ਨਿਹੰਗ ਸਿੰਘ ਦਲਾਂ ਨੇ ਵਿਖਾਏ ਜੰਗਜ਼ੂ ਕਰਤਬ, ਗੱਤਕਾ ਟੀਮਾਂ ’ਚ ਹੋਏ ਮੁਕਾਬਲੇ ਦਿੱਲੀ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਸਰੀ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਵਿਖੇ ਕਰਵਾਏ ਗਏ ਸਮਾਗਮਾਂ ਤਹਿਤ ਬੀਤੀ ਸ਼ਾਮ ਖਾਲਸਾਈ ਖੇਡਾਂ ਕਰਵਾਈਆਂ ਗਈਆਂ।ਇਸ ਤੋਂ ਪਹਿਲਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ …
Read More »ਖੇਡ ਸੰਸਾਰ
ਖ਼ਾਲਸਾ ਕਾਲਜ ਨਰਸਿੰਗ ਵਿਖੇ ਸਾਲਾਨਾ ਖੇਡ ਦਿਵਸ ਕਰਵਾਇਆ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸਲਾਨਾ ਖੇਡ ਦਿਵਸ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਵਿੱਚ ਸਮੂਹ ਵਿਦਿਆਰਥਣਾਂ 100 ਮੀਟਰ ਦੋੜ, ਥ੍ਰੀ ਲੇਗ ਰੇਸ, ਬੈਡਮਿੰਟਨ, ਸੈਕ ਰੇਸ, ਚਾਟੀ ਰੇਸ, ਮਾਰਬਲ ਰੇਸ ਅਤੇ ਰੱਸਾਕਸ਼ੀ ਆਦਿ ਵਿੱਚ ਸ਼ਾਮਲ ਹੋਈਆਂ।ਡਾ. ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਜੀਵਨ ’ਚ ਮਹੱਤਤਾ ਬਾਰੇ …
Read More »ਐਮ.ਪੀ ਔਜਲਾ ਤੇ ਐਸ.ਪੀ ਜੁਗਰਾਜ ਸਿੰਘ ਵਲੋਂ ਹਾਕੀ ਚੋਣਕਰਤਾ ਬਣੇ ਸ਼ੰਮੀ ਦਾ ਸਨਮਾਨ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਹਾਕੀ ਪ੍ਰੇਮੀਆਂ ਲਈ ਖੁਸ਼ੀ ਦਾ ਮੌਕਾ ਹੈ ਕਿ ਹਾਕੀ ਖਿਡਾਰੀ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਭਾਰਤੀ ਹਾਕੀ ਟੀਮ ਦਾ ਚੋਣਕਰਤਾ ਨਿਯੁੱਕਤ ਕੀਤਾ ਗਿਆ ਹੈ।ਇਹ ਪ੍ਰਗਟਾਵਾ ਕਰਦਿਆਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੀਤਾ ਕਿਹਾ ਕਿ ਇਹ ਪਹਿਲਾ ਮੌਕਾ ਹੈ ਕਿ ਜਦੋਂ ਹਾਕੀ ਇੰਡੀਆ ਵਲੋਂ ਪੰਜਾਬ ਦੇ ਕਿਸੇ ਉਲੰਪੀਅਨ ਨੂੰ ਇਹ ਨਿਯੁੱਕਤੀ ਦਿੱਤੀ …
Read More »ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਭਾਰਤੀ ਹਾਕੀ ਟੀਮ ਦੇ ਚੋਣਕਾਰ ਨਿਯੁੱਕਤ ਹੋਣ `ਤੇ ਦਿੱਤੀ ਮੁਬਾਰਕਬਾਦ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਵੱਖ-ਵੱਖ ਖੇਡਾਂ ਦੇ ਕੋਚਾਂ, ਅਧਿਆਪਕਾਂ ਅਤੇ ਖੇਡ ਪ੍ਰੇਮੀਆਂ ਨੇ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਭਾਰਤੀ ਹਾਕੀ ਟੀਮ ਦੇ ਚੋਣਕਾਰ ਨਿਯੁੱਕਤ ਹੋਣ `ਤੇ ਮੁਬਾਰਕਬਾਦ ਦਿੱਤੀ ਹੈ।ਸਕੂਲ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਇਹ ਖ਼ਾਲਸਾ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਓਲੰਪੀਅਨ ਬਲਵਿੰਦਰ ਸਿੰਘ …
Read More »ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਭਾਰਤੀ ਹਾਕੀ ਟੀਮਾਂ ਦੇ ਚੋਣ ਕਰਤਾ ਨਿਯੁੱਕਤ
ਅੰਮ੍ਰਿਤਸਰ, 15 ਅਪਰੈਲ (ਸੁਖਬੀਰ ਸਿੰਘ) – 1988 ਉਲੰਪਿਕ ਖੇਡਾਂ ਅਤੇ 1986 ਅਤੇ 1990 ਵਿਸ਼ਵ ਹਾਕੀ ਕੱਪ ‘ਚ ਭਾਰਤੀ ਹਾਕੀ ਟੀਮ ਦਾ ਹਿੱਸਾ ਰਹੇ ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਉਨ੍ਹਾਂ ਦੀ ਹਾਕੀ ਖੇਡ ਪ੍ਰਤੀ ਵਚਨਬੱਧਤਾ ਨੂੰ ਦੇਖਦੇ ਹੋਏ ਹਾਕੀ ਇੰਡੀਆ ਵਲੋਂ ਭਾਰਤੀ ਹਾਕੀ ਟੀਮ ਦਾ ਚੋਣਕਰਤਾ ਨਿਯੁੱਕਤ ਕੀਤਾ ਗਿਆ ਹੈ। ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਵਧਾਈ ਦਿੰਦੇ ਹੋਏ ਹਾਕੀ ਪੰਜਾਬ ਦੇ …
Read More »ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਨਕਦ ਰਾਸ਼ੀ ਤੇ ਟਰਾਫ਼ੀ ਹਾਸਲ ਕੀਤੀ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਐਥਲੀਟ ਨੂੰ ਬਾਬਾ ਕਸ਼ਮੀਰ ਸਿੰਘ ਕਾਰ ਸੇਵਾ ਬਾਬਾ ਭੂਰੀ ਵਾਲਿਆਂ ਵਲੋਂ ਕਰਵਾਈ ਗਈ ਹਾਫ ਮੈਰਾਥਨ ’ਚ ਵਿਸ਼ੇਸ਼ ਅਥਲੀਟ ਵਜੋਂ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਖਿਡਾਰਨ ਸ਼ੁਭਜੀਤ ਕੌਰ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਉਕਤ ਹਾਫ਼ ਮੈਰਾਥਨ ਦਾ ਆਂਸਲ ਟਾਊਨ ਵੇਰਕਾ ਬਾਈਪਾਸ ਵਿਖੇ ਅਗਾਜ਼ ਹੋਇਆ ਜਿਸ ਵਿੱਚ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਹੁਣ ਉਲੰਪਿਕ ਲਈ ਤਿਆਰ ਕਰੇਗੀ ਉਤਮ ਖਿਡਾਰੀ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਉਲਪਿੰਕ ਵਿੱਚ ਖੇਡਣ ਵਾਲੇ ਉਤਮ ਅਤੇ ਵੱਖ-ਵੱਖ ਖੇਡਾਂ ਦੇ ਨਿਪੁੰਨ ਖਿਡਾਰੀ ਪੈਦਾ ਕਰਕੇ ਦੇਸ਼ ਨੂੰ ਦੇਵੇਗੀ।ਜੋ ਭਾਰਤ ਦਾ ਖੇਡਾਂ ਵਿੱਚ ਨਾਂ ਰੋਸ਼ਨ ਕਰਨ ਦਾ ਕੰਮ ਕਰਨਗੇ।ਇਸ ਦੇ ਲਈ ਬ੍ਰਿਗੇਡੀਅਰ ਸਪੋਰਟਸ, ਮਿਸ਼ਨ ਓਲੰਪਿਕ ਵਿੰਗ ਭਾਰਤੀ ਫੌਜ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੀ …
Read More »ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੂੰ ਦਿੱਤਾ ਵਿੱਤੀ ਸਹਾਇਤਾ ਦਾ ਚੈਕ
ਸੰਗਰੂਰ, 10 ਅਪ੍ਰੈਲ (ਜਗਸੀਰ ਲੌਂਗੋਵਾਲ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਾਇਆ ਜਾ ਸਕੇ।ਇਹ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਖੇਡ ਤੇ ਭਲਾਈ ਕਲੱਬ ਸ਼ਹੀਦ ਭਗਤ ਸਿੰਘ ਸਪੋਰਟਸ …
Read More »ਸਮਰਾਲਾ ਹਾਕੀ ਵਾਰੀਅਰਜ਼ ਵਲੋਂ ਤਿੰਨ ਰੋਜ਼ਾ ਸਮਰਾਲਾ ਹਾਕੀ ਲੀਗ ਸੰਪਨ
40 ਸਾਲ ਤੋਂ ਵੱਧ ਉਮਰ ਵਰਗ ‘ਚ ਰਣੀਆਂ ਮੋਗਾ ਦਾ ਪਹਿਲਾ ਤੇ ਹਠੂਰ ਦਾ ਦੂਜਾ ਸਥਾਨ ਸਮਰਾਲਾ, 10 ਅਪਰੈਲ (ਇੰਦਰਜੀਤ ਸਿੰਘ ਕੰਗ) – ਮਾਸਟਰਜ਼ ਹਾਕੀ ਪਲੇਅਰਜ਼ ਦੀ ਸੰਸਥਾ ‘ਸਮਰਾਲਾ ਹਾਕੀ ਵਾਰੀਅਰਜ਼’ ਵਲੋਂ ਤਿੰਨ ਰੋਜ਼ਾ ਸਮਰਾਲਾ ਹਾਕੀ ਲੀਗ 7, 8 ਅਤੇ 9 ਅਪ੍ਰੈਲ ਨੂੰ ਬਾਬੂ ਸੰਤਾ ਸਿੰਘ ਮੈਮੋਰੀਅਲ ਆਈ.ਟੀ.ਆਈ ਸਮਰਾਲਾ ਦੀ ਗਰਾਊਂਡ ‘ਚ ਕਰਵਾਈ ਗਈ।ਇਸ ਲੀਗ ਵਿੱਚ 40 ਸਾਲ ਤੋਂ ਵੱਧ …
Read More »ਅੰਤਰਰਾਸ਼ਟਰੀ ਕਬੱਡੀ ਕੁਮੈਂਟੇਟਰ ਧਰਮਾ ਹਰਿਆਊ ਨੂੰ ਸਦਮਾ- ਪਿਤਾ ਗਾਵੀ ਸਿੰਘ ਦਾ ਦੇਹਾਂਤ
11 ਅਪ੍ਰੈਲ ਨੂੰ ਪਿੰਡ ਹਰਿਆਊ ‘ਚ ਹੋਵੇਗੀ ਅੰਤਿਮ ਅਰਦਾਸ ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਇੰਡਸਟਰੀ ਵਿੱਚ ਸਥਾਪਿਤ ਗੀਤਕਾਰ ਅਤੇ ਅੰਤਰਾਸ਼ਟਰੀ ਕੁਮੈਂਟੇਟਰ ਧਰਮਾ ਹਰਿਆਊ ਨੂੰ ਉਸ ਸਮੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਸਰਦਾਰ ਗਾਵੀ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਇਸ ਖਬਰ ਕਰਕੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।ਇਸ ਦੁੱਖ ਦੀ ਘੜੀ ਹਲਕਾ ਲਹਿਰਾਗਾਗਾ ਤੋਂ …
Read More »
Punjab Post Daily Online Newspaper & Print Media