ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – 66ਵੀਆਂ ਪੰਜਾਬ ਸਕੂਲ ਖੇਡਾਂ ਖੇਡ ਬਾਕਸਿੰਗ ਜੋ ਕਿ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਅੰਡਰ-17 ਸਾਲ ਬਾਕਸਿੰਗ ਖੇਡਾਂ ਭਾਈ ਰੂਪਾ ਬਠਿੰਡਾ ਵਿਖੇ ਹੋਇਆ, ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਟੀਮਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ।ਕਿੱਕ ਬਾਕਸਿੰਗ ਦੇ ਕੋਚ ਖੁਸ਼ਪ੍ਰੀਤ ਕੌਰ ਨੇ 51 ਕਿਲੋ ਭਾਰ ਵਰਗ ਵਿੱਚ ਗੋਲਡ, ਅਰਵਿੰਦਰ ਸਿੰਘ ਨੇ 80 ਕਿਲੋ ਭਾਰ ਵਰਗ ਵਿਚ ਗੋਲਡ, …
Read More »ਖੇਡ ਸੰਸਾਰ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੰਡੀਆਂ ਸੁਨਾਮ ਦੇ ਯੂਥ ਕਲੱਬਾਂ ਨੂੰ ਖੇਡ ਕਿੱਟਾਂ
ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ ਅਤੇ ਹਾਲ ਹੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਖੇਡ ਮੁਕਾਬਲਿਆਂ ਨੇ ਪੰਜਾਬ ਦੇ ਮਿਹਨਤੀ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਹਿਮ ਭੂਮਿਕਾ ਨਿਭਾਈ …
Read More »66ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਫੈਂਸਿੰਗ ਖੇਡਾਂ ‘ਚ ਅਕੇਡੀਆ ਵਰਲਡ ਸਕੂਲ ਜੇਤੂ
ਸੰਗਰੂਰ, 23 ਦਸੰਬਰ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਦੇ ਵਿਦਿਆਰਥੀਆਂ ਨੇ 66ਵੀਆਂ ਅੰਤਰ ਜਿਲ੍ਹਾ ਫੈਂਸਿੰਗ ਖੇਡਾਂ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਸੰਗਰੂਰ ਜਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਅੰਡਰ-14 ਲੜਕੀਆਂ ਵਿਚ ਜਪਲੀਨ ਕੌਰ, ਸਤਿਅਮਜੋਤ ਕੌਰ ਅਤੇ ਅੰਡਰ 17 (ਲੜਕੇ) ਵਿੱਚ ਦਿਲਜਾਨ ਮੁਹੰਮਦ, ਪੰਕਜ ਗੋਇਲ ਨੇ ਤੀਜਾ ਸਥਾਨ (ਕਾਂਸੀ ਦਾ ਤਗਮਾ) ਪ੍ਰਾਪਤ ਕੀਤਾ।ਇਹ ਮੁਕਾਬਲੇ 19 ਤੋਂ 23 ਦਸੰਬਰ ਤੱਕ …
Read More »ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਵਲੋਂ ਆਯੋਜਿਤ ਟੂਰਨਾਮੈਂਟ ’ਚ 2-2 ਟੀਮਾਂ ਦੇ ਹੋਏ ਮੁਕਾਬਲੇ
ਪੰਜਾਬ ਸਪੋਰਟਸ ਯੂਨੀਵਰਸਿਟੀ ਦੇ 6 ਰੋਜ਼ਾ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ’ਚ ਰਾਣੀ ਰਾਮਪਾਲ ਨੇ ਕੀਤੀ ਹੌਂਸਲਾ ਅਫ਼ਜਾਈ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਲੋਂ ਮਹਾਰਾਜਾ ਭੁਪੇਂਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ‘6 ਰੋਜ਼ਾ ਅੰਤਰ-ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ’ ਦਾ ਉਦਘਾਟਨ ਅੱਜ ਪੰਜਵੇਂ ਦਿਨ ਹਾਕੀ ਖਿਡਾਰਣਾਂ ਦੀ ਹੌਂਸਲਾ ਅਫ਼ਜਾਈ ਕਰਨ …
Read More »ਥਾਈਲੈਂਡ ਵਿਖੇ ਏਸ਼ੀਅਨ ਕਿੱਕ ਬਾਕਸਿੰਗ ਇੰਟਰਨੈਸ਼ਨਲ ਚੈਂਪੀਅਨਸ਼ਿਪ ‘ਚ ਰਵਿੰਦਰ ਸਿੰਘ ਅੱਵਲ
ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਥਾਈਲੈਂਡ ਵਿਖੇ ਏਸ਼ੀਅਨ ਕਿੱਕ ਬਾਕਸਿੰਗ ਇੰਟਰਨੈਸ਼ਨਲ ਚੈਂਪੀਅਨਸ਼ਿਪ ਕਰਵਾਈ ਗਈ।ਜਿਸ ਵਿੱਚ ਭਾਰਤ ਦੀ ਅਗਵਾਈ ਪੰਜਾਬ ਦੇ ਜਿਲ੍ਹਾ ਸੰਗਰੂਰ ਦੇ ਪਿੰਡ ਮਹਿਲਾ ਵਾਸੀ ਕਿਕ ਬਾਕਸਰ ਰਵਿੰਦਰ ਸਿੰਘ ਪੁੱਤਰ ਐਕਸ ਸੂਬੇਦਾਰ ਹਮੀਰ ਸਿੰਘ ਨੇ 81 ਕਿਲੋ ਭਾਰ ਵਿੱਚ ਹਿੱਸਾ ਲਿਆ।ਚੈਂਪੀਅਨਸ਼ਿਪ ਵਿੱਚ 20 ਦੇਸ਼ ਸ਼ਾਮਲ ਹੋਏ।ਰਵਿੰਦਰ ਸਿੰਘ ਨੇ 81 ਕਿਲੋ ਭਾਰ ਵਰਗ ਵਿੱਚ ਬਰੋਂਨਜ਼ ਮੈਡਲ ਹਾਸਲ …
Read More »ਪੀ.ਪੀ.ਐਸ ਦੇ ਖਿਡਾਰੀਆਂ ਨੇ ਰਾਜ ਪੱਧਰੀ ਤੀਰ ਅੰਦਾਜ਼ੀ ਖੇਡਾਂ ‘ਚ ਪ੍ਰਾਪਤ ਕੀਤੇ ਮੈਡਲ
ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਪੈਰਮਾਉਂਟ ਪਬਲਿਕ ਸਕੂਲ ਚੀਮਾ ਮੰਡੀ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਰਾਜ ਪੱਧਰੀ ਤੀਰ ਅੰਦਾਜ਼ੀ ਖੇਡਾਂ `ਚ ਮੈਡਲ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਨੇ ਦੱਸਿਆ ਕਿ ਅਬੋਹਰ ਵਿਖੇ ਹੋਈਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਅੰਡਰ 14 ਵਰਗ ਵਿੱਚ ਲਵਲੀਨ ਕੌਰ ਨੇ ਪਹਿਲਾ, ਅੰਡਰ 17 ‘ਚ ਗੁਰਜਿੰਦਰ ਸਿੰਘ, …
Read More »ਇਤਹਾਸ ਵਿੱਚ ਪਹਿਲੀ ਵਾਰ ਪ੍ਰਾਇਮਰੀ ਸਕੂਲ ਖੇਡਾਂ ਵਿੱਚ 29 ਤਮਗੇ ਜਿੱਤ ਕੇ ਅੰਮ੍ਰਿਤਸਰ ਨੇ ਰਚਿਆ ਇਤਹਾਸ
ਵਧੀਕ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਵਿਸੇਸ਼ ਤੌਰ ‘ਤੇ ਕੀਤਾ ਸਨਮਾਨਿਤ ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਕੂਲ ਖੇਡਾਂ ਵਿੱਚ ਅੰਮ੍ਰਿਤਸਰ ਦੇ ਪ੍ਰਾਇਮਰੀ ਸਕੈਲਾਂ ਨੇ ਪਹਿਲੀ ਵਾਰ ਮਾਅਰਕਾ ਮਾਰਦੇ ਹੋਏ ਵੱਖ-ਵੱਖ ਖੇਡਾਂ ਵਿੱਚ 29 ਤਮਗੇ ਜਿੱਤ ਕੇ ਜਿਲੇ ਦਾ ਮਾਣ ਵਧਾਇਆ, ਜਿਸ ਦੀ ਖੁਸ਼ੀ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਨੇ ਖਿਡਾਰੀਆਂ ਨੂੰ ਵਿਸੇਸ਼ ਤੌਰ ‘ਤੇ ਸਨਮਾਨਿਤ ਕੀਤਾ।ਉਨ੍ਹਾਂ …
Read More »ਸਪੋਰਟਸ ਚੈਂਪੀਅਨਸ਼ਿਪ ਦੌਰਾਨ ਕਰਵਾਏ ਵੱਖ-ਵੱਖ ਖੇਡ ਮੁਕਾਬਲੇ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਸਪੋਰਟਸ ਚੈਂਪੀਅਨਸ਼ਿਪ ਕਰਵਾਈ ਗਈ।ਇਹ ਪ੍ਰੋਗਰਾਮ ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਪ੍ਰਿਯੰਕਾ ਬਾਂਸਲ ਦੀ ਅਗਵਾਈ ਹੇਠ ਕਰਵਾਇਆ ਗਿਆ।ਜਿਸ ਵਿੱਚ ਬੱਚਿਆਂ ਦੀਆਂ ਕੈਂਡੀ ਰੇਸ, ਜੰਪਿੰਗ ਰੇਸ, ਬਾਸਕਟ ਬਾਲ, ਰੈਬਿਟ ਰੇਸ ਅਤੇ ਬੈਗ ਪੈਕ ਆਦਿ ਖੇਡਾਂ ਕਰਵਾਈਆਂ ਗਈਆਂ।ਜਿਸ ਵਿਚ ਪਲੇਵੇਅ ਕਲਾਸ ਦੀ ਕੈਂਡੀ ਰੇਸ …
Read More »ਪਿੰਡ ਖਹਿਰੇ ਦੇ ਖੇਡ ਮੇਲੇ ’ਚ ਇੱਕ ਪਿੰਡ ਓਪਨ ਵਿੱਚ ਕਡਿਆਣਾ ਨੇ ਘਲੋਟੀ ਨੂੰ ਹਰਾਇਆ
ਸਮਰਾਲਾ, 21 ਦਸੰਬਰ (ਇੰਦਰਜੀਤ ਸਿੰਘ ਕੰਗ) – ਇੱਥੋਂ ਨੇੜਲੇ ਪਿੰਡ ਖਹਿਰਾ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ (ਰਜਿ:) ਵੱਲੋਂ ਸਮੂਹ ਗਰਾਮ ਪੰਚਾਇਤ, ਐਨ. ਆਰ. ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਖੇਡ ਮੇਲਾ ਸਵ. ਅਮਰਜੀਤ ਸਿੰਘ ਕਾਕਾ ਡੀ.ਐਸ.ਪੀ ਅਤੇ ਸਵ. ਧਨਵੰਤ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ।ਮੇਲੇ ਦਾ ਉਦਘਾਟਨ ਡਾ. ਨਰੇਸ਼ ਚੌਹਾਨ ਸਾਬਕਾ ਐਸ.ਐਮ.ਓ ਤੇ ਭਾਜਪਾ …
Read More »ਅਮਿਟ ਛਾਪ ਛੱਡਦੇ ਹੋਏ ਸਮਾਪਤ ਹੋਇਆ ਦੋ ਦਿਨਾਂ ਖੇਡ ਮੇਲਾ
ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋਂ ਕਰਵਾਈ ਗਈ ਦੋ ਦਿਨਾਂ ਸਪੋਰਟਸ ਮੀਟ ਦੇ ਦੂਸਰੇ ਦਿਨ ਦੀ ਸ਼ੁਰੂਆਤ ਸਕੂਲ ਚੇਅਰਪਰਸਨ ਮੈਡਮ ਮੀਨੂੰ ਸ਼ਰਮਾ ਵਲੋਂ ਮਸ਼ਾਲ ਜਲਾ ਕੇ ਕੀਤੀ ਅਤੇ ਇਸ ਦਿਨ ਸਪੋਰਟਸ ਮੀਟ ਦੇ ਪਹਿਲੇ ਦਿਨ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਯਾਦਵਿੰਦਰ ਸਿੰਘ (ਥਾਣਾ ਇੰਚਾਰਜ਼ ਚੀਮਾ ), ਸੁਰਿੰਦਰ ਸਿੰਘ ਭਰੂਰ (ਰਿਟਾ. ਲੈਕਚਰਾਰ ਸੁਨਾਮ) ਅਤੇ …
Read More »