ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਖੇਡਾਂ ਹਮੇਸ਼ਾਂ ਜਿੱਤਣ ਲਈ ਹੀ ਨਹੀਂ ਖੇਡੀਆਂ ਜਾਂਦੀਆਂ, ਇਹ ਸਾਨੂੰ ਜ਼ਿੰਦਗੀ ਦੇ ਬਹੁਤ ਵੱਡੇ ਸਬਕ ਵੀ ਸਿਖਾਉਂਦੀਆਂ ਹਨ।ਮੁੱਕੇਬਾਜ਼ੀ ਦੀ ਖੇਡ ਸਾਨੂੰ ਆਪਣੀ ਜ਼ਿੰਦਗੀ ਵਿੱਚ ਕਮਜ਼ੋਰ ਹਲਾਤਾਂ ਨੂੰ ਮੁੱਕਾ ਮਾਰ ਕੇ ਅੱਗੇ ਵਧਣਾ ਸਿਖਾਉਂਦੀ ਹੈ।ਅਜਿਹਾ ਹੀ ਸਿਰਕੱਢ ਕੀਰਤੀਮਾਨ ਸਥਾਪਿਤ ਕੀਤਾ ਹੈ ਅਕਾਲ ਅਕੈਡਮੀ ਬਾਘਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਮਨਵੀਰ ਕੌਰ ਨੇ।ਜਿਲ੍ਹਾ ਫਾਜ਼ਿਲਕਾ ਵਿਖੇ ਹੋਈ …
Read More »ਖੇਡ ਸੰਸਾਰ
ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਦਾ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਲਈ ਇਹ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਕਬੀਰ ਸ਼ਰਮਾ ਜਮਾਤ ਦੂਜੀ ਨੇ ਦੁਬਈ ਵਿੱਚ 30 ਅਪ੍ਰੈਲ 2023 ਨੂੰ ਹੋਈ `ਬੁਡੋਕਨ ਕੱਪਸ 2023` ਦੀ ਅੰਤਰਸ਼ਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿੱਚ 7 ਸਾਲ ਉਮਰ ਗਰੁੱਪ ਕੈਟਾਗਰੀ ਵਿੱਚ ਭਾਗ ਲਿਆ। ਇਸ ਵਿੱਚ ਉਸ ਨੇ ਪਹਿਲਾ ਸਥਾਨ `ਕਾਟਾ` ਅਤੇ ਦੂਸਰਾ ਸਥਾਨ …
Read More »ਹਲਕਾ ਦੱਖਣੀ ਵਿੱਚ ਜਲਦ ਬਣੇਗਾ ਖੇਡ ਸਟੇਡੀਅਮ – ਡਾ. ਨਿੱਝਰ
ਅੰਮ੍ਰਿਤਸਰ, 3 ਮਈ ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਵਿੱਚ ਨੌਜਵਾਨਾਂ ਲਈ ਇਕ ਵਧੀਆ ਖੇਡ ਸਟੇਡੀਅਮ ਤਿਆਰ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕੀਤਾ ਜਾ ਸਕੇ।ਡਾ: ਇੰਦਰਬੀਰ ਸਿੰਘ ਨਿੱਝਰ ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ ਕਿ ਦੱਖਣੀ ਹਲਕੇ ਦੇ ਇਲਾਕੇ ਸੁਲਤਾਨਵਿੰਡ ਪਿੰਡ ਦੀ ਪੱਤੀ ਬਹਿਨੀਵਾਲਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ, …
Read More »ਚੀਫ਼ ਖ਼ਾਲਸਾ ਦੀਵਾਨ ਸਕੂਲ ਵਿਦਿਆਰਥਣ ਨੇ ਅੰਤਰਰਾਸ਼ਟਰੀ ਕਰਾਟੇ ਮੁਕਾਬਲੇ ‘ਚ ਜਿੱਤਿਆ ਕਾਂਸੀ ਦਾ ਤਗਮਾ
ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਦੀ ਅੱਠਵੀ ਜਮਾਤ ਦੀ ਵਿਦਿਆਰਥਣ ਹਰਜਸਰੀਤ ਕੌਰ ਨੇ ਦੁਬਈ ਵਿੱਚ ਆਯੋਜਿਤ ਬੁੱਧੋਕਾਨ ਕੱਪ 2023 ਦੇ ਕਰਾਟੇ ਮੁਕਾਬਲੇ ਵਿੱਚ ਕਾਂਸੇ ਦਾ ਤਗਮਾ ਜਿੱਤਿਆ ਹੈ।ਸਕੂਲ ਬਾਲ ਸਭਾ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਸਥਾਨਕ ਪ੍ਰਧਾਨ ਅਤੇ ਐਡੀਸ਼ਨਲ ਆਨ: ਸਕੱਤਰ ਅੇਜੂਕੇਸ਼ਨ ਕਮੇਟੀ …
Read More »ਇੰਡੋ ਨੇਪਾਲ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ‘ਚ ਬੀਬੀ ਭਾਨੀ ਕਾਲਜ ਦਾ ਪ੍ਰਦਰਸ਼ਨ ਸ਼ਾਨਦਾਰ
ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਦੂਜੀ ਇੰਡੋ ਨੇਪਾਲ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ 29 ਅਤੇ 30 ਅਪ੍ਰੈਲ ਨੂੰ ਚੰਡੀਗੜ ਵਿਖੇ ਹੋਈ।ਜਿਸ ਵਿਚ ਬੀਬੀ ਭਾਨੀ ਕਾਲਜ ਦੇ ਸਾਲ ਪਹਿਲਾ ਅਤੇ ਦੂਜਾ ਦੇ ਵਿਦਿਆਰਥੀਆਂ ਨੇ ਭਾਗ ਲਿਆ।ਲੜਕੀਆਂ ਵਿੱਚ ਅਮਨਦੀਪ ਕੌਰ ਅਤੇ ਲਵਲੀ ਸ਼ਰਮਾ ਰਿਸ਼ੀ ਨੇ ਪਹਿਲੀ ਪੁਜੀਸ਼਼ਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ।ਲੜਕਿਆਂ ਵਿਚੋਂ ਲਵਜੋਤ ਸਿੰਘ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੈਡਲ …
Read More »ਖੇਡ ਮੰਤਰੀ ਮੀਤ ਹੇਅਰ ਨੇ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ `ਤੇ ਦੁੱਖ ਪ੍ਰਗਟਾਇਆ
ਸੰਗਰੂਰ, 27 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੇਸ਼ ਦੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਓਲੰਪੀਅਨ ਕੌਰ ਸਿੰਘ ਜੋ 74 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਕੁਰਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਖੇਡ ਮੰਤਰੀ ਹੇਅਰ ਨੇ ਕੌਰ ਸਿੰਘ ਦੇ ਤੁਰ ਜਾਣ ਨੂੰ ਭਾਰਤੀ …
Read More »ਸਮਰਾਲਾ ਹਾਕੀ ਕਲੱਬ ਨੇ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ ਦਿੱਤੀ 15 ਹਜ਼ਾਰ ਦੀ ਰਾਸ਼ੀ
ਸਮਰਾਲਾ, 24 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਵਾਤਾਵਰਨ ਨੂੰ ਸਮਰਪਿਤ ਸੰਸਥਾ ਸਮਰਾਲਾ ਹਾਕੀ ਕਲੱਬ ਵਲੋਂ ਪਿਛਲੇ ਲੰਮੇ ਤੋਂ ਧੀਆਂ, ਰੁੱਖਾਂ ਅਤੇ ਪਾਣੀ ਦੀ ਸੰਭਾਲ ਲਈ ਯਤਨ ਜਾਰੀ ਹਨ।ਵਾਤਾਵਰਨ ਦੀ ਰੱਖਿਆ ਲਈ ਉਨ੍ਹਾਂ ਵਲੋਂ ਜਿਥੇ ਜਗ੍ਹਾ-ਜਗ੍ਹਾ ਰੁੱਖ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਕੀਤਾ ਜਾ ਰਿਹਾ ਹੈ, ਉਥੇ ਹੀ ਸੈਮੀਨਾਰ ਲਗਾ ਕੇ ਧੀਆਂ ਨੂੰ ਪੜ੍ਹਾਉਣ ਅਤੇ ਪਾਣੀ ਦੀ ਸਾਂਭ-ਸੰਭਾਲ ਸਬੰਧੀ ਵੀ ਜਾਗਰੂਕ …
Read More »36ਵੀਆਂ ਨੈਸ਼ਨਲ ਗੇਮਜ਼ ਵਿੱਚ ਜਿਲ੍ਹੇ ਦੇ 20 ਖਿਡਾਰੀਆਂ ਨੇ ਪੰਜਾਬ ਦਾ ਨਾਂ ਕੀਤਾ ਰੌਸ਼ਨ
ਜਿੱਤੇ 6 ਗੋਲਡ, 11 ਸਿਲਵਰ ਅਤੇ 4 ਕਾਂਸੇ ਦੇ ਮੈਡਲ ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਵਿੱਚ ਖੇਡਾਂ ਨੂੰ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੇਸ਼ ’ਚ ਸਭ ਤੋਂ ਪਹਿਲਾਂ ਕੌਮੀ ਖੇਡਾਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਦੀ ਪਹਿਲ ਕੀਤੀ ਗਈ ਹੈ।ਇਸ ਤਹਿਤ ਅੰਮ੍ਰਿਤਸਰ ਜਿਲ੍ਹੇ …
Read More »ਮੁੱਖ ਮੰਤਰੀ ਵਲੋਂ ਕੌਮੀ ਖੇਡਾਂ ‘ਚ ਤਮਗੇ ਜਿੱਤਣ ਵਾਲੇ 5 ਖਿਡਾਰੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ
ਸੰਗਰੂਰ, 23 ਅਪ੍ਰੈਲ (ਜਗਸੀਰ ਲੌਂਗੋਵਾਲ) – ਰਾਸ਼ਟਰੀ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਸੰਗਰੂਰ ਜਿਲ੍ਹੇ ਦੇ 5 ਖਿਡਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਇਨ੍ਹਾਂ ਹੋਣਹਾਰ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ …
Read More »ਅਥਲੈਟਿਕਸ ਐਸੋਸੀਏਸ਼ਨ ਦੀ ਚੋਣ- ਸਾਬਕਾ ਵਿਧਾਇਕ ਅਜਨਾਲਾ ਪੈਟਰਨ, ਖਿਆਲਾ ਪ੍ਰਧਾਨ ਤੇ ਸੰਧੂ ਜਰਨਲ ਸਕੱਤਰ ਬਣੇ
ਅੰਮ੍ਰਿਤਸਰ 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਅਥਲੈਟਿਕਸ ਐਸੋਸੀਏਸ਼ਨ ਵਲੋਂ ਨਿਯੁੱਕਤ ਆਬਜ਼ਰਵਰ ਗੁਰਸ਼ਰਨ ਸਿੰਘ ਮਾਨ ਪਠਾਨਕੋਟ ਦੀ ਨਿਗਰਾਨੀ ਹੇਠ ਹੈਰੀਟੇਜ਼ ਕਲੱਬ ਗਾਂਧੀ ਗਰਾਉਂਡ ਵਿਖੇ ਅਥਲੈਟਿਕਸ ਐਸੋਸੀਏਸ਼ਨ ਅੰਮ੍ਰਿਤਸਰ ਦੀ ਚੋਣ ਹੋਈ।ਜਿਸ ਵਿੱਚ ਸਰਬਸੰਮਤੀ ਨਾਲ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਪੈਟਰਨ, ਕਸ਼ਮੀਰ ਸਿੰਘ ਖਿਆਲਾ ਨੂੰ ਪ੍ਰਧਾਨ, ਰਣਕੀਰਤ ਸਿੰਘ ਸੰਧੂ ਨੂੰ ਜਰਨਲ ਸਕੱਤਰ ਚੁਣਿਆ ਗਿਆ।ਹਾਊਸ ਦੇ ਹਾਜ਼ਰ ਮੈਬਰਾਂ ਨੇ ਪ੍ਰਧਾਨ ਤੇ …
Read More »