ਖ਼ਾਲਸਾ ਕਾਲਜ ਦਾ ਪਹਿਲਾ ਸਥਾਨ, ਫ਼ਿਜ਼ੀਕਲ ਐਜ਼ੂਕੇਸ਼ਨ ਰਨਰਅੱਪ ਅਤੇ ਵੈਟਰਨਰੀ ਕਾਲਜ ਫ਼ਸਟ ਰਨਰਅੱਪ ਰਿਹਾ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ 5 ਰੋਜ਼ਾ ਦੀਵਾਲੀ ‘7ਵਾਂ ਇੰਟਰ ਖ਼ਾਲਸਾ ਕਾਲਜ ਟੂਰਨਾਮੈਂਟ’ ਸ਼ਾਨੋ-ਸ਼ੋਕਤ ਨਾਲ ਸੰਪਨ ਹੋਇਆ।ਇਸ ਸਾਲ ਦੇ ਦੀਵਾਲੀ ਟੂਰਨਾਮੈਂਟ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖਾਲਸਾ ਸੰਸਥਾਵਾਂ ਦਰਮਿਆਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।ਜਿੰਨ੍ਹਾਂ ਵਿੱਚ ਕ੍ਰਿਕੇਟ, ਬਾਸਕਟਬਾਲ, ਬੈਡਮਿੰਟਨ, …
Read More »ਖੇਡ ਸੰਸਾਰ
ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਸਨਮਾਨ ਸਮਾਰੋਹ
ਅੰਮ੍ਰਿਤਸਰ, 11 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰਡਰੀ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਅੱਜ ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਦੀਵਾਨ ਦੇ ਸਥਾਨਕ ਪ੍ਰਧਾਨ ਅਤੇ ਕਨਵੀਨਰ ਟੂਰਨਾਮੈਂਟ, ਚੇਅਰਮੈਨ ਕਾਨਫਰੰਸ, ਐਜੂਕੇਸ਼ਨਲ ਕਮੇਟੀ ਦੇ ਐਡੀ: ਆਨਰੇਰੀ ਸਕੱਤਰ ਸੰਤੋਖ ਸਿੰਘ ਸੇਠੀ ਦੀ ਦੇਖ-ਰੇਖ ਹੇਠ ਵਿਸ਼ਾਲ ਪੱਧਰ ‘ਤੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਜਿਸ ਵਿੱਚ …
Read More »ਰੱਸਾਕਸ਼ੀ ‘ਚੋਂ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰੋਂ ਤੀਜੇ ਸਥਾਨ ‘ਤੇ
ਸੰਗਰੂਰ, 9 ਫਰਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰੋਂ ਦੇ ਖਿਡਾਰੀਆਂ ਨੇ ‘ਖੇਡਾਂ ਹਲਕਾ ਸੁਨਾਮ ਦੀਆਂ’ ਵਿੱਚ ਸ਼ਾਨਦਾਰ ਪ੍ਰਦਰਸ਼਼ਨ ਕਰਦਿਆਂ ਰੱਸਾਕਸ਼ੀ ਸਬ ਜੂਨੀਅਰ ਗਰੁੱਪ ‘ਚ ਤੀਜ਼ਾ ਸਥਾਨ ਪ੍ਰਾਪਤ ਕੀਤਾ ਹੈ।ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਸਕੂਲ ਪਹੁੰਚਣ ‘ਤੇ ਖਿਡਾਰੀਆਂ ਅਤੇ ਟੀਮ ਇੰਚਾਰਜ ਦਾ ਸਵਾਗਤ ਤੇ ਸਨਮਾਨ ਕੀਤਾ ਗਿਆ।ਮੁੱਖ ਅਧਿਆਪਕ ਗੁਰਭੇਜ ਸਿੰਘ ਨੇ …
Read More »ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੀ ਮੀਟਿੰਗ ਹੋਈ
ਸੰਗਰੂਰ, 7 ਫਰਵਰੀ (ਜਗਸੀਰ ਲੌਂਗੋਵਾਲ) – ਜਿਲ੍ਹਾ ਫੁੱਟਬਾਲ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਹੋਈ।ਜਿਸ ਵਿੱਚ ਫੁੱਟਬਾਲ ਐਸੋਸੀਏਸ਼ਨ ਦੇ ਜਰਨਲ ਸੈਕਟਰੀ ਰਿਸ਼ੀਪਾਲ ਖੇਰਾ ਅਤੇ ਸੀਨੀਅਰ ਵਾਇਸ ਪ੍ਰਧਾਨ ਅਨਿਰੁੱਧ ਵਸ਼ਿਸ਼ਟ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਫ਼ੁਟਬਾਲ ਨੂੰ ਪ੍ਰਮੋਟ ਕਰਨ ਦੇ ਮੁੱਦਿਆਂ ਅਤੇ ਜਿਲ੍ਹਾ ਫੁੱਟਬਾਲ ਚੈਂਪੀਅਨਸ਼ਿਪ (ਸੀਨੀਅਰ) ਕਰਵਾਉਣ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਵਾਈਸ ਪ੍ਰਧਾਨ ਪਵਨ ਕੁਮਾਰ, ਸੁਸ਼ੀਲ ਕੁਮਾਰ …
Read More »ਖ਼ਾਲਸਾ ਕਾਲਜ ਵੂਮੈਨ ਦੀਆਂ ਖਿਡਾਰਣਾਂ ਦਾ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਵਾਲੀਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਅੰਤਰ-ਕਾਲਜ ਮੁਕਾਬਲੇ ’ਚ ਪਹਿਲਾਂ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਖਿਡਾਰਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ …
Read More »ਅਮਨ ਅਰੋੜਾ ਵਲੋਂ ਹਰ ਸਾਲ `ਖੇਡਾਂ ਹਲਕਾ ਸੁਨਾਮ ਦੀਆਂ` ਕਰਵਾਉਣ ਦਾ ਐਲਾਨ
ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵਲੋਂ ਕਰਵਾਏ 2-ਰੋਜ਼ਾ ਖੇਡ ਮਹਾਂਕੁੰਭ ਦੀ ਸ਼ਾਨਦਾਰ ਸਮਾਪਤੀ ਸੰਗਰੂਰ, 6 ਫਰਵਰੀ (ਜਗਸੀਰ ਲੌਂਗੋਵਾਲ) – ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵਲੋਂ ਪਿੰਡ ਲੌਂਗੋਵਾਲ ਵਿਖੇ ਕਰਵਾਇਆ ਜਾ ਰਿਹਾ ਦੋ ਰੋਜ਼ਾ ਖੇਡ ਮਹਾਂਕੁੰਭ `ਖੇਡਾਂ ਹਲਕਾ ਸੁਨਾਮ ਦੀਆਂ` ਐਤਵਾਰ ਦੇਰ ਸ਼ਾਮ ਨੂੰ ਪੇਂਡੂ ਖਿਡਾਰੀਆਂ ਦੇ ਕੌਮੀ ਪੱਧਰ `ਤੇ ਨਾਮਣਾ ਖੱਟਣ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਦਾ …
Read More »ਜਸ਼ਨਦੀਪ ਕੌਰ ਨੇ ਜਿੱਤਿਆ ਕਾਂਸੀ ਦਾ ਤਗਮਾ
ਸੰਗਰੂਰ, 4 ਫਰਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀ ਖਿਡਾਰਨ ਜਸ਼ਨਦੀਪ ਕੌਰ ਨੇ ਮੱਧ ਪ੍ਰਦੇਸ਼ ਵਿਖੇ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਾਂ ਵਿੱਚ ਭਾਗ ਲਿਆ ਅਤੇ ਸ਼ਾਟਪੁਟ (ਗੋਲਾ ਸੁੱਟਣਾ) ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।ਜਸ਼ਨਦੀਪ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਮੁਖੀ ਨਰਪਿੰਦਰ ਸਿੰਘ ਢਿੱਲੋਂ ਤੇ ਵਾਈਸ …
Read More »ਪ੍ਰਸਿੱਧ ਖਿਡਾਰੀ ਬਣਨ ਲਈ ਮਿਹਨਤ, ਅਨੁਸ਼ਾਸਨ ਤੇ ਇਮਾਨਦਾਰੀ ਲਾਜ਼ਮੀ – ਸਾਬਕਾ ਕਪਤਾਨ ਰਾਜਪਾਲ ਸਿੰਘ
ਸਮਰਾਲਾ ਹਾਕੀ ਕਲੱਬ ਵੱਲੋਂ ਰਾਜ ਪੱਧਰੀ ਖੇਡਾਂ ’ਚ ਵਧੀਆ ਪ੍ਰਦਰਸ਼ਨ ਵਾਲੇ 30 ਖਿਡਾਰੀ ਸਨਮਾਨਿਤ ਸਮਰਾਲਾ, 4 ਫਰਵਰੀ (ਇੰਦਰਜੀਤ ਸਿੰਘ ਕੰਗ) – ਹਾਲ ਹੀ ਵਿਚ ਹੋਈਆਂ ਰਾਜ ਪੱਧਰੀ ਖੇਡਾਂ ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦੀ ਹੌਸਲਾ ਅਫਜ਼ਾਈ ਲਈ ‘ਸਮਰਾਲਾ ਹਾਕੀ ਕਲੱਬ’ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਵਿਖੇ ‘ਸਨਮਾਨ ਸਮਾਗਮ’ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਭਾਰਤੀ ਹਾਕੀ ਟੀਮ ਦੇ ਸਾਬਕਾ …
Read More »ਮੈਡਲ ਜਿੱਤ ਕੇ ਆਏ ਗੁਰਹਰਮਨ ਦਾ ਕੀਤਾ ਸ਼ਾਨਦਾਰ ਸਵਾਗਤ
ਸੰਗਰੂਰ, 2 ਫਰਵਰੀ (ਜਗਸੀਰ ਲੌਂਗੋਵਾਲ) – ਗੁਜਰਾਤ ਦੇ ਅਹਿਮਦਾਬਾਦ ਵਿਖੇ 27 ਤੋਂ 29 ਜਨਵਰੀ ਤੱਕ ਹੋਈਆਂ ਪੈਰਾ ਖੇਡਾਂ ਵਿੱਚ ਸੁਨਾਮ ਦੇ ਗੁਰਹਰਮਨ ਸਿੰਘ ਪੁੱਤਰ ਪ੍ਰਿਥੀਪਾਲ ਸਿੰਘ ਮੱਲ੍ਹੀ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਗੁਰਹਰਮਨ ਨੇ 100 ਮੀਟਰ ਰੇਸ ਵਿੱਚ ਗੋਲਡ ਮੈਡਲ ਅਤੇ 400 ਮੀਟਰ ਰੇਸ ਵਿੱਚ ਕਾਂਸੀ ਦਾ ਮੈਡਲ ਜਿੱਤ ਕੇ ਪੰਜਾਬ ਅਤੇ ਸੁਨਾਮ ਊਧਮ ਸਿੰਘ ਵਾਲਾ ਦਾ ਨਾਮ ਰੌਸ਼ਨ ਕੀਤਾ ਹੈ।ਗੁਰਹਰਮਨ …
Read More »ਖ਼ਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਅੰਡਰ-19 ਸਟੇਟ ਟੀਮ ਹਾਕੀ ਦੇ ਮੁਕਾਬਲੇ ’ਚ ਜੇਤੂ
ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਹਾਕੀ ਟੀਮ ਨੇ ਆਪਣੀ ਕਾਬਲੀਅਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਕੀ ਅੰਡਰ-19 ਦੀ ਸਟੇਟ ਚੈਂਪੀਅਨਸ਼ਿਪ ਸਰਕਾਰੀ ਸਕੂਲ ਨਰੈਣਗੜ੍ਹ ਵਿਖੇ ਕਰਵਾਈ ਗਈ।ਜਿਸ ’ਚੋਂ ਕੁੱਲ 16 ਟੀਮਾਂ ਨੇ ਭਾਗ ਲਿਆ। …
Read More »