Wednesday, August 19, 2026

ਖੇਡ ਸੰਸਾਰ

ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਾਇਕਵਾਂਡੋ (ਲੜਕੇ) ਚੈਂਪੀਅਨਸ਼ਿਪ ‘ਚ ਖਿਡਾਰੀਆਂ ਨੇ ਦਿਖਾਏ ਜੌਹਰ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਸ਼ੁਰੂ ਹੋਈ ਆਲ ਇੰਡੀਆ ਜ਼ੋਨ ਇੰਟਰ-ਯੂਨੀਵਰਸਿਟੀ ਤਾਇਵਾਂਡੋ (ਲੜਕੇ) ਚੈਂਪੀਅਨਸ਼ਿਪ ਖਿਡਾਰੀ ਆਪਣੇ ਜੌਹਰ ਪੂਰੇ ਜੋਸ਼ ਨਾਲ ਵਿਖਾ ਰਹੇ ਹਨ।ਹੋਰਨਾਂ ਯੂਨੀਵਰਸਿਟੀਆਂ ਦੇ ਖਿਡਾਰੀਆਂ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਿਡਾਰੀ ਵਿਚ ਚੈਂਪੀਅਨਸ਼ਿਪ ਵਿਚ ਅਹਿਮ ਪੁਜੀਸ਼ਨਾਂ ਹਾਂਸਲ ਕਰ ਰਹੇ ਹਨ ਅਤੇ 6 ਜਨਵਰੀ ਨੂੰ ਹੋਣ ਵਾਲੇ …

Read More »

ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਗਤਕੇ ’ਚ ਹਾਸਲ ਕੀਤਾ ਪਹਿਲਾਂ ਸਥਾਨ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗਤਕਾ ਫ਼ੈਡਰੇਸ਼ਨ ਆਫ਼ ਇੰਡੀਆ ਵਲੋਂ ਦਿੱਲੀ ਵਿਖੇ ਕਰਵਾਈ ਗਈ ਚੈਂਪੀਅਨਸ਼ਿਪ ’ਚ ਆਪਣੀ ਪ੍ਰਤਿੱਭਾ ਦਾ ਲੋਹਾ ਮਨਵਾਉਂਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨੇ ਦਾ ਤਮਗਾ ਹਾਸਲ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਉਕਤ ਸ਼ਾਨਦਾਰ ਉਪਲੱਬਧੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀ.ਐਸ.ਸੀ (ਫ਼ੈਸ਼ਨ ਡਿਜ਼ਾਇਨਿੰਗ) ਸਮੈਸਟਰ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਅਖਿਲ ਅਰੋੜਾ ਬੈਡਮਿੰਟਨ ਓਪਨ ਟੂਰਨਾਮੈਂਟ ‘ਚ ਜਿੱਤਿਆ ਗੋਲਡ ਮੈਡਲ

ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ ਸੱਗ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਹੋਣਹਾਰ ਵਿਦਿਆਰਥੀ ਅਖਿਲ ਅਰੋੜਾ ਨੇ ਫਿਰਜ਼ਪੁਰ ਵਿੱਚ 24 ਤੋਂ 26 ਦਸੰਬਰ 2022) ਤੱਕ ਹੋਏ ਬੈਡਮਿੰਟਨ ਓਪਨ ਟੂਰਨਾਮੈਂਟ (ਅੰਡਰ-15 ਅਤੇ ਅੰਡਰ-17) ਵਿੱਚ ਗੋਲਡ ਮੈਡਲ ਜਿੱਤ ਕੇ ਨਵੀਆਂ ਪੁਲਾਂਘਾਂ ਪੁੱਟੀਆਂ ਹਨ।ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਰਾਜਾਂ ਤੋਂ 425 ਐਂਟਰੀਆਂ ਦਰਜ਼ ਕੀਤੀਆਂ ਗਈਆਂ।ਅਖਿਲ ਅਰੋੜਾ ਨੂੰ ਸ਼ਾਨਦਾਰ ਪ੍ਰਾਪਤੀ ਲਈ 21000/- ਰੁਪਏ ਦਾ …

Read More »

ਪੰਜਾਬ ਸਪੋਰਟਸ ਯੂਨੀਵਰਸਿਟੀ ਦਾ 6 ਰੋਜ਼ਾ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ਸੰਪਨ

ਬੱਚਿਆਂ ਨੂੰ ਪੜ੍ਹਾਈ ਦੇ ਨਾਲ ਕੋਈ ਨਾ ਕੋਈ ਗੇਮ ਜ਼ਰੂਰ ਰੱਖਣੀ ਚਾਹੀਦੀ ਹੈ- ਇੰਦਰਬੀਰ ਨਿੱਝਰ ਅੰਮਿ੍ਰਤਸਰ, 27 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਿਜੀਕਲ ਐਜ਼ੂਕੇਸ਼ਨ ਵੱਲੋਂ ਬੱਚਿਆਂ ਨੂੰ ਵਿੱਦਿਆ ਦੇ ਨਾਲ-ਨਾਲ ਖੇਡਾਂ ਨਾਲ ਜੋੜਣ ਲਈ ਕੀਤੇ ਜਾ ਰਹੇ ਯਤਨ ਸਲਾਹੁਣਯੋਗ ਹਨ ਅਤੇ ਅਜੋਕੇ ਸਮੇਂ ’ਚ ਖੇਡਾਂ ਦਾ ਬਹੁਤ ਮਹੱਤਵਪੂਰਨ ਸਥਾਨ ਹੈ, ਜਿਸ ਲਈ ਬੱਚਿਆਂ ਨੂੰ ਕੋਈ ਨਾ ਕੋਈ ਗੇਮ …

Read More »

ਸੋਨ ਤਗਮਾ ਜਿੱਤ ਕੇ ਆਏ ਪਹਿਲਵਾਨ ਕਰਨਜੀਤ ਦਾ ਚੇਅਰਮੈਨ ਬੱਤਰਾ ਨੇ ਕੀਤਾ ਸਨਮਾਨ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼) ਵਿਖੇ ਹੋਏ ਨੈਸ਼ਨਲ ਕੁਸ਼ਤੀ ਮੁਕਾਬਲੇ `ਚ ਸੋਨ ਤਗਮਾ ਜਿੱਤ ਕੇ ਆਏ ਅੰਮ੍ਰਿਤਸਰ ਦੇ ਪਹਿਲਵਾਨ ਕਰਨਜੀਤ ਸਿੰਘ ਦੇ ਸਨਮਾਨ ਵਿੱਚ ਗੋਲਬਾਗ ਸਟੇਡੀਅਮ ਅੰਮ੍ਰਿਤਸਰ ਵਿਖੇ ਸ਼ਾਨਦਾਰ ਸਮਾਗਮ ਦਾ ਅਯੋਜਿਨ ਕੀਤਾ ਗਿਆ। ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਲਘੂ ਉਦਯੋਗ ਦੇ ਸੀਨੀਅਰ ਵਾਈਸ ਚੇਅਰਮੈਨ ਪਰਮਜੀਤ ਸਿੰਘ ਬੱਤਰਾ ਨੇ ਕਿਹਾ ਕਿ ਪੰਜਾਬ ਨੂੰ ਕਰਨਜੀਤ ਵਰਗੇ …

Read More »

ਦੀਸ਼ਿਤਾ, ਜੈਸਮਿਨ ਅਤੇ ਸੁਜ਼ਲ ਕੁਮਾਰ ਨੇ ਜਿਲ੍ਹਾ ਸੰਗਰੂਰ ਲਈ ਜਿੱਤੇ ਤਮਗੇ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ 66ਵੀਆਂ ਰਾਜ ਪੱਧਰੀ ਸਕੂਲ ਖੇਡਾਂ ਕਰਵਾਈਆਂ ਗਈਆਂ।ਸੁਨਾਮ ਦੀ ਵਰਲਡ ਕਿੱਕ ਬਾਕਸਿੰਗ ਚੈਂਪੀਅਨ ਦੀਸ਼ਿਤਾ ਗੁਪਤਾ ਨੇ ਗੋਲਡ ਮੈਡਲ ਅਤੇ ਨੈਸ਼ਨਲ ਖਿਡਾਰਨ ਜੈਸਮਿਨ ਤੇ ਸੂਜ਼ਲ ਕੁਮਾਰ ਨੇ ਸਿਲਵਰ ਮੈਡਲ ਹਾਸਲ ਕਰਕੇ ਆਪਣੇ ਮਾਤਾ ਪਿਤਾ ਅਤੇ ਅਪਣੇ ਕੋਚ ਵਿਸ਼ਾਲ ਮਲਹੋਤਰਾ ਦਾ ਨਾਂ ਰੌਸ਼ਨ ਕੀਤਾ।ਮੈਚ ਦੌਰਾਨ ਜਿਲ੍ਹਾ ਕੋਚ ਅਰਸ਼ ਮਰਵਾਹਾ, …

Read More »

ਅਰਵਿੰਦਰ ਸਿੰਘ ਅਤੇ ਖੁਸ਼ਪ੍ਰੀਤ ਕੌਰ ਦੀ ਨੈਸ਼ਨਲ ਖੇਡਾਂ ਲਈ ਹੋਈ ਚੋਣ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – 66ਵੀਆਂ ਪੰਜਾਬ ਸਕੂਲ ਖੇਡਾਂ ਖੇਡ ਬਾਕਸਿੰਗ ਜੋ ਕਿ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਅੰਡਰ-17 ਸਾਲ ਬਾਕਸਿੰਗ ਖੇਡਾਂ ਭਾਈ ਰੂਪਾ ਬਠਿੰਡਾ ਵਿਖੇ ਹੋਇਆ, ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਟੀਮਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ।ਕਿੱਕ ਬਾਕਸਿੰਗ ਦੇ ਕੋਚ ਖੁਸ਼ਪ੍ਰੀਤ ਕੌਰ ਨੇ 51 ਕਿਲੋ ਭਾਰ ਵਰਗ ਵਿੱਚ ਗੋਲਡ, ਅਰਵਿੰਦਰ ਸਿੰਘ ਨੇ 80 ਕਿਲੋ ਭਾਰ ਵਰਗ ਵਿਚ ਗੋਲਡ, …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੰਡੀਆਂ ਸੁਨਾਮ ਦੇ ਯੂਥ ਕਲੱਬਾਂ ਨੂੰ ਖੇਡ ਕਿੱਟਾਂ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ ਅਤੇ ਹਾਲ ਹੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਖੇਡ ਮੁਕਾਬਲਿਆਂ ਨੇ ਪੰਜਾਬ ਦੇ ਮਿਹਨਤੀ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਹਿਮ ਭੂਮਿਕਾ ਨਿਭਾਈ …

Read More »

66ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਫੈਂਸਿੰਗ ਖੇਡਾਂ ‘ਚ ਅਕੇਡੀਆ ਵਰਲਡ ਸਕੂਲ ਜੇਤੂ

ਸੰਗਰੂਰ, 23 ਦਸੰਬਰ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਦੇ ਵਿਦਿਆਰਥੀਆਂ ਨੇ 66ਵੀਆਂ ਅੰਤਰ ਜਿਲ੍ਹਾ ਫੈਂਸਿੰਗ ਖੇਡਾਂ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਸੰਗਰੂਰ ਜਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਅੰਡਰ-14 ਲੜਕੀਆਂ ਵਿਚ ਜਪਲੀਨ ਕੌਰ, ਸਤਿਅਮਜੋਤ ਕੌਰ ਅਤੇ ਅੰਡਰ 17 (ਲੜਕੇ) ਵਿੱਚ ਦਿਲਜਾਨ ਮੁਹੰਮਦ, ਪੰਕਜ ਗੋਇਲ ਨੇ ਤੀਜਾ ਸਥਾਨ (ਕਾਂਸੀ ਦਾ ਤਗਮਾ) ਪ੍ਰਾਪਤ ਕੀਤਾ।ਇਹ ਮੁਕਾਬਲੇ 19 ਤੋਂ 23 ਦਸੰਬਰ ਤੱਕ …

Read More »

ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਵਲੋਂ ਆਯੋਜਿਤ ਟੂਰਨਾਮੈਂਟ ’ਚ 2-2 ਟੀਮਾਂ ਦੇ ਹੋਏ ਮੁਕਾਬਲੇ

ਪੰਜਾਬ ਸਪੋਰਟਸ ਯੂਨੀਵਰਸਿਟੀ ਦੇ 6 ਰੋਜ਼ਾ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ’ਚ ਰਾਣੀ ਰਾਮਪਾਲ ਨੇ ਕੀਤੀ ਹੌਂਸਲਾ ਅਫ਼ਜਾਈ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਲੋਂ ਮਹਾਰਾਜਾ ਭੁਪੇਂਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ‘6 ਰੋਜ਼ਾ ਅੰਤਰ-ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ’ ਦਾ ਉਦਘਾਟਨ ਅੱਜ ਪੰਜਵੇਂ ਦਿਨ ਹਾਕੀ ਖਿਡਾਰਣਾਂ ਦੀ ਹੌਂਸਲਾ ਅਫ਼ਜਾਈ ਕਰਨ …

Read More »