ਪੰਜਾਬ ਦੇ 23 ਜ਼ਿਲ੍ਹਿਆਂ ਦੇ ਵੱਡੀ ਗਿਣਤੀ ਖਿਡਾਰੀ ਲੈ ਰਹੇ ਹਨ ਹਿੱਸਾ ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 66ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਤਹਿਤ ਐਥਲੈਟਿਕਸ ਖੇਡ ਮੁਕਾਬਲਿਆਂ ਦਾ ਅੱਜ ਵਾਰ ਹੀਰੋਜ਼ ਸਟੇਡੀਅਮ ਵਿਖੇ ਸ਼ਾਨਦਾਰ ਆਗਾਜ਼ ਕੀਤਾ ਗਿਆ।ਉਨ੍ਹਾਂ ਇਸ ਤਿੰਨ ਰੋਜ਼ਾ ਖੇਡ ਮਹਾਂਕੁੰਭ ਵਿੱਚ ਰਾਜ ਭਰ ਤੋਂ ਹਿੱਸਾ ਲੈਣ ਪੁੱਜੀਆਂ ਖਿਡਾਰਨਾਂ …
Read More »ਖੇਡ ਸੰਸਾਰ
ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਖਿਡਾਰਨਾਂ ਨੇ ਫੁੱਟਬਾਲ, ਸੌਫ਼ਟਬਾਲ, ਹੈਂਡਬਾਲ, ਕਬੱਡੀ ਅਤੇ ਅਥਲੈਟਿਕਸ ਆਦਿ ਖੇਡਾਂ ’ਚ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪਿੰ੍ਰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੀ ਇਸ ਉਪਲੱਬਧੀ ’ਤੇ ਟੀਮ, ਕੋਚ ਅਤੇ ਅਧਿਆਪਕ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਹੋਰ ਸਫ਼ਲਤਾ ਲਈ ਪ੍ਰੇਰਿਤ ਕੀਤਾ। ਉਨ੍ਹਾਂ …
Read More »ਸਿਲਵਰ ਵਾਟਿਕਾ ਸਕੂਲ ‘ਚ ਅਥਲੈਟਿਕਸ ਮੀਟ ਕਰਵਾਈ
ਭੀਖੀ, 6 ਦਸੰਬਰ (ਕਮਲ ਜਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾੳਂ ‘ਚ ਤਿੰਨ ਰੋਜ਼ਾ ਅਥਲੈਟਿਕਸ ਮੀਟ ਦੇ ਅੱਜ ਦੂਸਰੇ ਦਿਨ ਵੀ ਵਿਦਿਆਰਥੀਆਂ ਤੇ ਬੱਚਿਆਂ ਦੇ ਮਾਪਿਆਂ ਨੇ ਨੇ ਵੱਖ-ਵੱਖ ਖੇਡ ਮੁਕਾਬਲਿਆਂ 100, 200, 400 ਮੀਟਰ ਰੇਸ, ਲੰਬੀ ਛਾਲ, ਕਬੱਡੀ ਆਦਿ ਵਿੱਚ ਪੂਰੇ ਜੋਰ ਸ਼ੌਰ ਨਾਲ ਹਿੱਸਾ ਲਿਆ।ਸਕੂਲ ਮੈਨੇਜਮੈਂਟ ਵਲੋਂ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਅੱਜ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਖਿਡਾਰਨਾਂ ਦਾ ਹੈਂਡਬਾਲ ‘ਚ ਦੂਜਾ ਸਥਾਨ
ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਖਿਡਾਰਨਾਂ ਸਿਮਰਨ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਫਰੀਦਕੋਟ ਵਿਖੇ ਹੋਈਆਂ 66ਵੀਆਂ ਹੈਂਡਬਾਲ ਸਕੂਲ ਖੇਡਾਂ (17 ਸਾਲ) ਲੜਕੀਆਂ ‘ਚ ਭਾਗ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ।ਜੇਤੂ ਟੀਮ ਦਾ ਸਕੂਲ ਪੁੱਜਣ ‘ਤੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਇਸ ਪ੍ਰਿੰਸੀਪਲ ਸੀਮਾ ਠਾਕੁਰ ਨੇ ਨਿੱਘਾ ਸਵਾਗਤ ਕੀਤਾ।ਇਸ ਮੌਕੇ ਡੀ.ਪੀ.ਈ ਹਰਪ੍ਰੀਤ ਸਿੰਘ …
Read More »ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਖੇਡ ਸਮਾਗਮ ਦਾ ਆਯੋਜਨ
ਸੰਗਰੂਰ, 1 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਕਿੰਡਰ ਗਾਰਟਨ ਵਿੰਗ ਦੇ ਬੱਚਿਆਂ ਦਾ ਖੇਡ ਸਮਾਗਮ ਆਯੋਜਿਤ ਕੀਤਾ ਗਿਆ।ਇਸ ਵਿੱਚ ਐਸ.ਡੀ.ਐਸ ਸਕੂਲ ਸੰਗਰੂਰ ਦੇ ਪ੍ਰਿੰਸੀਪਲ ਸ੍ਰੀਮਤੀ ਨਵਰੀਤ ਕੌਰ ਸੇਖੋਂ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਗੈਸਟ ਆਫ ਆਨਰ ਵਜੋਂ ਫਾਦਰ ਡੈਮੋਨਿੰਕ ਪੋਸਕੋ (ਵਾਇਸ ਪ੍ਰਧਾਨ ਸ਼ਿਮਲਾ ਚੰਡੀਗੜ੍ਹ ਐਜੂਕੇਸ਼ਨ ਸੁਸਾਇਟੀ) ਵਿਸ਼ੇਸ਼ ਤੌਰ ‘ਤੇ ਪਹੁੰਚੇ। 600 ਦੇ ਕਰੀਬ ਛੋਟੇ ਸਕੂਲੀ …
Read More »ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ 24ਵੀਂ ਵਾਰ ਯੂਨੀਵਰਸਿਟੀ ਪੁੱਜਣ `ਤੇ ਨਿੱਘਾ ਸਵਾਗਤ
ਯੂਨੀਵਰਸਿਟੀ ਦੇ ਵਿਹੜੇ ਵਿਚ ਜਸ਼ਨਾਂ ਵਾਲਾ ਮਾਹੌਲ ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਜੇਕਰ ਭਾਰਤ ਵਿਚ ਵਿਸ਼ਵ ਵਿਚ ਆਪਣੀ ਖੇਡਾਂ ਵਿਚ ਸਰਦਾਰੀ ਬਣਾਉਣੀ ਹੈ ਤਾਂ ਇਸ ਤੋਂ ਪਹਿਲਾਂ ਖਿਡਾਰੀਆਂ ਨੂੰ ਉਹ ਸਾਰੀਆਂ ਆਧੁਨਿਕ ਸਹੂਲਤਾਂ ਅਤੇ ਸਾਜ਼ੋ ਸਮਾਨ ਦੇਣਾ ਪਵੇਗਾ ਜੋ ਉਨ੍ਹਾਂ ਦੀ ਖੇਡ ਨੂੰ …
Read More »ਆਜਾਦੀ ਦੇ 75ਵੇਂ ਸਾਲ ਦਾ ਜਸ਼ਨ ਮਨਾਉਂਦਿਆਂ ਸਲਾਨਾ ਥੀਏਟਰ ਫੈਸਟੀਵਲ ਦਾ ਆਯੋਜਨ
ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ) – ਦੇਸ਼ ਦੀ ਆਜਾਦੀ ਦੇ 75ਵੇਂ ਸਾਲ ਦਾ ਜਸ਼ਨ ਮਨਾਉਂਦਿਆਂ ਹੋਇਆਂ ਅੱਜ ਸਪਰਿੰਗ ਡੇਲ ਸੀਨੀਅਰ ਸਕੂਲ ਨੇ ਆਪਣੇ ਸਾਲਾਨਾ ਥੀਏਟਰ ਫੈਸਟਿਵਲ ਦਾ ਆਯੋਜਨ ਕੀਤਾ।‘ਭਾਰਤਵਰਸ਼-ਭਾਰਤ ਦੀ ਕਹਾਣੀ’ ਨਾਮ ਦੇ ਇਸ ਥੀਏਟਰ ਫੈਸਟਿਵਲ ਦੇ ਰਾਹੀਂ ਭਾਰਤ ਦੀ 3000 ਸਾਲ ਤੋਂ ਵੀ ਵੱਧ ਪੁਰਾਣੀ ਸੱਭਿਅਤਾ ਦਾ ਇਤਿਹਾਸ ਦਰਸਾਇਆ ਗਿਆ।ਪ੍ਰਾਇਮਰੀ ਅਤੇ ਮਿਡਲ ਸਕੂਲ ਦੇ ਕਰੀਬ 900 ਬੱਚਿਆਂ ਨੇ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ 11ਵਾਂ ਖੇਡ ਦਿਵਸ ਮਨਾਇਆ
ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ ਸੱਗੂ) – ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ 24 ਤੋਂ 26 ਨਵੰਬਰ ਤੱਕ ੱ11ਵਾਂ ਸਲਾਨਾ ਖੇਡ ਦਿਵਸ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਸਕੂਲ ਸ਼ਬਦ ਉੋਪਰੰਤ ਅਰਦਾਸ ਨਾਲ ਕੀਤੀ।ਸਪੋਰਟਸ ਮੀਟ ਦੀ ਆਰੰਭਤਾ ਪ੍ਰਿੰਸੀਪਲ ਮੈਡਮ ਜਸਲੀਨ ਕੌਰ ਨੇ ਕੀਤਾ।ਉਸ ਤੋਂ ਬਾਅਦ ਮਾਰਚ ਪਾਸਟ ਅਤੇ ਫੋਰਮੇਸ਼ਨ ਦੀ ਪਰਫੋਰਮੈਂਸ ਦਿਖਾਈ ਗਈ।ਸਿੰਪਲ …
Read More »ਮੁੱਖ ਸਿਪਾਹੀ ਯੰਗਦੀਪ ਸਿੰਘ ਨੇ ਕੁਸ਼ਤੀ ‘ਚ ਜਿੱਤਿਆ ਸੋਨੇ ਦਾ ਤਗਮਾ
ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – 14 ਤੋਂ 20 ਨਵੰਬਰ ਤੱਕ ਪੁਨੇ (ਮਹਾਰਾਸ਼ਟਰ) ਵਿਖੇ ਹੋਈ 71ਵੀਂ ਆਲ ਇੰਡੀਆ ਪੁਲਿਸ ਰੈਸਲਿੰਗ ਕਲਸਟਰ ਚੈਪੀਅਨਸ਼ਿਪ 2022 ਵਿੱਚ ਸਟੇਟ ਪੁਲਿਸ ਅਤੇ ਪੈਰਾ-ਮਿਲਟਰੀ ਪੁਲਿਸ ਦੇ ਖਿਡਾਰੀਆਂ ਨੇ ਹਿੱਸਾ ਲਿਆ ਸੀ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਡਿਊਟੀ ਕਰ ਰਹੇ ਮੁੱਖ ਸਿਪਾਹੀ ਯੰਗਦੀਪ ਸਿੰਘ ਨੇ 67 ਕਿੱਲੋ ਵਰਗ ਕੁਸ਼ਤੀ ਮੁਕਾਬਲੇ ਦੌਰਾਨ ਸੀ.ਆਰ.ਪੀ.ਐਫ, ਸੀ.ਆਈ.ਐਸ.ਐਫ, ਐਸ.ਐਸ.ਬੀ, ਬੀ.ਐਸ.ਐਸ.ਐਫ ਅਤੇ ਆਈ.ਟੀ.ਬੀ.ਪੀ ਦੇ …
Read More »ਤੀਸਰੀ ਪੰਜਾਬ ਰਾਜ ਯੋਗਾਸਨ ਖੇਡ ਚੈਂਪੀਅਨਸ਼ਿਪ ‘ਚ ਮੰਨਵਾਇਆ ਆਪਣਾ ਲੋਹਾ
ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਦੋ ਵਿਦਿਆਰਥੀਆਂ ਦਲੀਸ਼ਾ ਸੂਦ ਅਤੇ ਅਨੰਨਿਆ ਰਾਵਲੀ ਨੇ 19-20 ਨਵੰਬਰ 2022 ਨੂੰ ਸੰਗਰੂਰ ਵਿਖੇ ਹੋਈ ਤੀਜ਼ੀ ਪੰਜਾਬ ਰਾਜ ਯੋਗਾਸਨ ਖੇਡ ਚੈਂਪੀਅਨਸ਼ੀਪ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਦੇ ਵਿਦਿਆਰਥੀ ਜੀਆ ਸ਼ਰਮਾਂ ਅਤੇ ਸਨਾ ਸ਼ਰਮਾਂ ਨੇ ਵੀ ਕਲਾਤਮਕ ਯੋਗਾ …
Read More »