।ਜਤਿੰਦਰ ਇੰਜੀਨੀਅਰ, ਮੁੱਖ ਮਹਿਮਾਨ ਤੇ ਸਰਕਾਰੀ ਆਰਟ ਐਂਡ ਕਰਾਫਟ ਆਈ.ਟੀ.ਆਈ …
Read More »ਗੱਤਕਾ ਐਸੋਸੀਏਸ਼ਨ ਰੂਪਨਗਰ ਵਲੋਂ ਜਿਲ੍ਹਾ ਪੱਧਰੀ ਗੱਤਕਾ ਮੁਕਾਬਲਾ
ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਗੱਤਕਾ ਐਸੋਸੀਏਸ਼ਨ ਰੂਪਨਗਰ ਵਲੋਂ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਗੱਤਕਾ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ 200 ਦੇ ਕਰੀਬ ਗਤਕੇਬਾਜ਼ਾਂ ਨੇ ਭਾਗ ਲਿਆ।ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਵੀ ਸ਼ਮੂਲ਼ੀਅਤ ਕਰਕੇ ਗਤਕੇ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਪੰਜ ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਹਾਸਲ ਕੀਤਾ।17 ਸਾਲਾ …
Read More »