ਸੰਗਰੂਰ, 1 ਸੰਤਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਰਾਮਇੰਦਰ ਸਿੰਘ ਪੁੱਤਰ ਮੰਗੂ ਸਿੰਘ / ਮਾਤਾ ਹਰਮੀਤ ਕੌਰ ਨੇ ਹੋਏ ਜਿਲ਼੍ਹਾ ਸਕੇਟਿੰਗ ਮੁਕਾਬਲੇ ਵਿੱਚ ਗੋਲਡ ਮੈਡਲ ਹਾਸਲ ਕਰਕੇ ਇਲਾਕੇ, ਸਕੂਲ ਦੇ ਅਧਿਆਪਕਾ, ਮਾਪਿਆਂ ਦਾ ਨਾਮ ਰੋਸ਼ਨ ਕੀਤਾ।ਰਾਮਇੰਦਰ ਸਿੰਘ ਅੰਡਰ 19 ਸਕੇਟਿੰਗ ਗੇਮ ਪੰਜਾਬ ਲਈ ਚੁਣਿਆ ਗਿਆ ਹੈ।ਉਸ ਦਾ ਸਕੂਲ ਪੁਹੰਚਣ ‘ਤੇ ਚੇਅਰਮੈਨ ਸੰਜੈ ਸਿੰਗਲਾ, …
Read More »ਖੇਡ ਸੰਸਾਰ
ਪੰਜਾਬ ਸਕੂਲ ਜਿਲ੍ਹਾ ਪੱਧਰੀ ਗੱਤਕਾ ਮੁਕਾਬਲਿਆਂ ‘ਚ ਪੀ.ਪੀ.ਐਸ ਚੀਮਾਂ ਦੇ ਬਚਿਆਂ ਨੇ ਮਾਰੀਆਂ ਮੱਲ੍ਹਾਂ
ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – 67ਵੀਆਂ ਪੰਜਾਬ ਸਕੂਲ ਜਿਲ੍ਹਾ ਪੱਧਰੀ ਖੇਡਾਂ ਲੜਕੇ/ ਲੜਕੀਆਂ ਅੰਡਰ-14, 17 ਤੇ ਅੰਡਰ-19 ਵਰਗ ਦੇ ਗੱਤਕਾ ਮੁਕਾਬਲੇ ਅਕਾਲ ਫਿਜ਼ੀਕਲ ਕਾਲਜ ਮਸਤੂਆਣਾ ਸਾਹਿਬ ਵਿਖੇ ਕਰਵਾਏ ਗਏ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਲੜਕੇ ਲੜਕੀਆਂ ਨੇ ਚੀਮਾਂ ਜਨ ਵਲੋਂ ਖੇਡਦੇ ਹੋਏ ਅੰਡਰ-14 (ਸਿੰਗਲ ਸੋਟੀ ) ਫਰੀ ਸੋਟੀ) ਟੀਮ, ਅਤੇ ਅੰਡਰ-17,19 (ਸਿੰਗਲ ਸੋਟੀ।ਫਰੀ ਸੋਟੀ) ਵਿਅਕਤੀਗਤ ਮੁਕਾਬਲਿਆਂ ਵਿੱਚ ਗੋਲਡ …
Read More »ਅਕਾਲ ਅਕੈਡਮੀ ਬੇਨੜਾ ਦੀ ਵਿਦਿਆਰਥਣ ਦਾ ਜਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ‘ਚ ਪਹਿਲਾ ਸਥਾਨ
ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਅਕਾਲ ਅਕੈਡਮੀ ਬੇਨੜਾ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕੀਸ਼ਵਰ ਕੌਰ ਗਰੇਵਾਲ ਨੇ 30 ਅਗਸਤ ਨੂੰ ਪੁਲਿਸ ਲਾਈਨ ਸੰਗਰੂਰ ਵਿਖੇ ਹੋਏ ਜਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ‘ਚ ਰੋਡ ਰੇਸ 1500 ਮੀਟਰ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਲ ਕੀਤਾ ਅਤੇ ਰਿੰਕ ਰੇਸ 1000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ …
Read More »ਪਿੰਡ ਕਾਂਝਲੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
ਸੰਗਰੂਰ, 29 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਕਾਂਝਲਾ-1 ਵਿਖੇ ਰਾਸ਼ਟਰੀ ਖੇਡ ਮਨਾਇਆ ਗਿਆ।ਸਕੂਲ ਅਧਿਆਪਕ ਹਰਕੀਰਤ ਕੌਰ (ਸੋਨ ਤਗਮਾ ਜੇਤੂ ਰਾਸ਼ਟਰੀ ਖਿਡਾਰੀ) ਨੇ ਵਿਦਿਆਰਥੀਆਂ ਨੂੰ ਦੱਸਿਆ ਕਿ “ਰਾਸ਼ਟਰੀ ਖੇਡ ਦਿਵਸ” ਇੱਕ ਸਾਲਾਨਾ ਸਮਾਰੋਹ ਹੈ, ਜੋ 29 ਅਗਸਤ ਨੂੰ ਭਾਰਤ ਦੇ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਦੀ ਯਾਦ `ਚ ਮਨਾਇਆ ਜਾਂਦਾ ਹੈ।ਇਸ ਮੌਕੇ ਵਿਦਿਆਰਥੀਆਂ ਦੀਆਂ ਦੌੜ੍ਹਾਂ, ਲੰਬੀ …
Read More »ਖ਼ਾਲਸਾ ਕਾਲਜ ਪ੍ਰਿੰਸੀਪਲ ਨੇ ਸ਼ੂਟਿੰਗ ਖਿਡਾਰੀ ਦਿਵਿਆਂਸ਼ ਨੂੰ ਦਿੱਤਾ 1 ਲੱਖ ਦਾ ਚੈਕ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਹੋਣਹਾਰ ਵਿਦਿਆਰਥੀ ਅਤੇ ਸ਼ੂਟਿੰਗ ਖਿਡਾਰੀ ਵਲੋਂ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ 1 ਲੱਖ ਰੁਪਏ ਦਾ ਚੈਕ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਹ ਚੈਕ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਪਲੇਅਰ ਦਿਵਿਆਂਸ਼ ਪਨਵਰ ਵਲੋਂ ਉਚ ਪੱਧਰ ਦੇ ਵੱਖ-ਵੱਖ ਮੁਕਾਬਲਿਆਂ ’ਚ ਸੋਨਾ ਅਤੇ ਚਾਂਦੀ ਦੇ ਤਮਗੇ ਹਾਸਲ ਕਰਨ ’ਤੇ …
Read More »ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੂਡੋ ਚੈਂਪੀਅਨਸ਼ਿਪ ’ਚ ਜਿੱਤਿਆ ਸੋਨੇ ਦਾ ਤਗਮਾ
ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗੁਰਦਾਸਪੁਰ ਵਿਖੇ ਕਰਵਾਈ ਗਈ ਜੂਨੀਅਰ ਸਟੇਟ ਜੁਡੋ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੋਨੇ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ, ਜਦ ਕਿ ਕਾਲਜ ਦੀਆਂ 2 ਹੋਰ ਖਿਡਾਰਣਾਂ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ …
Read More »ਅਕੈਡਮਿਕ ਵਰਲਡ ਸਕੂਲ ਖੋਖਰ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ
ਸੰਗਰੂਰ, 30 ਅਗਸਤ (ਜਗਸੀਰ ਲੌਂਗੋਵਾਲ)- ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਅਕੈਡਮਿਕ ਵਰਲਡ ਸਕੂਲ ਖੋਖਰ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ ਹੈ।ਸਰਕਾਰੀ ਹਾਈ ਸਕੂਲ ਛਾਜਲੀ ਵਿਖੇ ਹੋਏ ਜੋਨ ਪੱਧਰੀ ਕੱਡਬੀ ਮੁਕਾਬਲੇ ਵਿੱਚ ਅਕੈਡਮਿਕ ਵਰਲਡ ਸਕੂਲ ਖੋਖਰ ਦੀ ਟੀਮ ਨੇ ਤਿੰਨੇ ਮੈਚ ਜਿੱਤ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।ਟੀਮ ਦੇ ਸਾਰੇ ਵਿਦਿਆਰਥੀਆ ਧਰਮਪ੍ਰੀਤ, ਹਰਸ਼ਦੀਪ, ਮਨਦੀਪ, ਰਮਨਪ੍ਰੀਤ, ਅਰਸ਼ਬੀਰ, ਅਰਮਾਨਦੀਪ, ਮਨਪ੍ਰੀਤ, ਬੂਟਾ, ਗੁਰਦੀਪ, ਹਰਸ਼ਦੀਪ, ਖੁਸ਼ਪ੍ਰੀਤ ਨੇ ਬਹੁਤ …
Read More »ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਦਾ ਸਨਮਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਹਾਕੀ ਇੰਡੀਆ ਵਲੋਂ ਰੋੜਕਿਲ੍ਹਾ ਵਿਖੇ ਲਗਾਏ ਜਾ ਰਹੇ ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਚੁਣੇ ਗਏ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਹਰਸ਼ਦੀਪ ਸਿੰਘ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਹਾਕੀ ਕਿੱਟ ਦੇ ਕੇ ਸਨਮਾਨ ਕੀਤਾ ਗਿਆ।ਦੱਸਣਯੋਗ ਹੈ ਕਿ ਹਾਕੀ ਇੰਡੀਆ ਵੱਲੋਂ ਕਰਵਾਏ ਜਾ ਰਹੇ ਭਾਰਤੀ ਸਬ ਜੂਨੀਅਰ ਹਾਕੀ ਕੈਂਪ ਲਈ ਪੰਜਾਬ ਦੇ ਪੰਜ ਖਿਡਾਰੀਆਂ ਦੀ ਚੋਣ …
Read More »ਜਿਲ੍ਹਾ ਕਰਾਟੇ ਚੈਪੀਅਨਸ਼ਿਪ ਕਰਵਾਈ ਗਈ
ਭੀਖੀ, 8 ਅਗਸਤ (ਕਮਲ ਜ਼ਿੰਦਲ) – ਵਾਈਕਿੰਗ ਮਾਰਸ਼ਲ ਆਰਟ ਅਕੈਡਮੀ ਭੀਖੀ ਅਤੇ ਐਮਜੋਰ ਡੂ ਐਸੋਸੀਏਸ਼ਨ ਵਲੋਂ ਰੌਇਲ ਕਾਲਜ ਬੋੜਾਵਾਲ ਵਿਖੇ ਜਿਲ੍ਹਾ ਕਰਾਟੇ ਚੈਪੀਅਨਸ਼ਿਪ ਕਰਵਾਈ ਗਈ।ਜਿਸ ਵਿੱਚ ਮੁੱਖ ਮਹਿਮਾਨ ਡੀ.ਐਸ.ਪੀ ਪ੍ਰਿਤਪਾਲ ਸਿੰਘ ਸਬ ਡਵੀਜ਼ਨ ਬੁਢਲਾਡਾ ਅਤੇ ਮੈਡਮ ਪਰਮਜੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸਾਰੀਆਂ ਟੀਮਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।ਪਹਿਲੀਆਂ ਪੁਜੀਸ਼ਨਾਂ ਵਿੱਚ ਆਏ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਵੀ ਕੀਤਾ …
Read More »ਚੇਅਰਮੈਨ ਤਲਵਾਰ ਨੇ ਸਕੱਤਰੀ ਬਾਗ ‘ਚ ਟਰੱਸਟ ਵਲੋਂ ਬਣਾਏ ਜਾ ਰਹੇ ਸਟੇਡੀਅਮ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾਰ ਵਲੋਂ ਸਕੱਤਰੀ ਬਾਗ ਸਥਿਤ ਨਗਰ ਸੁਧਾਰ ਟਰੱਸਟ ਵਲੋਂ ਕੀਤੇ ਜਾ ਰਹੇ ਨਿਰਮਾਣ ਦਾ ਜਾਇਜ਼ਾ ਲਿਆ।ਚੇਅਰਮੈਨ ਅਸ਼ੋਕ ਤਲਵਾਰ ਦੇ ਨਾੂਲ ਐਸ.ਈ ਪ੍ਰਦੀਪ ਜਾਇਸਵਾਲ ਐਕਸੀਐਨ ਰਵਿੰਦਰ ਕੁਮਾਰ, ਐਕਸੀਐਨ ਬਿਕਰਮ ਸਿੰਘ, ਜੇ.ਈ ਰਾਜਬੀਰ ਸਿੰਘ ਮੌਜ਼ਦ ਸਨ, ਚੇਅਰਮੈਨ ਅਸ਼ੋਕ ਤਲਵਾਰ ਨੇ ਇਨਡੋਰ ਜ਼ਿਮ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …
Read More »
Punjab Post Daily Online Newspaper & Print Media