ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਉਲਪਿੰਕ ਵਿੱਚ ਖੇਡਣ ਵਾਲੇ ਉਤਮ ਅਤੇ ਵੱਖ-ਵੱਖ ਖੇਡਾਂ ਦੇ ਨਿਪੁੰਨ ਖਿਡਾਰੀ ਪੈਦਾ ਕਰਕੇ ਦੇਸ਼ ਨੂੰ ਦੇਵੇਗੀ।ਜੋ ਭਾਰਤ ਦਾ ਖੇਡਾਂ ਵਿੱਚ ਨਾਂ ਰੋਸ਼ਨ ਕਰਨ ਦਾ ਕੰਮ ਕਰਨਗੇ।ਇਸ ਦੇ ਲਈ ਬ੍ਰਿਗੇਡੀਅਰ ਸਪੋਰਟਸ, ਮਿਸ਼ਨ ਓਲੰਪਿਕ ਵਿੰਗ ਭਾਰਤੀ ਫੌਜ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੀ …
Read More »ਖੇਡ ਸੰਸਾਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੂੰ ਦਿੱਤਾ ਵਿੱਤੀ ਸਹਾਇਤਾ ਦਾ ਚੈਕ
ਸੰਗਰੂਰ, 10 ਅਪ੍ਰੈਲ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਾਇਆ ਜਾ ਸਕੇ।ਇਹ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਖੇਡ ਤੇ ਭਲਾਈ ਕਲੱਬ ਸ਼ਹੀਦ ਭਗਤ ਸਿੰਘ ਸਪੋਰਟਸ …
Read More »ਸਮਰਾਲਾ ਹਾਕੀ ਵਾਰੀਅਰਜ਼ ਵਲੋਂ ਤਿੰਨ ਰੋਜ਼ਾ ਸਮਰਾਲਾ ਹਾਕੀ ਲੀਗ ਸੰਪਨ
40 ਸਾਲ ਤੋਂ ਵੱਧ ਉਮਰ ਵਰਗ ‘ਚ ਰਣੀਆਂ ਮੋਗਾ ਦਾ ਪਹਿਲਾ ਤੇ ਹਠੂਰ ਦਾ ਦੂਜਾ ਸਥਾਨ ਸਮਰਾਲਾ, 10 ਅਪਰੈਲ (ਇੰਦਰਜੀਤ ਸਿੰਘ ਕੰਗ) – ਮਾਸਟਰਜ਼ ਹਾਕੀ ਪਲੇਅਰਜ਼ ਦੀ ਸੰਸਥਾ ‘ਸਮਰਾਲਾ ਹਾਕੀ ਵਾਰੀਅਰਜ਼’ ਵਲੋਂ ਤਿੰਨ ਰੋਜ਼ਾ ਸਮਰਾਲਾ ਹਾਕੀ ਲੀਗ 7, 8 ਅਤੇ 9 ਅਪ੍ਰੈਲ ਨੂੰ ਬਾਬੂ ਸੰਤਾ ਸਿੰਘ ਮੈਮੋਰੀਅਲ ਆਈ.ਟੀ.ਆਈ ਸਮਰਾਲਾ ਦੀ ਗਰਾਊਂਡ ‘ਚ ਕਰਵਾਈ ਗਈ।ਇਸ ਲੀਗ ਵਿੱਚ 40 ਸਾਲ ਤੋਂ ਵੱਧ …
Read More »ਅੰਤਰਰਾਸ਼ਟਰੀ ਕਬੱਡੀ ਕੁਮੈਂਟੇਟਰ ਧਰਮਾ ਹਰਿਆਊ ਨੂੰ ਸਦਮਾ- ਪਿਤਾ ਗਾਵੀ ਸਿੰਘ ਦਾ ਦੇਹਾਂਤ
11 ਅਪ੍ਰੈਲ ਨੂੰ ਪਿੰਡ ਹਰਿਆਊ ‘ਚ ਹੋਵੇਗੀ ਅੰਤਿਮ ਅਰਦਾਸ ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਿਤ ਗੀਤਕਾਰ ਅਤੇ ਅੰਤਰਾਸ਼ਟਰੀ ਕੁਮੈਂਟੇਟਰ ਧਰਮਾ ਹਰਿਆਊ ਨੂੰ ਉਸ ਸਮੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਸਰਦਾਰ ਗਾਵੀ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਇਸ ਖਬਰ ਕਰਕੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।ਇਸ ਦੁੱਖ ਦੀ ਘੜੀ ਹਲਕਾ ਲਹਿਰਾਗਾਗਾ ਤੋਂ …
Read More »ਨੈਸ਼ਨਲ ਗੱਤਕਾ ਐਸੋਸੀੲਸ਼ਨ ਵਲੋਂ ਪਹਿਲਾ ਫੈਡਰੇਸ਼ਨ ਗੱਤਕਾ ਕੱਪ 21 ਤੋਂ 23 ਅਪ੍ਰੈਲ ਤੱਕ ਜਲੰਧਰ `ਚ – ਗਰੇਵਾਲ
ਚੰਡੀਗੜ੍ਹ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਖੇਡ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ) ਵਲੋਂ 21 ਤੋਂ 23 ਅਪ੍ਰੈਲ, 2023 ਤੱਕ ਡੀ.ਏ.ਵੀ.ਏਟ ਜਲੰਧਰ ਪੰਜਾਬ ਵਿਖੇ ਪਹਿਲਾ ਫੈਡਰੇਸ਼ਨ ਗੱਤਕਾ ਕੱਪ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ 22 ਸਾਲ ਤੋਂ ਘੱਟ ਉਮਰ ਵਰਗ ਵਿੱਚ 15 ਰਾਜਾਂ ਤੋਂ ਲਗਭਗ 300 ਲੜਕੇ ਅਤੇ ਲੜਕੀਆਂ ਮੈਡਲ ਤੇ ਚੈਂਪੀਅਨਸ਼ਿਪ …
Read More »ਫੁੱਟਬਾਲ ਗਰਾਊਂਡ `ਚ 27ਵੀਂ ਸੀਨੀਅਰ ਮਹਿਲਾ ਰਾਸ਼ਟਰੀ ਫੁੱਟਬਾਲ ਚੈਂਪੀਅਨਸ਼ਿਪ ਦੇ ਲੀਗ ਮੈਚ
ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – 27ਵੀਂ ਸੀਨੀਅਰ ਮਹਿਲਾ ਰਾਸ਼ਟਰੀ ਫੁੱਟਬਾਲ ਚੈਂਪੀਅਨਸ਼ਿਪ ਦੇ 6ੇ ਪੂਲ ਮੈਚਾਂ ਵਿਚੋਂ ਇੱਕ ਦੇ ਲੀਗ ਮੈਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਫੁੱਟਬਾਲ ਗਰਾਊਂਡ ਵਿੱਚ ਕਰਵਾਏ ਗਏ।ਅੰਤਿਮ ਦਿਨ ਦੇ ਮੁਕਾਬਲੇ ਵਿੱਚ ਫਾਈਨਲ ਅੰਕਾਂ ਅਨੁਸਾਰ ਹਰਿਆਣਾ ਫੁੱਟਬਾਲ ਟੀਮ 7 ਅੰਕਾਂ ਨਾਲ ਪਹਿਲੇ, ਪੰਜਾਬ ਫੁੱਟਬਾਲ ਟੀਮ 5 ਅੰਕਾਂ ਨਾਲ ਦੂਜੇ ਅਤੇ ਸਿੱਕਮ ਦੀ ਟੀਮ 5 ਅੰਕਾਂ ਨਾਲ ਤੀਜੇ …
Read More »ਸਮਰਾਲਾ ’ਚ ਹਾਕੀ ਲੀਗ 7 ਅਪ੍ਰੈਲ ਤੋਂ
ਪੰਜਾਬ ਭਰ ਤੋਂ 8 ਚੋਟੀ ਦੀਆਂ ਟੀਮਾਂ ਲੈਣਗੀਆਂ ਭਾਗ – ਸ਼ਾਹੀ/ਗਿੱਲ ਸਮਰਾਲਾ, 4 ਅਪ੍ਰੈਲ (ਇੰਦਰਜੀਤ ਸਿੰਘ ਕੰਗ) – ਸਥਾਨਕ ਮਾਸਟਰਜ਼ ਹਾਕੀ ਪਲੇਅਰਜ਼ ਦੀ ਸੰਸਥਾ ‘ਸਮਰਾਲਾ ਹਾਕੀ ਵਾਰੀਅਰਜ਼’ ਵਲੋਂ ਬਾਬੂ ਸੰਤਾ ਸਿੰਘ ਮੈਮੋਰੀਅਲ ਆਈ.ਟੀ.ਆਈ ਸਮਰਾਲਾ ਦੀ ਗਰਾਊਂਡ ਵਿੱਚ 40+ ਸਾਲ ਉਮਰ ਵਰਗ ਦੀਆਂ ਅੱਠ ਚੋਟੀ ਦੀਆਂ ਹਾਕੀ ਟੀਮਾਂ ਦੇ ਮੁਕਾਬਲੇ ‘ਸਮਰਾਲਾ ਹਾਕੀ ਲੀਗ’ 7, 8 ਅਤੇ 9 ਅਪ੍ਰੈਲ ਨੂੰ ਕਰਵਾਈ ਜਾ …
Read More »42ਵੀਂ ਨੈਸ਼ਨਲ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ’ਚ ਹਰਭਜਨ ਸਿੰਘ ਮਾਦਪੁਰ ਦੀ ਚੜ੍ਹਤ ਰਹੀ ਬਰਕਰਾਰ
ਮਾਦਪੁਰ ਨੇ 400 ਮੀਟਰ ਰੇਸ, 100 ਤੇ 400 ਮੀਟਰ ਰਿਲੇਅ ‘ਚ ਸੋਨ ਅਤੇ 200 ਮੀਟਰ ਵਿੱਚ ਕਾਂਸੀ ਦਾ ਤਮਗੇ ਜਿੱਤੇ ਸਮਰਾਲਾ, 4 ਅਪ੍ਰੈਲ (ਇੰਦਰਜੀਤ ਸਿੰਘ ਕੰਗ) – 42ਵੀਂ ਨੈਸ਼ਨਲ ਵੈਟਰਨ ਐਥਲੈਟਿਕਸ ਚੈਪੀਅਨਸ਼ਿਪ-2023 ਜੋ ਕਿ ਬੀਤੇ ਦਿਨੀਂ ਬੈਂਗਲੋਰੂ (ਕਰਨਾਟਕ) ਵਿਖੇ ਆਯੋਜਿਤ ਕੀਤੀ ਗਈ।ਇਸ ਚੈਂਪੀਅਨਸ਼ਿਪ ਵਿੱਚ 35+ ਤੋਂ ਲੈ ਕੇ 85+ ਸਾਲ ਤੱਕ ਦੇ ਵੱਖ ਵੱਖ ਉਮਰ ਵਰਗ ਦੇ ਪੂਰੇ ਭਾਰਤ ਵਿੱਚੋਂ …
Read More »ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਰੈਜੀਡੈਂਸਲ ਖੇਡ ਵਿੰਗਾਂ ਲਈ ਚੋਣ ਟਰਾਇਲ ਸਮਾਪਤ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਸਪੋਰਟਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਸਪੋਰਟਸ ਪੰਜਾਬ ਅਮਿਤ ਤਲਵਾਰ ਆਈ.ਏ.ਐਸ ਦੀ ਰਹਿਨੁਮਾਈ ਹੇਠ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੇ ਰੈਜੀਡੈਂਸਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ 3 ਅਪ੍ਰੈਲ ਤੋਂ ਸ਼ੁਰੂ ਹੋਏ ਟਰਾਇਲ ਅੱਜ ਅਪ੍ਰੈਲ ਨੂੰ ਜਿਲ੍ਹਾ ਅੰਮ੍ਰਿਤਸਰ ਵਿਖੇ ਸਮਾਪਤ ਹੋਏ। ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਇੰਦਰਵੀਰ ਸਿੰਘ ਨੇ ਦੱਸਿਆ ਕਿ …
Read More »ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵਲੋਂ ਹਾਫ ਮੈਰਾਥਨ ਸ਼ਲਾਘਾਯੋਗ ਉਪਰਾਲਾ- ਬਾਬਾ ਸੇਵਾ ਸਿੰਘ, ਡਾ: ਨਿੱਜ਼ਰ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) – ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਸੰਤ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਵਾਤਾਵਰਨ ਦੀ ਸਾਂਭ-ਸੰਭਾਲ, ਸਮੁੱਚੇ ਸਮਾਜ ਅਤੇ ਖਾਸਕਰ ਨੌਜਵਾਨਾਂ ਨੂੰ ਚੜ੍ਹਦੀ ਕਲਾ ਵਾਲਾ ਜੀਵਨ ਜਿਊਣ ਹਿੱਤ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਨਰੋਏ ਸਮਾਜ ਦੀ ਸਿਰਜਣਾ ਦੇ ਮਿਸ਼ਨ ਨਾਲ ਕਰਵਾਈ ਹਾਫ਼ ਮੈਰਾਥਨ ਵੇਰਕਾ ਬਾਈਪਾਸ (ਆਂਸਲ ਟਾਊਨ) ਤੋਂ ਸਵੇਰੇ 6.00 ਵਜੇ ਆਰੰਭ ਹੋ ਕੇ ਫਤਿਹਗੜ੍ਹ ਸ਼ੁੱਕਰਚੱਕ …
Read More »