Saturday, December 21, 2024

ਖੇਡ ਸੰਸਾਰ

ਸੰਪ੍ਰਦਾਇ ਕਾਰ ਸੇਵਾ ਭੂਰੀਵਾਲਿਆਂ ਵਲੋਂ ਹਾਫ ਮੈਰਾਥਾਨ ਅੱਜ 2 ਅਪ੍ਰੈਲ ਨੂੰ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਨੂੰ ਜਾਣ ਵਾਲੇ ਰਸਤਿਆਂ ਦੀ ਸਫਾਈ, ਵਾਤਾਵਰਣ ਤੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਸੰਪ੍ਰਦਾਇ ਕਾਰ ਸੇਵਾ ਭੂਰੀਵਾਲਿਆਂ ਵਲੋਂ ਨੌਜਵਾਨਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਤੇ ਨਰੋਏ ਸਮਾਜ ਦੀ ਸਿਰਜਣਾ ਦੇ ਮਿਸ਼ਨ ਤਹਿਤ 2 ਅਪ੍ਰੈਲ ਨੂੰ ਹਾਫ ਮੈਰਾਥਾਨ ਕਰਵਾਈ ਜਾ ਰਹੀ ਹੈ।ਜਿਸ ਸਬੰਧੀ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਲਈਆਂ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਸਪੋਰਟਸ ਟੂਰਨਾਮੈਂਟ ਕਰਵਾਇਆ ਗਿਆ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਪੌਲੀਟੈਕਨਿਕ ਵਿੰਗ ਦੇ ਵਿਦਿਆਰਥੀਆਂ ਨੇ ਪੰਜਾਬ ਟੈਕਨੀਕਲ ਇੰਸਟੀਚਿਊਸ਼ਨਜ਼ ਸਪੋਰਟਸ ਟੂਰਨਾਮੈਂਟ 2022-23 ਦੌਰਾਨ ਫੁੱਟਬਾਲ ਮੈਚਾਂ ’ਚ ਦੂਸਰਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਕਾਲਜ ਵਿਖੇ ਕਰਵਾਏ ਗਏ ਟੂਰਨਾਮੈਂਟ ’ਚ ਜੇਤੂਆਂ ਨੂੰ ਡਾਇਰੈਕਟਰ ਡਾ. ਮੰਜੂ ਬਾਲਾ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਲਜ …

Read More »

ਕੋਹਾਲੀ ਅਖਾੜੇ ਦੇ ਪਹਿਲਵਾਨ ਪ੍ਰਵੀਨ ਸਿੰਘ ਨੇ ਜਿੱਤਿਆ ਬੁਲੇਟ ਮੋਟਰਸਾਈਕਲ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਪਹਿਲਵਾਨ ਪ੍ਰੀਤਮ ਸਿੰਘ ਕੁਸ਼ਤੀ ਅਖਾੜਾ ਕੋਹਾਲੀ ਦੇ ਮੁੱਖ ਪ੍ਰਬੰਧਕ ਕੌਮਾਂਤਰੀ ਪਹਿਲਵਾਨ ਤੇ ਜ਼ਿਲ੍ਹਾ ਕੁਸ਼ਤੀ ਕੋਚ ਪਦਾਰਥ ਸਿੰਘ ਕੋਹਾਲੀ ਦੇ ਲਾਡਲੇ ਸ਼ਗਿਰਦ ਪਹਿਲਵਾਨ ਕੌਮੀ ਪਹਿਲਵਾਨ ਪ੍ਰਵੀਨ ਸਿੰਘ ਪੁੱਤਰ ਸੁਖਦੇਵ ਸਿੰਘ ਭਿੱਲਾ ਪਹਿਲਵਾਨ ਨੇ ਕਪੂਰਥਲਾ ਦੇ ਪਿੰਡ ਸੁੰਨੜਵਾਲ (ਨੇੜੇ ਕਾਲਾ ਸੰਘਿਆਂ) ਵਿਖੇ ਹੋਏ ਕੌਮੀ ਪੱਧਰ ਦੇ ਕੁਸ਼ਤੀ ਮੁਕਾਬਲਿਆਂ ਦੌਰਾਨ ਹਰਿਆਣਾ ਦੇ ਕੌਮੀ ਕੁਸ਼ਤੀ ਖਿਡਾਰੀ ਮਨਜੀਤ ਖੱਤਰੀ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਸਪੋਰਟਸ ਡੇ ਮਨਾਇਆ ਗਿਆ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਫ਼ਿਜ਼ੀਕਲ ਐਜੂਕੇਸ਼ਨ ਵਿਭਾਗ ਅਤੇ ਏਕ ਭਾਰਤ ਸ੍ਰੇਸ਼ਠ ਭਾਰਤ ਕਲੱਬ ਵੱਲੋਂ ‘ਸਪੋਰਟਸ ਡੇ’ ਮਨਾਇਆ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੁੱਖ ਮਹਿਮਾਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਸਿਸਟੈਂਟ ਡਾਇਰੈਕਟਰ ਸਪੋਰਟਸ ਡਾ. ਕੰਵਰ ਮਨਦੀਪ ਸਿੰਘ ਅਤੇ ਖ਼ਾਲਸਾ ਕਾਲਜ ਫ਼ਿਜ਼ੀਕਲ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਕੰਵਲਜੀਤ …

Read More »

ਮਸਤੂਆਣਾ ਦੇ ਬਾਕਸਰ ਮਨੋਜ ਕੁਮਾਰ ਦੀ ਆਰਥਿਕ ਮਦਦ ਲਈ ਅੱਗੇ ਆਈ ਸੰਸਥਾ ਗੋਡਜ਼ ਪਲਾਨ ਫਾਉਡੇਸ਼ਨ

11-11 ਹਜ਼ਾਰ ਦੇ ਤਿੰਨ ਚੈਕ ਕੀਤੇ ਭੇਟ ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਤੋਂ ਬੀ.ਏ ਪਾਸ ਕਰਨ ਵਾਲੇ ਖਿਡਾਰੀ ਮਨੋਜ ਕੁਮਾਰ ਵਲੋਂ ਸਟੇਟ ਅਤੇ ਰਾਸ਼ਟਰੀ ਪੱਧਰ ‘ਤੇ ਬਾਕਸਿੰਗ ਵਿਚੋਂ 30 ਦੇ ਕਰੀਬ ਮੈਡਲ ਜਿੱਤਣ ਦੇ ਬਾਵਜ਼ੂਦ ਆਰਥਿਕ ਤੰਗੀ ਦੇ ਚੱਲਦਿਆਂ ਬਾਕਸਿੰਗ ਛੱਡ ਕੇ ਸਫਾਈ ਸੇਵਕ ਵਜੋਂ ਕੰਮ ਕਰਨ ਲਈ ਮਜ਼ਬੂਰ ਸੀ।ਇਸ ਹੋਣਹਾਰ ਖਿਡਾਰੀ ਦੀ ਹਾਲਤ …

Read More »

ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਖੇ ਮਨਾਇਆ ਇੰਟਰਨੈਸ਼ਨਲ ਵੁਮੈਨਜ਼ ਡੇ

ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਅਤੇ ਪੰਜਾਬ ਸਪੋਰਟਸ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ 8 ਤੋਂ 31 ਮਾਰਚ 2023 ਤੱਕ ਇੰਟਰਨੈਸ਼ਨਲ ਵੁਮੈਨਜ ਡੇ ਮਨਾਇਆ ਜਾ ਰਿਹਾ।ਇਸ ਤਹਿਤ ਸਥਾਨਕ ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਖੇ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਇੰਦਰਵੀਰ ਸਿੰਘ ਦੀ ਪ੍ਰਧਾਨਗੀ ਹੇਠ ਸਾਇਕਲਿੰਗ ਦਾ ਮੈਚ ਕਰਵਾਇਆ ਗਿਆ। ਇੰਦਰਵੀਰ ਸਿੰਘ ਜਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ …

Read More »

ਐਮ.ਪੀ ਮਾਨ ਵਲੋਂ ਸਟੇਡੀਅਮ ਦੇ ਵਿਕਾਸ ਲਈ ਢਾਈ ਲੱਖ ਦੀ ਗ੍ਰਾਂਟ ਦਾ ਐਲਾਨ

ਸਫ਼ਲ ਹੋਣ ਲਈ ਸਿਹਤਮੰਦ ਹੋਣਾ ਵੀ ਜਰੂਰੀ ਹੈ – ਗੋਵਿੰਦ ਸਿੰਘ ਸੰਧੂ ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਐਮ.ਪੀ ਸਿਮਰਨਜੀਤ ਸਿੰਘ ਮਾਨ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਸਟੇਡੀਅਮ ਦੇ ਅਧੂਰੇ ਵਿਕਾਸ ਕਾਰਜ਼ਾਂ ਨੂੰ ਪੂਰਾ ਕਰਨ ਲਈ ਢਾਈ ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ ਅਤੇ ਖੇਡ ਟੂਰਨਾਮੈਂਟ ਦੇ ਆਯੋਜਕਾਂ ਨੂੰ 20 ਹਜ਼ਾਰ ਰੁਪਏ ਦੀ ਨਕਦ ਸਹਾਇਤਾ ਵੀ ਪ੍ਰਦਾਨ …

Read More »

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਜਰੂਰੀ- ਰੱਤੋਕੇ

ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਨੇ ਨੌਜਵਾਨਾਂ ਨਾਲ ਕੀਤੀ ਮੀਟਿੰਗ ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਅੱਜ ਪਾਰਟੀ ਦੇ ਯੂਥ ਆਗੂ ਸਤਨਾਮ ਸਿੰਘ ਰੱਤੋਕੇ ਅਤੇ ਗੁਰਪ੍ਰੀਤ ਸਿੰਘ ਦੁੱਗਾਂ ਨੇ ਪਿੰਡ ਕੁੰਨਰਾਂ ਵਿਖੇ ਨੌਜਵਾਨਾਂ ਨਾਲ ਮੀਟਿੰਗ ਕੀਤੀ।ਜਿਸ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਖੇਡਾਂ …

Read More »

‘ਖੇਲੋ ਇੰਡੀਆ ਦਸ ਕਾ ਦਮ’ ਸ਼ੂਰੂ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ ਖੇਡ ਵਿਭਾਗ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ 2023 ਦੇ ਜਸ਼ਨ ਵਜੋਂ 10 ਤੋਂ 31 ਮਾਰਚ, 2023 ਤੱਕ `ਖੇਲੋ ਇੰਡੀਆ ਦਸ ਕਾ ਦਮ` ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਬੰਧ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਤਲਵਾਰਬਾਜ਼ੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ ਹੈ।ਪੰਜਾਬ ਫੈਂਸਿੰਗ ਐਸੋਸੀਏਸ਼ਨ 10 ਮਾਰਚ, 2023 ਨੂੰ …

Read More »

ਸਟੱਡੀ ਸਰਕਲ ਵਲੋਂ ਛਿੰਝ ਦਿਵਸ ‘ਤੇ ਵਿਸ਼ਾਲ ਖੇਡ ਮੇਲੇ ਦਾ ਆਯੋਜਨ

ਸੰਗਰੂਰ, 10 ਮਾਰਚ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ-ਬਰਨਾਲਾ ਜ਼ੋਨ ਵਲੋਂ ਹੋਲਾ ਮਹੱਲਾ ਦੇ ਸਬੰਧ ਵਿੱਚ ਛਿੰਝ ਦਿਵਸ ਮੌਕੇ ਵਿਸ਼ਾਲ ਖੇਡ ਮੇਲੇ ਦਾ ਆਯੋਜਨ ਪਿੰਡ ਥਲੇਸਾਂ ਦੇ ਪਾਰਕ ਵਿੱਚ ਕੀਤਾ ਗਿਆ। ਅਜਮੇਰ ਸਿੰਘ ਡਿਪਟੀ ਡਾਇਰੈਕਟਰ, ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ, ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ, ਗੁਰਮੇਲ ਸਿੰਘ ਵਿੱਤ ਸਕੱਤਰ, …

Read More »